LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦੁਲਹਨ ਬਣੀ Anmol Gagan Maan, ਪਹਿਲੀ ਝਲਕ ਆਈ ਸਾਹਮਣੇ, ਵੇਖੋ ਵੀਡੀਓ

gagan anmol mann wedding

ਚੰਡੀਗੜ੍ਹ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅੱਜ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਜ਼ੀਰਕਪੁਰ ਸਥਿਤ ਮੈਰਿਜ ਪੈਲੇਸ 'ਚ ਹੋਵੇਗਾ। ਇਸ ਦੌਰਾਨ ਲਾੜੀ ਬਣੇ ਮੰਤਰੀ ਅਨਮੋਲ ਗਗਨ ਮਾਨ ਦੀ ਪਹਿਲੀ ਝਲਕ ਸਾਹਮਣੇ ਆਈ ਹੈ। ਦੱਸ ਦੇਈਏ ਕਿ ਕੈਬਨਿਟ ਮੰਤਰੀ ਦੇ ਪਤੀ ਸ਼ਾਹਬਾਜ਼ ਪੇਸ਼ੇ ਤੋਂ ਵਕੀਲ ਹਨ ਅਤੇ ਉਨ੍ਹਾਂ ਦਾ ਪਰਿਵਾਰ ਜ਼ੀਰਕਪੁਰ ਵਿਖੇ ਰਹਿੰਦਾ ਹੈ।
ਜਾਣਕਾਰੀ ਅਨੁਸਾਰ ਵਿਆਹ ਸਮਾਰੋਹ 'ਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਰਹੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਨਮੋਲ ਗਗਨ ਮਾਨ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ ਸੀ ਅਤੇ ਜਾਗੋ ਦਾ ਪ੍ਰੋਗਰਾਮ ਵੀ ਹੋਇਆ ਸੀ।

In The Market