LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਬੇਰੁਜ਼ਗਾਰ ਅਧਿਆਪਕਾਂ ਵਲੋਂ ਵਿਰੋਧ

24 teachers union

ਸੰਗਰੂਰ (ਇੰਟ.)- ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਅਧਿਆਪਕਾਂ  (Unemployed teachers) ਵਲੋਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ (Punjab Education Minister Vijayinder Singh Singla) ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਵਿਜੇਇੰਦਰ ਸਿੰਗਲਾ ਸੰਗਰੂਰ (VijayInder Singh Singla) ਦੇ ਇਕ ਸਕੂਲ ’ਚ ਪ੍ਰੋਗਰਾਮ (Programme) ਕਰਨ ਲਈ ਪਹੁੰਚੇ ਸਨ, ਪਰ ਉਨ੍ਹਾਂ ਨੂੰ ਪਹਿਲਾਂ ਹੀ ਬੇਰੁਜ਼ਗਾਰ ਅਧਿਆਪਕਾਂ (Unemployed teachers) ਦਾ ਸਾਹਮਣਾ ਕਰਨਾ ਪੈ ਗਿਆ।

Seeking regularisation, 14,000 Punjab teachers hold protest in Patiala -  Hindustan Times

Read more- ਰਣਜੀਤ ਕਤਲ ਕੇਸ 'ਚ ਰਾਮ ਰਹੀਮ 'ਤੇ 26 ਅਗਸਤ ਨੂੰ ਫੈਸਲਾ ਸੁਣਾਏ ਜਾਣ 'ਤੇ ਰੋਕ

ਸਿੱਖਿਆ ਮੰਤਰੀ ਦੇ ਪ੍ਰੋਗਰਾਮ ’ਚ ਬੇਰੁਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਪਹੁੰਚ ਗਏ, ਜਿੱਥੇ ਪੁਲਸ ਨਾਲ ਧੱਕਾ-ਮੁੱਕੀ ਵੀ ਕੀਤੀ ਗਈ, ਜਿਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਵਲੋਂ ਉਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰ ਗੱਡੀ ’ਚ ਬਿਠਾ ਕੇ ਲੈ ਗਏ।

Ad hoc teachers climb up PSEB building with petrol, govt offers talks today  | Cities News,The Indian Express

 

Read more- ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੇ ਪੰਜਾਬ ਸੀ.ਐੱਮ. 'ਤੇ ਤਿੱਖੇ ਹਮਲੇ 

ਦੱਸਣਯੋਗ ਹੈ ਕਿ ਵਿਜੇਇੰਦਰ ਸਿੰਗਲਾ ਦੀ ਰਿਹਾਇਸ਼ ਦੇ ਬਾਹਰ 8 ਮਹੀਨੇ ਤੋਂ ਬੇਰੁਜ਼ਗਾਰ ਬੀ.ਐੱਡ ਟੈੱਟ ਪਾਸ ਧਰਨੇ 'ਤੇ ਬੈਠੇ ਹੋਏ ਸਨ,ਜਿਸ ਦੇ ਬਾਵਜੂਦ ਵੀ ਸਿੱਖਿਆ ਮੰਤਰੀ ਵਲੋਂ ਇਨ੍ਹਾਂ ਦੀ ਕੋਈ ਵੀ ਮੰਗ ਨਹੀਂ ਮੰਨੀ ਜਾ ਰਹੀ,ਜਿਸ ਕਾਰਨ ਵਿਜੇਇੰਦਰ ਸਿੰਗਲਾ ਦਾ ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਥਾਂ-ਥਾਂ ’ਤੇ ਜਾ ਕੇ ਵਿਰੋਧ ਕੀਤਾ ਜਾ ਰਿਹਾ ਹੈ।

In The Market