LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜਲੰਧਰ ਸਿਵਲ ਹਸਪਤਾਲ ਵਿਚ ਸਰਕਾਰੀ ਨਰਸਾਂ ਦੀ ਹੜਤਾਲ, ਅਗਲੇ 2 ਦਿਨ ਪੂਰੇ ਪੰਜਾਬ ਵਿਚ ਕੰਮਕਾਜ ਠੱਪ ਕਰਨ ਦੀ ਚਿਤਾਵਨੀ

06nurse

ਜਲੰਧਰ (ਇੰਟ.)- ਜਲੰਧਰ ਵਿਚ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ 'ਤੇ ਦਰਜ ਹੋਏ ਕੇਸ ਦਾ ਵਿਵਾਦ ਵੱਧਦਾ ਹੀ ਜਾ ਰਿਹਾ ਹੈ। ਪਹਿਲਾਂ ਸਿੱਖ ਸੰਗਠਨਾਂ ਨੇ ਪ੍ਰਦਰਸ਼ਨ ਕਰ ਕੇ ਕੇਸ ਦਰਜ ਕਰਵਾਇਆ। ਇਸ ਤੋਂ ਬਾਅਦ ਨਕੋਦਰ ਦੇ ਡੇਰਾ ਬਾਬਾ ਮੁਰਾਦ ਸ਼ਾਹ ਹਮਾਇਤੀ ਵੀ ਸੜਕ 'ਤੇ ਉਤਰ ਆਏ। ਉਨ੍ਹਾਂ ਨੇ ਕੇਸ ਦਰਜ ਕਰਵਾਉਣ ਵਾਲੇ ਸਿੱਖ ਨੇਤਾ 'ਤੇ ਵੀ ਕੇਸ ਦਰਜ ਕਰਨ ਦੀ ਮੰਗ ਕੀਤੀ। ਇਸ ਤੋਂ ਬਾਅਦ ਹੁਣ ਸਿੱਖ ਸੰਗਠਨ ਫਿਰ ਸੜਕ 'ਤੇ ਉਤਰ ਰਹੇ ਹਨ।

Jalandhar Civil Hospital nurses go on strike From 6 September

ਕਿਸਾਨ ਅੰਦੋਲਨ 'ਤੇ ਪਾਈ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਕੀਤੀ ਨਾਂਹ

ਉਹ ਸੋਮਵਾਰ ਨੂੰ ਗਾਇਕ ਗੁਰਦਾਸ ਮਾਨ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕਰਨਗੇ। ਜਿਸ ਵਿਚ ਪੁਲਿਸ ਨੂੰ ਧਾਰਮਿਕ ਭਾਵਨਾਵਾਂ ਨੂੰ ਦੁੱਖ ਪਹੁੰਚਾਉਣ ਦੇ ਕੇਸ ਵਿਚ ਗੁਰਦਾਸ ਮਾਨ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜਲੰਧਰ ਕੋਰਟ ਵਿਚ ਮੰਗਲਵਾਰ ਨੂੰ ਗੁਰਦਾਸ ਮਾਨ ਦੀ ਅਗ੍ਰਿਮ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਣੀ ਹੈ। ਇਸ ਨੂੰ ਦੇਖਦੇ ਹੋਏ ਵੀ ਸਿੱਖ ਸੰਗਠਨਾਂ ਨੇ ਕਿਹਾ ਕਿ ਗੁਰਦਾਸ ਮਾਨ ਕੋਰਟ ਵਿਚ ਆਉਣਗੇ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਸਿੱਖ ਸੰਗਠਨਾਂ ਨੇ ਕਿਹਾ ਕਿ ਜਿਸ ਤਰ੍ਹਾਂ ਪੂਰੇ ਪੰਥ ਨੇ ਜ਼ੋਰ ਲਗਾ ਕੇ ਮਾਨ 'ਤੇ ਕੇਸ ਦਰਜ ਕਰਵਾਇਆ, ਹੁਣ ਉਹ ਮਾਨ ਦੀ ਗ੍ਰਿਫਤਾਰੀ ਲਈ ਉਨ੍ਹਾਂ ਦਾ ਸਾਥ ਦੇਣ।

