ਹੁਸ਼ਿਆਰਪੁਰ: ਪੰਜਾਬ ਪੁਲਿਸ (Punjab Police) ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਵਾਰ ਡਰੱਗ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਹੈ। ਦੱਖਣੀ ਦਿੱਲੀ ਦੀ ਇੱਕ ਨਿਰਮਾਣ ਯੂਨਿਟ ਤੋਂ ਚਾਰ ਅਫਗਾਨ ਨਾਗਰਿਕਾਂ ਨੂੰ (Arrest) ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਨ੍ਹਾਂ ਕੋਲੋਂ 17 ਕਿਲੋ ਹੈਰੋਇਨ ਜ਼ਬਤ ਕੀਤੀ ਹੈ, ਜਿਸਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਵਿੱਚ 100 ਕਰੋੜ ਰੁਪਏ ਦੱਸੀ ਜਾ ਰਹੀ ਹੈ। Read this- ਕੈਪਟਨ ਨੂੰ ਪਤਾ ਹੀ ਨਹੀਂ ਕਿ ਹੋ ਕੀ ਰਿਹੈ : ਸੁਖਬੀਰ ਸਿੰਘ ਬਾਦਲ ਇਸ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਜ਼ਬਤੀ ਨਾਲ, ਪੰਜਾਬ ਪੁਲਿਸ ਨੂੰ ਉੱਤਰ ਪ੍ਰਦੇਸ਼ ਵਿੱਚ ਇਸ ਕਾਰੋਬਾਰ ਨਾਲ ਜੁੜੇ ਹੋਰ ਸੰਪਰਕਾਂ ਦੀ ਸੂਹ ਕੱਢ ਲਈ ਹੈ ਅਤੇ ਇਸ ਸਬੰਧ ਵਿੱਚ ਇੱਕ ਟੀਮ ਉੱਥੇ ਭੇਜ ਦਿੱਤੀ ਗਈ ਹੈ ਤਾਂ ਜੋ ਨਸ਼ਿਆਂ ਦੀ ਸਪਲਾਈ ਦੇ ਨੈਟਵਰਕ ਨੂੰ ਤੋੜਿਆ ਜਾ ਸਕੇ। Punjab Police unearth & bust a major heroin manufacturing unit in South Delhi. Around 17 kg heroin, assorted chemicals, acids & lab equipment recovered. 4 Afghan nationals arrested. #PunjabFightsDrugs pic.twitter.com/9puPAThXjJ — DGP Punjab Police (@DGPPunjabPolice) July 4, 2021 ਗ੍ਰਿਫ਼ਤਾਰੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਡੀਜੀਪੀ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਮੁਜਾਹਿਦ ਸ਼ਿਨਵਾਰੀ ਵਾਸੀ ਨੰਗਰਹਾਰ, ਅਫ਼ਗਾਨਿਸਤਾਨ; ਮੁਹੰਮਦ ਲਾਲ ਕਾਕਰ, ਜਨਾਤ ਗੁਲ ਕਾਕਰ ਅਤੇ ਸਮਿਉੱਲਾ ਅਫਗਾਨ ਤਿੰਨੋਂ ਵਾਸੀ ਕੁੰਡੂ, ਅਫਗਾਨਿਸਤਾਨ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ ਨੈਬ ਸਰਾਏ ਯੂਨਿਟ ਤੋਂ ਨਸ਼ੀਲੇ ਪਦਾਰਥ ਬਣਾਉਣ ਲਈ ਵਰਤੇ ਜਾਂਦੇ ਕਈ ਤਰਾਂ ਦੇ ਕੈਮੀਕਲ ਅਤੇ ਲੈਬ ਉਪਕਰਣ ਵੀ ਬਰਾਮਦ ਕੀਤੇ ਹਨ। Read this- ਹਵਾਈ ਜਹਾਜ਼ ਤੋਂ ਬਾਅਦ ਹੁਣ ਉੱਡਣ ਵਾਲੀਆਂ ਕਾਰਾਂ ਦਾ ਦੌਰ, ਸਿਰਫ਼ ਕੁਝ ਹੀ ਮਿੰਟਾਂ ’ਚ ਇੱਕ ਤੋਂ ਦੂਜੇ ਸ਼ਹਿਰ ਇਹ ਗ੍ਰਿਫ਼ਤਾਰੀਆਂ ਅਤੇ ਜਬਤੀਆਂ ਐਸਐਸਪੀ ਨਵਜੋਤ ਸਿੰਘ ਮਾਹਲ ਦੀ ਅਗਵਾਈ ਵਾਲੀ ਹਸ਼ਿਆਰਪੁਰ ਪੁਲਿਸ ਦੀ ਟੀਮ ਨੇ ਪ੍ਰਾਪਤ ਹੋਈ ਸੂਹ ਤੇ ਸਿੱਟੇ ਵਜੋਂ ਕੀਤੀਆਂ। ਜ਼ਿਕਰਯੋਗ ਹੈ ਕਿ ਐਸਐਸਪੀ ਮਾਹਲ ਨਸ਼ਿਆਂ ਖਿਲਾਫ ਚੱਲ ਰਹੀ ਲੜਾਈ ਦੇ ਹਿੱਸੇ ਵਜੋਂ ਐਨ.ਡੀ.ਪੀ.ਐਸ. ਐਕਟ ਅਧੀ...
ਜਲੰਧਰ (ਇੰਟ.)- ਜਲੰਧਰ (jalandhar) ਵਿਚ ਕੋਰਟ ਕੰਪਲੈਕਸ (Court Complex) ਦੇ ਕੋਲ ਕੁਝ ਵਕੀਲਾਂ ਵਿਚ ਝਗੜਾ ਹੋ ਗਿਆ। ਇਸ ਦੌਰਾਨ ਇਕ ਧਿਰ ਦੇ ਵਕੀਲ ਭਰਾਵਾਂ ਦੀ ਮਦਦ ਲਈ ਆਈ। ਲੇਡੀ ਕਾਂਸਟੇਬਲ (Ladya Constable) ਦੇ ਕੱਪੜੇ ਵੀ ਫੱਟ ਗਏ। ਇਸ ਤੋਂ ਬਾਅਦ ਹਸਪਤਾਲ (Hospital) ਪਹੁੰਚੇ ਦੋਹਾਂ ਧਿਰਾਂ ਵਿਚ ਫਿਰ ਖਿੱਚੋਤਾਣ ਹੋਈ। ਦੋਵੇਂ ਧਿਰ ਇਕ-ਦੂਜੇ 'ਤੇ ਕੁੱਟਮਾਰ ਦੇ ਦੋਸ਼ ਲਗਾ ਰਹੇ ਹਨ। ਫਿਲਹਾਲ ਪੁਲਿਸ (Poilice) ਵੀ ਇਸ ਮਾਮਲੇ ਵਿਚ ਜਾਂਚ ਵਿਚ ਜੁੱਟ ਗਈ ਹੈ। ਪੁਲਸ ਦੀ ਜਾਂਚ ਤੋਂ ਬਾਅਦ ਹੀ ਸਹੀ ਅਤੇ ਗਲਤ ਬਾਰੇ ਕੁਝ ਕਿਹਾ ਜਾ ਸਕੇਗਾ। Read this- ICU 'ਚ ਆਈਸਕ੍ਰੀਮ ਖਾਣ ਤੋਂ ਬਾਅਦ ਮਹਿਲਾ ਦੀ ਹੋਈ ਮੌਤ, ਬਾਅਦ 'ਚ ਭਾਣਜੇ ਨੇ ਕੀਤੀ ਖੁਦਕੁਸ਼ੀ ਹਸਪਤਾਲ ਵਿਚ ਦਾਖਲ ਇਕ ਧਿਰ ਨੇ ਕਿਹਾ ਕਿ ਦੂਜੀ ਧਿਰ ਦੇ ਵਕੀਲ ਨੇ ਉਨ੍ਹਾਂ ਦੇ ਘਰ ਵਿਚ ਬੰਬ ਧਮਾਕਾ ਕੀਤਾ ਸੀ। ਉਨ੍ਹਾਂ ਨੇ ਇਸ ਦੇ ਖਿਲਾਫ ...
