ਰਣਜੀਤ ਸਿੰਘ ਕਤਲ ਮਾਮਲੇ ‘ਚ ਅਦਾਲਤ ਦਾ ਵੱਡਾ ਫੈਸਲਾ,ਰਾਮ ਰਹੀਮ ਸਮੇਤ 5 ਦੋਸ਼ੀ ਕਰਾਰ

ਚੰਡੀਗੜ੍ਹ  : ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ  ਡੇਰਾ ਸਿਰਸਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਪੰਜ…

ਚੰਡੀਗੜ੍ਹ  : ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ  ਡੇਰਾ ਸਿਰਸਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਪੰਜ ਨੂੰ ਦੋਸ਼ੀ ਕਰਾਰ ਦਿੱਤਾ ਹੈ। ਸਾਰੇ ਦੋਸ਼ੀਆਂ ਨੂੰ 12 ਅਕਤੂਬਰ ਨੂੰ ਸਜ਼ਾ ਸੁਣਾਈ ਜਾਵੇਗੀ।

Leave a Reply

Your email address will not be published. Required fields are marked *