ਨਵੀਂ ਦਿੱਲੀ : ਦੇਸ਼ 'ਚ ਸਭ ਤੋਂ ਸੁਰੱਖਿਅਤ ਕਹੇ ਜਾਣ ਵਾਲੇ ਸੰਸਦ ਭਵਨ ਦੇ ਬਾਹਰ ਬੁੱਧਵਾਰ ਸਵੇਰੇ ਕੁਝ ਲੋਕਾਂ ਨੇ ਹੰਗਾਮਾ ਕਰ ਦਿੱਤਾ। ਸੰਸਦ ਦੀ ਸੁਰੱਖਿਆ 'ਚ ਲੱਗੇ ਦਿੱਲੀ ਪੁਲਿਸ ਦੇ ਜਵਾਨਾਂ ਨੇ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਪ੍ਰਦਰਸ਼ਨਕਾਰੀਆਂ 'ਚ ਇਕ ਔਰਤ ਅਤੇ ਇਕ ਪੁਰਸ਼ ਵੀ ਸ਼ਾਮਿਲ ਸਨ। ਪੁਲਿਸ ਦੋਵਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰ ਰਹੀ ਹੈ।
ਸਾਗਰ ਨਾਮ ਦੇ ਵਿਅਕਤੀ ਨੇ ਕੀਤਾ ਸੀ ਸੰਸਦ ਵਿੱਚ ਧੂੰਆ
ਲੋਕ ਸਭਾ ਦੇ ਅੰਦਰ ਕਲਰ ਕ੍ਰੈਕਟਰ ਲੈ ਕੇ ਪਹੁੰਚੇ ਵਿਅਕਤੀ ਦਾ ਨਾਮ ਸਾਗਰ ਸ਼ਰਮਾ ਦੱਸਿਆ ਜਾ ਰਿਹਾ ਹੈ। ਉਧਰ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਸਾਗਰ ਕਿੱਥੋ ਦਾ ਰਹਿਣ ਵਾਲਾ ਹੈ ਅਤੇ ਉਸ ਨੇ ਇਹ ਵਾਰਦਾਤ ਕਿਸ ਮਕਸਦ ਨਾਲ ਕੀਤੀ ਹੈ।
ਸੰਸਦ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਲੋਕ
ਜਿੱਥੇ ਸਾਗਰ ਨਾਮ ਦੇ ਵਿਅਕਤੀ ਨੇ ਸੰਸਦ ਅੰਦਰ ਧੂੰਆ ਕੀਤਾ ਉਥੇ ਹੀ ਦੋ ਵਿਅਕਤੀਆਂ ਨੇ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਇੰਨ੍ਹਾਂ ਦੋ ਪ੍ਰਦਰਸ਼ਨਕਾਰੀਆਂ ਵਿੱਚ ਇਕ ਮਹਿਲਾ ਵੀ ਸ਼ਾਮਿਲ ਹੈ ਜਿਸ ਦੀ ਪਛਾਣ ਨੀਲਮ 42 ਸਾਲਾ ਵਜੋਂ ਹੋਈ ਹੈ ਇਹ ਮਹਿਲਾ ਹਿਸਾਰ ਦੀ ਰਹਿਣ ਵਾਲੀ ਹੈ। ਦੂਜੀ ਪ੍ਰਦਰਸ਼ਨਕਾਰੀ ਦੀ ਪਛਾਣ ਅਨਮੋਲ ਸ਼ਿੰਦੇ 25 ਸਾਲ ਵਾਸੀ ਲਾਤੂਰ ਮਹਾਰਾਸ਼ਟਰ ਵਜੋਂ ਹੋਈ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Amit Shah: महाराष्ट्र के हिंगोली में चुनाव आयोग के अधिकारियों ने अमित शाह के हेलीकॉप्टर का किया निरीक्षण
Crime News: गुजरात के पोरबंदर से 500 किलो ड्रग्स बरामद, कीमत 700 करोड़ रुपये से ज्यादा
Winter Tips: सर्दियों के मौसम में बार-बार लगती है सर्दी? शरीर को गर्म रखने के लिए आज ही अपनाएं ये तरीके