LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ‘ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਬਾਕੀ ਅਦਾਰੇ ਰਹਿਣਗੇ ਬੰਦ

holiday tom new

Punjab Holiday : ਪੰਜਾਬ ਵਿੱਚ 1 ਮਈ 2024 ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਬੁੱਧਵਾਰ ਨੂੰ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। ਦਰਅਸਲ, 1 ਮਈ ਨੂੰ ਮਜ਼ਦੂਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਨੂੰ ਥਾਂ ਦਿੱਤੀ ਹੈ। ਮਈ ਦਿਵਸ ਮੌਕੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦੇ ਚੱਲਦਿਆਂ ਪੰਜਾਬ ਭਰ ਦੇ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

In The Market