ਫਿਰੋਜ਼ਪੁਰ : ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿੱਚ 7 ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਇਸ ਦੀ ਸ਼ੁਰੂਆਤ 10 ਫਰਵਰੀ ਨੂੰ ਉੱਤਰ ਪ੍ਰਦੇਸ਼ ਤੋਂ ਹੋਵੇਗੀ। ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।
Also Read : ਪੰਜਾਬ ਚੋਣਾਂ 2022 : ਜਾਣੋ ਪੰਜਾਬ ਵਿਧਾਨਸਭਾ ਚੋਣਾਂ ਦਾ ਪੂਰਾ ਪ੍ਰੋਗਰਾਮ
ਜ਼ਿਕਰਯੋਗ ਹੈ ਕਿ ਜਦੋਂ ਹੀ ਵਿਧਾਨ ਸਭਾ ਚੋਣਾਂ ਦੀ ਮਿਤੀ ਦਾ ਐਲਾਨ ਹੋ ਗਿਆ ਹੈ। ਜਿਸ ਤੋਂ ਬਾਅਦ ਪ੍ਰਸ਼ਾਸਨ ਹਰਕਤ 'ਚ ਆ ਗਿਆ ਹੈ ਅਤੇ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਲਗਾਏ ਜਾ ਰਹੇ ਵੱਖ-ਵੱਖ ਪਾਰਟੀਆਂ ਦੇ ਹੋਰਡਿੰਗਜ਼ ਨੂੰ ਉਤਾਰ ਦਿੱਤਾ ਗਿਆ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर