ਖੇਤੀ ਕਾਨੂੰਨ ਵਾਪਸ ਹੋਣ ‘ਤੇ CM ਚੰਨੀ ਨੇ ਟਵੀਟ ਕਰ ਕਿਸਾਨਾਂ ਨੂੰ ਦਿੱਤੀ ਵਧਾਈ

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narinder Modi) ਨੇ ਅੱਜ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਪਿਛਲੇ ਇੱਕ ਸਾਲ ਤੋਂ ਵਿਵਾਦਾਂ ਵਿੱਚ ਘਿਰੇ ਤਿੰਨ ਖੇਤੀ ਕਾਨੂੰਨਾਂ…

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narinder Modi) ਨੇ ਅੱਜ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਪਿਛਲੇ ਇੱਕ ਸਾਲ ਤੋਂ ਵਿਵਾਦਾਂ ਵਿੱਚ ਘਿਰੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਆਪਣੇ ਸੰਬੋਧਨ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਪੰਜ ਦਹਾਕਿਆਂ ਦੇ ਆਪਣੇ ਜਨਤਕ ਜੀਵਨ ਵਿੱਚ ਮੈਂ ਕਿਸਾਨਾਂ ਦੀਆਂ ਮੁਸ਼ਕਿਲਾਂ ਅਤੇ ਚੁਣੌਤੀਆਂ ਨੂੰ ਬਹੁਤ ਨੇੜਿਓਂ ਅਨੁਭਵ ਕੀਤਾ ਹੈ। ਰਾਸ਼ਟਰ ਨੂੰ ਸੰਬੋਧਨ ਕਰਦਿਆਂ, ਪੀਐਮ ਮੋਦੀ ਨੇ ਕਿਸਾਨਾਂ ਤੋਂ ਮੁਆਫੀ ਵੀ ਮੰਗੀ।।

Also Read : ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ‘ਤੇ ਕੈਪਟਨ ਨੇ PM ਮੋਦੀ ਦਾ ਕੀਤਾ ਧੰਨਵਾਦ, ਕਹੀ ਇਹ ਵੱਡੀ ਗੱਲ

ਇਸ ਦੌਰਾਨ ਸੀਐਮ ਚੰਨੀ (CM channi) ਨੇ ਟਵੀਟ ਕਰਦਿਆਂ ਕਿਹਾ ਕਿ “ਇਹ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਲੰਮੇ ਸ਼ਾਂਤਮਈ ਲੋਕ ਸੰਘਰਸ਼ ਦੀ ਜਿੱਤ ਹੈ। ਅੰਨਦਾਤਾ ਨੂੰ ਮੇਰਾ ਸਲਾਮ।”

 

Leave a Reply

Your email address will not be published. Required fields are marked *