LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਦੌਰੇ ਦੌਰਾਨ ਅੰਮ੍ਰਿਤਸਰ ਪਹੁੰਚੇ ਅਰਵਿੰਦ ਕੇਜਰੀਵਾਲ, ਪਾਰਟੀ ਵਰਕਰਾਂ ਨੇ ਕੀਤਾ ਸਵਾਗਤ

kejriwa

ਅੰਮ੍ਰਿਤਸਰ (ਇੰਟ.)- ਆਪ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind kejriwal) ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (Amritsar Airport) ਵਿਖੇ ਪੁੱਜ ਗਏ ਹਨ। ਇਸ ਦੌਰਾਨ ਉਥੇ ਮੌਜੂਦ ਆਪ ਵਰਕਰਾਂ ਵਲੋਂ ਉਨ੍ਹਾਂ ਦਾ ਸਵਾਗਤ ਲਈ ਕਈ ਪਾਰਟੀ ਆਗੂ ਮੌਜੂਦ ਸਨ। ਇਥੇ ਹੀ ਤੁਹਾਨੂੰ ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਇਕ ਟਵੀਟ ਕੀਤਾ ਗਿਆ ਸੀ ਜਿਸ ਵਿਚ ਉਨ੍ਹਾਂ ਨੇ ਲਿਖਿਆ ਸੀ, 'ਪੰਜਾਬ ਬਦਲਾਉ ਚਾਹੁੰਦਾ ਹੈ। ਸਿਰਫ ਆਮ ਆਦਮੀ ਪਾਰਟੀ ਹੀ ਉਮੀਦ ਹੈ। ਅਤੇ ਅੱਗੇ ਲਿਖਿਆ ਸੀ, 'ਕਲ ਅੰਮ੍ਰਿਤਸਰ ਵਿਖੇ ਮਿਲਦੇ ਹਾਂ।' ਜਿਸ ਤੋਂ ਬਾਅਦ ਆਮ ਆਦਮੀ ਪਾਰਟੀਆਂ ਦੇ ਵਰਕਰਾਂ ਵਲੋਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ।

Kejriwal Announces Rs 50,000 Ex-Gratia for COVID Victims and Other Relief  Measures

Read this- ਅੰਮ੍ਰਿਤਸਰ 'ਚ ਲੱਗੇ 'Kejriwal Go Back' ਦੇ  ਪੋਸਟਰ, ਲਿਖਿਆ 'ਪਹਿਲਾਂ ਦਿੱਲੀ ਸੁਧਾਰੋ, ਫਿਰ ਪੰਜਾਬ ਵੱਲ ਆਓ'

ਇਥੇ ਹੀ ਤੁਹਾਨੂੰ ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਇਕ ਟਵੀਟ ਕੀਤਾ ਗਿਆ ਸੀ ਜਿਸ ਵਿਚ ਉਨ੍ਹਾਂ ਨੇ ਲਿਖਿਆ ਸੀ, 'ਪੰਜਾਬ ਬਦਲਾਉ ਚਾਹੁੰਦਾ ਹੈ। ਸਿਰਫ ਆਮ ਆਦਮੀ ਪਾਰਟੀ ਹੀ ਉਮੀਦ ਹੈ। ਅਤੇ ਅੱਗੇ ਲਿਖਿਆ ਸੀ, 'ਕਲ ਅੰਮ੍ਰਿਤਸਰ ਵਿਖੇ ਮਿਲਦੇ ਹਾਂ।'
ਜਿਸ ਤੋਂ ਬਾਅਦ ਆਮ ਆਦਮੀ ਪਾਰਟੀਆਂ ਦੇ ਵਰਕਰਾਂ ਵਲੋਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ।
ਇਹ ਹੈ ਕੇਜਰੀਵਾਲ ਦਾ 21 ਜੂਨ ਦਾ ਪ੍ਰੋਗਰਾਮ 
ਪੰਜਾਬ ਫੇਰੀ ਦੌਰਾਨ ਮੁੱਖ ਮੰਤਰੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਤੋਂ ਇਲਾਵਾ ਲੁਧਿਆਣਾ ਦੇ ਦੌਰੇ 'ਤੇ ਜਾਣਗੇ। ਇਸ ਉਪਰੰਤ ਉਹ ਸਰਕਟ ਹਾਊਸ ਵਿਖੇ ਰੁਕ ਕੇ ਅੰਮ੍ਰਿਤਸਰ ਵਿਖੇ ਸਥਿਤ ਅਸਟੋਨੀਆ ਹੋਟਲ 'ਚ ਕਰੀਬ 1.30 ਵਜੇ ਪੱਤਰਕਾਰਾਂ ਨਾਲ ਗੱਲਬਾਤ ਕਰਨਗੇ। 2.30 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਦੁਰਗਿਆਨਾ ਮੰਦਰ ਦੇ ਦਰਸ਼ਨ ਵੀ ਕਰਨਗੇ। ਇਸ ਉਪਰੰਤ ਉਹ ਸੜਕੀ ਰਸਤੇ ਰਾਹੀਂ ਲੁਧਿਆਣਾ ਲਈ ਰਵਾਨਾ ਹੋਣਗੇ।

In The Market