LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਹਾਈ ਕੋਰਟ ਨੇ ਜ਼ੀਰਾ ਸ਼ਰਾਬ ਫੈਕਟਰੀ ’ਚੋਂ ਈਥੇਨੋਲ ਬਾਹਰ ਲਿਜਾਉਣ ਦੀ ਦਿੱਤੀ ਮਨਜ਼ੂਰੀ

high14

ਚੰਡੀਗੜ੍ਹ: ਜ਼ੀਰਾ ਸ਼ਰਾਬ ਫੈਕਟਰੀ (Liquor Factory) ਮਾਮਲੇ ਵਿੱਚ ਹਾਈ ਕੋਰਟ (High Court) ਨੇ ਫੈਕਟਰੀ ਮਾਲਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਫੈਕਟਰੀ ’ਚੋਂ ਈਥੇਨੋਲ ਬਾਹਰ ਲਿਜਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਹਾਈਕੋਰਟ ਨੇ ਇਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ। ਕੋਰਟ ਨੇ ਪੰਜਾਬ ਸਰਕਾਰ ਨੂੰ ਵੀ ਹੁਕਮ ਜਾਰੀ ਕੀਤੇ ਹਨ, ਜਿਸ ਵਿਚ ਫੈਕਟਰੀ ਵਿਚੋਂ ਈਥੇਨੋਲ (Ethanol) ਬਾਹਰ ਲਿਆਉਣ ਵੇਲੇ ਸਾਵਧਾਨੀ ਵਰਤੀ ਜਾਵੇ। 

ਦੱਸ ਦਿੰਦੇ ਹਾਂ ਕਿ ਜ਼ੀਰਾ ਸ਼ਰਾਬ ਫੈਕਟਰੀ ਦੇ ਮਾਲਕ ਦਾ ਤਰਕ ਸੀ ਕਿ ਫੈਕਟਰੀ ਵਿੱਚ ਖਤਰਨਾਕ ਈਥਾਨੋਲ ਹੈ ਜੇਕਰ  ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਬਹੁਤ ਨੁਕਸਾਨ ਹੋ ਸਕਾਦ ਹੈ। ਫੈਕਟਰੀ ਦੇ ਮਾਲਕ ਦੇ ਵਕੀਲ ਦਾ ਤਰਕ ਹੈ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਨੂੰ ਫੈਕਟਰੀ ਦੇ ਅੰਦਰ ਅਤੇ ਬਾਹਰ ਜਾਣ ਨਹੀਂ ਜਾ ਰਿਹਾ ਹੈ। 
ਹਾਈ ਕੋਰਟ ਨੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਹੈ ਕਿ ਫੈਕਟਰੀ ਦੇ ਮਾਲਕ ਨੂੰ ਇਕ ਸਮੇਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਈਥੇਨੋਲ ਬਾਹਰ ਲਿਜਾਣ ਸਮੇਂ ਪੂਰੀ ਸਾਵਧਾਨੀ ਰੱਖੀ ਜਾਵੇ ਤਾਂ ਕਿ ਕਿਸੇ ਦਾ ਵੀ ਜਾਨੀ ਜਾਂ ਮਾਲੀ ਨੁਕਸਾਨ ਨਾ ਹੋਵੇ।

ਇਹ ਵੀ ਪੜ੍ਹੋ: ਵਿਜੀਲੈਂਸ ਦੀ ਵੱਡੀ ਕਾਰਵਾਈ, ਸਾਬਕਾ ਵਿਧਾਇਕ ਕੁਲਦੀਪ ਵੈਦ ਦੇ ਘਰੋਂ ਸ਼ਰਾਬ ਮਿਲਣ ਤੋਂ ਬਾਅਦ ਮਾਮਲਾ ਦਰਜ

In The Market