ਚੰਡੀਗੜ੍ਹ : ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਵੱਡੇ ਆਗੂ ਲਾਲੀ ਮਜੀਠੀਆ (Lali Majithia) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਲਾਲੀ ਮਜੀਠੀਆ ਨੇ ਦੋ ਦਿਨ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸੇ ਦਿਨ ਕੇਜਰੀਵਾਲ ਦਾ ਪੰਜਾਬ ਦੌਰਾ ਵੀ ਸੀ। ਉਨ੍ਹਾਂ ਦੇ ਆਮ ਆਦਮੀ ਪਾਰਟੀ (AAP) ‘ਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਪਹਿਲਾਂ ਹੀ ਸਨ। ਅੱਜ ਉਹ ਭਗਵੰਤ ਮਾਨ (Bhagwant Mann) ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਕਾਂਗਰਸ ਛੱਡ ‘ਆਪ’ ‘ਚ ਸ਼ਾਮਲ ਹੋਏ ਲਾਲੀ ਮਜੀਠੀਆ
ਚੰਡੀਗੜ੍ਹ : ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਵੱਡੇ ਆਗੂ ਲਾਲੀ ਮਜੀਠੀਆ (Lali Majithia) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ…