ਮੁਕੇਰੀਆਂ (ਇੰਟ.)- ਸੁਖਬੀਰ ਸਿੰਘ ਬਾਦਲ (Sukhbir Singh badal) ਵਲੋਂ ਮਾਈਨਿੰਗ (Mining) ਮਾਫੀਆ 'ਤੇ ਇਕ ਵਾਰ ਫੇਰ ਰੇਡ (Raid) ਮਾਰੀ ਗਈ ਹੈ। ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਮੰਤਰੀ ਬਿਕਰਮ ਮਜੀਠੀਆ (Bikram Majithia) ਵੀ ਮੌਜੂਦ ਹਨ। ਇਸ ਦੌਰਾਨ ਉਨ੍ਹਾਂ ਨਾਲ ਮੀਡੀਆ (Media) ਮੁਲਾਜ਼ਮ ਵੀ ਹਨ। ਸੁਖਬੀਰ ਸਿੰਘ ਬਾਦਲ ਮੁਕੇਰੀਆਂ (Mukerian) ਦੇ ਇਕ ਮਾਈਨਿੰਗ ਵਾਲੀ ਥਾਂ 'ਤੇ ਪਹੁੰਚੇ ਹੋਏ ਹਨ। ਉਥੇ ਮੌਜੂਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ''ਹੁਣ ਕਹੋ ਕਿ ਨਾਜਾਇਜ਼ ਮਾਈਨਿੰਗ ਨਹੀਂ ਹੋ ਰਹੀ। ਇਕ ਵਾਰ ਫ਼ਿਰ ਮਾਈਨਿੰਗ ਮਾਫ਼ੀਆ 'ਤੇ ਰੇਡ ਕਰਨ ਸੁਖਬੀਰ ਸਿੰਘ ਬਾਦਲ ਪਹੁੰਚੇ ਹਨ ਅਤੇ ਕ...
ਜਲੰਧਰ (ਇੰਟ.)- ਦੋ ਦਿਨ ਤੋਂ ਪੰਜਾਬ (Punjab) ਵਿਚ ਬਿਜਲੀ ਸੰਕਟ (Electricity Crisis) ਦੇ ਵਿਰੋਧ ਵਿਚ ਸ਼ੁੱਕਰਵਾਰ ਨੂੰ ਸਿਆਸਤ ਭੱਖ ਗਈ ਹੈ। ਕਰਤਾਰਪੁਰ (Kartarpur) ਵਿਚ ਪੰਜਾਬ ਸਰਕਾਰ (Punjab Government) ਵਿਰੁੱਧ ਸ਼੍ਰੋਮਣੀ ਅਕਾਲੀ ਦਲ (SAD) ਅਤੇ ਬਹੁਜਨ ਸਮਾਜ ਪਾਰਟੀ (BSP) ਦੇ ਵਰਕਰਾਂ ਵਲੋਂ ਧਰਨਾ ਪ੍ਰਦਰਸ਼ਨ (Protest) ਕਰਦੇ ਹੋਏ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਥੇ ਵਿਧਾਇਕ ਸੁਰਿੰਦਰ ਸਿੰਘ ਚੌਧਰੀ ਦੀ ਅਗਵਾਈ ਵਿਚ ਪ੍ਰਦਰਸ਼ਨ ਕੀਤਾ ਗਿਆ। ਇਸੇ ਤਰ੍ਹਾਂ ਗੋਰਾਇਆ ਵਿਚ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਨੇ ਬਿਜਲੀ ਬੋਰਡ ਦੇ ਦਫਤਰ ਦੇ ਅੱਗੇ ਪ੍ਰਦਰਸ਼ਨ ਕਰ ਕੇ ਆਪਣਾ ਵਿਰੋਧ ਦਰਜ ਕਰਵਾਇਆ ਹੈ। Read this- ਮਾਨਾ ਪਟੇਲ ਓਲੰਪਿਕ ਵਿਚ ਕੁਆਲੀਫਾਈ ਕਰਨ ਵਾਲੀ ਪਹਿ...
ਜਲੰਧਰ (ਇੰਟ.)- ਜਲੰਧਰ (Jalandhar) ਵਿਚ ਸਾਬਕਾ ਕੌਂਸਲਰ ਅਤੇ ਸਾਬਕਾ ਜ਼ਿਲਾ ਯੂਥ ਦਿਹਾਤੀ ਕਾਂਗਰਸ ਪ੍ਰਧਾਨ ਸੁਖਮੀਤ ਸਿੰਘ ਡਿਪਟੀ (Sukhmeet Singh Deputy) ਦੇ ਕਤਲ ਦੇ ਮਾਮਲੇ ਵਿਚ ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ (Gangster Davinder Bambiha Group) ਨੇ ਕਤਲਕਾਂਡ (Murder Case) ਦੀ ਜ਼ਿੰਮੇਵਾਰੀ ਲਈ ਸੀ ਪਰ ਪੁਲਿਸ (Police) ਨੇ ਪੋਸਟ ਨੂੰ ਫੇਕ ਦੱਸਿਆ ਸੀ। ਵੀਰਵਾਰ ਸਵੇਰੇ ਫੇਸਬੁੱਕ ਪੇਜ (Facebook Page) ਜੋ ਦਵਿੰਦਰ ਬੰਬੀਹਾ ਦਾ ਦੱਸਿਆ ਜਾ ਰਿਹਾ ਹੈ, 'ਤੇ ਇਕ ਪੋਸਟ ਹੋਰ ਵਾਇਰਲ ਹੋਈ, ਜਿਸ ਵਿਚ ਲਿਖਿਆ ਗਿਆ ਕਿ ਡਿਪਟੀ ਦਾ ਕਤਲ ਉਨ੍ਹਾਂ ਦੇ ਗਰੁੱਪ ਨੇ ਹੀ ਕੀਤਾ ਹੈ। ਇਹ ਵੀ ...
ਆਦਮਪੁਰ: ਪੰਜਾਬ ਵਿਚ ਆਤਮ ਹੱਤਿਆ (suicide) ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਅੱਜ ਤਾਜਾ ਮਾਮਲਾ ਆਦਮਪੁਰ (Adampur) ਦੇ ਪਿੰਡ ਮਾਣਕੋ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਨੌਜਵਾਨ ਨੇ ਘਰੇਲੂ ਵਿਵਾਦ ਕਾਰਨ ਅਮਰੀਕਾ ਵਿਚ ਆਪਣੇ-ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਂਚ ਵਿਚ ਪਤਾ ਲੱਗਿਆ ਹੈ ਕਿ ਮ੍ਰਿਤਕ ਦਮਨਵੀਰ ਸਿੰਘ ਢਿੱਲੋਂ ਦੇ ਪਿਤਾ ਪਰਸ਼ੋਤਮ ਸਿੰਘ ਢਿੱਲੋਂ ਨੇ ਦੱਸਿਆ ਕਿ ਉਸ ਦੇ ਲੜਕੇ ਦਮਨਵੀਰ ਸਿੰਘ ਢਿੱਲੋਂ ਦਾ ਵਿਆਹ 2014 ਵਿਚ ਹੋਇਆ ਸੀ। Read this: ਚੰਡੀਗੜ੍ਹ ਵੱਲ ਜਾਣ ਤੋਂ ਪਹਿਲਾਂ ਕੇਜਰੀਵਾਲ ਨੇ ਟਵੀਟ ਕਰ ਪੰਜਾਬੀਆਂ ਨੂੰ ਕਹੀ ਵੱਡੀ ਗੱਲ ਉਨ੍ਹਾਂ ਦੱਸਿਆ ਕਿ ਦਮਨਵੀਰ ਸਿੰਘ ਦੀ ਪਤਨੀ ਰਤਨਪ੍ਰੀਤ ਕੌਰ ਨੇ ਵਿਆਹ ਤੋਂ ਬਾਅਦ ਵਿਵਾਦ ਕਰਨਾ ਸ਼ੁਰੂ ਕਰ ਦਿੱਤਾ। ਮ੍ਰਿਤਕ ਦੇ ਪਰਿਵਾਰ ਨੇ ਪਤਨੀ ਨੂੰ ਮੌਤ ਦਾ ਜ਼ਿੰਮੇਵਾਰ ਠਹਿਰਾਉਂਦੇ ਹੋਏ ਅਮਰੀਕੀ ਪੁਲਸ ਨੂੰ ਉਸ ਦੇ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। Read this: ਕੁੰਵਰ ਵਿਜੇ ਪ੍ਰਤਾਪ ਦੀ ਰਿਹਾਇਸ਼ 'ਤੇ ਯੂਥ ਅਕਾਲੀ ਦਲ ਨੇ ਬੋਲਿਆ ਧਾਵਾ, ਪੁਲਿਸ ਨਾਲ ਹੋਈ ਝੜਪ ਪੁਰਸ਼ੋਤਮ ਨੇ ਦੱਸਿਆ ਕਿ ਨੂੰਹ ਦੇ ਰਵੱਈਏ ਕਾਰਨ ਉਨ੍ਹਾਂ ਦੇ ਇਕਲੌਤੇ ਪੁੱਤਰ ਦਮਨਵੀਰ ਨੇ ਇਹ ਕਦਮ ਚੁੱਕਿਆ ਹੈ। ਇਕ ਹਫਤੇ ਪਹਿਲਾਂ ਹੀ ਦੋਵਾਂ ਦਰਮਿਆਨ ਝਗੜਾ 'ਤੇ ਰਤਨਪ੍ਰੀਤ ਲਾਸ ਏਂਜਲਸ ਆਪਣੇ ਪੇਕੇ ਕੈਂਸਰ ਪੀੜਤ ਬਲਦੇਵ ਸਿੰਘ ਕੋਲ ਚੱਲੀ ਗਈ। ਦਮਨਵੀਰ ਅਤੇ ਰਤਨਪ੍ਰੀਤ ਨੇ ਇਕ-ਦੂਜੇ ਨੂੰ ਤਲਾਕ ਦੇ ਪੇਪਰ ਭੇਜ ਦਿੱਤੇ ਸਨ। ਇਸ ਤੋਂ ਬਾਅਦ ਉਹ ਡਿਪ੍ਰੈਸ਼ਨ 'ਚ ਰਹਿਣ ਲੱਗਿਆ। ਉਨ੍ਹਾਂ ਨੇ ਦੱਸਿਆ ਕਿ ਅਮਰੀਕਨ ਪੁਲਸ ਪੂਰ ਮਾਮਲੇ ਦੀ ਜਾਂਚ ਕਰ ਰਹੀ ਹੈ।...
