ਤਰਨਤਾਰਨ : ਕੈਨੇਡਾ ਪੜ੍ਹਨ ਗਏ ਤਰਨਤਾਰਨ ਦੇ ਇੱਕ ਨੌਜਵਾਨ ਦੀ ਭੇਤਭਰੇ ਹਾਲਤ ਵਿੱਚ ਮੌਤ ਹੋ ਗਈ ਹੈ। ਪਰਮਿੰਦਰ ਸਿੰਘ ਪ੍ਰਿੰਸ ਪੁੱਤਰ ਬਲਵਿੰਦਰ ਸਿੰਘ ਵਾਸੀ ਫਤਿਹਾਬਾਦ ਕਸਬਾ 24 ਸਾਲ ਦੇ ਕਰੀਬ ਦੱਸਿਆ ਜਾਂਦਾ ਹੈ।ਨੌਜਵਾਨ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੈਨੇਡੀਅਨ ਪੁਲਿਸ ਦਾ ਫੋਨ ਆਇਆ ਸੀ ਕਿ ਉਨ੍ਹਾਂ ਦੇ ਲੜਕੇ ਦੀ ਲਾਸ਼ ਇੱਕ ਬੰਦ ਕਮਰੇ ਵਿੱਚ ਪਈ ਹੈ।
Also Read : ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਦੀ ਹੋਈ ਗ੍ਰਿਫਤਾਰੀ
ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਰੀਬ ਤਿੰਨ ਸਾਲ ਪਹਿਲਾਂ ਕੈਨੇਡਾ ਚਲਾ ਗਿਆ ਸੀ ਅਤੇ ਕੈਨੇਡਾ ਦੇ ਸਰੀ 'ਚ ਰਹਿੰਦਾ ਸੀ।
Also Read : ਜਾਖੜ ਦਾ 'ਆਪ' ਨੂੰ ਤਾਅਨਾ, ਕਿਹਾ- ਪੰਜਾਬ ਮੁੱਖ ਮੰਤਰੀ ਉਮੀਦਵਾਰ ਲਈ OLX 'ਤੇ ਦਿਓ ਐਡ
ਪੀੜਤ ਪਰਿਵਾਰ ਨੇ ਭਾਰਤ ਅਤੇ ਕੈਨੇਡਾ ਸਰਕਾਰ ਤੋਂ ਮੰਗ ਕੀਤੀ ਕਿ ਜਾਂ ਤਾਂ ਉਨ੍ਹਾਂ ਦੇ ਲੜਕੇ ਦੀ ਲਾਸ਼ ਭਾਰਤ ਭੇਜੀ ਜਾਵੇ ਜਾਂ ਕੈਨੇਡਾ ਸਰਕਾਰ ਮ੍ਰਿਤਕ ਦੇ ਮਾਪਿਆਂ ਨੂੰ ਕੈਨੇਡਾ ਜਾਣ ਦਾ ਵੀਜ਼ਾ ਦੇਵੇ ਤਾਂ ਜੋ ਮ੍ਰਿਤਕ ਨੌਜਵਾਨ ਦੇ ਮਾਤਾ-ਪਿਤਾ ਨੂੰ ਅਲਵਿਦਾ ਕਹਿ ਸਕਣ। ਮ੍ਰਿਤਕ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਦੋ ਭੈਣਾਂ ਛੱਡ ਗਿਆ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर