ਫਿਲੌਰ - ਤਿੰਨ ਦਿਨਾਂ ਦੇ ਪੰਜਾਬ ਦੌਰੇ 'ਤੇ ਆਏ ਆਮ ਆਦਮੀ ਪਾਰਟੀ (Aam Aadmi Party) ਦੇ ਰਾਸ਼ਟਰੀ ਕਨਵੀਨਰ (National Convener) ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਇਕ ਵਾਰ ਫਿਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (unjab Pradesh Congress President Navjot Sidhu) 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਨਵਜੋਤ ਸਿੱਧੂ (Navjot Sidhu) ਆਪਣੇ ਹਲਕੇ ਵਿਚ ਕਦੇ ਨਹੀਂ ਜਾਂਦੇ ਅਤੇ ਨਾ ਹੀ ਕਿਸੇ ਦਾ ਫੋਨ ਚੁੱਕਦੇ ਹਨ। ਨਵਜੋਤ ਸਿੱਧੂ (Navjot Sidhu) ਕਿਸੇ ਵਿਅਕਤੀ ਦੇ ਸੁੱਖ-ਦੁੱਖ ਵਿਚ ਕੰਮ ਨਹੀਂ ਆਉਂਦੇ। 5 ਸਾਲਾਂ ਵਿਚ ਸਿੱਧੂ ਨੇ ਆਪਣੇ ਹਲਕੇ ਦਾ ਕੋਈ ਕੰਮ ਨਹੀਂ ਕਰਵਾਇਆ। Also Read : ਅਮਰੀਕਾ-ਕੈਨੇਡਾ ਬਾਰਡਰ 'ਤੇ ਜਾਨ ਗਵਾਉਣ ਵਾਲੇ ਭਾਰਤੀ ਪਰਿਵਾਰ ਦੀ ਹੋਈ ਪਛਾਣ, ਮਨੁੱਖੀ ਤਸਕਰੀ ਦਾ ਖਦਸ਼ਾ
ਰਾਹੁਲ ਗਾਂਧੀ ਦੇ ਪੰਜਾਬ ਆਉਣ 'ਤੇ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਆਉਣ ਵਿਚ ਦੇਰੀ ਕਰ ਦਿੱਤੀ। ਵਾਅਦੇ ਪੂਰੇ ਨਾ ਕਰਕੇ ਉਹ ਲੋਕਾਂ ਨੂੰ ਆਪਣਾ ਮੂੰਹ ਦਿਖਾਉਣ ਦੇ ਕਾਬਿਲ ਨਹੀਂ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਸਿੱਧੂ ਉਨ੍ਹਾਂ ਨੂੰ ਹਰ ਵੇਲੇ ਕੋਸਦੇ ਰਹਿੰਦੇ ਹਨ। ਚੋਣਾਂ ਨੂੰ ਲੈ ਕੇ ਕੇਜਰੀਵਾਲ ਨੇ ਿਕਹਾ ਕਿ ਬਹੁਤ ਸਾਰੇ ਲੋਕ ਪੰਜਾਬ ਅੰਦਰ ਬਦਲਾਅ ਲਿਆਉਣਾ ਚਾਹੁੰਦੇ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Dates Benefits : सर्दियों में रोजाना खाली पेट करे खजूर का सेवन, शरीर में बनी रहेगी गर्माहट
Pakistan News : पाकिस्तान में 3 हिंदुओं का अपहरण; पुलिस को धमकी देते हुए रखी ये डिमांड, वीडियो वायरल
AMU Bomb Threat : अलीगढ़ मुस्लिम यूनिवर्सिटी को बम से उड़ाने की धमकी