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਨੌਜਵਾਨ ਲਈ ਕਾਂਸਟੇਬਲਾਂ ਦੀ ਭਰਤੀ ਦਾ ਐਲਾਨ ਕਰਨ ਤੋਂ ਬਾਅਦ ਹੁਣ ਪੰਜਾਬ ਪੁਲਸ ’ਚ (Sub-Inspectors)ਸਬ-ਇੰਸਪੈਕਟਰਾਂ ਦੀ ਭਾਰਤੀ ਦਾ ਐਲਾਨ ਕੀਤਾ ਹੈ। ਇਸ ਤਹਿਤ ਹੁਣ (Punjab Police) ਪੰਜਾਬ ਪੁਲਸ ’ਚ 560 ਸਬ-ਇੰਸਪੈਕਟਰਾਂ ਨੂੰ ਭਰਤੀ ਕਰਨ ਦਾ ਵੀ ਮਹੱਤਵਪੂਰਨ ਫ਼ੈਸਲਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਦੱਸਿਆ ਕਿ 560 ਸਬ-ਇੰਸਪੈਰਟਰਾਂ ਨੂੰ 4 ਵੱਖ-ਵੱਖ ਕੈਡਰਾਂ ਜਾਂਚ, ਹਥਿਆਰਬੰਦ, ਜ਼ਿਲ੍ਹਾ ਪੁਲਸ ਅਤੇ ਇੰਟੈਲੀਜੈਂਸ ਵਿੰਗ ’ਚ ਭਰਤੀ ਕੀਤਾ ਜਾਵੇਗਾ। READ THIS: ਅਸ਼ਵਨੀ ਸੇਖੜੀ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ &lsquo...
ਹੁਸ਼ਿਆਰਪੁਰ: ਪੰਜਾਬ ਵਿਚ (Road accident) ਸੜਕ ਹਾਦਸਿਆਂ ਦੀ ਗਿਣਤੀ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸ ਵਿਚਾਲੇ ਅੱਜ ਤਾਜਾ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਭਿਆਨਕ ਸੜਕ ਹਾਦਸੇ ਵਿੱਚ ਦੋ ਮੌਤਾਂ ਹੋ ਗਈਆਂ। ਇਹ ਹਾਦਸਾ (Hoshiarpur) ਹੁਸ਼ਿਆਰਪੁਰ ਫਗਵਾੜਾ ਰੋਡ 'ਤੇ ਪਿੰਡ ਡਵਿੱਡਾ ਰਹਿਣਾ ਨਜ਼ਦੀਕ ਆਲਟੋ ਕਾਰ ਨਾਲ ਵਾਪਰਿਆ। ਹਦਾਸਾ ਇੰਨਾ ਭਿਆਨਕ ਸੀ ਕਿ ਛੇ ਮਹੀਨਿਆਂ ਦੀ ਬੱਚੀ ਦਾ ਸਿਰ ਧੜ ਨਾਲੋਂ ਵੱਖ ਹੋ ਗਿਆ। Read this: ਦਿੱਲੀ 'ਚ Unlock-5 ਦਾ ਹੋਇਆ ਐਲਾਨ, ਜਾਣੋ ਕਿਹੜੀਆਂ ਕਿਹੜੀਆਂ ਚੀਜ਼ਾਂ 'ਚ ਲੋਕਾਂ ਨੂੰ ਮਿਲੇਗੀ ਰਾਹਤ ਮਿਲੀ ਜਾਣਕਾਰੀ ਮੁਤਾਬਕ ਸੜਕ ਹਾਦਸੇ ਵਿੱਚ ਇੱਕ ਬੱਚੀ ਤੇ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ 3 ਕਾਰ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸਾ ਇੰਨਾ ਦਰਦਨਾਕ ਸੀ ਕਿ ਅਲਟੋ ਕਾਰ ਵਿੱਚ ਮਾਂ ਦੀ ਗੋਦ ਵਿੱਚ ਬੈਠੀ ਛੇ ਮਹੀਨੇ ਦੀ ਬੱਚੀ ਦੀ ਗਰਦਨ ਹੀ ਅਲੱਗ ਹੋ ਗਈ। Read this: ਕਾਂਗਰਸ 'ਚ ਨਹੀਂ ਰੁਕ ਰਹੀ ਪੋਸਟਰਵਾਰ, ਹੁਣ ਪ੍ਰਤਾਪ ਬਾਜਵਾ ਦੇ ਵੀ ਲੱਗੇ ਪੋਸਟਰ ਦਰਅਸਲ ਹੁਸ਼ਿਆਰਪੁਰ ਤੋਂ ਲੁਧਿਆਣੇ ਨੂੰ ਜਾ ਰਹੀ ਅਲਟੋ ਕਾਰ ਜਦੋਂ ਡਵਿੱਡਾ ਰਹਿਣ...
ਚੰਡੀਗੜ੍ਹ: ਸਰਹਿੰਦ ਨੂੰ ਫ਼ਤਿਹ ਕਰਨ ਵਾਲੇ ਬਾਬਾ ਬੰਦਾ ਸਿੰਘ ਬਹਾਦਰ, (Baba Banda Singh Bahadur)ਸ੍ਰੀ ਗੁਰੂ ਗੋਬਿੰਦ ਸਿੰਘ ਜੀ (Guru Gobind Singh Ji) ਤੋਂ ਬਾਅਦ ਪੰਜਾਬ ਦੇ ਇਤਿਹਾਸ ਦੇ ਸਭ ਤੋਂ ਮਹਾਨ ਅਤੇ ਆਕਰਸ਼ਕ ਵਿਅਕਤੀਆਂ ਵਿੱਚੋਂ ਪ੍ਰਮੁੱਖ ਮੰਨੇ ਜਾਣ ਵਾਲੇ ਯੋਧੇ ਹਨ। ਜਿਨ੍ਹਾਂ ਨੇ ਆਪਣੇ ਜੀਵਨ ਕਾਲ ਦੇ ਪਿਛਲੇ 7 ਸਾਲਾਂ (1709-1715) ਦੌਰਾਨ ਉੱਤਰੀ ਭਾਰਤ ਦੀ ਪੂਰੀ ਦੀ ਪੂਰੀ ਤਵਾਰੀਖ ਹੀ ਬਦਲ ਕੇ ਰੱਖ ਦਿੱਤੀ। ਕੁਦਰਤ ਦਾ ਇਕ ਅਸੂਲ ਹੈ ਕਿ ਜ਼ਿਆਦਤੀ ਜ਼ਿਆਦਾ ਚਿਰ ਤਕ ਸਹਿਣ ਨਹੀਂ ਕੀਤੀ ਜਾਂਦੀ। ਇਸ ਨੂੰ ਭਰਨ ਲਈ ਕੋਈ ਨਾ ਕੋਈ ਧਰਤੀ ’ਤੇ ਰੱਬੀ ਰੂਹ ਪੈਦਾ ਹੁੰਦੀ ਹੀ ਰਹੀ ਹੈ ਇਸੇ ਕੜੀ ਦਾ ਹੀ ਇਕ ਹਿੱਸਾ ਹੈ ‘ਸਰਹਿੰਦ ਫ਼ਤਿਹ’, ਜਿਸ ਨੂੰ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਆਪਣੇ ਸਿੰਘਾਂ ਨਾਲ ਜ਼ਾਲਮਾਂ ਨੂੰ ਸੋਧਾ ਲਗਾ ਕੇ ਸਰਹਿੰਦ ਫ਼ਤਿਹ ਕੀਤੀ। ਜਨਮ ਕਿਥੇ ਹੋਇਆ ਬੰਦਾ ਸਿੰਘ ਬਹਾਦਰ (Banda Singh Bahadur)ਜੀ ਦਾ ਜਨਮ 16 ਅਕਤੂਬਰ 1670 ਈ. ਜੰਮੂ ਦੇ ਜ਼ਿਲ੍ਹਾ ਪੁਣਛ ਦੇ ਰਾਜੌਰੀ ਕਸਬੇ ਵਿਚ ਹੋਇਆ। ਉਨ੍ਹਾਂ ਦੇ ਪਿਤਾ ਦਾ ਨਾਂ ਸ੍ਰੀ ਰਾਮ ਦੇਵ ਸੀ ਜੋ ਭਾਰਦਵਾਜ ਰਾਜਪੂਤ ਸੀ। ਮਾਤਾ-ਪਿਤਾ ਨੇ ਇਨ੍ਹਾਂ ਦਾ ਨਾਂ ਲਛਮਣ ਦਾਸ ਰਖਿਆ। ਲਛਮਣ ਦਾਸ ਨੂੰ ਬਚਪਨ ਤੋਂ ਹੀ ਸ਼ਸਤਰ ਵਿਦਿਆ ਵਿਚ ਬਹੁਤ ਰੁਚੀ ਸੀ। ਇਨ੍ਹਾਂ ਦਾ ਪ੍ਰਵਾਰ ਰਾਜਪੂਤ ਬਰਾਦਰੀ ਨਾਲ ਸਬੰਧਤ ਹੋਣ ਕਰ ਕੇ ਪਿਤਾ ਨੇ ਲਛਮਣ ਦਾਸ ਨੂੰ ਘੁੜਸਵਾਰੀ, ਤੀਰਅੰਦਾਜ਼ੀ, ਤਲਵਾਰਬਾਜ਼ੀ ਦੀ ...
