27 ਜੂਨ ਨੂੰ ਪੇਸ਼ ਹੋਵੇਗਾ ‘ਪੰਜਾਬ’ ਦਾ ਬਜਟ, ਕੀ ਪੰਜਾਬੀਆਂ ਨੂੰ ਮਿਲੇਗਾ ਸੁੱਖ ਦਾ ਸਾਹ?

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਬਜਟ ਸੈਸ਼ਨ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦਾ ਬਜਟ 27 ਜੂਨ ਨੂੰ ਪੇਸ਼ ਕੀਤਾ…

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਬਜਟ ਸੈਸ਼ਨ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦਾ ਬਜਟ 27 ਜੂਨ ਨੂੰ ਪੇਸ਼ ਕੀਤਾ ਜਾਵੇਗਾ। ਬਜਟ ਇਜਲਾਸ 24 ਜੂਨ ਤੋਂ 30 ਜੂਨ ਤੱਕ ਚੱਲੇਗਾ। ਇਸ ਦਾ ਐਲਾਨ ਅੱਜ ਹੋਈ ਪੰਜਾਬ ਕੈਬਨਿਟ ਮੀਟਿੰਗ ਦੌਰਾਨ ਕੀਤਾ ਗਿਆ।

Also Read: ਮੋਟਰਸਾਈਕਲਾਂ-ਕਾਰਾਂ ਵਾਲੇ ਹੋ ਜਾਓ ਸਾਵਧਾਨ! ਜੇਕਰ ਕੀਤੀ ਗਲਤੀ ਤਾਂ ਕੱਟੇਗਾ 12000 ਰੁਪਏ ਦਾ ਚਲਾਨ

 

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਪੰਜਾਬੀਆਂ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਲਿਖਿਆ ਹੈ ਕਿ ਸਾਰੇ ਪੰਜਾਬੀਆਂ ਨੂੰ ਵਧਾਈਆਂ! ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ..। ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ..। ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਅਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ।

Also Read: ਰਵਨੀਤ ਬਿੱਟੂ ਤੇ ਕਿਸਾਨ ਆਗੂ ਨੂੰ ਮਿਲੀ ਧਮਕੀ, ਵਿਦੇਸ਼ੀ ਨੰਬਰ ਤੋਂ ਆਈ ਗਰੁੱਪ ਕਾਲ

Leave a Reply

Your email address will not be published. Required fields are marked *