ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਮਾਨਸੂਨ ਨੇ ਪੂਰੇ ਪੰਜ ਦਿਨ ਬਾਅਦ ਦਸਤਕ ਦਿੱਤੀ ਜਿਸ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ। ਦਸ ਦਈਏ ਕਿ ਚੰਡੀਗੜ੍ਹ ਸਹਿਤ ਹਰਿਆਣਾ ਚ ਮੀਂਹ ਪਿਆ।
ਦੱਸਿਆ ਜਾ ਰਿਹਾ ਹੈ ਕਿ ਮੌਸਮ ਨੂੰ ਲੈਕੇ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦੇ ਹੋਏ ਕਿਹਾ ਕਿ ਅਗਲੇ 24 ਘੰਟਿਆਂ ਚ ਹਨੇਰੀ ਤੁਫਾਨ ਆਉਣ ਦੀ ਸੰਭਾਵਨਾ ਹੈ।

