LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
punjab news
cdf2ew1166

Punjab- Haryana Weather Update: पंजाब के कई जिलों में आज बारिश हो रही है जिससे पंजाब के लोगों को गर्मी से राहत मिली है. मौसम विभाग द्वारा पंजाब के कई जिलों में बारिश का येलो अलर्ट जारी किया गया है. इस बार हरियाणा और पंजाब में कम बारिश के कारण लोगों को गर्मी से राहत नहीं मिल पाई.(Punjab- Haryana Weather Update) वहीं पहाड़ों पर भारी बारिश का कहर जारी है. हिमाचल प्रदेश में भूस्खलन और बाढ़ के कारण कई सड़कें बंद हो गई हैं. इसका असर पंजाब में देखने को मिला है. पंजाब में सुबह से लगातार बारिश जारी है. (Punjab weather news) पंजाब में कल का न्यूनतम तापमान 28.89 सेल्सियस दर्ज किया गया, जबकि अधिकतम तापमान 42.05 सेल्सियस दर्ज किया गया. सुबह की आर्द्रता 35% दर्ज की गई. चंडीगढ़ में आज दिनभर बादल छाए रहेंगे. कुछ इलाकों में हल्की बारिश की भी संभावना है, मौसम विभाग के पूर्वानुमान के मुताबिक तापमान में कोई गिरावट नहीं होगी. पंजाब और हरियाणा में इस बार मॉनसून की रफ्तार धीमी है और पहाड़ी इलाकों में बारिश अब भी कहर बरपा रही है. मौसम विभाग केंद्र चंडीगढ़ ने शनिवार को प्रदेश के लिए येलो अलर्ट जारी किया है. पंजाब (Punjab weather update)में मानसून के कमजोर होने से तापमान बढ़ रहा है और लोगों को भीषण गर्मी का सामना करना पड़ रहा है. अगर आज की बात करें तो आज पंजाब के अलग-अलग जिलों में बारिश हो...

xc342233

Weather update: देशभर के अधिकांश हिस्सों में शुक्रवार शाम को झमाझम बारिश हुई. बारिश की वजह से मौसम खुशनुमा हो गया जबकि कुछ राज्य ऐसे हैं जहां पर बारिश के कारण बाढ़ जैसे हालात हो गए हैं. मौसम विभाग के अनुसार आज दिन की शुरुआत कई राज्यों में बारिश के साथ हुई मौसम विभाग ने यूपी, बिहार, दिल्ली-NCR, हिमाचल प्रदेश और उत्तराखंड में बारिश का अलर्ट जारी किया है.(Punjab-Haryana weather update) पंजाब (Punjab weather update) में कल का न्यूनतम तापमान 28.89 सेल्सियस दर्ज किया गया, जबकि अधिकतम तापमान 42.05 सेल्सियस दर्ज किया गया था. सुबह आर्द्रता 35% दर्ज की गई है. पहाड़ों पर भारी बारिश से तबाही जारी है. हिमाचल प्रदेश में शुक्रवार तक भूस्खलन और बाढ़ की वजह से कम से कम 128 सड़कें बंद कर दी गईं हैं. मौसम विभाग ने यहां आज भी अलग-अलग स्थानों पर आंधी और बिजली के साथ भारी से बहुत बारिश के लिए ऑरेंज अलर्ट जारी किया है और 15 अगस्त तक भारी बारिश के लिए येलो अलर्ट जारी किया है.

xc34

Punjab News: एक टैक्सी ड्राइवर जो अपनी ऑल्टो टैक्सी में चंडीगढ़ से लुधियाना यात्रियों को ले जा रहा था, उसकी तड़के समराला बाईपास पर चंडीगढ़ लौटते समय गोली मारकर हत्या कर दी गई.(punjab latest news)  समराला पुलिस ने आज सुबह 5:30 बजे समराला में चंडीगढ़ लुधियाना बाईपास(ludhiana chandigarh bypass)  के गांव हरियोन के पास एक युवा ड्राइवर का शव बरामद किया। जिस पर कई गोलियां लगी थीं. समराला पुलिस के डीएसपी तरलोचन सिंह मौके पर पहुंचे और शव को कब्जे में लेकर जांच शुरू कर दी. पुलिस ने मौके पर पहुंचकर शव की पहचान की.  मृतक की पहचान चंडीगढ़ निवासी रवि कुमार के रूप में हुई, जो ऑल्टो टैक्सी ड्राइवर है. मृतक टैक्सी ड्राइवर को गोली मारने के बाद आरोपी ड्राइवर की...

hju7

Amar Sehrawat reached in semifinals: झज्जर के अमन सहरावत ने पेरिस में अच्छा प्रदर्शन किया है. कुश्ती के 57 किलोग्राम वर्ग में पहलवान अमन ने शानदार प्रदर्शन करते हुए सेमीफाइनल में जगह बनाई. अमन सहरावत ने अल्बानियाई पहलवान को 12-0 से हराया. इस जीत के साथ अमन अब पदक से एक कदम दूर हैं. अगर अमन सहरावत सेमीफाइनल जीतकर फाइनल में पहुंचते हैं तो उनका सिल्वर मेडल पक्का हो जाएगा और अगर वहां भी जीतते हैं तो गोल्ड मेडल उनका होगा.(Amar Sehrawat reached in semifinals) इससे पहले अमन ने प्री-क्वार्टर फाइनल मुकाबले में नॉर्थ मैसेडोनिया के व्लादिमीर एगोरोव को हराया था. अमन सेहरावत ने पुरुषों की फ्रीस्टाइल 57 किग्रा वर्ग के प्री-क्वार्टर फाइनल में व्लादिमीर इगोरोव को तकनीकी श्रेष्ठता के आधार पर 10-0 से हराया. अमन सहरावत का करियर बेहद शानदार रहा है. 21 साल के पहलवान अमन पहले भी कई बड़ी प्रतियोगिताओं में गोल्ड मेडल जीत चुके हैं. पिछले साल उन्होंने एशियन चैंपियनशिप में गोल्ड मेडल जीता था. उसी वर्ष, उन्होंने ज़ाग्रेब में भी स्वर्ण पदक जीता. उन्होंने बुडापेस्ट में रजत पदक जीता। 2022 में अमन ने 61 किलोग्राम वर्ग में रजत पदक भी जीता. हालांकि, यह खि...