ਜਲੰਧਰ (ਇੰਟ.)- ਆਸਟ੍ਰੇਲੀਆ (Australia) ਵਿਚ ਭਾਰਤੀ ਮੂਲ ਦੇ ਪ੍ਰਦੀਪ ਟਿਵਾਣਾ (Pardeep Tiwana) ਪਹਿਲੇ ਜੱਜ ਬਣੇ ਹਨ। ਇਸ ਖਬਰ ਨਾਲ ਜਲੰਧਰ (jalandhar) ਵਿਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਦੇ ਜੱਦੀ ਪਿੰਡ ਕੋਟਕਲਾਂ (Village kotkalan) ਵਿਚ ਲੋਕਾਂ ਨੇ ਬੁੱਧਵਾਰ ਨੂੰ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਕਿਹਾ ਕਿ ਪ੍ਰਦੀਪ ਟਿਵਾਣਾ ਨੇ ਜਲੰਧਰ (Jalandhar) ਦਾ ਨਾਂ ਮਾਣ ਨਾਲ ਉੱਚਾ ਕਰ ਦਿੱਤਾ ਹੈ। ਹਾਲਾਂਕਿ ਪ੍ਰਦੀਪ ਟਿਵਾਣਾ ਦਾ ਜਨਮ ਯੂ.ਕੇ. (Uk) ਵਿਚ ਹੋਇਆ ਹੈ ਪਰ ਉਹ ਹਮੇਸ਼ਾ ਪੰਜਾਬ ਦੀ ਮਿੱਟੀ ਨਾਲ ਜੁੜੇ ਰਹੇ ਹਨ। ਬੈਰਿਸਟਰ ਪ੍ਰਦੀਪ ਸਿੰਘ ਟਿਵਾਨਾ (51) ਮੂਲ ਰੂਪ ਨਾਲ ਕੋਟ ਕਲਾਂ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ ਲਾਅ ਦੀ ਡਿਗਰੀ ਵੂਲਵਰ ਹੈਂਪਟਨ ਯੂਨੀਵਰਸਿਟੀ (Degree Wolverine Hampton University) ਤੋਂ ਹਾਸਲ ਕੀਤੀ ਹੈ। ਇਸ ਪਿੱਛੋਂ ਲਿੰਕਨ ਇਨ ਬਾਰ ਸਕੂਲ (Lincoln In Bar School) ਤੋਂ ਬੈਰਿਸਟਰ ਦੀ ਡਿਗਰੀ ਕੀਤੀ। ਉਹ ਬੈਰਿਸਟਰ ਵਜੋਂ ਲਾਅ ਦੀ ਡਿਗਰੀ ਲੈਣ ਵਲੇ ਸਭ ਤੋਂ ਨੌਜਵਾਨ ਬਿਨੈਕਾਰ ਰਹੇ। Read this- CM ਰਿਹਾਇਸ਼ ਦਾ ਘਿਰਾਓ ਕਰਨ ਪੁੱਜੇ ਪੈਰਾ ਐਥਲੀਟ, ਮਿਲਿਆ ਨੌਕਰੀ ਦਾ ਭਰੋਸਾ 2006 ਵਿਚ ਪਰਿਵਾਰ ਆਸਟ੍ਰੇਲੀਆ ਸ਼ਿਫਟ ਹੋ ਗਿਆ ਸੀ ਅਤੇ ਪ੍ਰਦੀਪ ਟਿਵਾਣਾ ਨੇ ਬਤੌਰ ਕਾਨੂੰਨ ਦੀ ਤਿੰਨ ਮਹੀਨੇ ਦੀ ਡਿਗਰੀ ਹਾਸਲ ਕੀਤੀ ਅਤੇ ਉਥੋਂ ਅੱਗੇ ਪ੍ਰੈਕਟਿਸ ਕਰ ਕੇ ਆਪਣਾ ਕਰੀਅਰ ਸ਼ੁਰੂ ਕੀਤਾ। 2006 ਤੋਂ ਲਗਾਤਾਰ ਪ੍ਰਦੀਪ ਨੇ ਬਤੌਰ ਕ੍ਰਿਮੀਨਲ ਵਕੀਲ ਨਿੱਜੀ ਪ੍ਰੈਕਟਿਸ ਕੀਤੀ।ਪਿੰਡ ਦੇ ਰਹਿਣ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਏਪੁਰ ਨੇ ਕਿਹਾ ਕਿ ਪ੍ਰਦੀਪ ਟਿਵਾਣਾ ਦੇ ਪਿਤਾ ਅਜੀਤ ਸਿੰਘ ਨਾਲ ਉਨ੍ਹਾਂ ਦੀ ਕਾਫੀ ਨੇੜਤਾ ਸੀ। ਉਹ 2-3 ਸਾਲਾਂ ਤੋਂ ਅਕਸਰ ਪਿੰਡ ਆਉਂਦੇ ਰਹਿੰਦੇ ਸਨ। ਉਨ੍ਹਾਂ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਅਤੇ ਖੁਸ਼ੀ ਵਾਲੀ ਗੱਲ...
