LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਿਸਾਨਾਂ ਤੇ ਸਰਕਾਰ ਵਿਚਾਲੇ ਮੀਟਿੰਗ ਖਤਮ, ਭਲਕੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ ਗੰਨਾ ਕਿਸਾਨ

mukh mantri

ਜਲੰਧਰ- ਕਮਾਦ ਦੇ ਸਮਰਥਨ ਮੁੱਲ ਨੂੰ ਲੈ ਕੇ ਕਿਸਾਨਾਂ ਦੇ ਸਰਕਾਰ ਵਿਚਾਲੇ ਮੀਟਿੰਗ ਖਤਮ ਹੋ ਚੁੱਕੀ ਹੈ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਭਲਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਇਸ ਮੁੱਦੇ ਉੱਤੇ ਗੱਲਬਾਤ ਕਰਨਗੇ।

ਪੜੋ ਹੋਰ ਖਬਰਾਂ: ਖੇਤੀਬਾੜੀ ਕਾਨੂੰਨ ਦੇ ਵਿਰੋਧ 'ਤੇ ਸੁਪਰੀਮ ਕੋਰਟ ਦੀ ਟਿੱਪਣੀ, ਕਿਹਾ-'ਦੋ ਹਫਤਿਆਂ 'ਚ ਹੱਲ ਕੱਢੇ ਸਰਕਾਰ'

 

ਦੱਸ ਦਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਕਿਸਾਨਾਂ ਦੀ ਚੰਡੀਗੜ੍ਹ ਵਿਖੇ ਸਰਕਾਰ ਨਾਲ ਇਸ ਮੁੱਦੇ ਉੱਤੇ ਮੀਟਿੰਗ ਹੋਈ ਸੀ ਜੋ ਕਿ ਬੇਸਿੱਟਾ ਰਹੀ ਸੀ। ਇਸ ਤੋਂ ਬਾਅਦ ਜਲੰਧਰ ਦੇ ਡੀਸੀ ਦਫਤਰ ਵਿਖੇ ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਮੁੜ ਮੀਟਿੰਗ ਕੀਤੀ ਗਈ ਜਿਸ ਤੋਂ ਬਾਅਦ ਪੰਜਾਬ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਸਿੱਟਾ ਕੱਢਿਆ ਗਿਆ ਹੈ। ਇਸ ਦੌਰਾਨ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਸਲੇ ਦੇ ਹੱਲ ਤੱਕ ਅੰਦੋਲਨ ਜਾਰੀ ਰਹੇਗਾ। ਰੇਲਵੇ ਟਰੈਕ ਅਤੇ ਰੋਡ ਜਾਮ ਰਹਿਣਗੇ।

ਪੜੋ ਹੋਰ ਖਬਰਾਂ: ਪੰਜਾਬ ਸਰਕਾਰ ਵਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇ

In The Market