father daughter punjab

Punjab News : ਤੇਜ਼ ਰਫ਼ਤਾਰ ਕਾਰ ਨੇ ਇਕ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਬਾਈਕ 15 ਫੁੱਟ ਦੂਰ ਜਾ ਡਿੱਗੀ। ਬਾਈਕ ਸਵਾਰ ਪਿਓ-ਧੀ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਪੰਜਾਬ ਦੇ ਸੁਲਤਾਨਪੁਰ-ਅੰਮ੍ਰਿਤਸਰ ਹਾਈਵੇ ਉਤੇ ਵਾਪਰਿਆ। ਪਰਿਵਾਰ ਦੇ ਦੋ ਮੈਂਬਰ ਗੰਭੀਰ ਜ਼ਖਮੀ ਹਨ। ਇਹ ਹਾਦਸਾ 7 ਵਜੇ ਦੇ ਕਰੀਬ ਵਾਪਰਿਆ।ਜਾਣਕਾਰੀ ਅਨੁਸਾਰ ਪਿਛਲੇ -3 ਦਿਨਾਂ ਤੋਂ ਸੰਦੀਪ ਆਪਣੀ ਪਤਨੀ ਤੇ ਦੋ ਧੀਆਂ ਨਾਲ ਨਕੋਦਰ ਵਿਖੇ ਆਪਣੀ ਭੈਣ ਕੋਲ ਰਹਿ ਰਿਹਾ ਸੀ। ਅੱਜ ਉਹ ਭੈਣ ਦੇ ਘਰ ਤੋਂ ਆਪਣੇ ਜੀਜਾ ਦਾ ਮੋਟਰਸਾਈਕਲ ਲੈ ਕੇ ਨਾਨਕੇ ਘਰ ਸੁਲਤਾਨਪੁਰ ਲੋਧੀ ਗਿਆ ਸੀ। ਉਥੋਂ ਉਹ ਅੰਮ੍ਰਿਤਸਰ ਜਾ ਰਿਹਾ ਸੀ। ਸੁਲਤਾਨਪੁਰ ਅੰਮ੍ਰਿਤਸਰ ਹਾਈਵੇ ਉਤੇ ਇਕ ਤੇਜ਼ ਰਫਤਾਰ ਈਟੀਓਸ ਕਾਰ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਕਾਰ ਚਾਲਕ ਤੁਰੰਤ ਮੌਕੇ ਤੋਂ ਫਰਾਰ ਹੋ ਗਿਆ। ਖੂਨ ਨਾਲ ਲੱਥਪੱਥ ਸੰਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲੋਕਾਂ ਦੀ ਭੀੜ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।ਉਪਰੰਤ ਜ਼ਖਮੀ ਹੋਏ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਲੈ ਕੇ ਬਾਕੀ ਪਰਿਵਾਰ ਵਾਲੇ ਵੱਖ-ਵੱਖ ਹਸਪਤਾਲਾਂ ਵਿੱਚ ਗੇੜੇ ਮਾਰਦੇ ਰਹੇ ਪਰ ਕਿਸੇ ਨੇ ਵੀ ਜ਼ਖਮੀਆਂ ਦਾ ਸਹੀ ਇਲਾਜ ਨਹੀਂ ਕੀਤਾ। ਜਦੋਂ ਤੱਕ ਜ਼ਖਮੀਆਂ ਨੂੰ ਸਿਵਲ ਹਸਪਤਾਲ ਲੁਧਿਆਣਾ ਲਿਆਂਦਾ ਗਿਆ, ਉਦੋਂ ਤੱਕ 6 ਸਾਲਾ ਬੱਚੀ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਵਿਅਕਤੀ ਦਾ ਨਾਮ ਸੰਦੀਪ ਹੈ। ਉਸਦੀ ਧੀ 6 ਸਾਲ ਦੀ ਕੋਹਿਨੂਰ ਹੈ। ਪਤਨੀ ਗਗਨ ਅਤੇ 10 ਸਾਲਾ ਧੀ ਅਰਲੀਨ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਮ੍ਰਿਤਕ ਸੰਦੀਪ ਪਿੰਡ ਲੋਹਾਰਾ ਦਾ ਰਹਿਣ ਵਾਲਾ ਸੀ। ਉਹ ਸੰਦੀਪ ਪਰਿਵਾਰ ਦਾ ਇੱਕੋ ਇੱਕ ਸਹਾਰਾ ਸੀ। ਮ੍ਰਿਤਕ ਸੰਦੀਪ ਸਿੰਘ ਬੋਨ ਬਰੈੱਡ ਵਿੱਚ ਡਰਾਈਵਰੀ ਦਾ ਕੰਮ ਕਰਦਾ ਸੀ।ਇਸ ਸਬੰਧੀ ਸਿਵਲ ਹਸਪਤਾਲ ਲੁਧਿਆਣਾ ਪੁੱਜੇ ਥਾਣਾ ਸੁਲਤਾਨਪੁਰ ਲੋਧੀ ਦੇ ਸਬ-ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚੇ। ਜਿੱਥੋਂ ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ‘ਚ ਲਿਜਾਇਆ ਗਿਆ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਜ਼ਖਮੀਆਂ ਦੇ ਬਿਆਨ ਦਰਜ ਕਰਕੇ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।...

petrol deisel 0808

ਲੁਧਿਆਣਾ : ਬੀਤੇ ਦਿਨੀਂ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ (ਪੀਪੀਡੀਏ) ਨੇ ਫੈਸਲਾ ਲਿਆ ਸੀ ਕਿ ਹਰ ਐਤਵਾਰ ਨੂੰ ਹਫ਼ਤਾਵਾਰੀ ਛੁੱਟੀ ਹੋਵੇਗੀ ਤੇ ਐਤਵਾਰ ਨੂੰ ਪੈਟਰੋਲ ਪੰਪ ਬੰਦ ਰਿਹਾ ਕਰਨਗੇ। ਹੁਣ ਇਹ ਫੈਸਲਾ 18 ਅਗਸਤ ਤੋਂ ਲਾਗੂ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਇਹ ਐਲਾਨ ਸਿਰਫ਼ ਲੁਧਿਆਣਾ ਵਿਚ ਕੀਤਾ ਗਿਆ ਹੈ। ਪੀਪੀਡੀਏ ਦਾ ਕਹਿਣਾ ਹੈ ਕਿ ਸਾਰਿਆਂ ਨੇ ਆਪਣੇ ਖਰਚੇ ਘਟਾਉਣ ਲਈ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਪਿਛਲੇ 7 ਸਾਲਾਂ ਤੋਂ ਉਨ੍ਹਾਂ ਦੇ ਕਮਿਸ਼ਨ ਵਿੱਚ ਵਾਧਾ ਨਹੀਂ ਕਰ ਰਹੀ, ਜਿਸ ਕਾਰਨ ਹੁਣ ਐਸੋਸੀਏਸ਼ਨ ਸੰਘਰਸ਼ ਕਰੇਗੀ। ਇਸ ਵੇਲੇ 2 ਫੀਸਦੀ ਕਮਿਸ਼ਨ ਦਿੱਤਾ ਜਾ ਰਿਹਾ ਹੈ ਜਦਕਿ 5 ਫੀਸਦੀ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਹੈ।ਪੀਪੀਡੀਏ ਦੇ ਪ੍ਰਧਾਨ ਰਣਜੀਤ ਸਿੰਘ ਗਾਂਧੀ ਨੇ ਦੱਸਿਆ ਕਿ ਸਾਰੇ ਕਾਰੋਬਾਰੀਆਂ ਦਾ ਕਮਿਸ਼ਨ ਵਧ ਜਾਂਦਾ ਹੈ ਪਰ ਪੈਟਰੋਲ ਪੰਪ ਮਾਲਕਾਂ ਦਾ ਕਮਿਸ਼ਨ ਪਿਛਲੇ 7 ਸਾਲਾਂ ਤੋਂ ਨਹੀਂ ਵਧਾਇਆ ਗਿਆ। ਜਿਹੜੀ ਵਸਤੂ 80 ਰੁਪਏ ਦੀ ਹੁੰਦੀ ਸੀ, ਉਹ ਅੱਜ 120 ਰੁਪਏ ਤੱਕ ਪਹੁੰਚ ਗਈ ਹੈ ਪਰ ਸਰਕਾਰ ਤੇਲ ਵੇਚਣ ਵਾਲਿਆਂ ਦਾ ਕਮਿਸ਼ਨ ਵਧਾਉਣ 'ਤੇ ਚੁੱਪ ਹੈ।ਗਾਂਧੀ ਨੇ ਕਿਹਾ ਕਿ ਹਫਤਾਵਾਰੀ ਛੁੱਟੀਆਂ 'ਤੇ ਸਮਾਜਿਕ ਐਮਰਜੈਂਸੀ ਸੇਵਾ ਚਾਲੂ ਰਹੇਗੀ। ਐਂਬੂਲੈਂਸ ਜਾਂ ਸਰਕਾਰੀ ਵਾਹਨਾਂ ਨੂੰ ਪੈਟਰੋਲ ਜਾਂ ਡੀਜ਼ਲ ਮੁਹੱਈਆ ਕਰਵਾਇਆ ਜਾਵੇਗਾ। ਫ਼ਿਲਹਾਲ ਅੱਜ ਜ਼ਿਲ੍ਹਾ ਪੱਧਰ 'ਤੇ ਮੀਟਿੰਗ ਰੱਖੀ ਗਈ ਹੈ, ਜਲਦ ਹੀ ਪੰਜਾਬ ਪੱਧਰ ਤੇ ਸੂਬਾ ਪੱਧਰ 'ਤੇ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਪੈਟਰੋਲ ਪੰਪ ਮਾਲਕਾਂ ਦਾ ਕਮਿਸ਼ਨ ਵਧਾਇਆ ਜਾ ਸਕੇ।

weather update 0808 new amrit

Weather Update : ਪੰਜਾਬ ਵਿੱਚ ਅਗਸਤ ਮਹੀਨੇ ਵਿਚ ਮੌਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਸੀ। ਇਸ ਦੇ ਬਾਵਜੂਦ ਸੂਬੇ ਵਿਚ 29 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਦੇ 9 ਜ਼ਿਲ੍ਹੇ ਅਜਿਹੇ ਹਨ ਜਿੱਥੇ ਮੀਂਹ ਦੀ ਇਕ ਬੂੰਦ ਵੀ ਨਹੀਂ ਪਈ। ਪਹਿਲੇ ਹਫ਼ਤੇ ਵਿੱਚ 3 ਦਿਨਾਂ ਲਈ ਭਾਰੀ ਅਲਰਟ ਦੇ ਬਾਵਜੂਦ, ਕੁਝ ਹੀ ਜ਼ਿਲ੍ਹਿਆਂ ਵਿਚ ਸਰਗਰਮ ਮੀਂਹ ਦੇਖਿਆ ਗਿਆ। ਪੰਜਾਬ ਵਿਚ ਇਨ੍ਹਾਂ ਦਿਨਾਂ ਦੌਰਾਨ ਔਸਤਨ 46.1 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਹੁਣ ਤੱਕ ਪਹਿਲੇ ਸੱਤ ਦਿਨਾਂ ਵਿਚ ਸਿਰਫ਼ 32.9 ਮਿਲੀਮੀਟਰ ਮੀਂਹ ਹੀ ਪਿਆ ਹੈ।ਤਰਨਤਾਰਨ, ਕਪੂਰਥਲਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਪੰਜਾਬ ਦੇ ਉਹ ਜ਼ਿਲ੍ਹੇ ਹਨ ਜਿੱਥੇ 7 ਅਗਸਤ ਨੂੰ ਸਵੇਰੇ 8.30 ਵਜੇ ਤੱਕ ਇੱਕ ਬੂੰਦ ਵੀ ਮੀਂਹ ਨਹੀਂ ਪਿਆ, ਜਦਕਿ ਪਠਾਨਕੋਟ ਵਿੱਚ 99 ਫੀਸਦੀ, ਫਿਰੋਜ਼ਪੁਰ ਵਿੱਚ 91 ਫੀਸਦੀ ਮੀਂਹ ਪਿਆ। ਮੋਗਾ ਵਿੱਚ 93 ਫੀਸਦੀ , ਲੁਧਿਆਣਾ ਵਿੱਚ 98 ਫੀਸਦੀ ਘੱਟ ਮੀਂਹ, ਰੂਪਨਗਰ ਵਿੱਚ 80 ਫੀਸਦੀ  ਅਤੇ ਪਟਿਆਲਾ ਵਿੱਚ 75 ਫੀਸਦੀ ਘੱਟ ਮੀਂਹ ਪਿਆ। ਜਦੋਂ ਕਿ ਗੁਰਦਾਸਪੁਰ ਅਤੇ ਐਸ.ਏ.ਐਸ.ਨਗਰ ਹੀ ਦੋ ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ ਵੱਧ ਬਾਰਿਸ਼ ਹੋਈ ਹੈ।ਪੰਜਾਬ 'ਚ ਅੱਜ, ਵੀਰਵਾਰ ਅਤੇ ਸ਼ੁੱਕਰਵਾਰ ਨੂੰ ਮੀਂਹ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ ਪਰ 10 ਅਗਸਤ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਪਰ ਮੀਂਹ ਦੀ ਸੰਭਾਵਨਾ ਸਿਰਫ਼ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਤੱਕ ਹੀ ਸੀਮਤ ਹੈ। ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੋਣ ਜਾ ਰਹੀ ਹੈ।ਬੁੱਧਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿੱਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਆਮ ਵਾਂਗ ਹੋ ਗਿਆ ਹੈ। ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਵੀ 30 ਤੋਂ 36 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਬਠਿੰਡਾ ਸੂਬੇ ਦਾ ਸਭ ਤੋਂ ਗਰਮ ਰਿਹਾ, ਜਿੱਥੇ ਤਾਪਮਾਨ 35.4 ਡਿਗਰੀ ਰਿਹਾ। ਇੱਥੇ ਵੀ ਮੀਂਹ ਦਰਜ ਕੀਤਾ ਗਿਆ ਹੈ।

bhj87655

Wrestler Vinesh Phogat: पेरिस ओलंपिक कुश्ती (Wrestler Vinesh Phogat) प्रतियोगिता के फाइनल में अयोग्य घोषित होने के बाद भारतीय पहलवान ने कुश्ती से संन्यास ले लिया है. विनेश फोगाट ने देशवासियों के लिए सोशल मीडिया पर एक इमोशनल पोस्ट शेयर किया है. सभी को चौंकाते हुए पहलवान विनेश फोगाट ने संन्यास की घोषणा कर दी. उन्होंने सभी को उनके समर्थन के लिए धन्यवाद देते हुए कहा कि वह सभी की ऋणी रहेंगी. उन्होंने एक भावुक सोशल मीडिया पोस्ट में अपनी मां को याद करते हुए लिखा कि उनका दिल टूट गया है.(Wrestler Vinesh Phogat retires from wrestling) इससे पहले पहलवान विनेश ने संयुक्त रूप से ओलंपिक रजत पदक देने के लिए खेल पंचाट में अपील की थी. उनकी अपील पर आज फैसला आने की उम्मीद है. हालांकि, इस फैसले से पहले ही विनेश फोगाट ने संन्यास का ऐलान कर अपने लाखों फैन्स को चौंका दिया है. अपने 24 साल के करियर के बारे में बताते हुए पहलवान विनेश फोगाट ने अपने पूर्व हैंडल - @Phogat_Vinesh पर लिखा, 'अलविदा कुश्ती 2001-2024।' भावुक 29 वर्षीय पहलवान विनेश ने अपनी मां को याद करते हुए उनसे माफी मांगी और लिखा, 'मां, कुश्ती मुझसे जीती, मैं हारी। माफ़ करें. तुम्हारा सपना, मेरा दिल टूट जाता है. मुझमें अब ताकत नहीं है. आपको बता दें कि इससे पहले प्रधानमंत्री नरेंद्र मोदी, लोकसभा में विपक्ष के नेता राहुल गांधी और देश के खेल और राजनी...

car bridge 0708

Hoshiarpur : ਹੁਸ਼ਿਆਰਪੁਰ 'ਚ ਇਕ ਕਾਰ ਦੇ ਪੁਲ ਤੋਂ ਹੇਠਾਂ ਡਿੱਗ ਗਈ। ਇਸ ਭਿਆਨਕ ਹਾਦਸੇ ਵਿਚ ਕਾਰ 'ਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ। ਜਦੋਂਕਿ ਦੋ ਵਿਅਕਤੀ ਗੰਭੀਰ ਜ਼ਖਮੀ ਹਨ। ਇਹ ਘਟਨਾ ਟਾਂਡਾ ਰੋਡ 'ਤੇ ਲਾਜਵੰਤੀ ਪੁਲ 'ਤੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਸਾਹਮਣਿਓਂ ਆ ਰਹੇ ਟਰੱਕ ਦੀ ਲਾਈਟ ਪੈਣ ਕਾਰਨ ਕਾਰ ਚਾਲਕ ਨੂੰ ਅੱਗੇ ਕੁਝ ਦਿਖਾਈ ਨਹੀਂ ਦਿੱਤਾ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਜਾ ਡਿੱਗੀ। ਹਾਦਸੇ ਵਿਚ ਮ੍ਰਿਤਕ ਦੀ ਪਛਾਣ ਹਰਜੀਤ ਸਿੰਘ ਵਾਸੀ ਹਰਦੋਖਾਨਪੁਰ ਵਜੋਂ ਹੋਈ ਹੈ।ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਟੈਕਸ ਚਾਲਕ ਟਾਂਡਾ ਰੋਡ ਤੋਂ ਜਲੰਧਰ ਵੱਲ ਜਾ ਰਿਹਾ ਸੀ। ਰਸਤੇ ਵਿਚ ਜਦੋਂ ਲਾਜਵੰਤੀ ਦੇ ਨਜ਼ਦੀਕ ਇੱਕ ਵੱਡੇ ਪੁਲ ਕੋਲ ਪਹੁੰਚੇ ਤਾਂ ਅੱਗੇ ਤੋਂ ਇੱਕ ਟਰੱਕ ਆ ਰਿਹਾ ਸੀ, ਜਿਸ ਦੀ ਰੌਸ਼ਨੀ ਕਾਰ ਚਾਲਕ ਦੀ ਅੱਖ ਵਿੱਚ ਪੈ ਗਈ ਤਾਂ ਉਹ ਅੱਗੇ ਕੁਝ ਵੀ ਨਹੀਂ ਦੇਖ ਸਕਿਆ ਤੇ ਕਾਰ ਬੇਕਾਬੂ ਹੋ ਗਈ।

vbty457001

Jammu Delhi Katra Highway : पंजाब के NHAI अधिकारियों पर खतरा मंडरा रहा है. हाल ही में NHAI के क्षेत्रीय अधिकारियों की ओर से मुख्य सचिव पंजाब को शिकायत दर्ज करवाई गई है, जिसके बाद मुख्य सचिव पंजाब ने डीजीपी पंजाब को इस मामले में एफआईआर दर्ज कर कार्रवाई करने के आदेश जारी किए हैं. दरअसल, NHAI के अधिकारियों ने शिकायत दर्ज कराई है कि उन्हें पंजाब में अपनी सुरक्षा को खतरा है और उन्होंने दो घटनाओं का भी जिक्र किया है, पहली घटना जालंधर की और दूसरी घटना लुधियाना की. जालंधर और लुधियाना में घटनाएंजालंधर में NHAI  अधिकारियों पर हमला, लेकिन इस मामले में पुलिस की ओर से हमलावरों के खिलाफ कमजोर धाराएं लगाई गईं, जिसके बाद हमलावरों को जमानत मिल गई. NHAI के अधिकारियों का कहना है कि इस मामले में जानबूझकर हत्या जैसी धारा लगाई जानी चाहिए थी लेकिन ऐसा नहीं हुआ. वहीं, अगर लुधियाना की घटना की बात करें तो जहां किसान नेता लाखा सिधाना और गांव के लोगों ने NHAI  के कैंप ऑफिस में आग लगाने और जिंदा जलाने की धमकी दी है. ऐसे में NHAI  के अधिकारियों का कहना है कि ऐसे माहौल में पंजाब में NHAI  के प्रोजेक्ट पर काम करना काफी मुश्किल है. अब इस मामले में शिकायत मिलने के बाद मुख्य सचिव ने डीजीपी पंजाब को निर्देश जारी किए हैं कि इस मामले में ठोस कार्रवाई करते हुए एफआईआर की जाए. दर्ज किया जाए और इस मामले का जल्द से जल्द निपटारा किया जाए. PM Modi इस प्रोजेक्ट पर बैठक करेंगेदरअसल, देश के प्रधानमंत्री मोदी 28 अगस्त को इस प्रोजेक्ट की समीक्षा बैठक करने वाले हैं. इस बीच कयास लगाया जा रहा है कि अब एनएचएआई के अधिकारी 28 अगस्त को प्रधानमंत्री नरेंद्र मोदी से शिकायत कर सकते हैं....

jalandhar rain 0708

Weather Update : ਬੀਤੇ ਦਿਨੀਂ ਜਲੰਧਰ, ਚੰਡੀਗੜ੍ਹ, ਪਠਾਨਕੋਟ ਤੋਂ ਇਲਾਵਾ ਕਈ ਇਲਾਕਿਆਂ ਵਿਚ ਮੀਂਹ ਨੇ ਗਰਮੀ ਤੋਂ ਰਾਹਤ ਦਿਵਾਈ। ਕਈ ਇਲਾਕਿਆਂ ਵਿਚ ਪਾਣੀ ਭਰ ਗਿਆ। ਮੀਂਹ ਕਾਰਨ ਤਾਪਮਾਨ ਹੇਠਾਂ ਆਉਣ ਕਾਰਨ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਇਸ ਵਿਚਾਲੇ ਅੱਜ ਬੁੱਧਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਪੰਜ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਹਾਲਾਂਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਔਸਤ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਹ ਆਮ ਤਾਪਮਾਨ ਨਾਲੋਂ 1.9 ਡਿਗਰੀ ਵੱਧ ਰਿਹਾ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 38.1 ਡਿਗਰੀ ਦਰਜ ਕੀਤਾ ਗਿਆ। ਬਾਕੀ ਜ਼ਿਲ੍ਹਿਆਂ ਵਿੱਚ ਤਾਪਮਾਨ 33 ਤੋਂ 38 ਡਿਗਰੀ ਦੇ ਵਿਚਕਾਰ ਰਿਹਾ ਹੈ।ਹੁਣ ਅਗਸਤ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਪਰ ਇਸ ਤੋਂ ਬਾਅਦ ਵੀ ਮਾਨਸੂਨ ਕਮਜ਼ੋਰ ਰਿਹਾ ਹੈ। ਹਾਲਾਂਕਿ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ 'ਚ ਮੀਂਹ ਜ਼ਰੂਰ ਪੈ ਰਿਹਾ ਹੈ। ਜਦੋਂਕਿ ਬਾਕੀ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਗਲਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਵਿੱਚ 0.5 ਮਿਲੀਮੀਟਰ, ਰੂਪਨਗਰ ਵਿੱਚ 4.5, ਭਾਖੜਾ ਡੈਮ ਦੇ ਨਾਲ ਵਾਲੇ ਖੇਤਰ ਵਿੱਚ 2.5, ਮੋਗਾ ਵਿੱਚ 0.5 ਅਤੇ ਫਤਿਹਗੜ੍ਹ ਸਾਹਿਬ ਵਿੱਚ 1.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।ਅਗਸਤ ਦੇ ਪਹਿਲੇ ਹਫ਼ਤੇ 9 ਜ਼ਿਲ੍ਹਿਆਂ ਵਿੱਚ 86 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਐਸਬੀਐਸ ਨਗਰ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। ਜਦੋਂ ਕਿ ਅੰਮ੍ਰਿਤਸਰ ਅਤੇ ਮੁਕਤਸਰ ਸਾਹਿਬ ਵਿੱਚ ਕ੍ਰਮਵਾਰ 63.2 ਅਤੇ 37.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

vbty451

Punjab weather news: पंजाब में गर्मी से राहत मिली है और मौसम भी सुहावना हो गया है. आज सुबह की बात करें तो लगातार बारिश हो रही है. आज बुधवार को पंजाब के कई इलाकों में भारी बारिश की संभावना है. मौसम विभाग ने राज्य के पांच जिलों के लिए येलो अलर्ट जारी किया है. साथ ही आज मौसम भी साफ हो गया है.(Punjab Haryana weather news)  इन जिलों में बारिश की संभावनाराज्य के इन जिलों (Punjab weather update) के लिए येलो अलर्ट जारी किया गया है, जिसमें पठानकोट, गुरदासपुर, होशियारपुर, नवांशहर और रूपनगर शामिल हैं. हालांकि अन्य जिलों में बारिश की संभावना है. वहीं औसत तापमान में कोई बदलाव नहीं हुआ है. यह सामान्य तापमान से 1.9 डिग्री अधिक है. राज्य में सबसे अधिक तापमान (Punjab weather update) फरीदकोट में 38.1 डिग्री दर्ज किया गया। बाकी जिलों में तापमान 33 से 38 डिग्री के बीच रहा है. अब अगस्त का महीना शुरू हो चुका है लेकिन इसके बाद भी मानसून कमजोर है. हालांकि, हिमाचल प्रदेश के आसपा...

ludhiana lady 0608 new

Ludhiana : ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਦਾ ਕਹਿ ਕੇ ਨਿਕਲੀ ਇਕ ਮਹਿਲਾ ਦੀ ਖੇਤ ਵਿਚ ਲਾਸ਼ ਬਰਾਮਦ ਹੋਈ ਹੈ। ਮਹਿਲਾ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਹੈ। ਲੋਕਾਂ ਨੇ ਇਹ ਲਾਸ਼ ਪਈ ਵੇਖੀ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਸਦਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ।ਮ੍ਰਿਤਕ ਮਹਿਲਾ ਮੁੰਡੀਆ ਕਲਾਂ ਇਲਾਕੇ ਦੀ ਰਹਿਣ ਵਾਲੀ 35 ਸਾਲਾ ਸੰਦੀਪ ਕੌਰ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮਹਿਲਾ ਦੀ ਗਰਦਨ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ। ਪੁਲਿਸ ਨੇ ਮਹਿਲਾ ਦੀ ਪਛਾਣ ਕਰਨ ਤੋਂ ਬਾਅਦ ਉਸ ਦੇ ਪਰਿਵਾਰ ਨਾਲ ਸੰਪਰਕ ਕੀਤਾ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕ ਦੇ ਪਿਤਾ ਸ਼ਮਸ਼ੇਰ ਸਿੰਘ ਅਨੁਸਾਰ ਉਸ ਦੀ ਲੜਕੀ ਤਲਾਕਸ਼ੁਦਾ ਸੀ, ਜਿਸ ਦੀ 14 ਸਾਲਾ ਧੀ ਵੀ ਹੈ। ਉਹ ਹਰ ਹਫ਼ਤੇ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਵਿਖੇ ਸਤਿਸੰਗ ਵਿਚ ਸ਼ਾਮਲ ਹੁੰਦੀ ਸੀ। ਐਤਵਾਰ ਨੂੰ ਵੀ ਉਹ 10 ਵਜੇ ਆਪਣੀ ਐਕਟਿਵਾ ‘ਤੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਗਈ ਸੀ। ਜਦੋਂ ਉਹ ਵਾਪਸ ਨਾ ਆਈ ਤਾਂ ਕਰੀਬ 2 ਵਜੇ ਉਸ ਦੀ ਮਾਂ ਨੇ ਉਸ ਨੂੰ ਫ਼ੋਨ ਕੀਤਾ, ਜਦੋਂ ਫ਼ੋਨ ਬੰਦ ਹੋ ਗਿਆ ਤਾਂ ਮ੍ਰਿਤਕ ਦੀ ਮਾਂ ਨੇ ਪਿਤਾ ਨੂੰ ਸੂਚਿਤ ਕੀਤਾ। ਦੇਰ ਰਾਤ ਥਾਣਾ ਸਦਰ ਦੀ ਪੁਲਿਸ ਮਹਿਲਾ ਦੇ ਘਰ ਪੁੱਜੀ। ਉਸ ਨੇ ਉਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪਿਤਾ ਦੇ ਬਿਆਨਾਂ ‘ਤੇ ਅਣਪਛਾਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ।

moga 0608

Punjab News : ਪਿੰਡ ਵਿਚ ਹੀ ਪੁਰਾਣੀ ਰੰਜਿਸ਼ ਕਾਰਨ ਦਿਲ 'ਚ ਰੱਖੀ ਖਾਰ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿਵਾ ਦਿੱਤਾ ਹੈ। ਮੋਗਾ ਜ਼ਿਲ੍ਹੇ ਦੇ ਪਿੰਡ ਸਮਾਧ ਭਾਈ ਦੇ 19 ਸਾਲਾ ਨੌਜਵਾਨ ’ਤੇ ਪਿੰਡ ਦੇ ਲੋਕਾਂ ਨੇ ਪੈਟਰੋਲ ਪਾ ਕੇ ਉਸ ਨੂੰ ਅੱਗ ਲਾ ਦਿੱਤੀ। ਇਸ ਕਾਰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਜ਼ਖਮੀ ਗੁਰਵਿੰਦਰ ਸਿੰਘ ਦੀ ਮਾਤਾ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਡੇਅਰੀ ਤੋਂ ਦੁੱਧ ਲੈਣ ਗਿਆ ਸੀ। ਪਿੰਡ ਦੇ ਹੀ ਵਸਨੀਕ ਲਾਡੀ ਅਤੇ ਉਸ ਦੇ ਸਾਥੀਆਂ ਨੇ ਮੇਰੇ ਲੜਕੇ 'ਤੇ ਪੈਟਰੋਲ ਪਾ ਕੇ ਉਸ ਨੂੰ ਸਾੜ ਦਿੱਤਾ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜਿਸਨੂੰ ਬਾਘਾ ਪੁਰਾਣਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਫਰੀਦਕੋਟ ਮੈਡੀਕਲ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਪੀੜਤਾ ਦੀ ਮਾਂ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਹੈ।ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਜ਼ਖਮੀ ਗੁਰਵਿੰਦਰ ਦੀ ਮਾਂ ਵੱਲੋਂ ਸ਼ਿਕਾਇਤ ਮਿਲੀ ਸੀ ਕਿ ਉਸ ਦੇ ਲੜਕੇ ਨੂੰ ਪਿੰਡ ਦੇ ਹੀ ਲੋਕਾਂ ਨੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ ਹੈ। ਗੁਰਵਿੰਦਰ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ।

school van k8

Ludhiana news: लुधियाना जिले के जगराओं में मंगलवार सुबह बच्चों को घर से स्कूल ले जा रही शहर के एक नामी निजी स्कूल की तेज रफ्तार वैन पेड़ से टकरा गई. इससे एक बच्चे की मौके पर ही मौत हो गई, जबकि कई बच्चे घायल हो गए. मृतक बच्चा अखारा गांव का रहने वाला बताया जा रहा है. जिसकी पहचान गुरमान सिंह के रूप में हुई है. वह पहली कक्षा का छात्र था जानकारी के मुताबिक, मंगलवार की सुबह रायकोट रोड पर गांव अखारा और अन्य गांवों के स्कूली बच्चों को लेकर जा रही स्कूल वैन की रफ्तार इतनी तेज थी कि पूरी वैन पेड़ से टकराकर चकनाचूर हो गई. इस हादसे में तीन बच्चे गंभीर रूप से घायल हो गए हैं. जिन्हें एंबुलेंस की मदद से अस्पताल में भर्ती कराया गया। जहां उनका इलाज चल रहा है.  हादसे के बाद वैन में सवार बच्चे परेशान हो गए और रोने लगे. हादसे की सूचना मिलते ही गांव के बच्चों के परिजन मौके पर पहुंचे और बच्चों को ले गए. बताया जा रहा है कि हादसे के कारण एक किलोमीटर तक जाम लग गया. बताया जा रहा है कि वैन का ड्राइवर काफी दूर से तेज रफ्तार में जा रहा था. हादसे की सूचना मिलते ही पुलिस मौके पर पहुंची और यातायात शुरू कराया. बच्चे की मौत की खबर मिलते ही अखारा गांव के लोग मौके पर पहुंचे और बेटे का शव देखकर बेहोश होने लगे. हादसा इतना भयानक था कि बच्चे के सिर का एक हिस्सा कट गया. बच्चे की हालत देखकर माहौल तनावपूर्ण हो गया और ग्रामीण बच्चे की मौत से इतने आक्रोशित हो गए कि बस में आग लगाने की बात करने लगे.

school van 0608

ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ 'ਚ ਮੰਗਲਵਾਰ ਸਵੇਰੇ ਸ਼ਹਿਰ ਦੇ ਇਕ ਨਾਮੀ ਪ੍ਰਾਈਵੇਟ ਸਕੂਲ ਦੀ ਤੇਜ਼ ਰਫਤਾਰ ਵੈਨ, ਜੋ ਬੱਚਿਆਂ ਨੂੰ ਘਰ ਤੋਂ ਸਕੂਲ ਲੈ ਕੇ ਜਾ ਰਹੀ ਸੀ, ਦਰੱਖਤ ਨਾਲ ਟਕਰਾ ਗਈ। ਇਸ ਕਾਰਨ ਇਕ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਈ ਬੱਚੇ ਜ਼ਖਮੀ ਹੋ ਗਏ। ਮ੍ਰਿਤਕ ਬੱਚਾ ਪਿੰਡ ਅਖਾੜਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਜਿਸ ਦੀ ਪਛਾਣ ਗੁਰਮਨ ਸਿੰਘ ਵਜੋਂ ਹੋਈ ਹੈ। ਉਹ ਪਹਿਲੀ ਜਮਾਤ ਦਾ ਵਿਦਿਆਰਥੀ ਸੀ।ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਰਾਏਕੋਟ ਰੋਡ 'ਤੇ ਪਿੰਡ ਅਖਾੜਾ ਅਤੇ ਹੋਰ ਪਿੰਡਾਂ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਵੈਨ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਦਰੱਖਤ ਨਾਲ ਟਕਰਾ ਕੇ ਪੂਰੀ ਵੈਨ ਚਕਨਾਚੂਰ ਹੋ ਗਈ। ਇਸ ਹਾਦਸੇ 'ਚ ਤਿੰਨ ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। \\ ਹਾਦਸੇ ਤੋਂ ਬਾਅਦ ਵੈਨ 'ਚ ਸਵਾਰ ਬੱਚੇ ਸਹਿਮ ਗਏ ਅਤੇ ਰੋਣ ਲੱਗੇ। ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਦੇ ਬੱਚਿਆਂ ਦੇ ਪਰਿਵਾਰ ਵਾਲੇ ਮੌਕੇ 'ਤੇ ਪਹੁੰਚ ਗਏ ਤੇ ਬੱਚਿਆਂ ਨੂੰ ਚੁੱਕ ਕੇ ਲੈ ਗਏ। ਹਾਦਸੇ ਕਾਰਨ ਇੱਕ ਕਿਲੋਮੀਟਰ ਤੱਕ ਜਾਮ ਲੱਗ ਗਿਆ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਵੈਨ ਦਾ ਡਰਾਈਵਰ ਕਾਫੀ ਦੂਰੀ ਤੋਂ ਤੇਜ਼ ਰਫਤਾਰ ਨਾਲ ਜਾ ਰਿਹਾ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਆਵਾਜਾਈ ਨੂੰ ਚਾਲੂ ਕਰਵਾਇਆ। ਬੱਚੇ ਦੀ ਮੌਤ ਦੀ ਸੂਚਨਾ ਮਿਲਦੇ ਹੀ ਪਿੰਡ ਅਖਾੜਾ ਦੇ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਪੁੱਤਰ ਦੀ ਲਾਸ਼ ਨੂੰ ਦੇਖ ਕੇ ਬੇਹੋਸ਼ ਹੋਣ ਲੱਗੇ। ਹਾਦਸਾ ਇੰਨਾ ਭਿਆਨਕ ਸੀ ਕਿ ਬੱਚੇ ਦੇ ਸਿਰ ਦਾ ਇੱਕ ਹਿੱਸਾ ਵੱਖ ਹੋ ਗਿਆ। ਬੱਚੇ ਦੀ ਹਾਲਤ ਦੇਖ ਕੇ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਪਿੰਡ ਵਾਸੀ ਬੱਚੇ ਦੀ ਮੌਤ ਨੂੰ ਲੈ ਕੇ ਇੰਨੇ ਗੁੱਸੇ 'ਚ ਆ ਗਏ ਕਿ ਉਨ੍ਹਾਂ ਨੇ ਬੱਸ ਨੂੰ ਅੱਗ ਲਾਉਣ ਦੀਆਂ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ।

weather 00608

Weather Update : ਪੰਜਾਬ ਵਿੱਚ ਦੋ ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਹ ਕੁਝ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੱਕ ਸੀਮਤ ਰਹੇਗਾ। ਇਸ ਦੌਰਾਨ ਪੰਜਾਬ ਦੇ ਸ਼ਹਿਰਾਂ ਦੇ ਤਾਪਮਾਨ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਆਈ। ਪੰਜਾਬ ਦੇ ਸ਼ਹਿਰਾਂ ਵਿੱਚ ਔਸਤ ਤਾਪਮਾਨ 28 ਡਿਗਰੀ ਤੋਂ 36.6 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।ਸੋਮਵਾਰ ਦੀ ਬਾਰਿਸ਼ ਕੁਝ ਜ਼ਿਲ੍ਹਿਆਂ ਤੱਕ ਸੀਮਤ ਰਹੀ। ਜਿਸ ਕਾਰਨ ਪੰਜਾਬ ਦੇ ਤਾਪਮਾਨ 'ਚ 0.2 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ। ਆਈਐਮਡੀ ਮੁਤਾਬਕ ਇਹ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਹੈ। ਪੰਜਾਬ ਦੇ ਐਸਬੀਐਸ ਨਗਰ ਵਿੱਚ 9 ਮਿਲੀਮੀਟਰ, ਰੋਪੜ ਵਿੱਚ 8.5, ਪਠਾਨਕੋਟ ਵਿੱਚ 4 ਅਤੇ ਮੋਗਾ-ਫਿਰੋਜ਼ਪੁਰ ਵਿੱਚ 0.5-0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।ਮੌਨਸੂਨ ਅਗਸਤ ਮਹੀਨੇ ਵਿੱਚ ਚੰਗੀ ਬਾਰਿਸ਼ ਲਿਆਉਣ ਦੀ ਉਮੀਦ ਸੀ। ਪਰ 1 ਤੋਂ 5 ਅਗਸਤ ਤੱਕ ਮਾਨਸੂਨ ਫਿਰ ਤੋਂ ਕਮਜ਼ੋਰ ਹੁੰਦਾ ਨਜ਼ਰ ਆ ਰਿਹਾ ਹੈ। ਪੰਜਾਬ 'ਚ ਇਨ੍ਹਾਂ 5 ਦਿਨਾਂ 'ਚ 14 ਫੀਸਦੀ ਘੱਟ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੇ ਨਾਲ ਲੱਗਦੇ ਇਲਾਕਿਆਂ 'ਚ ਪਿਛਲੇ ਕੁਝ ਦਿਨਾਂ 'ਚ ਚੰਗੀ ਬਾਰਿਸ਼ ਹੋ ਰਹੀ ਹੈ, ਜਦਕਿ ਬਾਕੀ ਜ਼ਿਲਿਆਂ ਨੂੰ ਰੈੱਡ ਅਤੇ ਯੈਲੋ ਜ਼ੋਨ 'ਚ ਰੱਖਿਆ ਗਿਆ ਹੈ।ਆਈਐਮਡੀ ਅਨੁਸਾਰ ਪੰਜਾਬ ਦੇ ਐਸਬੀਐਸ ਨਗਰ ਵਿੱਚ 5 ਦਿਨਾਂ ਵਿੱਚ 99 ਫੀਸਦੀ ਘੱਟ ਮੀਂਹ ਪਿਆ ਹੈ। ਜਦੋਂ ਕਿ ਹੁਸ਼ਿਆਰਪੁਰ ਵਿੱਚ 84 ਫੀਸਦੀ, ਸੰਗਰੂਰ ਵਿੱਚ 83 ਫੀਸਦੀ ਅਤੇ ਰੂਪਨਗਰ ਵਿੱਚ 82 ਫੀਸਦੀ ਘੱਟ ਮੀਂਹ ਪਿਆ ਹੈ। ਇਸ ਦੇ ਨਾਲ ਹੀ ਤਰਨਤਾਰਨ 'ਚ 286 ਫੀਸਦੀ ਜ਼ਿਆਦਾ, ਫਰੀਦਕੋਟ 'ਚ 247 ਫੀਸਦੀ ਜ਼ਿਆਦਾ ਅਤੇ ਅੰਮ੍ਰਿਤਸਰ 'ਚ 89 ਫੀਸਦੀ ਜ਼ਿਆਦਾ ਮੀਂਹ ਦਰਜ ਕੀਤਾ ਗਿਆ ਹੈ।...

sarover news

ਗਿੱਦੜਬਾਹਾ : ਗੁਰੂ ਘਰ ਦੇ ਸਰੋਵਰ ਵਿਚ ਡੁੱਬ ਜਾਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਹ ਘਟਨਾ ਮੁਕਤਸਰ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਦੇ ਗੁਰਦੁਆਰਾ ਸਾਹਿਬ ਵਿਚ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਦੋਵੇਂ ਭਰਾ ਘਰ ਤੋਂ ਖੇਡਣ ਗਏ ਸੀ ਅਤੇ ਇਹ ਅਣਹੋਣੀ ਵਾਪਰ ਗਈ। ਦੋਵਾਂ ਬੱਚਿਆਂ ਦੀ ਉਮਰ 8 ਤੇ 9 ਸਾਲ ਦੱਸੀ ਜਾ ਰਹੀ ਹੈ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਦੋਵਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਹੈ।ਮ੍ਰਿਤਕ ਬੱਚਿਆਂ ਦੇ ਚਾਚਾ ਪੱਪੂ ਨੇ ਦੱਸਿਆ ਕਿ ਉਸ ਦੇ ਦੋਵੇਂ ਭਤੀਜੇ ਬੀਤੀ ਸ਼ਾਮ ਘਰੋਂ ਇਲਾਕੇ ਦੇ ਬੱਚਿਆਂ ਨਾਲ ਖੇਡਣ ਲਈ ਨਿਕਲੇ ਸਨ ਪਰ ਦੇਰ ਰਾਤ ਤੱਕ ਉਹ ਘਰ ਵਾਪਸ ਨਹੀਂ ਆਏ। ਇਸ ਤੋਂ ਬਾਅਦ, ਉਨ੍ਹਾਂ ਨੇ ਬੱਚਿਆਂ ਦੀ ਭਾਲ ਸ਼ੁਰੂ ਕੀਤੀ ਪਰ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ।ਸੋਮਵਾਰ ਸਵੇਰੇ ਜਦੋਂ ਉਹ ਪਿਓਰੀ ਫਾਟਕ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ 10ਵੀਂ ਵਿਖੇ ਨਤਮਸਤਕ ਹੋਣ ਲਈ ਗਿਆ ਤਾਂ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਗੁਰਦੁਆਰਾ ਸਾਹਿਬ ਦੇ ਨੇੜੇ ਸਥਿਤ ਸਰੋਵਰ ‘ਚ ਤੈਰ ਰਹੀਆਂ ਸਨ। ਦੂਜੇ ਪਾਸੇ ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਮ੍ਰਿਤਕ ਬੱਚਿਆਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਪਹੁੰਚਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

jalandhar boy 0508

ਜਲੰਧਰ : ਨਸ਼ਿਆਂ ਵਿਰੁੱਧ ਛਾਪੇਮਾਰੀ ਕਰਨ ਗਈ ਪੁਲਿਸ ਦੀ ਕਾਰਵਾਈ ਤੋਂ ਡਰ ਕੇ ਇਕ ਨੌਜਵਾਨ ਨੇ ਮਕਾਨ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਨੌਜਵਾਨ ਦੀ ਮੌਕੇ ਉਤੇ ਹੀ ਮੌਤ ਹੋ ਗਈ। ਇਹ ਘਟਨਾ ਜਲੰਧਰ ਦੇ ਕਿਸ਼ਨਪੁਰਾ ਅਧੀਨ ਪੈਂਦੇ ਪਿੰਡ ਢੱਕੀਆ ਵਿੱਚ ਸਵੇਰੇ ਸਾਢੇ ਛੇ ਵਜੇ ਵਾਪਰੀ। ਮ੍ਰਿਤਕ ਵਿਅਕਤੀ ਦੀ ਪਛਾਣ ਲੱਖੂ (32) ਵਜੋਂ ਹੋਈ ਹੈ।ਧਾਣਕੀਆ ਇਲਾਕੇ ਦੇ ਰਹਿਣ ਵਾਲੇ ਰਾਹੁਲ ਨੇ ਦੱਸਿਆ ਕਿ ਐਤਵਾਰ ਸਵੇਰੇ ਉਹ ਆਪਣੇ ਪਰਿਵਾਰ ਨਾਲ ਘਰ 'ਚ ਸੁੱਤਾ ਪਿਆ ਸੀ ਕਿ ਜ਼ਮੀਨ 'ਤੇ ਡਿੱਗਣ ਦੀ ਜ਼ੋਰਦਾਰ ਆਵਾਜ਼ ਆਈ। ਜਦੋਂ ਉਹ ਪਰਿਵਾਰ ਸਮੇਤ ਘਰੋਂ ਬਾਹਰ ਨਿਕਲਿਆ ਤਾਂ ਨੌਜਵਾਨ ਦੀ ਲਾਸ਼ ਗਲੀ ਵਿਚ ਪਈ ਸੀ। ਕੁਝ ਹੀ ਮਿੰਟਾਂ ਬਾਅਦ ਪੁਲਿਸ ਮੁਲਾਜ਼ਮ ਪਹੁੰਚੇ ਤਾਂ ਪਤਾ ਲੱਗਾ ਕਿ ਪੁਲਿਸ ਨੇ ਇਲਾਕੇ 'ਚ ਨਸ਼ਿਆਂ ਵਿਰੁੱਧ ਛਾਪੇਮਾਰੀ ਕੀਤੀ ਹੈ |ਪੁਲਿਸ ਦੇ ਡਰੋਂ ਲੱਖੂ ਪਿਛਲੀ ਗਲੀ 'ਚ ਇਕ ਘਰ ਦੀ ਕੰਧ ਟੱਪ ਕੇ ਆਪਣੇ ਘਰ ਦੀ ਛੱਤ 'ਤੇ ਆ ਗਿਆ। ਦਰਵਾਜ਼ਾ ਛੱਤ 'ਤੇ ਹੋਣ ਕਾਰਨ ਉਸ ਨੂੰ ਭੱਜਣ ਦਾ ਕੋਈ ਰਸਤਾ ਨਹੀਂ ਮਿਲਿਆ। ਗਲੀ ਦੇ ਸਾਹਮਣੇ ਵਾਲੇ ਘਰ ਵਿਚੋਂ ਭੱਜਣ ਦੀ ਕੋਸ਼ਿਸ਼ ਵਿਚ ਉਸ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਅਤੇ ਗਲੀ ਵਿਚ ਡਿੱਗਣ ਤੋਂ ਪਹਿਲਾਂ ਗਲੀ ਵਿਚ ਘਰ ਦੇ ਬਾਹਰ ਖੜ੍ਹੇ ਇਕ ਆਟੋ ਨਾਲ ਉਸ ਦਾ ਸਿਰ ਜ਼ਮੀਨ ਵਿਚ ਜਾ ਵੱਜਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

vbnw2154

Punjab-Haryana weather news: पंजाब में आज यानी सोमवार को येलो अलर्ट जारी किया गया है.पंजाब में आज न्यूनतम तापमान 32.63 डिग्री सेल्सियस दर्ज किया गया. मौसम विज्ञान विभाग (Punjab weather update) के मुताबिक दिनभर हल्की से मध्यम बारिश हो सकती है.(Punjab-Haryana weather news) मौसम विज्ञान केंद्र (IMD) के मुताबिक, पंजाब के पठानकोट, होशियारपुर और रूपनगर में येलो अलर्ट जारी किया गया है. इसके अलावा गुरदासपुर, अमृतसर, तरनतारन, कपूरथला, जालंधर, नवांशहर, फाजिल्का, मुक्तसर, बठिंडा और मनसा में भी बारिश की संभावना है. चंडीगढ़ में मौसम विभाग के मुताबिक आज बादल छाए रहेंगे. बीच-बीच में हल्की बारिश भी हो सकती है. लेकिन आज अच्छी बारिश ...