ਹੁਸ਼ਿਆਰਪੁਰ: ਖੇਤੀ ਕਾਨੂੰਨਾਂ ਦੇ ਖਿਲਾਫ਼ (Farmers) ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਵਿਚਕਾਰ ਅੱਜ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਰੈਸਟ ਹਾਊਸ ਵਿਚ ਪ੍ਰੈੱਸ ਕਾਨਫ਼ਰੰਸ ਕਰਨ ਲਈ ਹੁਸ਼ਿਆਰਪੁਰ ਪਹੁੰਚੇ ਸਨ ਜਿਸ ਦੀ ਭਿਣਕ ਕਿਸਾਨਾਂ ਨੂੰ ਲੱਗ ਗਈ ਅਤੇ ਕਿਸਾਨ (Somprakash)ਸੋਮ ਪ੍ਰਕਾਸ਼ ਦਾ ਵਿਰੋਧ ਕਰਨ ਲਈ ਉੱਥੇ ਪਹੁੰਚ ਗਏ ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਰਸਤੇ ਵਿਚ ਹੀ ਰੋਕ ਲਿਆ ਗਿਆ। ਕੇਂਦਰੀ ਰਾਜ ਮੰਤਰੀ, ਸੋਮਪ੍ਰਕਾਸ਼ (Somprakash)ਦਾ ਕਿਸਾਨ ਸਮੂਹਾਂ ਵੱਲੋਂ ਵਿਰੋਧ ਕੀਤਾ ਗਿਆ। ਕਿਸਾਨ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ।ਕਿਸਾਨ ਨੇਤਾਵਾਂ ਨੇ ਕਿਹਾ ਕਿ ਜਦੋਂ ਤੱਕ 3 ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਕੀਤਾ ਜਾਂਦਾ, ਉਦੋਂ ਤੱਕ ਬੀਜੇਪੀ ਦਾ ਇਸ ਤਰ੍ਹਾਂ ਹੀ ਪ੍ਰਦਰਸ਼ਨ ਕੀਤਾ ਜਾਵੇਗਾ । Read this- ਨੀਰਵ ਮੋਦੀ ਨੂੰ ਵੱਡਾ ਝਟਕਾ, ਬ੍ਰਿਟਿਸ਼ ਹਾਈਕੋਰਟ ਨੇ ਉਸ ਦੀ ਪਟੀਸ਼ਨ ਕੀਤੀ ਰੱਦ ਦੱਸ ਦੇਈਏ ਕਿ ਸੋਮਪ੍ਰਕਾਸ਼ (Somprakash)ਅੱਜ ਹੁਸ਼ਿਆਰਪੁਰ ਪਹੁੰਚਿਆ ਸੀ, ਜਿਥੇ ਉਸਨੇ 3436.82 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੱਤੀ, ਜੋ ਆਉਣ ਵਾਲੇ ਸਮੇਂ ਵਿੱਚ 4 ਮਾਰਗੀ ਸੜਕਾਂ ਦਾ ਕੰਮ ਸ਼ੁਰੂ ਕਰ ਦੇਵੇਗੀ। ਸੋਮਪ੍ਰਕਾਸ਼ ਨੇ ਮੀਡੀਆ ਦੇ ਪ੍ਰਸ਼ਨਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਕਿਸੇ ਵੀ ਸਮੇਂ ਕੇਂਦਰ ਸਰਕਾਰ ਨਾਲ ਗੱਲਬਾਤ ਕਰ ਸਕਦੇ ਹਨ। ਆਉਣ ਵਾਲੀਆਂ ਚੋਣਾਂ ਵਿਚ ਭਾਜਪਾ ਸਾਰੀਆਂ 117 ਸੀਟਾਂ ਅਤੇ ਪਿੰਡ ਵਿਚ ਚੋਣ ਲੜੇਗੀ। ਉਹੀ ਕਿਸਾਨਾਂ ਨੇ ਕਿਹਾ ਹੈ ਕਿ ਉਹ ਭਾਜਪਾ ਨੂੰ ਪਿੰਡ ਵਿਚ ਦਾਖਲ ਨਹੀਂ ਹੋਣ ਦੇਣਗੇ। ਉਹੀ ਸੋਮਪ੍ਰਕਾਸ਼ ਨੇ ਕਿਹਾ ਕਿ ਉਹ ਹਰ ਰੋਜ਼ ਪਿੰਡ ਵਿਚ ਜਾ ਰਹੇ ਹਨ, ਅਜਿਹੀ ਕੋਈ ਗੱਲ ਨਹੀਂ ਹੈ। ਕਾਂਗਰਸ ਵਿਚ ਹੋਏ ਕਲੇਸ਼ 'ਤੇ ਵੀ ਸੋਮਪ੍ਰਕਾਸ਼ ਨੇ ਕਿਹਾ ਕਿ ਹੈ ਕਾਂਗਰਸ 'ਚ ਇਕ ਦੂਜੇ ਨੂੰ ਲੁੱਟਣ' 'ਚ ਲੱਗੀ ਹੋਈ ਹੈ। Read this- ਟੋਕੀਓ ਓਲੰਪਿਕ ਵਿਚ ਪੰਜਾਬ ਦੇ ਨੌਜਵਾਨ ਚਮਕਾਉਣਗੇ ਨਾਂ, ਮਿਲੀ ਵੱਡੀ ਜ਼ਿੰਮੇਵਾਰੀ...
ਚੰਡੀਗੜ੍ਹ: ਦੇਸ਼ ਵਿਚ ਕੋਰੋਨਾ ਵਾਇਰਸ (corona virus) ਦੇ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ। ਇਸ ਵਿਚਾਲੇ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ (OP Soni) ਓਪੀ ਸੋਨੀ ਨੇ ਕਾਲਜਾਂ ਨੂੰ ਖੁੱਲ੍ਹਣ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਇਸ ਫੈਸਲੇ ਤਹਿਤ ਸੂਬੇ ਵਿੱਚ ਡਾਕਟਰੀ ਸਿੱਖਿਆ ਨਾਲ ਸਬੰਧਤ ਕਲਾਸਾਂ 28 ਜੂਨ ਤੋਂ ਸ਼ੁਰੂ ਹੋਣਗੀਆਂ। ਸੋਨੀ (OP Soni) ਨੇ ਕਿਹਾ ਕਿ ਇਹ ਫੈਸਲਾ ਸਬੰਧਤ ਧਿਰਾਂ ਤੇ ਸਿਹਤ ਮਾਹਰਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ। Read this:ਹਿਮਾਚਲ ਸਰਕਾਰ ਦਾ ਵੱਡਾ ਫੈਸਲਾ- ਐਂਟਰੀ ਲਈ ਨਹੀਂ ਜ਼ਰੂਰੀ ਈ-ਪਾਸ, ਨਵੀਂਆਂ ਗਾਈਡਲਾਈਨਜ਼ ਜਾਰੀ ਦੱਸ ਦੇਈਏ ਕਿ ਇਨਫੈਕਸ਼ਨ ਦੇ ਮਾਮਲਿਆਂ ਵਿੱਚ ਤੇਜ਼ੀ ਆਉਣ ਕਾਰਨ (classes) ਕਾਲਜਾਂ ਵਿੱਚ ਪੜ੍ਹਾਈ ਦਾ ਕੰਮ ਬੰਦ ਕਰ ਦਿੱਤਾ ਗਿਆ ਸੀ। ਪੰਜਾਬ ਵਿੱਚ ਘਟ ਰਹੀ ਕੋਰੋਨਾ ਦੀ ਲਾਗ ਦੇ ਮੱਦੇਨਜ਼ਰ ਸਰਕਾਰ ਨੇ ਮੈਡੀਕਲ ਕਾਲਜਾਂ ਵਿੱਚ 28 ਜੂਨ ਤੋਂ ਬਾਕਾਇਦਾ ਪੜ੍ਹਾਈ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਸੂਬੇ ਦੇ ਸਾਰੇ ਐਮਬੀਬੀਐਸ, ਬੀਡੀਐਸ ਤੇ ਬੀਏਐਮਐਸ ਕਾਲਜਾਂ ਵਿੱਚ ਨਿਯਮਤ ਕਲਾਸਾਂ ਸ਼ੁਰੂ ਹੋਣਗੀਆਂ। ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਪੀ ਸੋਨੀ ਨੇ ਇਹ ਆਦੇਸ਼ ਸਾਰੇ ਮੈਡੀਕਲ ਕਾਲਜਾਂ ਨੂੰ ਜਾਰੀ ਕੀਤਾ ਹੈ। Read this- ਗਾਇਕ ਲਹਿੰਬਰ ਹੁਸੈਨਪੁਰੀ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ, ਸਾਲੀ ਨੇ ਫਿਰ ਦਿੱਤੀ ਪਰਿਵਾਰ 'ਚ ਦਖ਼ਲ ਵਿਭਾਗੀ ਮੰਤਰੀ ਸੋਨੀ ਨੇ ਕਿਹਾ ਕਿ ਇਹ ਫੈਸਲਾ ਵਿਭਾਗ ਵੱਲੋਂ...
