ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਲਗਾਤਾਰ ਕਿਸੇ ਨਾ ਕਿਸੇ ਕਾਰਨਾਮੇ ਕਾਰਨ ਚਰਚਾਵਾਂ ਦਾ ਵਿਸ਼ਾ ਬਣੀ ਰਹਿੰਦੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਵੀਡੀਓ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਨੇ ਵਾਲਿਆਂ ਨੇ ਇਕ ਆਟੋ ਚਾਲਕ ਤੇ ਗੁੰਡਾਗਰਦੀ ਦਿਖਾਈ ਗਈ ਹੈ।
https://www.youtube.com/watch?v=C29LEXeeop8
ਦਸ ਦਈਏ ਕਿ ਪੁਲਿਸ ਅਧਿਕਾਰੀ ਨੇ ਆਟੋ ਚਾਲਕ ਦੇ ਬੇਰਹਿਮੀ ਦੇ ਨਾਲ ਡਾਗਾਂ ਮਾਰਿਆਂ। ਇਸ ਕੁੱਟਮਾਰ ਦਾ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਫਿਲਹਾਲ ਪੀੜਤ ਹਸਪਤਾਲ ਚ ਜੇਰੇ ਇਲਾਜ ਹੈ।


