ਹੁਸ਼ਿਆਰਪੁਰ: ਪੰਜਾਬ ਵਿਚ ਅੱਜਕਲ੍ਹ ਧੀਆਂ (Girl safe) ਦੀ ਹਿਫ਼ਾਜ਼ਤ ਕਰਨਾ ਵੀ ਮਾਂ ਪਿਓ ਨੂੰ ਮਹਿੰਗਾ ਪੈ ਰਿਹਾ ਹੈ। ਇਸ ਵਿਚਾਲੇ ਤਾਜਾ ਮਾਮਲਾ ਪੰਜਾਬ ਦੇ ਹੁਸ਼ਿਆਰਪੁਰ (Hoshiarpur) ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਪਿਤਾ ਨੂੰ ਆਪਣੀ ਹੀ ਲੜਕੀ ਦੀ ਰੱਖਿਆ ਕਰਨੀ ਮਹਿੰਗੀ ਪੈ ਗਈ। ਦੱਸ ਦੇਈਏ ਕਿ ਪਿੰਡ ਦਾ ਇਕ ਨੌਜਵਾਨ ਆਪਣੇ ਕੁਝ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਸਮੇਤ ਪੁਲਿਸ (Police) ਨੂੰ ਸ਼ਿਕਾਇਤ ਕਰਨ ਗਿਆ ਸੀ ਤੇ ਇਸ ਦੌਰਾਨ ਕੁੜੀ ਦੇ ਪਿਤਾ ਨੂੰ ਕੁੱਟਮਾਰ ਕੀਤੀ ਗਈ।
ਹੁਸ਼ਿਆਰਪੁਰ ‘ਚ ਪਿਓ ਦੀ ਬੇਰਹਿਮੀ ਨਾਲ ਅਤੇ ਖੰਭੇ ਨਾਲ ਬੰਨ ਨੌਜਵਾਨਾਂ ਨੇ ਕੁੱਟਮਾਰ ਕੀਤੀ। ਇਹ ਸਾਰੀ ਘਟਨਾ ਦੀ ਤਸਵੀਰਾਂ ‘ਚ ਕੈਦ ਹੋ ਗਈ ਅਤੇ ਸੋਸ਼ਲ ਮੀਡਿਆ ਤੇ ਵੀਡੀਓ ਵੀ ਖੂਬ ਵਾਇਰਲ ਹੋ ਰਹੀ ਹੈ। ਇਸ ਤੋਂ ਬਾਅਦ ਸਥਾਨਕ ਪੁਲਿਸ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਾਰਵਾਈ ਦੀ ਗੱਲ ਕਹੀ ਹੈ।
ਪੜ੍ਵੋ ਪੂਰਾ ਮਾਮਲਾ:
ਮਾਮਲਾ ਹੁਸ਼ਿਆਰਪੁਰ ਦੇ ਪਿੰਡ ਸ਼ਾਮ ਚੌਰਾਸੀ ਦਾ ਹੈ ਜਿਥੇ ਕੁਝ ਦਿਨ ਪਹਿਲਾਂ ਦੋ ਪਰਿਵਾਰਾਂ ਵਿਚ ਝੜਪ ਹੋ ਗਈ ਸੀ। ਪੀੜਤ ਪਰਿਵਾਰ ਦੇ ਅਨੁਸਾਰ ਕੁਝ ਦਿਨ ਪਹਿਲਾਂ ਪਿੰਡ ਦਾ ਇੱਕ ਨੌਜਵਾਨ ਜੋ ਕੁਝ ਦਿਨ ਪਹਿਲਾਂ ਰਾਤ ਕਰੀਬ ਇੱਕ ਵਜੇ ਉਨ੍ਹਾਂ ਦੇ ਘਰ ਵਿੱਚ ਦਾਖਲ ਹੋਇਆ ਸੀ ਅਤੇ ਆਪਣੀ ਲੜਕੀ ਨਾਲ ਛੇੜਛਾੜ ਕਰਨ ਲੱਗਾ ਸੀ, ਨੂੰ ਪਰਿਵਾਰ ਨੇ ਫੜ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਤੋਂ ਬਾਅਦ ਹੁਣ ਪੀੜਤ ਇਨਸਾਫ ਦੀ ਮੰਗ ਕਰ ਰਹੀ ਹੈ ।
Read this- ਕੈਪਟਨ ਨੂੰ ਪਤਾ ਹੀ ਨਹੀਂ ਕਿ ਹੋ ਕੀ ਰਿਹੈ : ਸੁਖਬੀਰ ਸਿੰਘ ਬਾਦਲ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर