LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੁਖਬੀਰ ਬਾਦਲ ਦਾ ਵੱਡਾ ਵਾਅਦਾ, ਹਰ ਕਿਸੇ ਦਾ ਹੋਵੇਗਾ 10 ਲੱਖ ਤੱਕ ਦਾ ਸਿਹਤ ਬੀਮਾ

181

ਨੂਰਮਹਿਲ (ਜਲੰਧਰ) : ਨੂਰਮਹਿਲ (Noor Mahal) ਪਹੁੰਚੇ ਸੁਖਬੀਰ ਸਿੰਘ ਬਾਦਲ (Sukhbir Singh Badal) ਵਲੋਂ ਵੱਡੇ ਐਲਾਨ ਕੀਤੇ ਗਏ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਸਾਡੀ ਸਰਕਾਰ ਸਿਹਤ ਬੀਮਾ (Health insurance) ਕਰਵਾਵੇਗੀ ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਆਉਣ 'ਤੇ ਅਸੀਂ ਲੋਕਾਂ ਦੇ 10 ਲੱਖ ਤੱਕ ਦੇ ਸਿਹਤ ਬੀਮਾ ਕਰਾਂਗੇ। ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੇੜੇ ਆ ਰਹੀਆਂ ਹਨ। ਉਵੇਂ-ਉਵੇਂ ਸਿਆਸੀ ਪਾਰਟੀਆਂ (Political parties) ਵਲੋਂ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

ਦੱਸਣਯੋਗ ਹੈ ਕਿ ਬੀਤੇ ਕਲ੍ਹ ਪਚਰੰਗਾ ਨਜ਼ਦੀਕ ਕਿਸਾਨ ਕੋਲਡ ਸਟੋਰ (Farmer Cold Store) ਵਿਖੇ ਹਲਕਾ ਕਰਤਾਰਪੁਰ (Kartarpur) ਦੇ ਗਠਜੋੜ ਉਮੀਦਵਾਰ ਐਡ. ਬਲਵਿੰਦਰ ਕੁਮਾਰ (Balwinder Kumar) ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (President Sukhbir Singh Badal) ਵਲੋਂ ਸ਼ਿਰਕਤ ਕਰਦਿਆਂ ਵਿਸ਼ਾਲ ਰੈਲੀ (Huge rally) ਨੂੰ ਸੰਬੋਧਨ ਕੀਤਾ ਗਿਆ।

Also Read :  ਡਾ. ਦਲਜੀਤ ਚੀਮਾ ਨੇ ਪੰਜਾਬ ਸਰਕਾਰ ਦੇ ਰਿਪੋਰਟ ਕਾਰਡ 'ਤੇ ਚੁੱਕੇ ਸਵਾਲ

ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਹਰੇਕ ਵਰਗ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਨੇ ਕਾਂਗਰਸ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪਿਛਲੇ 5 ਸਾਲ ਇਸ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਕੋਈ ਕਦਮ ਨਹੀਂ ਚੁੱਕਿਆ ਅਤੇ ਬਾਦਲ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਨੂੰ ਬੰਦ ਕੀਤਾ ਹੈ।

Also Read : ਨਵੇਂ ਸਾਲ ਵਿਚ ਏ.ਟੀ.ਐੱਮ. ਦੀ ਵਰਤੋਂ ਹੋ ਸਕਦੀ ਹੈ ਮਹਿੰਗੀ, ਲੱਗੇਗਾ ਇੰਨਾ ਚਾਰਜ

In The Market