ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਚੰਨੀ (Charanjit Singh Channi) ਅੱਜ ਇੱਕ ਵਾਰ ਫੇਰ ਕੋਈ ਨਵਾਂ ਐਲਾਨ ਕਰਨ ਦੀ ਤਿਆਰੀ ਵਿੱਚ ਹਨ। ਚੰਨੀ ਨੇ ਆਪਣੇ ਟਵਿੱਟਰ ਹੈਂਡਲ ‘ਤੇ ਪੋਸਟ ਸ਼ੇਅਰ ਕੀਤੀ ਜਿਸ ਵਿੱਚ ਲਿਖਿਆ ਹੈ ਇਰਾਦਾ ਪੱਕਾ, ਵਾਅਦਾ ਪੱਕਾ।ਇਸ ਤੋਂ ਬਾਅਦ ਚਾਰੇ ਪਾਸੇ ਇਹੀ ਚਰਚਾ ਹੈ ਕਿ ਮੁੱਖ ਮੰਤਰੀ ਚੰਨੀ ਅੱਜ ਯਾਨੀ 2 ਦਸੰਬਰ ਨੂੰ ਦੁਪਹਿਰ 3 ਵਜੇ ਕੋਈ ਵੱਡਾ ਐਲਾਨ ਕਰ ਸਕਦੇ ਹਨ।



