ਅਬੋਹਰ ‘ਚ Air Tank ਫੱਟਣ ਨਾਲ ਵਾਪਰਿਆ ਵੱਡਾ ਹਾਦਸਾ, ਧੜ ਤੋਂ ਅਲੱਗ ਹੋਇਆ ਵਿਅਕਤੀ ਦਾ ਸਿਰ

ਅਬੋਹਰ : ਅਬੋਹਰ (Abohar) ਵਿੱਚ ਟਾਇਰਾਂ ਦੀ ਦੁਕਾਨ ’ਤੇ ਹਵਾ ਦਾ ਟੈਂਕ ਫਟਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ…

ਅਬੋਹਰ : ਅਬੋਹਰ (Abohar) ਵਿੱਚ ਟਾਇਰਾਂ ਦੀ ਦੁਕਾਨ ’ਤੇ ਹਵਾ ਦਾ ਟੈਂਕ ਫਟਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਟੈਂਕ ਫਟਣ ਦਾ ਦ੍ਰਿਸ਼ ਇੰਨਾ ਭਿਆਨਕ ਸੀ ਕਿ ਮ੍ਰਿਤਕ ਦੀ ਗਰਦਨ ਸਰੀਰ ਤੋਂ ਵੱਖ ਹੋ ਗਈ।

Also Read : ਸੁਪਰੀਮ ਕੋਰਟ ਤੋਂ ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਸੋਮਵਾਰ ਤੱਕ ਗ੍ਰਿਫਤਾਰੀ ‘ਤੇ ਲੱਗੀ ਰੋਕ

ਮੌਕੇ ‘ਤੇ ਪਹੁੰਚੇ ਪੰਜਾਬ ਪੁਲਿਸ ਦੇ ਅਧਿਕਾਰੀ ਨੇ ਦੱਸਿਆ, ”ਸਾਨੂੰ ਸੂਚਨਾ ਮਿਲੀ ਹੈ ਕਿ ਇੱਥੇ ਇਕ ਸਿਲੰਡਰ ਫਟ ਗਿਆ ਹੈ।” ਮ੍ਰਿਤਕ ਦੀ ਪਛਾਣ ਰਵੀਕਾਂਤ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ। ਕਾਨੂੰਨੀ ਕਾਰਵਾਈ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।

Leave a Reply

Your email address will not be published. Required fields are marked *