ਪਟਿਆਲਾ: ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਐਸਆਈਟੀ ਨੇ 30 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਸਾਲ 2021 ਵਿਚ ਦਰਜ ਹੋਏ ਡਰੱਗ ਕੇਸ ਸਬੰਧੀ ਜਾਂਚ ਲਈ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਸਿੱਟ ਦੇ ਚੇਅਰਮੈਨ ਕਮ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਵਲੋਂ ਮਜੀਠੀਆ ਨੂੰ 18 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਸੀ। ਜਿਸ ’ਤੇ ਮਜੀਠੀਆ ਤੋਂ ਪਟਿਆਲਾ ਵਿਖੇ ਕਰੀਬ ਸੱਤ ਘੰਟੇ ਪੁੱਛਗਿਛ ਕੀਤੀ ਗਈ ਸੀ।
18 ਦਸੰਬਰ ਨੂੰ ਹੀ ਐੱਸਆਈਟੀ ਵਲੋਂ ਮਜੀਠੀਆ ਨੂੰ 27 ਦਸੰਬਰ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ ਪਰ ਉਹ ਤੈਅ ਤਰੀਕ ’ਤੇ ਕਮੇਟੀ ਅੱਗੇ ਪੇਸ਼ ਹੋਣ ਲਈ ਨਹੀਂ ਪੁੱਜੇ। ਜਿਸ ’ਤੇ ਐਸਆਈਟੀ ਨੇ ਹੁਣ 30 ਦਸੰਬਰ ਨੂੰ ਪੇਸ਼ ਹੋਣ ਸਬੰਧੀ ਸੰਮਨ ਜਾਰੀ ਕੀਤਾ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
China Fire News: उत्तरी चीन के बाजार में लगी आग, 8 लोगों की मौत, 15 घायल
Yuzvendra Chahal-Dhanashree Divorce: युजवेंद्र चहल ने धनश्री के साथ हटाईं तस्वीरें, इंस्टाग्राम पर किया एक-दूसरे को अनफॉलो
Jammu-Kashmir : जम्मू-कश्मीर के बांदीपोरा में सेना का वाहन खाई में गिरा, 2 जवान शहीद, 4 घायल