ਜਲੰਧਰ- 14 ਮਾਰਚ ਨੂੰ ਗੋਲ਼ੀਆਂ ਮਾਰ ਕੇ ਕਤਲ ਕੀਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਮਾਮਲੇ ’ਚ ਪੁਲਿਸ ਨੇ ਦੋ ਹੋਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ’ਚ ਸ਼ਾਰਪ ਸ਼ੂਟਰ ਵਿਕਾਸ ਮਾਹਲੇ ਅਤੇ ਉਸ ਦੇ ਸਾਥੀ ਫ਼ੌਜੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਥੇ ਦੱਸਣਯੋਗ ਹੈ ਕਿ ਸ਼ਾਰਪ ਸ਼ੂਟਰ ਮਾਹਲੇ ਨੂੰ ਜਲੰਧਰ ਅਤੇ ਦਿੱਲੀ ਪੁਲਿਸ ਦੀ ਸਾਂਝੀ ਟੀਮ ਨੇ ਦਿੱਲੀ ਅਤੇ ਫ਼ੌਜੀ ਨੂੰ ਰੁਦਰਪੁਰ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ। ਉਕਤ ਕਾਰਵਾਈ ਜਲੰਧਰ ਦੀ ਟੀਮ ਨੇ ਦਿੱਲੀ ਪੁਲਿਸ ਦੀ ਇਨਪੁਟਸ ’ਤੇ ਕੀਤੀ। ਮਾਹਲੇ ਤੋਂ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ ਗਏ ਹਨ। Also Read: PM ਮੋਦੀ ਨੇ ਕੀਤਾ ਕਈ ਪ੍ਰੋਜੈਕਟਾਂ ਦਾ ਉਦਘਾਟਨ, ਕਿਹਾ- 'ਵਿਕਾਸ ਦੀ ਨਵੀਂ ਕਹਾਣੀ ਲਿਖੀ ਜਾ ਰਹੀ' ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੰਦੀਪ ਦੇ ਕਤਲ ਮਾਮਲੇ ’ਚ ਸੰਗਰੂਰ ਜੇਲ੍ਹ ’ਚ ਬੰਦ ਹਰਿਆਣਾ ਦੇ ਗੈਂਗਸਟਰ ਕੌਸ਼ਲ ਚੌਧਰੀ, ਫਤਿਹ ਸਿੰਘ ਅਤੇ ਅਮਿਤ ਡਾਗਰ ਅਤੇ ਹੁਸ਼ਿਆਰਪੁਰ ਜੇਲ੍ਹ ’ਚ ਬੰਦ ਸਿਮਰਨਜੀਤ ਸਿੰਘ ਉਰਫ਼ ਜੁਝਾਰ ਸਿੰਘ ਵਾਸੀ ਮਾਧੋਪੁਰ ਨੂੰ ਗਿ੍ਰਫ਼ਤਾਰ ਕਰ ਚੁੱਕੀ ਹੈ। ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਕੁਝ ਨਿੱਜੀ ਨੰਬਰ ਵੀ ਮਿਲੇ ਹਨ, ਜਿਨ੍ਹਾਂ ਦੀ ਮਦਦ ਨਾਲ ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਉਥੇ ਹੀ ਇਹ ਵੀ ਪਤਾ ਲੱਗਾ ਹੈ ਕਿ ਗੈਂਗਸਟਰ ਪੁਨੀਤ ਸ਼ਰਮਾ ਦੀ ਲੋਕੇਸ਼ਨ ਪਹਿਲਾਂ ਵੀ ਵਿਕਾਸ ਦੇ ਕੋਲ ਸੀ ਪਰ ਦੋ ਹਫ਼ਤਿਆਂ ਤੋਂ ਲੋਕੇਸ਼ਨ ਦੱਖਣ ਵੱਲ ਆ ਰਹੀ ਸੀ। ਐੈੱਸ. ਪੀ. ਕੰਵਲਪ੍ਰੀਤ ਸਿੰਘ ਚਾਹਲ ਅਤੇ ਉਨ੍ਹਾਂ ਦੀ ਟੀਮ ਨੇ ਸ਼ਨੀਵਾਰ ਨੂੰ ਆਪਰੇਸ਼ਨ ਕਰਕੇ ਵਿਕਾਸ ਮਾਹਲੇ ਅਤੇ ਫ਼ੌਜੀ ਨੂੰ ਗ੍ਰਿਫ਼ਤਾਰ ਕੀਤਾ ਹੈ। Also Read: ਹਰਿਆਣਾ 'ਚ ਧੂਮ-ਧਾਮ ਨਾਲ ਮਨਾਇਆ ਜਾ ਰਿਹੈ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਜ਼ਿਕਰਯੋਗ ਹੈ ਕਿ ਸੰਦੀਪ ਦੇ ਕਤਲ ਦੀ ਸਾਜਿਸ਼ ਕੈਨੇਡਾ ਦੇ ਕਬੱਡੀ...
ਜਲੰਧਰ : ਪੰਜਾਬ (Punjab) 'ਚ ਦਿਨੋਂ-ਦਿਨ ਅਪਰਾਧਕ ਘਟਨਾਵਾਂ (Criminal incidents) ਵਧਦੀਆਂ ਹੀ ਜਾ ਰਹੀਆਂ ਹਨ। ਹਥਿਆਰਾਂ ਦੇ ਜ਼ੋਰ (The thrust of weapons) 'ਤੇ ਲੁੱਟਾਂਖੋਹਾਂ ਦੀਆਂ ਘਟਨਾਵਾਂ (Incidents of looting) ਵਿਚ ਵੀ ਖਾਸਾ ਵਾਧਾ ਦੇਖਿਆ ਗਿਆ ਹੈ। ਇਸ ਨੂੰ ਲੈ ਕੇ ਪੰਜਾਬ ਸਰਕਾਰ (Government of Punj...
ਜਲੰਧਰ : ਐਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਰੇਤ ਮਾਈਨਿੰਗ (Sand mining) ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Former Punjab Chief Minister Charanjit Singh Channi) ਤੋਂ 6 ਘੰਟੇ ਤੱਕ ਪੁੱਛਗਿੱਛ ਕੀਤੀ। ਈ.ਡੀ. ਦੇ ਅਧਿਕਾਰੀਆਂ (E.D. Officials) ਨੇ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਸਾਬਕਾ ਸੀ.ਐੱਮ. (Former CM) ਨੇ ਬੁੱਧਵਾਰ ਰਾਤ ਧਨ ਸ਼ੋਧਨ ਨਿਵਾਰਣ ਐਕਟ ...
ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਜੀ ਜਨਮ ਤਿਥੀ ਮੌਕੇ ਅੱਜ ਜਲੰਧਰ ਪਹੁੰਚੇ ਹਨ। ਇਸ ਦੌਰਾਨ ਪੰਜਾਬ ਮੁੱਖ ਮੰਤਰੀ ਨੇ ਬੂਟਾ ਮੰਡੀ ਵਿਖੇ ਉਹ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਦੱਸ ਦਈਏ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਸਿੰਘ ਮਾਨ ਦੀ ਇਹ ਪਹਿਲੀ ਜਲੰਧਰ ਫੇਰੀ ਹੈ। Also Read: ਸਾਬਕਾ CM ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ED ਨੇ ਭੇਜਿਆ ਸੰਮਨ ਇਸ ਦੌਰਾਨ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਬਾਬਾ ਸਾਹਿਬ ਦੀ ਜਯੰਤੀ ਮੌਕੇ ਉਨ੍ਹਾਂ ਵਲੋਂ ਬਣਾਏ ਸੰਵਿਧਾਨ ਮੁਤਾਬਕ ਮੁੱਖ ਮੰਤਰੀ ਬਣ ਕੇ ਉਨ੍ਹਾਂ ਇਥੇ ਬੋਲਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਬਣਾਏ ਸੰਵਿਧਾਨ ਸਦਕਾ ਹੀ ਕੋਈ ਵੀ ਮੁੰਡਾ ਜਾਂ ਕੁੜੀ ਵਿਧਾਇਕ ਜਾਂ ਮੁੱਖ ਮੰਤਰੀ ਚੁਣੇ ਜਾ ਸਕਦੇ ਹਨ। ਬਾਬਾ ਸਾਹਿਬ ਦੇ ਸੰਵਿਧਾਨ ਸਦਕਾ ਹੀ ਹਰੇਕ ਭਾਰਤੀ ਨੂੰ ਬਰਾਬਰੀ ਦਾ ਅਧਿਕਾਰ ਮਿਲਦਾ ਹੈ। Also Read: CM ਭਗਵੰਤ ਮਾਨ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ ਦੇਖੋ ਹੋਰ ਕੀ ਬੋਲੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ--- ...
ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਅੱਜ ਜਲੰਧਰ ਪਹੁੰਚਣਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਸਿੰਘ ਮਾਨ ਦੀ ਇਹ ਪਹਿਲੀ ਜਲੰਧਰ ਫੇਰੀ ਹੈ। ਆਪਣੇ ਦੌਰੇ ਦੌਰਾਨ ਉਹ ਜਲੰਧਰ ਦੇ ਪੱਛਮੀ ਵਿਧਾਨ ਸਭਾ ਹਲਕੇ ਦਾ ਦੌਰਾ ਕਰਨਗੇ। ਉੱਥੇ ਹੀ ਅੱਜ ਬੂਟਾ ਮੰਡੀ ਵਿਖੇ ਉਹ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕਰਨਗੇ | ਇਸ ਮੌਕੇ ਉਹ ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਸੰਬੋਧਨ ਵੀ ਕਰਨਗੇ। ਮੁੱਖ ਮੰਤਰੀ ਦੇ ਪ੍ਰੋਗਰਾਮ ਨੂੰ ਲੈ ਕੇ ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸਟੇਜ ਨੂੰ ਚੰਗੀ ਤਰ੍ਹਾਂ ਸਜਾਇਆ ਗਿਆ ਹੈ। ਇਸ ਤੋਂ ਇਲਾਵਾ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਬੂਟਾ ਮੰਡੀ ਵਿਖੇ ਡਾ: ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਨਗੇ, ਉੱਥੇ ਬਾਬਾ ਸਾਹਿਬ ਦੇ ਬੁੱਤ ਨੂੰ ਵੀ ਫੁੱਲਾਂ ਨਾਲ ਸਜਾਇਆ ਗਿਆ ਹੈ। ਮੁੱਖ ਮੰਤਰੀ ਦੀ ਆਮਦ ਦੀਆਂ ਤਿਆਰੀਆਂ ਨੂੰ ਲੈ ਕੇ ਜਲੰਧਰ ਡੀਸੀ ਘਣਸ਼ਿਆਮ ਥੋਰੀ ਵੀ ਪੂਰੀ ਤਰ੍ਹਾਂ ਸਰਗਰਮ ਰਹੇ। ਉਨ੍ਹਾਂ ਨੇ ਸਾਰੇ ਅਫਸਰਾਂ ਵਿੱਚ ਕੰਮ ਦੀ ਵੰਡ ਕਰ ਦਿੱਤੀ ਹੈ। ਨਾਲ ਮੀਟਿੰਗਾਂ ਕਰਕੇ ਸਾਰੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ। ਇਸ ਤੋਂ ਇਲਾਵਾ ਉਨ੍ਹਾਂ ਖੁਦ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਥਾਨਕ ਵਿਧਾਇਕਾ ਸ਼ੀਤਲ ਅੰਗੁਰਾਲ ਨਾਲ ਮਿਲ ਕੇ ਸਾਰੇ ਪ੍ਰਬੰਧਕਾਂ ਦਾ ਜਾਇਜ਼ਾ ਲਿਆ। ਪੁਲਿਸ ਪ੍ਰਸ਼ਾਸਨ ਵੀ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਦੇ ਦੌਰੇ ਦੌਰਾਨ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਸੁਚਾਰੂ ਬਣਾਉਣ ਲਈ ਵੱਖ-ਵੱਖ ਥਾਵਾਂ 'ਤੇ ਪੁਲਿਸ ਬਲ ਤਾਇਨਾਤ ਕੀਤੇ ਜਾ ਰਹੇ ਹਨ।
ਰੂਪਨਗਰ : ਰੂਪਨਗਰ ਨੇੜਲੀ ਪਾਵਰ ਕਲੋਨੀ ’ਚੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਕਾਲੋਨੀ ਦੇ ਇਕ ਘਰ ’ਚੋਂ ਤਿੰਨ ਜੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਹ ਮਾਮਲਾ ਉਦੋਂ ਸਾਹਮਣੇ ਆਇਆ, ਜਦੋਂ ਗੁਆਂਢੀਆਂ ਨੂੰ ਘਰ ਦੇ ਦੁਆਲੇ ਗੰਦੀ ਬਦਬੂ ਆਉਣ ਲੱਗੀ ਅਤੇ ਜਦੋਂ ਸ਼ੱਕ ਵਧਿਆ ਤਾਂ ਇਸ ਘਰ ਦੇ ਅੰਦਰ ਦਾਖਲ ਹੋ ਕੇ ਵੇਖਿਆ ਤਾਂ ਸਭ ਦੇ ਰੌਂਗਟੇ ਖੜ੍ਹੇ ਹੋ ਗਏ। ਘਰ ਦੇ ਅੰਦਰ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਗਲੀਆਂ ਲਾਸ਼ਾਂ ਪਈਆਂ ਹੋਈਆਂ ਸਨ। ਪ੍ਰਾਪਤ ਜਾਣਕਾਰੀ ਮੁਤਾਬਿਕ ਕੁਆਰਟਰ ਨੰਬਰ 62 ਵਿਚ ਪਤੀ ਪਤਨੀ ਅਤੇ ਉਨ੍ਹਾਂ ਦੇ ਦੋ ਬੱਚੇ ਇਕ ਬੇਟਾ ਤੇ ਬੇਟੀ ਰਹਿੰਦੇ ਸਨ। Also Read: ਜਲ੍ਹਿਆਂਵਾਲਾ ਬਾਗ਼ ਸਾਕੇ ਦੀ ਵਰ੍ਹੇਗੰਢ ਮੌਕੇ PM ਮੋਦੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਮ੍ਰਿਤਕਾਂ ’ਚੋਂ ਇਕ ਰਿਟਾਇਰਡ ਅਧਿਆਪਕ ਹਰਚਰਨ ਸਿੰਘ, ਜੋ ਪਾਵਰਕਾਮ ਦੇ ਸਕੂਲ ’ਚ ਪੜ੍ਹਾਉਂਦੇ ਸਨ। ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਤੇ ਬੇਟੀ ਚਰਨਪ੍ਰੀਤ ਕੌਰ, ਜੋ ਬਤੌਰ ਡਾਕਟਰ ਸ੍ਰੀ ਆਨੰਦਪੁਰ ਸਾਹਿਬ ਹਸਪਤਾਲ ’ਚ ਸੇਵਾਵਾਂ ਦੇ ਰਹੀ ਸੀ, ਦੀਆਂ ਲਾਸ਼ਾਂ ਬਰਾਮਦ ਹੋਈਆਂ, ਜਦਕਿ ਬੇਟਾ ਪ੍ਰਭਜੋਤ ਇਸ ਵਕਤ ਲਾਪਤਾ ਹੈ। ਪਹਿਲੀ ਨਜ਼ਰ ’ਚ ਇਹ ਕਤਲ ਦਾ ਮਾਮਲਾ ਜਾਪ ਰਿਹਾ ਹੈ। ਪੁਲਸ ਵੱਲੋਂ ਇਸ ਮਾਮਲੇ ਨੂੰ ਕਤਲ ਦੀਆਂ ਧਾਰਾਵਾਂ ਅਧੀਨ ਦਰਜ ਕਰ ਲਿਆ ਗਿਆ ਹੈ। ਮੌਕੇ ਉੱਤੇ ਫੋਰੈਂਸਿਕ ਦੀ ਟੀਮ ਵੀ ਪਹੁੰਚੀ ਹੋਈ ਹੈ ਅਤੇ ਜ਼ਿਲ੍ਹਾ ਐੱਸ.ਐੱਸ.ਪੀ. ਸੰਦੀਪ ਗਰਗ ਵੱਲੋਂ ਇਸ ਕੇਸ ਦੀ ਗੰਭੀਰਤਾ ਨਾਲ ਜਾਂਚ ਆਰੰਭ ਦਿੱਤੀ ਗਈ ਹੈ। Also Read: ਸੂਬਾ ਸਰਕਾਰ ਦੀ ਅਪੀਲ 'ਤੇ ਅੱਜ ਪੰਜਾਬ ਆਉਣਗੀਆਂ ਕੇਂਦਰੀ ਟੀਮਾਂ, ਸੁੱਕੇ ਅਨਾਜ ਦਾ ਹੋਵੇਗਾ ਮੁਲਾਂਕਣ ਕਾਲੋਨੀ ਤੇ ਆਸ-ਪਾਸ ਇਲਾਕੇ ’ਚ ਡਰ ਤੇ ਸਹਿਮ ਦਾ ਮਾਹੌਲਲੋਕਾਂ ’ਚ ਸਹਿਮ ਪਾਇਆ ਜਾ ਰਿਹਾ ਹੈ। ਘਰ ਦੇ ਅੰਦਰ ਇੰਨੀ ਵੱਡੀ ਵਾਰਦਾਤ ਹੋਣ ਕਾਰਨ ਲੋਕ ਇਸ ਨੂੰ ਕਈ ਐਂਗਲਾਂ ਤੋਂ ਲੈ ਕੇ ਚਰਚਾ ਕਰ ਰਹੇ ਹਨ। ਇਹ ਚੋਰਾਂ ਵਲੋਂ ਕਤਲ ਕੀਤੇ ਗਏ ਜਾਂ ਕੋਈ ਹੋਰ ਕਹਾਣੀ ਹੈ, ਇਸ ਬਾਬਤ ਤਾਂ ਜਾਂਚ ਮਗਰੋਂ ਹੀ ਪਤਾ ਲੱਗੇਗਾ ਪਰ ਬੇਟੇ ਦਾ ਗਾਇਬ ਹੋਣਾ ਵੀ ਇਸ ਕਤਲਕਾਂਡ ਨੂੰ ਹੋਰ ਉਲਝਾ ਰਿਹਾ ਹੈ। ...
ਜਲੰਧਰ : ਨਾਜਾਇਜ਼ ਕਾਲੋਨੀਆਂ (Illegal colonies) ਅਤੇ ਗੈਰ ਕਾਨੂੰਨੀ (Illegal) ਤੌਰ 'ਤੇ ਕੀਤੇ ਗਏ ਨਿਰਮਾਣ 'ਤੇ ਨਿਗਮ ਦੀ ਸਖ਼ਤ ਕਾਰਵਾਈ (Strict action of the corporation) ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕੈਂਟ ਵਿਧਾਨ ਸਭਾ (Kent Assembly) ਖੇਤਰ ਦੇ ਨਾਲ-ਨਾਲ ਸੈਂਟਰਲ ਅਤੇ ਵੈਸਟ ਹਲਕੇ ਵਿਚ ਕਾਰਵਾਈ ਤੋਂ ਬਾਅਦ ਹੁਣ ਨਿਗਮ ਨੇ ਆਪਣੀਆਂ ...
ਊਨਾ : ਪੰਜਾਬ ਨਾਲ ਲੱਗਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਵਿਚ ਅਪਰਾਧਕ ਘਟਨਾਵਾਂ ਦਿਨੋਂ-ਦਿਨ ਵੱਧ ਰਹੀਆਂ ਹਨ। ਊਨਾ ਜ਼ਿਲਾ (Una district) ਵਿਚ ਨਗਰ ਪੰਚਾਇਤ ਦੌਲਤਪੁਰ (Panchayat Daulatpur) ਚੌਕ ਅਧੀਨ ਹਿਮਾਚਲ-ਪੰਜਾਬ ਸਰਹੱਦ (Panchayat Daulatpur) 'ਤੇ ਸਥਿਤ ਸੁਰੰਗਦਵਾਰੀ ਨੇੜੇ ਮੋਟਰਸਾਈਕਲ 'ਤੇ ਗੋਲੀਆਂ (Firing on a motorcycle) ਵਰ੍ਹਾਉਣ ਨਾਲ ਇਕ ਮਹਿਲਾ ਦੀ ਮੌਤ ਹੋ ਗਈ, ਜਦੋਂ ਕਿ ਇਕ ਵਿਅਕਤੀ ਫੱਟੜ ਹੋ ਗਿਆ ਹੈ। ਦੋਸ਼ ਹੈ ਕਿ ਜ਼ਖਮੀ ਵਿਅਕਤੀ ਦੇ ਰਿਸ਼ਤੇਦਾਰ (Relatives of the person) ਨੇ ਹੀ ਉਨ੍ਹਾਂ 'ਤੇ ਗੋਲੀਆਂ ਚਲਾਈਆਂ ...
