ਨਵੰਬਰ ਮਹੀਨੇ ਦੀ ਸ਼ੁਰੂਆਤ ‘ਚ ਹੀ ਇਕ ਹੋਰ ਵੱਡਾ ਫੇਰਬਦਲ, 16 IAS ਸਮੇਤ 46 ਅਧਿਕਾਰੀਆਂ ਦੇ ਹੋਏ ਤਬਾਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡੇ ਪੱਧਰ ‘ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਫੇਰਬਦਲ ਤਹਿਤ 16 ਆਈ.ਏ.ਐਸ. ਅਫਸਰਾਂ ਅਤੇ 2 ਡੀ.ਸੀ. ਸਮੇਤ 46 ਅਧਿਕਾਰੀਆਂ…

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡੇ ਪੱਧਰ ‘ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਫੇਰਬਦਲ ਤਹਿਤ 16 ਆਈ.ਏ.ਐਸ. ਅਫਸਰਾਂ ਅਤੇ 2 ਡੀ.ਸੀ. ਸਮੇਤ 46 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਅਧਿਕਾਰੀਆਂ ਦੇ ਵੱਡੇ ਪੱਧਰ ’ਤੇ ਤਬਾਦਲੇ ਕੀਤੇ ਗਏ ਸਨ। ਇਸ ਵਾਰ ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਪੂਰੀ ਸੂਚੀ ਇਸ ਪ੍ਰਕਾਰ ਹੈ :

Leave a Reply

Your email address will not be published. Required fields are marked *