ਸੰਗਰੂਰ (ਇੰਟ.)- ਸੰਗਰੂਰ ਵਿਚ ਪੁਲਸ ਅਤੇ ਅਧਿਆਪਕਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਪੁਲਸ ਨੇ ਕਈ ਅਧਿਆਪਕਾਂ ਨੂੰ ਆਪਣੀ ਹਿਰਾਸਤ ਵਿਚ ਵੀ ਲੈ ਲਿਆ। ਬੇਰੁਜ਼ਗਾਰ ਅਧਿਆਪਕਾਂ ਨੇ ਇਲਜ਼ਾਮ ਲਗਾਇਆ ਕਿ ਆਪਣੇ ਹੱਕੀ ਮੰਗਾਂ ਦੀ ਮੰਗ ਕਰ ਰਹੇ ਅਧਿਆਪਕਾਂ ਨਾਲ ਪੁਲਿਸ ਨੇ ਧੱਕਾ-ਮੁੱਕੀ ਕੀਤੀ ਹੈ।
ਸੰਗਰੂਰ ਵਿਚ ਪੁਲਸ ਅਤੇ ਅਧਿਆਪਕਾਂ ਵਿਚਾਲੇ ਹੋਈ ਝੜਪ, ਹਿਰਾਸਤ ਵਿਚ ਲਏ ਕਈ ਅਧਿਆਪਕ
ਸੰਗਰੂਰ (ਇੰਟ.)- ਸੰਗਰੂਰ ਵਿਚ ਪੁਲਸ ਅਤੇ ਅਧਿਆਪਕਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਪੁਲਸ ਨੇ ਕਈ ਅਧਿਆਪਕਾਂ ਨੂੰ ਆਪਣੀ ਹਿਰਾਸਤ ਵਿਚ ਵੀ ਲੈ ਲਿਆ। ਬੇਰੁਜ਼ਗਾਰ…