ਜਲੰਧਰ : ਬੀਤੇ ਦਿਨੀਂ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ (International Kabaddi player Sandeep Nangal) ਅੰਬੀਆਂ ਦੇ ਕਤਲ ਮਾਮਲੇ 'ਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ (4 accused arrested) ਕੀਤਾ ਗਿਆ ਹੈ। ਪੁਲਿਸ ਨੇ ਸਨੋਵਰ ਢਿੱਲੋਂ (Police slow down Snover) ਸਮੇਤ ਤਿੰਨ ਮੁੱਖ ਸਾਜ਼ਿਸ਼ਕਾਰਾਂ 'ਤੇ ਵੀ ਮਾਮਲਾ ਦਰਜ ਕੀਤਾ ਹੈ, ਜੋ ਮੌਜੂਦਾ ਸਮੇਂ ਕੈਨੇਡਾ 'ਚ ਰਹਿ ਰਿਹਾ ਹੈ। ਬਾਕੀ ਦੋ ਸਾਜ਼ਿਸ਼ਕਰਤਾ ਕੈਨੇਡਾ ਅਤੇ ਮਲੇਸ਼ੀਆ (Canada and Malaysia) 'ਚ ਰਹਿੰਦੇ ਹਨ। ਸਿਵਲ ਹਸਪਤਾਲ ਦੀ ਡਾ. ਰੁਪਿੰਦਰ ਕੌਰ ਨੇ ਜਾਣਕਾਰੀ ਦਿੱਤੀ ਕਿ ਪੋਸਟਮਾਰਟਮ (Postmortem) ...
ਜਲੰਧਰ : ਪੰਜਾਬ ਦੇ ਜਲੰਧਰ ਵੈਸਟ (Jalandhar West) ਤੋਂ ਭਾਜਪਾ ਦੇ ਉਮੀਦਵਾਰ (BJP candidates) ਰਹੇ ਮੋਹਿੰਦਰ ਭਗਤ (Mohinder Bhagat) ਦੇ ਗਨਮੈਨ ਨੂੰ ਆਪਣੀ ਹੀ ਸਟੇਨਗਨ (Stengun) ਨਾਲ ਗੋਲੀ ਲੱਗ ਗਈ। ਜਦੋਂ ਗੋਲੀ ਚੱਲੀ ਅਤੇ ਲੱਗੀ ਉਸ ਵੇਲੇ ਉਹ ਬਸਤੀ ਇਲਾਕੇ ਦੇ ਕ੍ਰਿਸ਼ਨਾ ਨਗਰ (Krishna Nagar) ਵਿਚ ਆਪਣੇ ਘਰ 'ਤੇ ਹੀ ਸੀ। ਘਟਨਾ ਦੇਰ ਸ਼ਾਮ ਦੀ ਹੈ। ਗੋਲੀ ਲੱਗਣ ਤੋਂ ਬਾਅਦ ਨੇੜੇ ਦੇ ਲੋਕਾਂ ਅਤੇ ਘਰ ਦੇ ਮੈਂਬਰਾਂ ਨੇ ਤੁਰੰਤ ਉਸ ਨੂੰ ਟੈਗੋਰ ਹਸਪਤਾਲ (Tagore Hospital) ਪਹੁੰਚਾਇਆ। ਡਾਕਟਰਾਂ ਨੇ ਗਨਮੈਨ ਹਸਪਾਲ ਸਿੰਘ ਨੂੰ ਤੁਰੰਤ ਦਾਖਲ ਕਰਦੇ ਹੋਏ ਉਸ ਦਾ ਇਲਾਜ ਵੀ ਸ਼ੁਰੂ ਕਰ ਦਿੱਤਾ, ਪਰ ਉਹ ਬਚ ਨਹੀਂ ਸਕਿਆ ਅਤੇ ਉਸ ਨੇ ਹਸਪਤਾਲ ਵਿਚ ਹੀ ਦਮ ਤੋੜ ਦਿੱਤਾ। ਪਰਿਵਾਰਕ ਮੈ...
ਮਹਿਲ ਕਲਾਂ- ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ‘ਤੇ ਜਾਨ ਲੇਵਾ ਹਮਲਾ ਹੋਣ ਦਾ ਪਤਾ ਲੱਗਿਆ ਹੈ । ਸੰਦੀਪ ਨੰਗਲ ਅੰਬੀਆਂ ਦੀ ਜ਼ਖਮੀਂ ਹਾਲਤ ‘ਚ ਵੀਡੀਉ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਜ਼ਿਲ੍ਹੇ ਦੇ ਮੱਲੀਆਂ ਖੁਰਦ ਕਬੱਡੀ ਕੱਪ ਦੌਰਾਨ ਵਾਪਰੀ ਦੱਸੀ ਜਾ ਰਹੀ ਹੈ, ਜਿੱਥੇ ਚਿੱਟੇ ਰੰਗ ਦੀ ਸਵਿਫ਼ਟ ਕਾਰ ‘ਚ ਸਵਾਰ ਚਾਰ ਅਣਪਛਾਤੇ ਵਿਅਕਤੀਆਂ ਵਲੋਂ ਸੰਦੀਪ ਨੰਗਲ ਅੰਬੀਆਂ ‘ਤੇ ਹਮਲਾ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਸੰਦੀਪ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। Also Read: ਦੇਸ਼ 'ਚ ਹੁਣ 12 ਤੋਂ 14 ਸਾਲ ਦੇ ਬੱਚਿਆਂ ਨੂੰ ਵੀ ਲੱਗੇਗੀ ਵੈਕਸੀਨ, ਸਿਹਤ ਮੰਤਰਾਲਾ ਨੇ ਕੀਤਾ ਐਲਾਨ ਮੱਲੀਆਂ ਖੁਰਦ ’ਚ ਹਰ ਸਾਲ ਦੀ ਤਰ੍ਹਾਂ ਸਾਬਕਾ ਖਿਡਾਰੀ ਸਾਬੀ ਮੱਲੀਆਂ ਦੀ ਯਾਦ ’ਚ ਕਬੱਡੀ ਟੂਰਨਾਮੈਂਟ ਕਰਵਾਇਆ ਜਾਂਦਾ ਹੈ। ਕਲੱਬਾਂ ਦੇ ਮੈਚ ਚੱਲ ਰਹੇ ਸਨ ਤੇ ਪਹਿਲਾ ਮੈਚ ਸ਼੍ਰੋਮਣੀ ਕਮੇਟੀ ਤੇ ਖੀਰਾਂਵਾਲੀ ਵਿਚਾਲੇ ਚੱਲ ਰਿਹਾ ਸੀ। ਇਸੇ ਦੌਰਾਨ ਹੀ ਕਾਰ ’ਤੇ ਸਵਾਰ ਹੋ ਕੇ ਆਏ ਅਣਪਛਾਤੇ ਚਾਰ ਹਮਲਾਵਰਾਂ ਨੇ ਸੰਦੀਪ ਨੰਗਲ ਅੰਬੀਆਂ ’ਤੇ ਤਾਬੜਤੋੜ ਹਮਲਾ ਕਰ ਦਿੱਤਾ। ਸਿਰ ਵਿੱਚ ਗੋਲੀ ਲੱਗਣ ਨਾਲ ਸੰਦੀਪ ਨੰਗਲ ਅੰਬੀਆਂ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਸੰਦੀਪ ਨੰਗਲ ਅੰਬੀਆਂ ਦੇ ਕੋਚ ਇੰਦਰ ਨੇ ਦੱਸਿਆ ਕਿ ਕਬੱਡੀ ਖਿਡਾਰੀ ਸੰਦੀਪ ਦਾ ਕਿਸੇ ਨਾਲ ਕੋਈ ਵੀ ਵੈਰ-ਵਿਰੋਧ ਨਹੀਂ ਸੀ, ਕਬੱਡੀ ਨੂੰ ਪਿਆਰ ਕਰਨ ਵਾਲਾ ਸੰਦੀਪ ਹਮੇਸ਼ਾ ਖੇਡ ਦੇ ਮੈਦਾਨ ’ਚ ਹੀ ਰਹਿੰਦਾ ਸੀ। ਓਧਰ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। Also Read: AAP ਸਰਕਾਰ ਦੀ ਵੱਡਾ ਫੈਸਲਾ, ਅਨਮੋਲ ਰਤਨ ਸਿੱਧੂ ਪੰਜਾਬ ਦੇ ਨਵੇਂ AG ਨਿਯੁਕਤ...
ਜਲੰਧਰ- ਜਲੰਧਰ ਦੇ DC ਦਫਤਰ ਵਲੋਂ ਫ਼ੌਜਦਾਰੀ ਜ਼ਾਬਤਾ 1973 ਦੀ ਧਾਰਾ 144 ਦੇ ਅਧੀਨ ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਵੇਂ ਹੁਕਮ ਜਾਰੀ ਕੀਤੇ ਹਨ। ਕਮਿਸ਼ਨਰੇਟ ਪੁਲਿਸ ਦੇ ਅਧਿਕਾਰ ਖੇਤਰ ’ਚ ਸਾਰੇ ਰੈਸਟੋਰੈਂਟ, ਕਲੱਬ, ਬਾਰ ਪੱਬ ਅਤੇ ਅਜਿਹੇ ਹੀ ਹੋਰ ਖਾਣ-ਪੀਣ ਵਾਲੇ ਸਥਾਨਾਂ ’ਤੇ ਰਾਤ 11 ਵਜੇ ਤੋਂ ਬਾਅਦ ਭੋਜਨ ਅਤੇ ਸ਼ਰਾਬ ਦਾ ਆਰਡਰ ਨਹੀਂ ਲਿਆ ਜਾਵੇਗਾ ਅਤੇ 11 ਵਜੇ ਤੋਂ ਬਾਅਦ ਕਿਸੇ ਵੀ ਗਾਹਕ ਨੂੰ ਰੈਸਟੋਰੈਂਟ, ਕਲੱਬ, ਬਾਰ ’ਚ ਦਾਖ਼ਲ ਨਹੀਂ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। Also Read: ਰੂਸ ਦਾ ਵੱਡਾ ਦੋਸ਼, ਆਮ ਲੋਕਾਂ ਨੂੰ ਸ਼ਹਿਰ ਖਾਲੀ ਨਹੀਂ ਕਰਨ ਦੇ ਰਹੀ ਯੂਕਰੇਨੀ ਸਰਕਾਰ ਆਦੇਸ਼ ’ਚ ਇਹ ਵੀ ਕਿਹਾ ਗਿਆ ਹੈ ਕਿ ਸਾਰੇ ਰੈਸਟੋਰੈਂਟ, ਕਲੱਬ, ਬਾਰ ਅਤੇ ਪੱਬ ਜਿਨ੍ਹਾਂ ਦੇ ਕੋਲ ਵੀ ਲਾਇਸੈਂਸ ਹੈ, ਅੱਧੀ ਰਾਤ 12 ਵਜੇ ਤੱਕ ਪੂਰਨ ਰੂਪ ਨਾਲ ਬੰਦ ਹੋ ਜਾਣੇ ਚਾਹੀਦੇ ਹਨ। ਜੇਕਰ ਸ਼ਰਾਬ ਦੀ ਦੁਕਾਨ ਦੇ ਨਾਲ ਕੋਈ ਅਹਾਤਾ ਲੱਗਦਾ ਹੈ ਕਿ ਤਾਂ ਉਹ ਵੀ ਲਾਇਸੈਂਸ ’ਚ ਦਰਜ ਸ਼ਰਤਾਂ ਮੁਤਾਬਕ ਰਾਤ 11 ਵਜੇ ਨੂੰ ਪੂਰਨ ਰੂਪ ਨਾਲ ਬੰਦ ਹੋਣੇ ਚਾਹੀਦੇ ਹਨ। ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ ਮੁਤਾਬਕ ਆਵਾਜ਼ ਕਰਨ ਵਾਲੇ ਕਿਸੇ ਵੀ ਸਾਧਨ ਵੱਲੋਂ ਦੇ ਰੌਲੇ ਦਾ ਪੱਧਰ 10 ਡੀ. ਬੀ (ਏ) ਤੋਂ ਵੱਧ ਨਹੀਂ ਹੋਣਾ ਚਾਹੀਦਾ। ਇਸ ਲਈ ਸਾਰੀਆਂ ਸੰਸਥਾਵਾਂ ਨੂੰ ਇਸ ਮਾਪਦੰਡ ਨੂੰ ਬਰਕਰਾਰ ਰੱਖਣਾ ਯਕੀਨੀ ਬਣਾਉਣਾ ਚਾਹੀਦਾ ਹੈ। Also Read: ਜੰਗ ਵਿਚਾਲੇ ਜ਼ੇਲੇਂਸਕੀ ਨੂੰ ਆਸ, ਜਲਦ ਬੁਲਾਵਾਂਗੇ ਆਪਣੇ ਲੋਕਾਂ ਨੂੰ ਵਾਪਸ ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਆਵਾਜ਼ ਵਾਲੇ ਸਾਧਨ ਜਿਵੇਂ ਡੀ. ਜੇ., ਲਾਈਵ ਆਰਕੈਸਟ...
ਜਲੰਧਰ- ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਅਠੌਲਾ ਵਿਚ ਇਕ ਕਬੱਡੀ ਖਿਡਾਰੀ ਨੂੰ ਗੋਲੀ ਮਾਰਨ ਦੀ ਖਬਰ ਪ੍ਰਾਪਤ ਹੋਈ ਹੈ। ਮੌਕੇ ਉੱਤੇ ਡੀ.ਐੱਸ.ਪੀ., ਐੱਸ.ਪੀ. ਤੇ ਥਾਣਾ ਲਾਂਬੜਾ ਦੇ ਐੱਸ.ਐੱਚ.ਓ. ਪਹੁੰਚੇ। ਜ਼ਖਮੀ ਕਬੱਡੀ ਖਿਡਾਰੀ ਨੂੰ ਦੋ ਹਸਪਤਾਲਾਂ ਦੇ ਡਾਕਟਰਾਂ ਨੇ ਜਵਾਬ ਦੇ ਦਿੱਤਾ ਸੀ, ਜਿਸ ਤੋਂ ਬਾਅਦ ਉਸ ਨੂੰ ਤੀਜੇ ਹਸਪਤਾਲ ਰੈਫਰ ਕੀਤਾ ਗਿਆ। ਦੱਸ ਦਈਏ ਕਿ ਖਿਡਾਰੀ ਇਟਲੀ ਤੋਂ ਪੰਜਾਬ ਕਬੱਡੀ ਖੇਡਣ ਆਇਆ ਸੀ। Also Read: ਜੰਮੂ-ਕਸ਼ਮੀਰ: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ AK-47 ਸਣੇ ਗ੍ਰਿਫਤਾਰ ਮਿਲੀ ਜਾਣਕਾਰੀ ਮੁਤਾਬਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਇੰਦਰਜੀਤ ਸਿੰਘ ਨੂੰ ਸਵਿਫਟ ਕਾਰ ’ਚ ਸਵਾਰ ਨੌਜਵਾਨਾਂ ਨੇ ਗੋਲ਼ੀ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇੰਦਰਜੀਤ ਸਿੰਘ ਕਬੱਡੀ ਟੂਰਨਾਮੈਂਟ ਦੇ ਸੈਮੀਫਾਈਨਲ ਮੈਚ ਵਿਚ ਖੇਡ ਰਿਹਾ ਸੀ, ਇਸ ਦੌਰਾਨ ਇਕ ਸਵਿਫਟ ਕਾਰ ਉਥੇ ਆਈ, ਜਿਸ ਵਿਚ 3 ਦੇ ਕਰੀਬ ਵਿਅਕਤੀ ਸਵਾਰ ਸਨ, ਜਿਨ੍ਹਾਂ ਨੇ ਆਉਂਦੇ ਹੀ ਇੰਦਰਜੀਤ ’ਤੇ ਗੋਲ਼ੀ ਚਲਾ ਦਿੱਤੀ, ਜੋ ਉਸ ਦੀ ਖੱਬੀ ਲੱਤ ਦੇ ਹੇਠਲੇ ਹਿੱਸੇ ’ਚ ਲੱਗੀ। ਰਾਹਤ ਦੀ ਖ਼ਬਰ ਇਹ ਹੈ ਕਿ ਕਬੱਡੀ ਖਿਡਾਰੀ ਦੀ ਜਾਨ ਖ਼ਤਰੇ 'ਚੋਂ ਬਾਹਰ ਹੈ। Also Read: Russia Vs Ukraine: ਯੂਰਪੀ ਸੰਘ ਯੂਕਰੇਨ ਨੂੰ ਦੇਵੇਗਾ 70 ਲੜਾਕੂ ਜਹਾਜ਼ ਜਾਣਕਾਰੀ ਮੁਤਾਬਕ ਕਬੱਡੀ ਖਿਡਾਰੀ ਨੂੰ ਪਹਿਲਾਂ ਵੀ ਧਮਕੀਆਂ ਮਿਲ ਰਹੀਆਂ ਸਨ। ਪਰ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਸ ਨੂੰ ਧਮਕੀਆਂ ਕੌਣ ਦੇ ਰਿਹਾ ਹੈ। ਘਟਨਾ ਤੋਂ ਬਾਅਦ ਪੁਲਿਸ ਸਬੰਧਿਤ ਧਾਰਾਵਾਂ ਅਧੀਨ ਪਰਚਾ ਦਰਜ ਕਰ ਜਾਂਚ ਕਰ ਰਹੀ ਹੈ।...
ਚੰਡੀਗੜ੍ਹ : ਇਸ ਵੇਲੇ ਰੂਸੀ ਹਮਲੇ (Russian invasion) ਤੋਂ ਬਾਅਦ ਪੜ੍ਹਾਈ ਲਈ ਯੁਕਰੇਨ (Ukraine for studies) ਗਏ ਬੱਚਿਆਂ ਦੇ ਮਾਪੇ ਡਾਹਢੇ ਚਿੰਤਤ ਹੋਏ ਪਏ ਹਨ। ਨਡਾਲਾ ਵਾਸੀ ਕੁਲਦੀਪ ਸਿੰਘ (Kuldeep Singh) ਤੇ ਉਨ੍ਹਾਂ ਦੀ ਪਤਨੀ ਨੇ ਡੁੰਘੀ ਚਿੰਤਾ ਦੇ ਆਲਮ ਵਿਚ ਭਾਰਤ ਸਰਕਾਰ (Government of India) ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇ। ਇਸ ਸਬੰਧੀ ਪਤਾ ਲੱਗਣ 'ਤੇ ਉਨ੍ਹਾਂ ਦੇ ਘਰ ਜਾ ਕੇ ਸਾਰੀ ਵਾਰਤਾ ਜਾਣਨ ਦੀ ਕੋਸ਼ਿਸ਼ ਕੀਤੀ ਤਾਂ ਜੰਗ ਵਾਲੇ ਡਰਾਉਣੇ ਹਾਲਾਤ ਤੋਂ ਘਬਰਾਏ ਇਸ ਜੋੜੇ ਨੇ ਦਿਲ ਦਾ ਹਾਲ ਫੁੱਟ ਫੁੱਟ ਕੇ ਬਿਆਨ ਕੀਤਾ। ਗੱਲ ਕਰਦੇ ਕਰਦੇ ਉਹ ਵਾਰ ਵਾਰ ਭਾਵੁਕ ਹੋ ਰਹੇ ਸਨ। ਉਨ੍ਹਾਂ ਦ...
ਪਠਾਨਕੋਟ- ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਅਖਾੜਾ ਭਖਿਆ ਹੋਇਆ ਹੈ। ਤਕਰੀਬਨ ਸਾਰੀਆਂ ਸਿਆਸੀ ਪਾਰਟੀਆਂ ਪੰਜਾਬ ਵਿਚ ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਕਰ ਰਹੀਆਂ ਹਨ। ਜਿਥੇ ਅੱਜ ਪ੍ਰਧਾਨ ਮੰਤਰੀ ਮੋਦੀ ਨੇ ਅਬੋਹਰ ਵਿਚ ਚੋਣ ਪ੍ਰਚਾਰ ਕੀਤਾ ਉਥੇ ਹੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਪਠਾਨਕੋਟ ਵਿਚ ਕਾਂਗਰਸੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸੁਣਨ ਆਏ ਪਠਾਨਕੋਟ ਵਾਸੀਆਂ ਦਾ ਧੰਨਵਾਦ ਕੀਤਾ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਪੰਜਾਬ ਵਿਚ ਚੋਣ ਪ੍ਰਚਾਰ ਕਰਨ ਆਈਆਂ ਹੋਈਆਂ ਹਨ। ਉਹ ਵੀ ਪੰਜਾਬ ਵਿਚ ਇਸੇ ਲਈ ਆਏ ਹਨ। ਇਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਣਿਆ ਕਿ ਉਹ ਪੰਜਾਬੀਅਤ ਦੀ ਗੱਲ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਕੀ ਜਾਨਣ ਪੰਜਾਬੀਅਤ ਕੀ ਹੁੰਦੀ ਹੈ। ਪੰਜਾਬੀਅਤ ਨੂੰ ਸਮਝਣਾ ਪੈਂਦਾ ਹੈ, ਇਸ ਨੂੰ ਜਿਉਣਾ ਪੈਂਦਾ ਹੈ। ਮੈਂ ਪੰਜਾਬੀ ਪਰਿਵਾਰ ਵਿਚ ਵਿਆਹੀ ਗਈ ਹਾਂ। ਮੈਂ ਜਾਣਦੀ ਹਾ ਕੀ ਹੈ ਪੰਜਾਬੀਅਤ। ਪੰਜਾਬੀਅਤ ਸੇਵਾ ਹੈ, ਸਦਭਾਵਨਾ ਹੈ, ਸੱਚਾਈ ਹੈ ਪੰਜਾਬੀਅਤ। ਦੇਖੋ ਹੋਰ ਕੀ ਬੋਲੀ ਪ੍ਰਿਅੰਕਾ ਗਾਂਧੀ-
ਜਲੰਧਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪੰਜਾਬ ਦੌਰੇ ਦੇ ਦੌਰਾਨ ਬੁੱਧਵਾਰ ਨੂੰ ਜਲੰਧਰ ਪਹੁੰਚੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਸ੍ਰੀ ਗੁਰੂ ਰਵਿਦਾਸ ਜੀ ਦੀ ਜੈਅੰਤੀ ਮੌਕੇ ਸੰਤ ਜੀ ਦੇ ਮੰਦਰ ਵਿਚ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਦੇ ਨਾਲ ਪਾਰਟੀ ਦੇ ਪੰਜਾਬ ਸੀਐੱਮ ਉਮੀਦਵਾਰ ਭਗਵੰਤ ਮਾਨ ਵੀ ਮੌਜੂਦ ਸਨ।
ਪਠਾਨਕੋਟ- ਪੰਜਾਬ ਚੋਣਾਂ (Punjab Elections) ਦੇ ਮੱਦੇਨਜ਼ਰ ਸੂਬੇ ਵਿਚ ਸਿਆਸੀ ਗਤੀਵਿਧੀਆਂ ਸਿਖਰਾਂ ਉੱਤੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਆਪਣੀ ਦੂਜੀ ਪੰਜਾਬ ਫੇਰੀ ਉੱਤੇ ਪਠਾਨਕੋਟ (Pathankot) ਪਹੁੰਚੇ ਹਨ। ਇਸ ਤੋਂ ਪਹਿਲਾਂ ਉਹ ਪਹਿਲੀ ਫੇਰੀ ਵਿਚ ਜਲੰਧਰ (Jalandhar) ਆਏ ਸਨ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਪੰਜਾਬ ਚੋਣਾਂ ਦੇ ਮੱਦੇਨਜ਼ਰ ਭਾਜਪਾਈ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਹਨ। Also Read: ਅੰਮ੍ਰਿਤਸਰ 'ਚ ਵਪਾਰੀਆਂ ਨਾਲ ਰੂਬਰੂ ਹੁੰਦਿਆਂ ਕੇਜਰੀਵਾਲ ਨੇ ਕੀਤੇ ਵੱਡੇ ਐਲਾਨ (ਵੀਡੀਓ) ਇਸ ਦੌਰਾਨ ਪਠਾਨਕੋਟ ਵਾਸੀਆਂ ਨੂੰ ਸੰਬੋਧਿਤ ਕਰਦਿਆਂ ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਤਿਹ ਬੁਲਾਈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਸੇ ਉਤਸ਼ਾਹ ਨਾਲ ਅਸੀਂ ਫਤਿਹ ਰੈਲੀ ਕਰ ਰਹੇ ਹਾਂ। ਆਪਣੇ ਸੰਤਾਂ ਦੀ ਬਾਣੀ ਉੱਤੇ ਚੱਲਦਿਆਂ ਅਸੀਂ ਨਵਾਂ ਪੰਜਾਬ ਬਣਾਵਾਂਗੇ। ਹੱਸਦਾ ਪੰਜਾਬ, ਵੱਸਦਾ ਪੰਜਾਬ, ਨੱਚਦਾ ਪੰਜਾਬ, ਚੜ੍ਹਦਾ ਪੰਜਾਬ ਬਣਾਉਣ ਸਾਡਾ ਸੰਕਲਪ ਹੈ। ਉਨ੍ਹਾਂ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਪੰਜਾਬ ਵਾਸੀਆਂ ਦਾ ਇਹ ਉਤਸ਼ਾਹ 20 ਤਰੀਕ ਤੋਂ ਬਾਅਦ ਪੰਜਾਬ ਵਿਚ ਭਾਜਪਾ ਦੀ ਜਿੱਤ ਪੁਖਤਾ ਕਰੇਗਾ। ...
ਪਠਾਨਕੋਟ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਪ੍ਰਚਾਰ ਦੀ ਕਮਾਨ ਆਪਣੇ ਹੱਥਾਂ ਵਿੱਚ ਲੈ ਲਈ ਹੈ। ਪੀਐਮ ਮੋਦੀ ਬੁੱਧਵਾਰ ਨੂੰ ਪਠਾਨਕੋਟ 'ਚ NDA ਉਮੀਦਵਾਰਾਂ ਦੇ ਪ੍ਰਚਾਰ ਲਈ ਰੈਲੀ ਕਰਨਗੇ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਪੀਐਮ ਮੋਦੀ ਤਿੰਨ ਰੈਲੀਆਂ ਕਰਨ ਜਾ ਰਹੇ ਹਨ। Also Read: PM ਮੋਦੀ ਕਰੋਲ ਬਾਗ ਸਥਿਤ ਸ੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ਹੋਏ ਨਤਮਸਤਕ ਪਠਾਨਕੋਟ ਵਿੱਚ ਹੋਣ ਵਾਲੀ ਮੀਟਿੰਗ ਪੀਐਮ ਮੋਦੀ ਦੀ ਦੂਜੀ ਰੈਲੀ ਹੋਵੇਗੀ। ਐਤਵਾਰ 14 ਫਰਵਰੀ ਨੂੰ ਪੀਐਮ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਰੈਲੀ ਕੀਤੀ ਸੀ। ਪੀਐਮ ਮੋਦੀ ਦੀ ਤੀਜੀ ਰੈਲੀ ਵੀਰਵਾਰ ਨੂੰ ਪੰਜਾਬ ਵਿੱਚ ਹੋਣੀ ਹੈ। ਬੀਜੇਪੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ 17 ਨੂੰ ਅਬਹੋਰ ਵਿੱਚ ਪੀਐਮ ਮੋਦੀ ਦੀ ਰੈਲੀ ਹੋਵੇਗੀ। ਪੀਐਮ ਮੋਦੀ ਦੀ ਰੈਲੀ ਲਈ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਡੀਸੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅਬੋਹਰ ਤੋਂ ਮਲੋਟ ਤੱਕ ਸੜਕ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਬੰਦ ਰਹੇਗੀ। ਇਸ ਰਸਤੇ ਤੋਂ ਜਾਣ ਵਾਲੇ ਲੋਕਾਂ ਲਈ ਡੱਬਵਾਲੀ ਤੋਂ ਅਬੋਹਰ ਤੱਕ ਰਾਹ ਬਣਾਇਆ ਗਿਆ ਹੈ। Also Read: ਦੇਸ਼ 'ਚ ਕੋਰੋਨਾ ਦੇ ਇੰਨੇ ਮਾਮਲੇ ਆਏ ਸਾਹਮਣੇ, ਐਕਟਿਵ ਕੇਸਾਂ 'ਚ ਆਈ ਹੋਰ ਗਿਰਾਵਟ ਐਲਾਨਿਆ ਗਿਆ ਨੋ ਫਲਾਈ ਜ਼ੋਨਫਾਜ਼ਿਲਕਾ ਵਿੱਚ ਵੀ ਪੰਜਾਬ ਪੁਲੀਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਫਾਜ਼ਿਲਕਾ ਵਿੱਚ 15 ਤੋਂ 17 ਫਰਵਰੀ ਤੱਕ ਨੋ ਫਲਾਈ ਜ਼ੋਨ ਐਲਾਨਿਆ ਗਿਆ ਹੈ। ਇਸ ਦੌਰਾਨ ਡ੍ਰੋਨ ਉਡਾਉਣ 'ਤੇ ਪਾਬੰਦੀ ਰਹੇਗੀ। ਪੀਐਮ ਮੋਦੀ ਦੇ ਪਿਛਲੇ ਦੋ ਪੰਜਾਬ ਦੌਰੇ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਹੈ। 14 ਫਰਵਰੀ ਨੂੰ ਪੀਐਮ ਮੋਦੀ ਦੀ ਰੈਲੀ ਕਾਰਨ ਸੀਐਮ ਚਰਨਜੀਤ ਸਿੰਘ ਚੰਨੀ ਦੇ ਹੈਲੀਕਾਪਟਰ ਨੂੰ ਉੱਡਣ ਨਹੀਂ ਦਿੱਤਾ ਗਿਆ ਸੀ। ਇਹ ਮੁੱਦਾ ਕਾਂਗਰਸ ਪਾਰਟੀ ਨੇ ਉਠਾਇਆ ਸੀ।...
ਜਲੰਧਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਸੋਮਵਾਰ ਨੂੰ ਚੋਣ ਸਮਾਗਮ ਨੂੰ ਸੰਬੋਧਿਤ ਕਰਨ ਲਈ ਜਲੰਧਰ ਵਿਖੇ ਪੀ. ਏ. ਪੀ. ਦੀ ਗਰਾਊਂਡ ਪਹੁੰਚੇ ਹਨ। ਆਪਣੀ ਰੈਲੀ ਦੀ ਸ਼ੁਰੂਆਤ ਉਨ੍ਹਾਂ ਨੇ ਫਤਿਹ ਬੁਲਾ ਕੇ ਕੀਤੀ। ਉਨ੍ਹਾਂ ਕਿਹਾ ਕਿ ਅੱਜ ਮੈਨੂੰ ਇੱਥੇ ਆ ਕੇ ਬਹੁਤ ਖੁਸ਼ੀ ਹੋ ਰਹੀ ਹੈ। Also Read: ਪੰਜਾਬ ਚੋਣਾਂ: PM ਮੋਦੀ ਪਹੁੰਚੇ ਜਲੰਧਰ, ਚੱਪੇ-ਚੱਪੇ ’ਤੇ ਫ਼ੋਰਸ ਤਾਇਨਾਤ ਉਨ੍ਹਾਂ ਅੱਗੇ ਕਿਹਾ ਕਿ ਅੱਜ ਜੰਮੂ-ਕਸ਼ਮੀਰ ਦੇ ਪੁਲਵਾਮਾ ’ਚ ਹੋਏ ਅੱਤਵਾਦੀ ਹਮਲੇ ’ਚ ਸ਼ਹੀਦ ਵੀਰ ਜਵਾਨਾਂ ਦੀ ਤੀਜੀ ਬਰਸੀ ਹੈ, ਉਨ੍ਹਾਂ ਨੂੰ ਮੈਂ ਸ਼ਰਧਾਂਜਲੀ ਭੇਟ ਕਰਦਾ ਹਾਂ। ਉਨ੍ਹਾਂ ਕਿਹਾ ਕਿ 16 ਫਰਵਰੀ ਨੂੰ ਸੰਤ ਰਵੀਦਾਸ ਦੀ ਜਯੰਤੀ ਹੈ। ਸੰਤ ਰਵੀਦਾਸ ਜੀ ਨੂੰ ਮੈਂ ਸ਼ਰਧਾਪੂਰਵਕ ਨਮਨ ਕਰਦਾ ਹਾਂ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪੰਜਾਬ ਨੇ ਮੈਨੂੰ ਇੰਨਾ ਕੁਝ ਦਿੱਤਾ ਕਿ ਉਸ ਦਾ ਕਰਜ਼ ਉਤਾਰਨ ਲਈ ਜਿੰਨੀ ਸੇਵਾ ਕਰਦਾ ਹੈ, ਓਨਾਂ ਹੀ ਸੇਵਾ ਕਰਨ ਦਾ ਮਨ ਕਰਦਾ ਹੈ। Also Read: ਸਿੰਗਲ ਯੂਜ਼ ਪਲਾਸਟਿਕ 'ਤੇ 1 ਜੁਲਾਈ ਤੋਂ ਪਾਬੰਦੀ, CPCB ਵਲੋਂ ਸਟਾਕ ਖਤਮ ਕਰਨ ਲਈ ਨੋਟਿਸ ਪ੍ਰਧਾਨ ਮੰਤਰੀ ਨੇ ਕਿਹਾ ਕਿ ਬੀਤੇ ਸਾਲਾਂ ’ਚ ਤੁਸੀਂ ਸਾਰਿਆਂ ਨੇ ਦੇਸ਼ ਲਈ ਮੇਰੀ ਮਿਹਨਤ ਵੇਖੀ ਹੈ। ਪੰਜਾਬ ਦੀ ਐੱਨ. ਡੀ. ਏ. ਗਠਜੋੜ ਦੀ ਸਰਕਾਰ ਬਣੇਗੀ। ਇਹ ਪੱਕਾ ਹੈ ਕਿ ਪੰਜਾਬ ’...
ਭੁਲੱਥ : ਹਲਕਾ ਭੁਲੱਥ ਵਿਖੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਹੰਗਾਮੀ ਮੀਟਿੰਗ ਪਿੰਡ ਤਲਵੰਡੀ ਕੂਕਾ ਵਿਖੇ ਯੂਥ ਆਗੂ ਵਿਕਾਸ ਜੁਲਕਾ ਦੀ ਅਗਵਾਈ ਵਿਚ ਹੋਈ, ਇਸ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਬੀਬੀ ਜਗੀਰ ਕੌਰ (Candidate Bibi Jagir Kaur) ਵਲੋਂ ਪ੍ਰਚਾਰ ਨੂੰ ਅੱਗੇ ਤੋਰਦੇ ਹੋਏ ਕੇਂਦਰ ਸਰਕਾਰ ਦੇ ਬਜਟ ਨੂੰ ਲੈ ਕੇ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਕੇਦਰ ਦਾ ਬਜਟ (Central budget) ਲੋਕਾਂ ਲਈ ਲਾਹੇਵੰਦ ਹੋਣਾ ਚਾਹੀਦਾ ਹੈ ਜਿਸ ਨਾਲ ਮਹਿੰਗਾਈ (Inflation) ਨੂੰ ਠੱਲ ਪੈ ਸਕੇ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਕੇਂਦਰ ਸਰਕਾਰ (Central Government) ਪੰਜਾਬ ਦੇ ਲੋਕਾਂ ਨਾਲ ਡਰਾਮਾ ਕਰ ਰਹੀ ਹੈ, ਜਿਸ ਦਾ ਖਾਮਿਆਜ਼ਾ ਆਉਣ ਵਾਲੇ ਸਮੇਂ ਵਿਚ ਭੁਗਤਣਾ ਪਵੇਗਾ। Also Read : PM ਮੋਦੀ ਨੇ ਸੰਭਾਲੀ ਪੱਛਮੀ ਯੂ.ਪੀ. ਦੀ ਕਮਾਨ, 4 ਫਰਵਰੀ ਤੋਂ ਕਰਨਗੇ ਵਰਚੁਅਲ ਰੈਲੀ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਸਲਾਹਕਾਰ ਅਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ (Muhammad Musta...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Donald Trump News: डोनलड ट्रंप का बदलता रुख; 18,000 अवैध प्रवासियों को वापस भेजने की तैयारी
Dry Day: चार दिनों तक बंद रहेंगी शराब की दुकानें
Delhi Crime News: लुटेरों ने तोड़ा कार का शीशा, 1 करोड़ रुपये के जेवर लूटकर हुए फरार