ਜਲੰਧਰ (ਬਿਊਰੋ)-ਜਲੰਧਰ (jalandhar)'ਚ ਦਿਨ ਦਿਹਾੜੇ ਵਾਰਦਾਤਾਂ ਨੂੰ ਹਮਲਾਵਰ ਆਸਾਨੀ ਨਾਲ ਅੰਜਾਮ ਦੇ ਕੇ ਫਰਾਰ ਹੋ ਜਾਂਦੇ ਹਨ, ਜਿਸ ਕਾਰਣ ਲੋਕਾਂ ਵਿਚ ਦਹਿਸ਼ਤ (Scared)ਦਾ ਮਾਹੌਲ ਬਣ ਗਿਆ ਹੈ। ਬੀਤੇ ਫਿਰ ਦਿਨ ਦਿਹਾੜੇ ਇਕ ਨੌਜਵਾਨ ਨੂੰ ਗੋਲੀ (Bullet)ਮਾਰ ਕੇ ਕਤਲ (Murder)ਕਰ ਦਿੱਤਾ ਗਿਆ। ਲੰਘੇ 24 ਘੰਟਿਆਂ ਵਿਚ ਇਹ ਦੂਜੀ ਵਾਰਦਾਤ ਹੈ। ਬੀਤੇ ਕੱਲ੍ਹ ਵੀ ਦਿਨ ਦਿਹਾੜੇ ਨੌਜਵਾਨ ਦਾ ਇਸੇ ਤਰ੍ਹਾਂ ਗੋਲੀਆਂ (Firing)ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਬੀਤੇ 24 ਘੰਟਿਆਂ ਵਿਚ 50 ਹਜ਼ਾਰ ਤੋਂ ਹੇਠਾਂ ਆਇਆ ਨਵੇਂ ਮਰੀਜ਼ਾਂ ਦਾ ਅੰਕੜਾ, 1167 ਦੀ ਗਈ ਜਾਨ ਜਾਣਕਾਰੀ ਮੁਤਾਬਕ ਜਿਸ ਨੌਜਵਾਨ ਨੂੰ ਗੋਲੀ ਮਾਰੀ ਗਈ ਹੈ ਉਸ ਦੀ ਪਛਾਣ ਹੈਪੀ ਸੰਧੂ ਵਾਸੀ ਸੁੱਚੀ ਪਿੰਡ ਵਜੋਂ ਹੋਈ ਹੈ, ਜੋ ਕਿ ਮੋਟਰਸਾਈਕਲ ਵੇਚਣ ਦਾ ਕੰਮ ਕਰਦਾ ਹੈ। ਵਾਰਦਾਤ ਕਿਸ਼ਨਪੁਰਾ ਇਲਾਕੇ ਦੀ ਦੱਸੀ ਜਾ ਰਹੀ ਹੈ ਜਿੱਥੇ ਹਮਲਾਵਰ ਗੋਲੀ ਮਾਰਨ ਤੋਂ ਬਾਅਦ ਫਰਾਰ ਹੋ ਗਏ। ਪੁਲਿਸ ਫਿਲਹਾਲ ਮਾਮਲੇ ਦੀ ਜਾਂਚ ਕਰ ਰਹੀ ਹੈ। ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ ਨੇ ਸੋਮਵਾਰ ਸ਼ਾਮ ਨੂੰ ਸਪਸ਼ਟ ਤੌਰ 'ਤੇ ਕਿਹਾ ਕਿ ਕਿਸ਼ਨਪੁਰਾ ਇਲਾਕੇ ਵਿੱਚ ਵਾਪਰੀ ਘਟਨਾ ਹਥਿਆਰ ਦੇ ਲਾਪ੍ਰਵਾਹੀ ਨਾਲ ਇਸਤੇਮਾਲ ਦਾ ਮਾਮਲਾ ਹੈ। ...ਤਾਂ ਇਸ ਲਈ ਕੇਜਰੀਵਾਲ ਨੇ ਖੇਡਿਆ ਸਿੱਖ ਸੀ.ਐੱਮ. ਕਾਰਡ ਡੀ.ਸੀ.ਪੀ. ਨੇ ਦੱਸਿਆ ਕਿ ਮ੍ਰਿਤਕ ਹੈਪੀ ਸੰਧੂ ਆਪਣੇ ਦੋਸਤਾਂ ਇੰਦਰਜੀਤ ਸਿੰਘ ਅਤੇ ਹੋਰਨਾਂ ਨਾਲ ਕਿਸ਼ਨਪੁਰਾ ਮੁਹੱਲਾ ਵਿਖੇ ਸਥਿਤ ਘਰ ਵਿੱਚ ਮੌਜੂਦ ਸੀ, ਜਿਥੇ ਉਸ ਵੱਲੋਂ ਲਾਪ੍ਰਵਾਹੀ ਨਾਲ ਹਥਿਆਰ ਚਲਾਇਆ ਗਿਆ, ਜਿਸ ਕਾਰਣ ਬੰਦੂਕ ਚੱਲ ਗਈ। ਉਨ੍ਹਾਂ ਦੱਸਿਆ ਕਿ ਇੰਦਰਜੀਤ ਸਿੰਘ ਵੱਲੋਂ ਆਪਣੇ ਦੋਸਤ ਦੇ ਨਾਲ ਮ੍ਰਿਤਕ (ਹੈਪੀ ਸੰਧੂ) ਨੂੰ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਸ ਦੇ ਦੋਸਤ ਉਸ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਵਿਖੇ ਛੱਡ ਕੇ ਭੱਜ ਗਏ। ਉਨ੍ਹਾਂ ਅੱਗੇ ਦੱਸਿਆ ਕਿ ਮ੍ਰਿਤਕ ਦੇ ਦੋਸਤਾਂ ਨੇ ਉਸ ਨੂੰ ਹਸਪਤਾਲ ਲਿਜਾਂਦੇ ਸਮੇਂ ਵਾਰਦਾਤ ਵਾਲੀ ਜਗ੍ਹਾ ਤੋਂ ਖੂਨ ਦੇ ਦਾਗ਼ ਵੀ ਸਾਫ ਕਰ ਦਿੱਤੇ ਸਨ।ਡੀ.ਸੀ.ਪੀ. ਨੇ ਦੱਸਿਆ ਕਿ ਜਾਂਚ ਦੌਰਾਨ ਇਹ ਪਤਾ ਲੱਗਾ ਕਿ ਮ੍ਰਿਤਕ ਹੈਪੀ ਸੰਧੂ 'ਤੇ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਕਮਿਸ਼ਨਰੇਟ ਪੁਲਿਸ ਨੂੰ ਲੋੜੀਂਦਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਇਸ ਘਟਨਾ ਦੀ ਖੁਦਕੁਸ਼ੀ ਦੇ ਪਹਿਲੂ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ।
ਚੰਡੀਗੜ੍ਹ- ਪੰਜਾਬ (Punjab) ਵਿਚ ਕੋਰੋਨਾ (Corona)ਦੇ ਘੱਟ ਰਹੇ ਮਾਮਲਿਆਂ ਨੂੰ ਲੈ ਕੇ ਸਰਕਾਰ ਵੱਲੋਂ ਜਨਤਾ ਨੂੰ ਕਾਫੀ ਰਾਹਤ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਲਾਕਡਾਊਨ ਦੀ ਮਿਆਦ ਵਧਾ ਕੇ ਹੁਣ 25 ਜੂਨ ਤੱਕ ਕਰ ਦਿੱਤੀ ਗਈ ਹੈ। ਇਹ ਨਵੀਆਂ ਹਦਾਇਤਾਂ ਅੱਜ ਤੋਂ ਲਾਗੂ ਹੋ ਜਾਣਗੀਆਂ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਰੀਵਿਊ ਮੀਟਿੰਗ (Review Meting) ਕੀਤੀ ਗਈ ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਇਸ ਦੇ ਨਾਲ ਹੀ ਉਨ੍ਹਾਂ ਆਦੇਸ਼ਾਂ ਦੇ ਮੱਦੇਨਜ਼ਰ ਦੇਰ ਰਾਤ ਕਪੂਰਥਲਾ ਜ਼ਿਲ੍ਹੇ ਦੇ ਡੀਸੀ ਦੀਪਤੀ ਉੱਪਲ ਵਿਖੇ ਜ਼ਿਲ੍ਹੇ ਵਿੱਚ ਤਾਲਾਬੰਦੀ ਅਤੇ ਰਾਤ ਦੇ ਕਰਫਿਊ ਦਾ ਸਮਾਂ ਨੂੰ ਲੈ ਕੇ ਨਵੇਂ ਆਦੇਸ਼ ਜਾਰੀ ਕੀਤੇ ਗਏ ਹਨ ਜੋ ਕਿ 16 ਜੂਨ ਤੋਂ 25 ਜੂਨ ਤੱਕ ਲਾਗੂ ਰਹੇਗੀ। ਇਹ ਹਨ ਨਵੀਆਂ ਹਿਦਾਇਤਾਂ 1. ਰਾਤ ਦੇ ਕਰਫਿਊ ਦਾ ਸਮਾਂ ਬਦਲਦੇ ਹੋਏ ਹੁਣ ਸ਼ਾਮ 8 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਜਾਰੀ ਰਹੇਗਾ। 2. ਇਸ ਦੇ ਨਾਲ ਹੀ ਵੀਕੈਂਡ ਕਰਫਿਊ ਵਿਚ ਬਦਲਾਅ ਕਰਦੇ ਹੋਏ ਸ਼ਨੀਵਾਰ ਰਾਤ 8 ਵਜੇ ਤੋਂ ਲੈ ਕੇ ਸੋਮਵਾਰ 5 ਵਜੇ ਤੱਕ ਵੀਕੈਂਡ ਕਰਫਿਊ ਰਹੇਗਾ। 3. ਵਿਆਹ ਸਮਾਗਮਾਂ ਵਿਚ ਹੁਣ 50 ਲੋਕ ਸ਼ਾਮਲ ਹੋ ਸਕਣਗੇ। 4. ਜ਼ਿਲ੍ਹੇ ਦੀਆਂ ਦੁਕਾਨਾਂ ਨੂੰ ਸਵੇਰੇ 8 ਵਜੇ ਤੋਂ ਸ਼ਾਮ 7 ਵਜੇ ਤਕ ਖੁੱਲੇ ਰਹਿਣ ਦੀ ਆਗਿਆ ਦਿੱਤੀ ਗਈ ਹੈ। 5. ਨਵੇਂ ਆਦੇਸ਼ਾਂ ਵਿਚ, ਮੌਜੂਦਾ ਸਮੇਂ ਵਿਦਿਅਕ ਸੰਸਥਾਵਾਂ ਨਹੀਂ ਖੋਲ੍ਹੀਆਂ ਗਈਆਂ ਹਨ। 6. ਰੈਸਟੋਰੈਂਟਾਂ ਅਤੇ ਜਿੰਮ ਆਦਿ ਨੂੰ 50% ਬੈਠਣ ਦੀ ਸਮਰੱਥਾ ਦੇ ਅਨੁਸਾਰ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ...
ਨਵਾਂ ਸ਼ਹਿਰ (ਇੰਟ.)- ਕਾਂਗਰਸ ਪਾਰਟੀ ਦੇ ਆਨੰਦਪੁਰ ਸਾਹਿਬ (Anandpur Sahib) ਤੋਂ ਮੈਂਬਰ ਆਫ ਪਾਰਲੀਮੈਂਟ ਮਨੀਸ਼ ਤਿਵਾੜੀ (MP Manish Tiwari) ਨੂੰ ਉਸ ਵੇਲੇ ਕਿਸਾਨਾਂ (Farmers) ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ, ਜਦੋਂ ਉਹ ਅੱਜ ਪਿੰਡ ਭਾਰਟਾਂ ਕਲਾਂ ਵਿਖੇ ਨੀਂਹ ਪੱਥਰ (Inaugration) ਰੱਖਣ ਪੁੱਜੇ ਸਨ। ਇਸ ਦੌਰਾਨ ਦੋਆਬਾ ਕਿਸਾਨ ਯੂਨੀਅਨ (Doaba Kissan Union) ਪੰਜਾਬ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਪਿੰਡ ਭਾਰਟਾਂ ਕਲਾਂ ਵਿਚ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਨੇ ਜਿੱਥੇ ਮਨੀਸ਼ ਤਿਵਾੜੀ (Manish Tiwari) ਨੂੰ ਕਾਲੀਆਂ ਝੰਡੀਆਂ (Black Flags) ਵਿਖਾਈਆਂ ਉਥੇ ਹੀ ਉਨ੍ਹਾਂ ਦੀ ਗੱਡੀ ਨੂੰ ਘੇਰਾ ਪਾਉਣ ਦੀ ਵੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਥੇ ਤਾਇਨਾਤ ਪੁਲਿਸ ਮੁਲਾਜ਼ਮਾਂ (Police) ਨੇ ਬੜੀ ਹੀ ਮੁਸ਼ਕਿਲ ਨਾਲ ਉਨ੍ਹਾਂ ਦਾ ਬਚਾਅ ਕੀਤਾ। ਇਹ ਵੀ ਪੜ੍ਹੋ- 'ਕੋਰੋਨਾ...
ਜਲੰਧਰ : ਪੰਜਾਬ ਪੁਲਿਸ ਦੇ ਡੀਸੀਪੀ ਰਿਟਾਇਰਡ ਪੀਪੀਐਸ ਅਧਿਕਾਰੀ (Balkar Singh)ਬਲਕਾਰ ਸਿੰਘ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ‘ਆਪ’ (AAP) ਦੇ ਪੰਜਾਬ ਸਹਿ ਇੰਚਾਰਜ ਰਾਘਵ ਚੱਢਾ (Raghav Chadha) ਨੇ ਉਨ੍ਹਾਂ ਦਾ ਜਲੰਧਰ ਵਿੱਚ ਪਾਰਟੀ ਵਿੱਚ ਸਵਾਗਤ ਕੀਤਾ ਹੈ। ਹੁਣ ਬਲਕਾਰ ਸਿੰਘ (Balkar Singh)ਨੂੰ ਕਰਤਾਰਪੁਰ ਜਾਂ ਆਦਮਪੁਰ ਤੋਂ (AAP)ਆਮ ਆਦਮੀ ਪਾਰਟੀ ਦਾ ਉਮੀਦਵਾਰ ਬਣਾਇਆ ਜਾਏਗਾ, ਇਸ 'ਤੇ ਚਰਚਾ ਹੋ ਰਹੀ ਹੈ। ਬਲਕਾਰ ਸਿੰਘ (Balkar Singh)ਆਪਣੀ ਨੌਕਰੀ ਦੇ ਆਖ਼ਰੀ ਦਿਨਾਂ ਵਿਚ ਅਤੇ ਹੁਣ ਵੀ ਕਰਤਾਰਪੁਰ ਵਿਧਾਨ ਸਭਾ ਹਲਕੇ ਵਿਚ ਬਹੁਤ ਸਰਗਰਮ ਰਿਹਾ ਹੈ। 'ਆਪ’ ਆਗੂ (Raghav Chadha) ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੂਰੀ ਰਣਨੀਤੀ ਨਾਲ ਐਲਾਨ ਕਰੇਗੀ ਕਿ ਕਿਸ ਨੂੰ ਟਿਕਟ ਮਿਲੇਗੀ ਅਤੇ ਕੌਣ ਕਿਹੜੀ ਜ਼ਿੰਮੇਵਾਰੀ ਲਏਗਾ। ਇਸ ਤੋਂ ਬਾਅਦ ‘ਆਪ&rsquo...
ਜਲੰਧਰ: ਕੋਰੋਨਾ ਮਹਾਂਮਾਰੀ (coronavirus) ਵਧਣ ਤੋਂ ਬਾਅਦ ਜਿਥੇ ਇਕ ਪਾਸੇ ਕੇਂਦਰ ਸਰਕਾਰ ਦੁਆਰਾ ਦੇਸ਼ਵਾਸੀਆਂ ਨੂੰ ਕੋਰੋਨਾ ਵੈਕਸੀਨ (corona vaccine) ਲਗਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਉਥੇ ਹੀ ਅੱਜ ਇਕ ਬਹੁਤ ਹੀ ਅਜੀਬੋ ਗਰੀਬ ਮਾਮਲਾ ਵੇਖਣ ਨੂੰ ਮਿਲਿਆ ਹੈ। ਕੁਝ ਦਿਨ ਪਹਿਲਾਂ, ਮਹਾਰਾਸ਼ਟਰ ਦੇ ਨਾਸਿਕ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿੱਚ ਇੱਕ ਵਿਅਕਤੀ ਕੋਰੋਨਾ (corona) ਦੀ ਦੂਜੀ ਖੁਰਾਕ ਲਗਾਉਣ ਤੋਂ ਬਾਅਦ ਉਸ ਨੇ ਸਟੀਲ ਅਤੇ ਲੋਹੇ ਦੀ ਤਰ੍ਹਾਂ ਚਿਪਕਣਾ ਸ਼ੁਰੂ ਕਰ ਦਿੱਤਾ, ਜਿਸਦਾ ਅਰਥ ਹੈ ਕਿ ਉਸਦਾ ਸਰੀਰ ਚੁੰਬਕਿਆ ਹੋਇਆ ਸੀ। ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 55 ਗ੍ਰਾਮ ਹੈਰੋਇਨ ਦੇ ਨਾਲ ਇਕ ਵਿਅਕਤੀ ਕਾਬੂ ਇਸ ਤੋਂ ਬਾਅਦ ਅੱਜ ਤਾਜਾਂ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿਥੇ ਉਸ ਵਿਅਕਤੀ ਨੇ ਵੀ ਕੋਰੋਨਾ ਟੀਕਾ ਲਗਾਉਣ ਤੋਂ ਬਾਅਦ, ਉਸ ਨੂੰ ਵੀ ਸਟੀਲ ਦੇ ਬਰਤਨ ਚਿਪਕਣੇ ਸ਼ੁਰੂ ਹੋ ਗਏ ਸਨ। ਵਿਅਕਤੀ ਦੇ ਅਨੁਸਾਰ, ਜਦੋਂ ਉਸਨੇ ਨਾਸਿਕ ਦੀ ਖਬਰ ਵੇਖੀ, ਉਸ ਤੋਂ ਬਾਅਦ ਉਸਦੀ ਪਤਨੀ ਨੇ ਕਿਹਾ ਤੁਸੀ ਵੀ ਚੈੱਕ ਕਰੋ। ਸੁਰਜੀਤ ਜਿਆਣੀ ’ਤੇ ਲੱਗੇ ਕਿਸਾਨ ਦੀ ਜ਼ਮੀਨ ਦੱਬਣ ਦੇ ਦੋਸ਼, ਧੱਕੇਸ਼ਾਹੀ ਖਿਲਾਫ ਡਟੇ ਕਿਸਾਨ ਆਗੂ ਇਸ ਲਈ ਜਦੋਂ ਉਸਨੇ ਜਾਂਚ ਕੀਤੀ ਤਾਂ ਸਟੀਲ ਦੇ ਭਾਂਡੇ ਉਸ ਨਾਲ ਚਿਪਕਣੇ ਸ਼ੁਰੂ ਹੋ ਗਏ। ਮਨੋਜ ਸ਼ਰਮਾ ਨਾਮ ਦੇ ਇਸ ਵਿਅਕਤੀ ਨੇ 18 ਦਿਨ ਪਹਿਲਾਂ ਖੋਵਾ ਸ਼ੀਲਡ ਟੀਕਾ ਲਗਵਾਇਆ ਸੀ ਅਤੇ ਕੱਲ੍ਹ ਤੋਂ ਬਰਤਨ ਉਸ ਦੇ ਸਰੀਰ ਨਾਲ ਚਿਪਕਣੇ ਸ਼ੁਰੂ ਹੋ ਗਏ ਹਨ।
