ਚੰਡੀਗੜ੍ਹ: ਪੰਜਾਬ ਨਾਲ ਕਿਸੇ ਨਾ ਕਿਸੇ ਰੂਪ ਵਿੱਚ ਧੱਕਾ ਕੀਤਾ ਜਾਂਦਾ ਰਿਹਾ ਹੈ। ਪੰਜਾਬ ਦੇ ਪਿੰਡ ਉਜਾੜ ਕੇ ਚੰਡੀਗੜ੍ਹ ਬਣਾਇਆ ਸੀ ਅਤੇ ਹੁਣ ਪੰਜਾਬ ਨੂੰ ਆਪਣੇ ਹੱਕਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਬੱਚਿਆ ਦੀ ਪੜ੍ਹਾਈ ਸੰਬੰਧੀ ਲਏ ਗਏ ਹਾਲ ਹੀ ਦੇ ਫੈਸਲੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹੁਕਮ ਦਿੱਤਾ ਗਿਆ ਹੈ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਪ੍ਰੀ ਨਰਸਰੀ ਅਤੇ ਨਰਸਰੀ ਪੱਧਰਾਂ ਉੱਤੇ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਨਹੀਂ ਦਿੱਤਾ ਜਾਵੇਗਾ। ਇਹ ਸੀਟਾਂ ਹੁਣ ਚੰਡੀਗੜ੍ਹ ਆਧਾਰ ਕਾਰਡ ਦੀ ਪ੍ਰਸਤੂਤੀ ਉੱਤੇ ਦਾਖਲੇ ਲਈ ਵਿਸ਼ੇਸ਼ ਤੌਰ ਉੱਤੇ ਚੰਡੀਗੜ੍ਹ ਨਿਵਾਲੀਆ ਲਈ ਰਾਖਵੀਆਂ ਹੋਣਗੀਆ।
ਪੰਜਾਬ ਵਿੱਚ ਸਿਆਸਤ ਗਰਮਾਈ
ਚੰਡੀਗੜ੍ਹ ਦੇ ਸਕੂਲਾਂ ਵਿੱਚ ਪੰਜਾਬ ਦੇ ਬੱਚਿਆ ਦੇ ਦਾਖਲੇ ਨਾ ਕਰਨ ਦੇ ਹੁਕਮ ਦਾ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖਿਆ ਮੌਲਿਕ ਅਧਿਕਾਰ ਹੈ ਅਤੇ ਚੰਡੀਗੜ੍ਹ ਪ੍ਰਸ਼ਾਸਨ ਉਸ ਤੋਂ ਵੀ ਵਾਝਾ ਕਰ ਰਿਹਾ ਹੈ।
How can children be denied admission in schools in their own state capital? Why can't the children of Punjab have equal rights to the education institutions in Chandigarh?
— Amarinder Singh Raja Warring (@RajaBrar_INC) November 17, 2023
Punjab continues to be put on the back foot in Chandigarh and the rights of the people continue to be taken… pic.twitter.com/jKAIL9zqIF
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर