ਚੰਡੀਗੜ੍ਹ (ਇੰਟ.)- ਪੰਜਾਬ (Punjab) ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amrinder Singh) ਵਲੋਂ ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ (Discus Thrower Kamalpreet Kaur) ਨੂੰ ਉਸ ਦੇ ਫਾਈਨਲ (Final) ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਟਵੀਟ (Tweet) ਕਰ ਕੇ ਕਿਹਾ ਕਿ ਉਹ ਕਮਲਪ੍ਰੀਤ ਕੌਰ ਦਾ ਫਾਈਨਲ ਮੁਕਾਬਲਾ ਉਹ ਲਾਈਵ ਦੇਖਣਗੇ। ਤੁਹਾਨੂੰ ਦੱਸ ਦਈਏ ਕਿ ਟੋਕੀਓ ਓਲੰਪਿਕਸ (Tokyo Olympics) ਵਿਚ ਪਿੰਡ ਕਬਰਵਾਲਾ ਦੀ ਕਮਲਪ੍ਰੀਤ ਕੌਰ ਡਿਸਕਸ ਥ੍ਰੋ ਵਿਚ ਫਾਈਨਲ ਵਿਚ ਪਹੁੰਚ ਗਈ। ਇਸ ਦੇ ਨਾਲ ਹੀ ਪਿੰਡ ਕਬਰਵਾਲਾ ਵਿਚ ਖੁਸ਼ੀ ਦੀ ਲਹਿਰ ਫੈਲ ਗਈ।
read this- ਮੁੰਬਈ ਵਿਚ 'ਅਡਾਨੀ ਏਅਰਪੋਰਟ' ਉੱਤੇ ਭੜਕੀ ਸ਼ਿਵਸੈਨਾ, ਵਰਕਰਾਂ ਕੀਤੀ ਤੋੜਭੰਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਮਲਪ੍ਰੀਤ ਨੂੰ ਗੋਲਡ ਮੈਡਲ ਜਿੱਤਣ ਲਈ ਉਤਸ਼ਾਹਿਤ ਕੀਤਾ ਹੈ। ਸਾਰੇ ਪਿੰਡ ਵਾਸੀ ਕਿਸਾਨ ਪਰਿਵਾਰ ਨਾਲ ਸਬੰਧਿਤ ਇਸ ਮਹਿਲਾ ਖਿਡਾਰੀ ਦੀ ਉਪਲਬਧੀ ਅਤੇ ਫਖਰ ਮਹਿਸੂਸ ਕਰ ਰਹੇ ਹਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਮਲਪ੍ਰੀਤ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਵੀ ਦਿੱਤੀ।
Best of luck to our Discus Thrower Kamalpreet Kaur for her final. I will be watching your competition live today afternoon at 4:30 pm here. Do your best Beta and make us all proud.
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर