ਜਲੰਧਰ : ਸਿੱਖਿਆ ਵਿਭਾਗ ਦੇ ਟੈਟ 2011 ਦੇ ਗ਼ਲਤ ਪੇਪਰ ਗਲਤ ਨੀਤੀਆਂ ਕਾਰਨ ਵੱਧ ਮੈਰਿਟ ਰੱਖਣ ਦੇ ਬਾਵਜੂਦ 3442 /5178 ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦੇ ਬਾਹਰ ਭੁੱਖ ਹੜਤਾਲ ਤੇ ਬੈਠ ਗਏ ਹਨ। ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਇਸੇ ਤਰ੍ਹਾਂ ਹੀ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਭੁੱਖ ਹੜਤਾਲ ਤੇ ਬੈਠੇ ਰਹਿਣਗੇ।
Also Read : ਸੇਵਾ ਮੁਕਤ ਅਫਸਰਾਂ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ
ਆਉਣ ਵਾਲੇ ਸਮੇਂ ਦੇ ਵਿਚ ਇਨ੍ਹਾਂ ਦੀਆਂ ਮੰਗਾਂ ਵੱਲ ਨਾ ਧਿਆਨ ਦਿੱਤਾ ਗਿਆ ਤਾਂ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦੇ ਬਾਹਰ ਮਰਨ ਵਰਤ ਤੇ ਬੈਠਣਗੇ ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਸੀ ਕਿ ਕਾਂਗਰਸ ਸਰਕਾਰ ਦੇ ਸਮੇਂ ਚ ਬਦਲੇ ਤਿੰਨ ਸਿੱਖਿਆ ਮੰਤਰੀਆਂ ਦੇ ਕੋਲ ਲਗਾਤਾਰ ਆਪਣੀਆਂ ਮੰਗਾਂ ਲੈ ਕੇ ਜਾਂਦੇ ਰਹੇ ਪਰ ਫੇਰ ਵੀ ਉਨ੍ਹਾਂ ਨੇ ਇਨ੍ਹਾਂ ਦੀ ਗੱਲ ਨਹੀਂ ਸੁਣੀ,ਜਿਸ ਨੂੰ ਲੈ ਕੇ ਅਸੀ ਲਗਾਤਾਰ ਪ੍ਰਦਰਸ਼ਨ ਕਰਦੇ ਰਹੇ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर