ਪੰਜਾਬ ਦੇ ਇਹਨਾਂ ਇਲਾਕਿਆਂ ‘ਚ ਦਹਿਸ਼ਤਗਰਦ ਦੇ ਸਕਦੇ ਹਨ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਵੱਡੇ ਦਹਿਸ਼ਤਗਰਦੀ ਹਮਲੇ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਦਸ ਦਈਏ ਕਿ ਲਗਾਤਾਰ ਮਿਲ ਰਹੇ ਅੱਤਵਾਦ ਇਨਪੁੱਟ ਦੇ ਚੱਲਦੇ ਪਠਾਨਕੋਟ,…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਵੱਡੇ ਦਹਿਸ਼ਤਗਰਦੀ ਹਮਲੇ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਦਸ ਦਈਏ ਕਿ ਲਗਾਤਾਰ ਮਿਲ ਰਹੇ ਅੱਤਵਾਦ ਇਨਪੁੱਟ ਦੇ ਚੱਲਦੇ ਪਠਾਨਕੋਟ, ਗੁਰਾਸਪੁਰ ਤੇ ਬਟਾਲਾ ‘ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।

Punjab Police

ਪੰਜਾਬ ਪੁਲਿਸ ਨੂੰ ਮਿਲੀ ਇਸ ਜਾਣਕਾਰੀ ਤੋਂ ਬਾਅਦ ਤਕਰੀਬਨ 4 ਦਿਨਾਂ ਦਾ ਸਪੈਸ਼ਲ ਸਰਚ ਆਪਰੇਸ਼ਨ ਚਲਾਏਗੀ। ਕਾਬਿਲੇਗੌਰ ਹੈ ਕਿ ਖਾਲਿਸਤਾਨ ਜਿੰਦਾਬਾਦ ਫੋਰਸ ਚ ਫੜੇ ਗਏ ਅੱਤਵਾਦੀਆਂ ਤੋਂ ਪੁੱਛਗਿੱਛ ਤੋਂ ਬਾਅਦ ਇਹ ਜਾਣਕਾਰੀ ਹਾਸਿਲ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਮੁਸਤੈਦ ਹੋ ਗਈ ਹੈ।

Leave a Reply

Your email address will not be published. Required fields are marked *