ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਡਰੱਗ ਮਾਮਲੇ ਦੀ ਸੁਣਵਾਈ ਹੁਣ ਭਲਕੇ ਹੋਵੇਗੀ। ਦੱਸ ਦਈਏ ਕਿ ਰਾਜ ਸਰਕਾਰ ਨੇ ਹਾਈ ਕੋਰਟ ਵਿੱਚ ਐਸਟੀਐਫ ਜਾਂਚ ਦੀ ਸੀਲਬੰਦ ਰਿਪੋਰਟ ਪੇਸ਼ ਕੀਤੀ ਸੀ। ਰਿਪੋਰਟ ਵਿੱਚ ਦਿੱਤੇ ਗਏ ਨੇਤਾਵਾਂ ਦੇ ਨਾਂ ਸੁਣਵਾਈ ਦੌਰਾਨ ਜਨਤਕ ਕੀਤੇ ਜਾਣ ਦੀ ਉਮੀਦ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਅੱਜ ਸਵੇਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਸੀ। ਉਨ੍ਹਾਂ ਕਿਹਾ ਕਿ ਮਜੀਠੀਆ ਨਾਲ ਜੁੜੇ ਬਹੁ-ਕਰੋੜੀ ਡਰੱਗ ਰੈਕੇਟ ਬਾਰੇ ਐਸਟੀਐਫ ਦੀ ਰਿਪੋਰਟ ਅੱਜ ਹਾਈ ਕੋਰਟ ਵੱਲੋਂ ਖੋਲ੍ਹੀ ਜਾਵੇਗੀ। ਹਾਈਕਮਾਂਡ ਦੇ 18 ਨੁਕਤੀ ਏਜੰਡੇ ਵਿੱਚ ਤਰਜੀਹ ਅਜੇ ਵੀ ਪੰਜਾਬ ਦੀਆਂ ਮਾਵਾਂ ਰਾਜ ਦੁਆਰਾ ਕਾਰਵਾਈ ਦੀ ਉਡੀਕ ਕਰ ਰਹੀਆਂ ਹਨ।
ਹੁਣ ਭਲਕੇ ਹੋਵੇਗੀ ਪੰਜਾਬ ਦੇ ਮਸ਼ਹੂਰ ਡਰੱਗ ਮਾਮਲੇ ਦੀ ਸੁਣਵਾਈ
ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਡਰੱਗ ਮਾਮਲੇ ਦੀ ਸੁਣਵਾਈ ਹੁਣ ਭਲਕੇ ਹੋਵੇਗੀ। ਦੱਸ ਦਈਏ ਕਿ ਰਾਜ ਸਰਕਾਰ ਨੇ ਹਾਈ ਕੋਰਟ ਵਿੱਚ ਐਸਟੀਐਫ ਜਾਂਚ ਦੀ ਸੀਲਬੰਦ…
