ਆਉਣ ਵਾਲੇ ਦਿਨਾਂ ‘ਚ ਪੰਜਾਬੀਆਂ ਨੂੰ ਸਫਰ ਕਰਨਾ ਹੋਵੇਗਾ ਔਖਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੁਲਾਈ ਦੇ ਚੜ੍ਹਦੇ ਮਹੀਨੇ ਚ ਪੰਜਾਬ ਲੋਕਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੁਲਾਈ ਦੇ ਚੜ੍ਹਦੇ ਮਹੀਨੇ ਚ ਪੰਜਾਬ ਲੋਕਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ‘ਚ ਤਿੰਨ ਦਿਨਾਂ ਤੱਕ ਰੋਡਵੇਜ਼ ਦੀਆਂ ਬੱਸਾਂ ਦਾ ਚੱਕਾ ਜਾਮ ਕੀਤਾ ਜਾ ਸਕਦਾ ਹੈ। ਇਸ ਚੱਕਾ ਜਾਮ ਕਰਨ ਵਾਲੇ ਵਰਕਜ਼ ਨੇ ਪੰਜਾਬ ਸਰਕਾਰ ਤੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਭੱਜ ਰਹੀ ਹੈ।

punjab roadways ਨਾਲ ਹੀ ਜੋ ਵੀ ਐਕਟ ਪਿਛਲੀ ਸਰਕਾਰ ਨੇ ਸਾਲ 2016 ਚ ਬਣਾਇਆ ਸੀ ਉਸਨੂੰ ਤੋੜ ਮਰੋੜ ਰਹੀ ਹੈ। ਜਿਸ ਕਾਰਨ ਉਹਨਾਂ ਨੇ ਆਪਣੀਆਂ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ 2,3, ਤੇ 4 ਜੁਲਾਈ ਨੂੰ ਹੜਤਾਲ ਕਰਨ ਦਾ ਫੈਸਲਾ ਲਿਆ ਹੈ।

punjab roadways

ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਤਾਂ ਉਹ ਆਪਣੀ ਹੜਤਾਲ ਅਣਮਿੱਥੇ ਸਮੇਂ ਤੱਕ ਜਾਰੀ ਰੱਖਣਗੇ। ਉੱਥੇ ਹੀ ਸਫਰ ਕਰਨ ਵਾਲੇ ਪੰਜਾਬ ਦੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Leave a Reply

Your email address will not be published. Required fields are marked *