LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਵਿਚ ਲਾਕਡਾਊਨ ਹੋਇਆ ਖਤਮ, ਇਹ ਹਨ ਨਵੀਆਂ ਗਾਈਡਲਾਈਨਜ਼

captain unlock

ਚੰਡੀਗੜ੍ਹ (ਇੰਟ.)- ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਲਗਾਏ ਗਏ ਲਾਕਡਾਊਨ ਸਬੰਧੀ ਅਹਿਮ ਫੈਸਲਾ ਲਿਆ ਗਿਆ ਹੈ। ਇਹ ਫੈਸਲਾ ਕੋਰੋਨਾ ਵਾਇਰਸ ਦੇ ਘੱਟ ਰਹੇ ਕੇਸਾਂ ਨੂੰ ਧਿਆਨ ਵਿਚ ਰੱਖ ਕੇ ਲਿਆ ਗਿਆ ਹੈ। ਸਰਕਾਰ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਕੋਰੋਨਾ ਨਾਈਟ ਕਰਫ਼ਿਊ ਅਤੇ ਵੀਕੈਂਡ ਕਰਫ਼ਿਊ ਸੋਮਵਾਰ ਤੋਂ ਖ਼ਤਮ ਕਰ ਦਿੱਤਾ ਗਿਆ ਹੈ, ਜਦੋਂ ਕਿ ਇਸ ਐਤਵਾਰ ਨੂੰ ਵੀਕੈਂਡ ਕਰਫਿਊ ਲਗਾਇਆ ਜਾਵੇਗਾ ਕਿਉਂਕਿ ਇਹ ਨਿਯਮ ਸੋਮਵਾਰ ਤੋਂ ਲਾਗੂ ਹੋਣਗੇ।

Unlock 4.0: Punjab to continue all existing restrictions in urban areas |  Chandigarh News - Times of India

Read this- ਚੰਡੀਗੜ੍ਹ ਵਿਚ ਬਦਲੀ ਸਪੀਡ ਵਾਹਨਾਂ ਦੀ ਲਿਮਿਟ, ਜਾਣੋਂ ਕੀ ਹਨ ਨਵੇਂ ਨਿਯਮ

ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਕਾਲਜ ਅਤੇ ਕੋਚਿੰਗ ਸੈਂਟਰ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਜਿਸ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਘੱਟੋ-ਘੱਟ ਕੋਰੋਨਾ ਵੈਕਸੀਨ ਦਾ ਇਕ ਟੀਕਾ 15 ਦਿਨਾਂ ਪਹਿਲਾਂ ਲੱਗਾ ਹੋਣਾ ਚਾਹੀਦਾ ਹੈ। ਪੰਜਾਬ ਵਿਚ ਕੋਵੀਸ਼ੀਲਡ ਦੀ ਵੈਕਸੀਨ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ ਜਦੋਂ ਕਿ ਕੋਵੈਕਸੀਨ ਦਾ ਇਕ ਦਿਨ ਦਾ ਸਟਾਕ ਰਹਿ ਗਿਆ ਹੈ ਅਤੇ ਕੇਂਦਰ ਸਰਕਾਰ ਕੋਲੋਂ ਕੋਰੋਨਾ ਵੈਕਸੀਨ ਦੀ ਮੰਗ ਕੀਤੀ ਗਈ ਹੈ।

In The Market