ਪੰਜਾਬ ਵਿੱਚ ਮੌਸਮ ਨੇ ਬਦਲਿਆ ਮਿਜਾਜ, ਪੰਜਾਬ ਵਿੱਚ ਮੌਸਮ ਰਹੇਗਾ ਖੁਸ਼ਕ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਦੇ ਕਾਰਨ ਮੌਸਮ ਚ ਕਾਫੀ ਬਦਲਾਵ ਦੇਖਣ ਨੂੰ ਮਿਲਿਆ। ਉੱਥੇ ਹੀ ਦੂਜੇ ਪਾਸੇ ਮੈਦਾਨੀ ਇਲਾਕਿਆਂ ਤੇ ਹਲਕੀ ਹਲਕੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਦੇ ਕਾਰਨ ਮੌਸਮ ਚ ਕਾਫੀ ਬਦਲਾਵ ਦੇਖਣ ਨੂੰ ਮਿਲਿਆ। ਉੱਥੇ ਹੀ ਦੂਜੇ ਪਾਸੇ ਮੈਦਾਨੀ ਇਲਾਕਿਆਂ ਤੇ ਹਲਕੀ ਹਲਕੀ ਬਾਰਿਸ਼ ਦੇ ਕਾਰਨ ਤਾਪਮਾਨ ਵਿੱਚ ਕਾਫੀ ਗਿਰਾਵਟ ਆਈ ਹੈ।

weather

ਦੱਸ ਦਈਏ ਕਿ ਹਲਕੀ ਹਲਕੀ ਬੁੰਦਾਬਾਂਦੀ ਦੇ ਕਾਰਨ ਮੌਸਮ ਕਾਫੀ ਖੁਸ਼ਕ ਹੋ ਗਿਆ ਹੈ ਤੇ ਨਾਲ ਹੀ ਠੰਡ ਨੇ ਵੀ ਆਪਣੀ ਦਸਤਕ ਦੇ ਦਿੱਤੀ ਹੈ।

Smog

ਸੂਤਰਾਂ ਤੋਂ ਪਤਾ ਚਲਿਆ ਹੈ ਕਿ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿੱਚ ਮੌਸਮ ਕਾਫੀ ਖੁਸ਼ਕ ਰਹੇਗਾ। ਮੌਸਮ ਦੇ ਬਦਲੇ ਮਿਜਾਜ ਦੇ ਬਾਅਦ ਕਾਫੀ ਪੰਜਾਬ ਦੇ ਤਾਪਮਾਨ ਵਿੱਚ ਕਾਫੀ ਗਿਰਾਵਟ ਆਈ ਹੈ।

Leave a Reply

Your email address will not be published. Required fields are marked *