LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਮਿਲੀ ਅੰਤਰਿਮ ਜ਼ਮਾਨਤ

high4526

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਗੁਲਮੋਹਰ ਟਾਊਨਸ਼ਿਪ ਜ਼ਮੀਨੀ ਤਬਾਦਲੇ ਮਾਮਲੇ 'ਚ ਜ਼ਮਾਨਤ ਮਿਲ ਗਈ ਹੈ।

ਦੱਸ ਦੇਈਏ ਕਿ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਵਿਰੁੱਧ ਵਿਜੀਲੈਂਸ ਨੇ ਗੁਲਮੋਹਰ ਟਾਊਨਸ਼ਿਪ ਜ਼ਮੀਨ ਤਬਾਦਲਾ ਘੁਟਾਲੇ ਵਿੱਚ 5 ਜਨਵਰੀ ਨੂੰ ਐੱਫਆਈਆਰ ਦਰਜ ਕੀਤੀ ਸੀ। ਹੁਣ ਹਾਈਕੋਰਟ ਨੇ ਅੰਤਿਮ ਜ਼ਮਾਨਤ ਦੇ ਦਿੱਤੀ ਹੈ।

 ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਸਾਲ 1987 ਵਿੱਚ ‘ਆਨੰਦ ਲੈਂਪਜ਼ ਲਿਮਟਿਡ’ ਨਾਮੀ ਕੰਪਨੀ ਨੂੰ 25 ਏਕੜ ਜ਼ਮੀਨ ਇੱਕ ਸੇਲ ਡੀਡ ਰਾਹੀਂ ਅਲਾਟ ਕੀਤੀ ਸੀ। ਬਾਅਦ ਵਿੱਚ ਇਸਨੂੰ ‘ਸਿਗਨਾਈਫ਼ ਇਨੋਵੇਸ਼ਨ’ ਨਾਮ ਦੀ ਇੱਕ ਫਰਮ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਪੀਐਸਆਈਡੀਸੀ ਤੋਂ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਪ੍ਰਾਪਤ ਕਰਨ ਤੋਂ ਬਾਅਦ ਸਿਗਨੀਫਾਈ ਇਨੋਵੇਸ਼ਨ ਦੁਆਰਾ ਇੱਕ ਵਿਕਰੀ ਡੀਡ ਰਾਹੀਂ ਗੁਲਮੋਹਰ ਟਾਊਨਸ਼ਿਪ ਨੂੰ ਪਲਾਟ ਵੇਚਿਆ ਗਿਆ ਸੀ।

 

In The Market