ਅੱਤ ਦੀ ਗਰਮੀ ਤੋਂ ਇਸ ਦਿਨ ਮਿਲੇਗੀ ਪੰਜਾਬੀਆਂ ਨੂੰ ਰਾਹਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਤਪਦੀ ਗਰਮੀ ਦੇ ਕਾਰਨ ਲੋਕਾਂ ਦਾ ਬੁਰਾ ਹਾਲ ਹੋਇਆ ਪਇਆ। ਅੱਤ ਦੀ ਗਰਮੀ ਦੇ ਕਾਰਨ ਲੋਕਾਂ ਦਾ ਘਰ ਤੋਂ ਬਾਹਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਤਪਦੀ ਗਰਮੀ ਦੇ ਕਾਰਨ ਲੋਕਾਂ ਦਾ ਬੁਰਾ ਹਾਲ ਹੋਇਆ ਪਇਆ। ਅੱਤ ਦੀ ਗਰਮੀ ਦੇ ਕਾਰਨ ਲੋਕਾਂ ਦਾ ਘਰ ਤੋਂ ਬਾਹਰ ਨਿਕਲਣਾ ਔਖਾ ਹੋਇਆ ਪਇਆ ਹੈ। ਦਸ ਦਈਏ ਕਿ ਪੰਜਾਬ ਚ ਤਾਪਮਾਨ 40 ਡਿਗਰੀ ਤੋਂ ਪਾਰ ਹੋਇਆ ਪਇਆ ਹੈ। ਦੁਪਹਿਰ ਸਮੇਂ ਹੋਰ ਵੀ ਜਿਆਦਾ ਬੁਰਾ ਹਾਲ ਹੋ ਜਾਂਦਾ ਹੈ।

Weather Weather ਉੱਥੇ ਹੀ ਮੌਸਮ ਵਿਭਾਗ ਵੱਲੋਂ ਮੌਸਮ ਚ ਆਉਣ ਵਾਲੇ ਸਮੇਂ ਚ ਕੁਝ ਬਦਲਾਅ ਹੋਣ ਦੀ ਗੱਲ ਆਖੀ ਹੈ। ਸੂਤਰਾਂ ਮਿਲੀ ਜਾਣਕਾਰੀ ਦੇ ਅਨੁਸਾਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸ਼ਨੀਵਾਰ ਨੂੰ ਮੌਸਮ ‘ਚ ਕੁਝ ਬਦਲਾਅ ਹੋ ਸਕਦਾ ਹੈ।

Weather

ਇਸ ਦੌਰਾਨ ਤੇਜ ਹਵਾਵਾਂ ਚਲਦੀਆਂ ਰਹਿਣਗੀਆਂ। 17 ਜੂਨ ਤੱਕ ਇਸ ਤਰ੍ਹਾਂ ਦਾ ਮੌਸਮ ਰਹੇਗਾ। ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।

Leave a Reply

Your email address will not be published. Required fields are marked *