Doctors Strike in Jalandhar Civil Hospital OPD will remain closed

ਪੰਜਾਬ ਪੁਲਿਸ ਦੇ 4 ਮੁਲਾਜ਼ਮਾਂ ਦੀ ਕੈਸ਼ ਦੇਖ ਬਦਲੀ ਨੀਅਤ, ਬਿਨਾਂ ਪਰੂਫ ਕੈਸ਼ ਲਿਜਾ ਰਹੇ ਕਾਰ ਸਵਾਰ ਛੱਡੇ

ਗੁਰਦਾਸ ਮਾਨ ਨੇ ਨਕੋਦਰ ਡੇਰਾ ਬਾਬਾ ਮੁਰਾਦ ਸ਼ਾਹ ਮੇਲੇ ਵਿਚ ਕਿਹਾ ਸੀ ਕਿ ਡੇਰੇ ਦੇ ਗੱਦੀਨਸ਼ੀਨ ਰਹੇ ਲਾਡੀ ਸ਼ਾਹ ਤੀਸਰੀ ਪਾਤਸ਼ਾਹੀ ਗੁਰੂ ਅਮਰਦਾਸ ਜੀ ਦੇ ਵੰਸ਼ ਸਨ। ਇਸ ਦੀ ਵੀਡੀਓ ਸਾਹਮਣੇ ਆਈ ਤਾਂ ਸਿੱਖ ਸੰਗਠਨ ਭੜਕ ਗਏ। ਥਾਣੇ ਅਤੇ ਐੱਸ.ਐੱਸ.ਪੀ. ਦਫਤਰ ਵਿਚ ਵਿਰੋਧ ਤੋਂ ਬਾਅਦ ਉਨ੍ਹਾਂ ਨੇ ਨੈਸ਼ਨਲ ਹਾਈਵੇ ਘੇਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਮਾਨ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕਰਵਾ ਦਿੱਤਾ। ਇਸ ਤੋਂ ਪਹਿਲਾਂ ਹੀ ਵਿਵਾਦ ਹੋਣ 'ਤੇ ਗੁਰਦਾਸ ਮਾਨ ਨੇ ਮੁਆਫੀ ਮੰਗ ਲਈ ਸੀ। ਉਨ੍ਹਾਂ ਨੇ ਕਿਹਾ ਸੀ ਕਿ ਉਹ ਗੁਰੂ ਦੇ ਅਪਮਾਨ ਬਾਰੇ ਕਦੇ ਸੋਚ ਵੀ ਨਹੀਂ ਸਕਦੇ।

चिकित्सकों से दुर्व्यवहार: प्रांतीय चिकित्सा सेवा संघ ने जाहिर की नाराजगी,  लिखा पत्र | News Track in Hindi

ਅਮਰੀਕਾ ਦੇ ਫਲੋਰੀਡਾ ਵਿਚ ਹੋਈ ਫਾਇਰਿੰਗ ਵਿਚ 4 ਲੋਕਾਂ ਦੀ ਮੌਤ

ਇਸ ਤੋਂ ਬਾਅਦ ਨਕੋਦਰ ਡੇਰੇ ਦੇ ਹਮਾਇਤੀ ਵੀ ਰੋਹਿਤ ਸਾਹਨੀ ਦੀ ਅਗਵਾਈ ਵਿਚ ਸੜਕਾਂ 'ਤੇ ਆਏ ਅਤੇ ਨਕੋਦਰ ਰੋਡ ਜਾਮ ਕਰ ਦਿੱਤਾ। ਜਿਸ ਤਰ੍ਹਾਂ ਗੁਰਦਾਸ ਮਾਨ 'ਤੇ ਕੇਸ ਹੋਇਆ। ਉਸੇ ਤਰ੍ਹਾਂ ਉਨ੍ਹਾਂ ਖਿਲਾਫ ਬਿਆਨ ਦੇਣ ਵਾਲੇ ਪਰਮਜੀਤ ਅਕਾਲੀ 'ਤੇ ਵੀ ਕੇਸ ਦਰਜ ਕੀਤਾ ਜਾਵੇ। ਪੁਲਿਸ ਨੇ ਜਾਂਚ ਦੀ ਗੱਲ ਕਹੀ ਪਰ ਅਜੇ ਤੱਕ ਕੇਸ ਦਰਜ ਨਹੀਂ ਕੀਤਾ ਗਿਆ ਹੈ।

In The Market