LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਚੰਨੀ ਨੇ ਇੰਨ੍ਹਾਂ ਕਲਾਕਾਰਾਂ ਨੂੰ ਕੈਬਨਿਟ ਰੈਂਕ ਨਾਲ ਕੀਤਾ ਸਨਮਾਨਿਤ

20 nov 6

ਚਮਕੌਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit singh Channi) ਨੇ ਉੱਘੇ ਗਾਇਕ ਸੁਖਵਿੰਦਰ ਸਿੰਘ (Sukhwinder Singh) ਅਤੇ ਸੂਬਾਈ ਗਾਇਕ ਤੇ ਕਵੀ ਸੁਰਜੀਤ ਪਾਤਰ (Surjit Patar) ਨੂੰ ‘ਸ਼੍ਰੋਮਣੀ ਸਾਹਿਤਕਾਰ’ ਵਜੋਂ ਕੈਬਨਿਟ ਰੈਂਕ (Cabinet Rank) ਦੇਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਨੂੰ ਸਮਰਪਿਤ ਸੰਗੀਤਮਈ ਸ਼ਾਮ ਦੌਰਾਨ ਸਿੱਖ ਇਤਿਹਾਸ ਦੀ ਇਸ ਯਾਦਗਾਰ ਵਿੱਚ ਦੋਵਾਂ ਸ਼ਖ਼ਸੀਅਤਾਂ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਦੋਵਾਂ ਨੂੰ ਪੰਜਾਬ ਦਾ ਅਹਿਮ ਸਨਮਾਨ ਦੇਣ ਦਾ ਐਲਾਨ ਕੀਤਾ। 

Also Read : ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ 'ਤੇ ਅਮਰੀਕੀ ਸੰਸਦ ਮੈਂਬਰ ਨੇ ਦਿੱਤਾ ਵੱਡਾ ਬਿਆਨ

ਦਾਸਤਾਨ-ਏ-ਸ਼ਹਾਦਤ ਪ੍ਰੋਜੈਕਟ ਦੀ ਪਟਕਥਾ ਪਦਮਸ਼੍ਰੀ ਡਾ. ਸੁਰਜੀਤ ਪਾਤਰ (Surjit Patar) ਦੁਆਰਾ ਲਿਖੀ ਗਈ ਹੈ। ਇਸ ਦੇ ਨਾਲ ਹੀ ਗੈਲਰੀਆਂ ਵਿੱਚ ਦਿਖਾਈਆਂ ਗਈਆਂ ਸਿੱਖ ਇਤਿਹਾਸ ਦੀਆਂ ਐਨੀਮੇਸ਼ਨ ਫਿਲਮਾਂ, ਗੀਤ ਅਤੇ ਟਿੱਪਣੀਆਂ ਮੁੰਬਈ ਅਤੇ ਦਿੱਲੀ ਦੇ ਸਟੂਡੀਓਜ਼ ਤੋਂ ਤਿਆਰ ਕੀਤੀਆਂ ਗਈਆਂ ਹਨ।

 

 

In The Market