ਪੰਜਾਬ ਚ 5 ਦਿਨ ਦੀ ਦੇਰੀ ਦੇ ਨਾਲ ਪਹੁੰਚਿਆ ਮਾਨਸੂਨ ਪਰ ……

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਮੌਸਮ ਨੇ ਆਪਣਾ ਮਿਜਾਜ ਬਦਲ ਲਿਆ ਹੈ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। सम्बंधित ख़बरेंBig News:…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਮੌਸਮ ਨੇ ਆਪਣਾ ਮਿਜਾਜ ਬਦਲ ਲਿਆ ਹੈ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ।

Rain

Rain Rain Rain Rain      ਦਸ ਦਈਏ ਕਿ ਪੰਜਾਬ ‘ਚ ਕਰੀਬ 5 ਦਿਨਾਂ ਦੀ ਦੇਰੀ ਤੋਂ ਬਾਅਦ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ।

Rain

Rain

ਸੂਬੇ ਦੇ ਕਈ ਇਲਾਕੀਆਂ ਚ ਭਾਰੀ ਮੀਂਹ ਪਿਆ ਹੈ ਜਿਸ ਕਾਰਨ ਮੌਸਮ ਕਾਫੀ ਠੰਢਾ ਹੋ ਗਿਆ ਹੈ।

Rain

Rain

ਇਹਨਾਂ ਹੀ ਨਹੀਂ ਪੰਜਾਬ ਦੇ ਕਈ ਇਲਾਕੀਆਂ ਚ ਕਾਲੇ ਬੱਦਲ ਛਾਏ ਹੋਏ ਹਨ।

Rain

Rain

ਪਿਛਲੇ ਕਾਫੀ ਸਮੇਂ ਤੋਂ ਲੋਕ ਭਾਰੀ ਗਰਮੀ ਦੀ ਮਾਰ ਝੱਲ ਰਹੇ ਸੀ ਪਰ ਹੁਣ ਉਹਨਾਂ ਨੂੰ ਗਰਮੀ ਤੋਂ ਰਾਹਤ ਮਿਲ ਗਈ ਹੈ।

Leave a Reply

Your email address will not be published. Required fields are marked *