ਪਟਿਆਲਾ : ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਕਾਮਿਆਂ ਵੱਲੋਂ ਬੁਧਵਾਰ ਨੂੰ ਦਿੱਤੇ ਹੜਤਾਲ ਦੇ ਸੱਦੇ ਤਹਿਤ ਸੂਬੇ ਭਰ 'ਚ ਵੱਡੀ ਗਿਣਤੀ 'ਚ ਬੱਸਾਂ ਦੇ ਰੂਪ ਪ੍ਰਭਾਵਿਤ ਹੋਏ ਹਨ। ਹਜ਼ਾਰਾਂ ਲੋਕਾਂ ਨੂੰ ਖੱਜਲ ਖੁਆਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਗਪਗ 7200 ਕੱਚੇ ਕਾਮਿਆਂ ਦੀ ਹੜਤਾਲ ਕਾਰਨ ਸੂਬੇ ਭਰ 'ਚ 3200 ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ ਜਿਸ ਨਾਲ ਦੂਰ ਦੁਰਾਡੇ ਤੋਂ ਆਪਣੇ ਕੰਮਾਂਕਾਰਾਂ ਲਈ ਘਰੋਂ ਤੋਂ ਨਿਕਲਣ ਵਾਲੇ ਲੋਕ ਕਈ ਕਈ ਘੰਟਿਆਂ ਦਾ ਸਮਾਂ ਲਗਾ ਕੇ ਆਪਣੀਆਂ ਮੰਜਿਲਾਂ 'ਤੇ ਪਹੁੰਚ ਰਹੇ ਹਨ।
ਯੂਨੀਅਨ ਆਗੂਆਂ ਨੇ ਕਰਮਚਾਰੀਆਂ ਨੂੰ ਬੀਤੀ ਦੇਰ ਰਾਤ ਹੀ ਸੁਨੇਹੇ ਲਗਾ ਕੇ ਸੂਚਿਤ ਕੀਤਾ ਗਿਆ ਹੈ ਕਿ ਸਵੇਰੇ 20 ਸਤੰਬਰ ਨੂੰ ਸਾਰੇ ਡਿਪੂਆਂ ਅੱਗੇ ਪੂਰੀ ਗਿਣਤੀ ਵਿੱਚ ਵਰਕਰਾਂ ਸਮੇਤ ਝੰਡੇ ਡੰਡੇ ਲੈ ਕੇ ਜ਼ਿਲਾ ਪੱਧਰੀ ਪ੍ਰੋਗਰਾਮ ਕਰਨਗੇ ਅਤੇ ਜੇਕਰ ਮੰਗਾਂ ਸਬੰਧੀ ਕੋਈ ਹੱਲ ਨਾ ਨਿਕਲਿਆ ਤਾਂ 21 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੋਰਚਾ ਲਗਾ ਕੇ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Jalandhar Road Accident : जालंधर में हुआ दर्दनाक हादसा, गाड़ी की खिड़कियां काटकर निकाले शव
Health news: डायबिटीज के मरीजों के लिए बेहद कारगर है ये चीजें, आज ही करों डाइट में शामिल
PP constable Result 2024: पंजाब पुलिस कांस्टेबल पद के लिए आयोजित लिखित परीक्षा का परिणाम जारी, यहां चेक करें रिजल्ट