ਚੰਡੀਗੜ੍ਹ: ਪੰਜਾਬ ਵਿਚ ਹੁਣ (corona) ਕੋਰੋਨਾ ਦਾ ਗ੍ਰਾਫ ਲਗਾਤਾਰ ਘੱਟ ਰਿਹਾ ਹੈ। ਦੱਸ ਦੇਈਏ ਕਿ ਪੰਜਾਬ 'ਚ ਲਾਕਡਾਊਨ ਦੀ ਮਿਆਦ ਅੱਜ ਖ਼ਤਮ ਹੋ ਰਹੀ ਹੈ। ਇਸ ਕਰਕੇ ਅੱਜ ਕਿਹਾ ਜਾ ਰਿਹਾ ਹੈ ਕਿ (corona) ਕੋਰੋਨਾ ਕੇਸ ਘਟਣ ਕਰਕੇ ਹੁਣ ਪੰਜਾਬ ਵਿਚ (lockdown) ਲਾਕਡਾਊਨ 'ਚ ਛੋਟ ਮਿਲ ਸਕਦੀ ਹੈ। ਸ਼ਾਮ ਤਕ (punjab government) ਪੰਜਾਬ ਸਰਕਾਰ ਕੋਰੋਨਾ ਦੇ ਘੱਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਕਈ ਪਾਬੰਦੀਆਂ ਤੋਂ ਛੋਟ ਦੇ ਕੇ ਲਾਕਡਾਊਨ (lockdown)ਨੂੰ ਅੱਗੇ ਵਧਾ ਵੀ ਸਕਦੀ ਹੈ। ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 55 ਗ੍ਰਾਮ ਹੈਰੋਇਨ ਦੇ ਨਾਲ ਇਕ ਵਿਅਕਤੀ ਕਾਬੂ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਭਾਵੇਂ ਪੂਰੀ ਤਰ੍ਹਾਂ ਰੁਕੀ ਨਹੀਂ ਹੈ, ਪਰ ਸੂਬੇ 'ਚ 106 ਦਿਨਾਂ ਬਾਅਦ ਬੀਤੇ ਦਿਨੀਂ ਲਾਗ ਦੇ ਸਭ ਤੋਂ ਘੱਟ 629 ਨਵੇਂ ਕੇਸ ਸਾਹਮਣੇ ਆਏ। ਅਜਿਹੇ 'ਚ ਇਹ ਉਮੀਦ ਜਤਾਈ ਜਾ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਲਾਕਡਾਊਨ 'ਚ ਕਈ ਛੋਟਾਂ ਦੇ ਸਕਦੇ ਹਨ। ਇਸ ਤੋਂ ਪਹਿਲਾਂ 1 ਮਾਰਚ 2021 ਨੂੰ 635 ਲੋਕ ਕੋਰੋਨਾ ਪੌਜ਼ੇਟਿਵ ਪਾਏ ਗਏ ਸਨ ਤੇ ਉਦੋਂ ਇਹ ਗਿਣਤੀ ਲਗਾਤਾਰ ਵਧ ਰਹੀ ਸੀ। ਹਾਲਾਂਕਿ 1 ਮਾਰਚ ਨੂੰ 24 ਘੰਟੇ ਵਿੱਚ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ 18 ਸੀ, ਪਰ ਸੋਮਵਾਰ (14 ...
ਚੰਡੀਗੜ੍ਹ: ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਬੀਤੇ ਰਾਤ ਤੋਂ ਹੀ ਮੌਸਮ (Weather updates) ਸੁਹਾਵਣਾ ਬਣਿਆ ਹੋਇਆ ਹੈ। ਐਤਵਾਰ ਸਵੇਰੇ ਅੱਜ ਵੀ ਲਗਾਤਾਰ (rain) ਬਾਰਸ਼ ਹੋ ਰਹੀ ਹੈ ਜਿਸ ਨਾਲ ਤਾਪਮਾਨ 'ਚ ਗਿਰਾਵਟ ਆਈ ਹੈ। ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਅੱਜ (rain)ਮੀਂਹ ਪੈਣ ਨਾਲ ਲੋਕਾਂ ਨੇ ਭਾਰੀ ਰਾਹਤ ਮਹਿਸੂਸ ਕੀਤੀ। ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਦੇ ਪੁਲਸ ਮੁਕਾਬਲੇ 'ਤੇ ਪਰਿਵਾਰ ਨੇ ਖੜ੍ਹੇ ਕੀਤੇ ਸਵਾਲ ਮੌਸਮ ਵਿਭਾਗ ਨੇ ਦੱਸਿਆ ਦੇਸ਼ ਦੇ ਕਈ ਹਿੱਸਿਆਂ 'ਚ ਚੰਗੀ (rain)ਬਾਰਸ਼ ਹੋ ਰਹੀ ਹੈ। ਦੱਖਣ ਪੱਛਮੀ (Monsoon)ਮਾਨਸੂਨ ਉੱਤਰ ਪੱਛਮੀ ਬੰਗਾਲ ਦੀ ਖਾੜੀ ਦੇ ਬਾਕੀ ਹਿੱਸਿਆਂ ਵੱਲ ਵੀ ਅੱਗੇ ਵਧ ਗਿਆ ਹੈ। ਇਹ ਓੜੀਸਾ ਦੇ ਕੁਝ ਹੋਰ ਹਿੱਸਿਆਂ, ਪੱਛਮੀ ਬੰਗਾਲ ਦੇ ਜ਼ਿਆਦਾਤਰ ਹਿੱਸਿਆਂ ਤੇ ਝਾਰਖੰਡ ਤੇ ਬਿਹਾਰ ਦੇ ਕੁਝ ਹਿੱਸਿਆਂ 'ਚ ਪਹੁੰਚ ਚੁੱਕਾ ਹੈ। ਉਥੇ ਦੂਜੇ ਪਾਸੇ ਝੋਨੇ ਦੀ ਲਵਾਈ ਸ਼ੁਰੂ ਹੋ ਜਾਣ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੀ ਕੰਮ ਨੇਪਰੇ ਚਾੜਣ 'ਚ ਭਾਰੀ ਦਿੱਕਤਾਂ ਆ ਰ...
ਜਲੰਧਰ: ਨਕੋਦਰ ਦੀ ਪੁਰਾਣੀ (vegatables mandi) ਸਬਜ਼ੀ ਮੰਡੀ ਵਿੱਚ ਇੱਕ ਵਿਅਕਤੀ ਨੂੰ ਦੁਕਾਨ ਦੇ ਅੰਦਰ ਵੜ ਕੇ ਕੁਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ (CCTV) ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਇਸ ਤੇ ਪੁਲਿਸ ਨੇ ਕਿਹਾ ਕਿ ਜੋ ਬਣਦੀ ਕਾਰਵਾਈ ਹੋਵੇਗੀ ਕੀਤੀ ਜਾਵੇਗੀ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਇਕ ਵਿਅਕਤੀ ਨੇ ਦੱਸਿਆ ਕਿ ਜਖਮੀ ਨੌਜਵਾਨ ਨੇ ਪਹਿਲਾਂ ਭਦੀ ਸ਼ਬਦਾਵਲੀ ਵਰਤਦੇ ਹੋਏ ਡ੍ਰਾਈਵਰ ਨੂੰ ਆਪਣੀ ਗੱਡੀ ਸਾਈਡ ਕਰਨ ਨੂੰ ਕਿਹਾ ਜਿਸ ਕਾਰਨ ਇਹ ਝਗੜਾ ਹੋਇਆ ਹੈ। ਇਹ ਵੀ ਪੜੋ: ਵਿਅਕਤੀ 'ਤੇ ਆਸਮਨੋ ਡਿੱਗਿਆ ਕਹਿਰ, ਵਾਲ-ਵਾਲ ਬਚੀ ਜਾਨ ਡ੍ਰਾਈਵਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਕਤ ਨੌਜਵਾਨ ਨਾਲ ਬੁਰੀ ਤਰਾਂ ਕੁੱਟਮਾਰ ਕੀਤੀ ਤੇ ਸਾਰੀ ਘਟਨਾ ਦੁਕਾਨ ਤੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਥਾਣਾ ਨਕੋਦਰ ਦੇ ਐਸਐਚਓ ਜਤਿੰਦਰ ਕੁਮਾਰ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਤੇ ਸੀਸੀਟੀਵੀ ਫੁਟੇਜ ਉਨ੍ਹਾਂ ਆਪਣੇ ਕਬਜੇ 'ਚ ਲੈ ਲਈ ਹੈ ਤੇ ਜੋ ਕੋਈ ਵੀ ਦੋਸ਼ੀ ਪਾਇਆ ਗਿਆ ਉਸ ਪਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪੜੋ: ਪੀ.ਐੱਮ. ਮੋਦੀ ਨਾਲ ਯੋਗੀ ਅਦਿਆਨਾਥ ਨੇ ਕੀਤੀ ਮੁਲਾਕਾਤ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर