Jalandhar By Election: ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ। ਹਰ ਰਾਜਨੀਤਿਕ ਦਲ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲ੍ਹਕੇ 1 ਅਪ੍ਰੈਲ ਨੂੰ ਦੁਪਹਿਰ 12 ਵਜੇ ਪਾਰਟੀ ਦਫ਼ਤਰ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ ਹੈ। ਇਸ 'ਚ ਸੂਬੇ ਦੀ ਮੌਜੂਦਾ ਰਾਜਨੀਤਿਕ ਹਾਲਾਤ 'ਤੇ ਵੀ ਚਰਚਾ ਹੋਵੇਗੀ। ਇਸ ਤੋਂ ਬਾਅਦ ਦੁਪਹਿਰ 2 ਵਜੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਰਜਾਂ ਦੀ ਬੈਠਕ ਹੋਵੇਗੀ। ਇਸਦੀ ਜਾਣਕਾਰੀ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਟਵੀਟ ਕਰ ਦਿੱਤੀ ਹੈ।
The SAD President S Sukhbir S Badal has convened a meeting of Core Committee of the party tomorrow, April 1 at 12 o’clock in party head office at Chandigarh. The party will finalise its strategy regarding Jalandhar parliamentary bye election. It will also discuss the current…
— Dr Daljit S Cheema (@drcheemasad) March 31, 2023
ਦੱਸ ਦਈਏ ਕਿ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਜਲੰਧਰ ਦੀ ਲੋਕ ਸਭਾ ਸੀਟ 'ਤੇ ਚੋਣ ਦੀ ਤਾਰੀਕ ਦਾ ਐਲਾਨ ਹੋ ਗਿਆ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Petrol-Diesel Prices Today: पेट्रोल-डीजल की नई कीमतें जारी; जाने एक लीटर तेल का ताजा रेट
Gold-Silver price Today: सोना-चांदी की कीमतें में बढ़ोतरी जारी; जानें आज क्या है 22 कैरेट गोल्ड का रेट
Chandigarh News: पांच या उससे अधिक चालान बकाया होने पर ड्राइविंग लाइसेंस होगा रद्द! पढ़े पूरी खबर