ਅੰਮ੍ਰਿਤਸਰ: ਏਅਰਪੋਰਟ ਰੋਡ ਉੱਤੇ ਦੇਰ ਰਾਤ ਦਰਦਨਾਕ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਜ਼ੋਮੈਟੋ ਕੰਪਨੀ ਵਿਚ ਕੰਮ ਕਰਨ ਵਾਲਾ ਨੌਜਵਾਨ ਆਰਡਰ ਦੀ ਡਿਲਵਰੀ ਦੇਣ ਲਈ ਜਾ ਰਿਹਾ ਸੀ ਕਿ ਸਾਹਮਣੇ ਗਲਤ ਪਾਸਿਓਂ ਆ ਰਹੀ ਟਰਾਲੀ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਮੌਕੇ ਉੱਤੇ ਹੀ ਉਸ ਦੀ ਮੌਤ ਹੋ ਗਈ। Also Read: OMG! ਐਨੀ ਉੱਚੀ ਆਵਾਜ਼ ’ਚ ਗਾਇਆ ਗਾਣਾ ਕਿ ਫਟ ਗਏ ਫੇਫੜੇ ਘਟਨਾ ਦੇਰ ਰਾਤ 12 ਵਜੇ ਦੀ ਦੱਸੀ ਜਾ ਰਹੀ ਹੈ, ਜਦੋਂ ਜ਼ੋਮੈਟੋ ਕੰਪਨੀ ਵਿਚ ਕੰਮ ਕਰਦਾ ਨੌਜਵਾਨ ਆਪਣੇ ਆਰਡਰ ਦੀ ਡਿਲਵਰੀ ਦੇਣ ਜਾ ਰਿਹਾ ਸੀ ਤਦੇ ਉਲਟ ਪਾਸਿਓਂ ਆ ਰਹੀ ਟਰਾਲੀ ਨਾਲ ਨੌਜਵਾਨ ਦੀ ਟੱਕਰ ਹੋ ਗਈ। ਉਥੇ ਹੀ ਪਿੱਛੇ ਤੋਂ ਆ ਰਹੀ ਇਨੋਵਾ ਕਾਰ ਵੀ ਨਾਲ ਆ ਟਕਰਾਈ। ਇਸ ਦੌਰਾਨ ਵਿਕਾਸ ਪਾਲ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਜਾਣਕਾਰੀ ਮੁਤਾਬਕ ਵਿਕਾਸ ਅੰਮ੍ਰਿਤਸਰ ਦੇ ਗੁਰੂ ਨਾਨਕ ਪੁਰਾ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕਰਦੇ ਹੋਏ ਕਿਹਾ ਕਿ ਜੇਕਰ ਟਰਾਲੀ ਨਿਯਮਾਂ ਦੀ ਪਾਲਣਾ ਕਰਦੀ ਤਾਂ ਅੱਜ ਉਨ੍ਹਾਂ ਦੇ ਲੜਕੇ ਦੀ ਮੌਤ ਨਾ ਹੁੰਦੀ। Also Read: ਵੱਡੀ ਖਬਰ: ਬਠਿੰਡਾ ਜੇਲ ’ਚ ਹਵਾਲਾਤੀਆਂ ਵਲੋਂ CRPF ਮੁਲਾਜ਼ਮਾਂ ’ਤੇ ਹਮਲਾ ਓਥੇ ਹੀ ਪੁਲਿਸ ਨੇ ਘਟਨਾ ਵਾਲੀ ਥਾਂ ਉੱਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਤੇ ਟਰਾਲੀ ਚਾਲਕ ਉੱਤੇ ਲਾਪਰਵਾਹੀ ਤੇ ਗਲਤ ਪਾਸੇ ਡਰਾਈਵਿੰਗ ਕਰਨ ਦਾ ਮਾਮਲਾ ਦਰਜ ਕਰ ਲਿਆ। ਨਾਲ ਹੀ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਹਿਦਾਇਤ ਦਿੱਤੀ ਤੇ ਕਿਹਾ ਕਿ ਜੇਕਰ ਘਟਨਾ ਦੌਰਾਨ ਟ੍ਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਗਈ ਹੁੰਦੀ ਤਾਂ ਇਹ ਹਾਦਸਾ ਨਾ ਵਾਪਰਦਾ।
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ (Amritsar, Punjab) ਵਿਚ ਪੁਲਿਸ ਨੇ ਜੁਆਇੰਟ ਆਪ੍ਰੇਸ਼ਨ ਚਲਾ ਕੇ 4 ਥਾਵਾਂ ਤੋਂ ਨਕਲੀ ਨਮਕ ਬਣਾਉਣ ਵਾਲੀਆਂ ਫੈਕਟਰੀਆਂ (Factories) ਵਿਚ ਰੇਡ ਕੀਤੀ। ਚਾਰੋ ਥਾਈਂ ਸਸਤੇ ਨਮਕ ਦੇ ਪੈਕੇਟਸ (Packets of salt) ਪਏ ਸਨ। ਜ਼ਬਤ ਕੀਤੇ ਗਏ ਨਮਕ ਦਾ ਭਾਰ ਕੁਇੰਟਲਾਂ (Quintals) ਵਿਚ ਹੈ। ਪੁਲਿਸ ਨੇ ਚਾਰਾਂ ਫੈਕਟਰੀਆਂ (Four factories) ਦੇ ਮਾਲਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। Also Read : ਪਿਆਰ, ਲਿਵ-ਇਨ ਤੇ ਧੋਖਾ, ਕਿਤੇ ਨਾ ਮਿਲਿਆ ਇਨਸਾਫ, ਲੜਕਾ ਫਰਾਰ ਕੰਪਨੀ ਦੇ ਅਧਿਕਾਰੀ ਰੋਮੇਸ਼ ਦੱਤ ਨੇ ਦੱਸਿਆ ਕਿ ਕਾਫੀ ਸਮੇਂ ਤੋਂ ਇਲਾਕੇ ਵਿਚ ਨਕਲੀ ਨਮਕ ਦੇ ਵਿਕਣ ਦੀ ਸੂਚਨਾਵਾਂ ਮਿਲ ਰਹੀਆਂ ਸਨ। ਇਸ 'ਤੇ ਕੰਪਨੀ ਵਲੋਂ ਜਾਂਚ ਕੀਤੀ ਗਈ ਅਤੇ ਚਾਰਾਂ ਥਾਵਾਂ ਬਾਰੇ ਪੁਖ਼ਤਾ ਜਾਣਕਾਰੀਆਂ ਹਾਸਲ ਹੋ ਗਈਆਂ। ਇਸ ਤੋਂ ਬਾਅਦ ਰੂਰਲ ਪੁਲਿਸ ਐੱਸ.ਐੱਸ.ਪੀ. ਸਤੀਸ਼ ਕੌਸ਼ਿਕ ਦੇ ਨਾਲ ਸੰਪਰਕ ਕੀਤਾ ਗਿਆ। ਜਿਨ੍ਹਾਂ ਵਲੋਂ ਤਿੰਨ ਟੀਮਾਂ ਦਾ ਗਠਨ ਕਰਕੇ ਰੇਡ ਕੀਤੀ ਗਈ। ਤਿੰਨੋ ਟੀਮਾਂ ਨੇ ਇਕੱਠਿਆਂ 4 ਥਾਵਾਂ ...
ਅੰਮ੍ਰਿਤਸਰ : ਅੰਮ੍ਰਿਤਸਰ ਦੇ ਟੈਲੀਫੋਨ ਐਕਸਚੇਂਜ ਦੇ ਕੋਲ ਉਸ ਸਮੇਂ ਅਫ਼ਰਾ ਤਫਰੀ ਮੱਚ ਗਈ ਜਦੋਂ ਨਜ਼ਦੀਕ ਗੁਰਦੁਆਰਾ ਸਾਹਿਬ ਹਵੇਲੀ ਅਰੂੜ ਸਿੰਘ ਦੇ ਅੰਦਰ ਅਚਾਨਕ ਅੱਗ ਲੱਗ ਗਈ। ਗੁਰਦੁਆਰਾ ਸਾਹਿਬ ਦੇ ਅੰਦਰ ਮਹਾਰਾਜ ਦੇ ਚਾਰ ਸਰੂਪ ਪਏ ਸਨ ਜਿਨ੍ਹਾਂ ਨੂੰ ਇਲਾਕਾ ਨਿਵਾਸੀਆਂ ਤੇ ਫਾਇਰ ਬਿਗਰੇਡ ਦੇ ਅਧਿਕਾਰੀਆਂ ਵੱਲੋਂ ਮੌਕੇ ਤੇ ਬਚਾ ਲਿਆ ਗਿਆ। ਮੌਕੇ ਤੇ ਪੁਜੇ ਫਾਇਰ ਬਿਰਗੇਡ ਦੇ ਅਧਿਕਾਰੀ ਲਵਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਸਾਡੇ ਚਾਰ ਵਜੇ ਦੇ ਕੋਲ ਸੂਚਨਾ ਮਿਲੀ ਕਿ ਟੈਲੀਫੋਨ ਐਕਸਚੇਂਜ ਕੋਲ ਗੁਰਦੁਆਰਾ ਸਾਹਿਬ ਦੇ ਅੰਦਰ ਅੱਗ ਲੱਗ ਗਈ। ਸਮੇਂ ਸਿਰ ਆਪਣੀ ਦਮਕਲ ਵਿਭਾਗ ਦੀਆ ਦੋ ਗੱਡੀਆਂ ਲੈਕੇ ਗੁਰਦੁਆਰਾ ਸਾਹਿਬ ਪੁੱਜੇ ਇਲਾਕਾ ਨਿਵਾਸੀਆਂ ਤੇ ਆਪਣੇ ਅਧਿਕਾਰੀਆਂ ਦੀ ਮਦਦ ਨਾਲ ਗੁਰਦੁਆਰਾ ਸਾਹਿਬ ਦੇ ਅੰਦਰ ਪਏ ਮਹਾਰਾਜ ਦੇ ਚਾਰ ਸਰੂਪ ਬਚਾ ਕੇ ਸੇਫ ਜਗਾ ਤੇ ਵਿਰਾਜਮਾਨ ਕੀਤੇ ਤੇ ਅੱਗ ਤੇ ਕਾਬੂ ਪਾਇਆ ਗਿਆ। Also Read : ਨਿਊਜ਼ੀਲੈਂਡ ਦੇ ਦਿੱਗਜ ਖਿਡਾਰੀ Ross Taylor ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ਮੌਕੇ ਤੇ ਪੁਲਿਸ ਵਿਭਾਗ ਦੇ ਆਲਾ ਅਧਿਕਾਰੀ ਤੇ ਡਿਪਟੀ ਸੀਐੱਮ ਓਪੀ ਸੋਨੀ (OP Soni) ਦੇ ਭਤੀਜੇ ਕੌਂਸਲਰ ਵਿਕਾਸ ਸੋਨੀ ਵੀ ਮੌਕੇ ਆ ਗਏ ਉਨ੍ਹਾਂ ਵਲੋਂ ਜਾਨਕਾਰੀ ਦਿੰਦੇ ਕਿਹਾ ਗਿਆ ਕਿ ਗੁਰਦੁਆਰਾ ਸਾਹਿਬ ਹਵੇਲੀ ਅਰੂੜ ਸਿੰਘ ਗੁਰਦੁਆਰਾ ਪ੍ਰਜਾਪਤੀ ਬਰਾਦਰੀ ਦਾ ਗੁਰਦੁਆਰਾ ਸਾਹਿਬ ਹੈ ਕੁੱਝ ਮਹੀਨੇ ਪਹਿਲਾਂ ਹੀ ਇਹ ਬਿਲਡਿੰਗ ਨੂੰ ਤਿਆਰ ਕੀਤਾ ਗਿਆ। ਅੱਗ ਲੱਗਣ ਦਾ ਕਾਰਨ ਸ਼ੋਰਟ ਸਰਕਟ ਦੱਸਿਆ ਜਾ ਰਿਹਾ।ਮੌਕੇ ਤੇ ਕੋਈ ਵੀ ਕੀਮਤੀ ਨੁਕਸਾਨ ਨਹੀਂ ਹੋਇਆ। Also Read : ਦੁਬਈ 'ਚ ਹੁਣ ਕਪੜੇ ਸੁਕਾਉਣ 'ਤੇ ਵੀ ਲੱਗੇਗਾ ਭਾਰੀ ਜੁਰਮਾਨਾ ! ਇਸ ਮੋਕੇ ਪੁਲਿਸ ਅਧਿਕਾਰੀ ਏਡੀਸੀਪੀ ਹਰਜੀਤ ਸਿੰਘ ਧਾਲੀਵਾਲ (Harjit Singh Dhaliwal) ਵੀ ਮਜੂਦ ਸਨ ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਸੀਸੀਟੀਵੀ ਕੈਮਰੇ ਦਾ ਡੀਵੀਆਰ ਕਬਜੇ ਵਿਚ ਲੈਕੇ ਜਾਂਚ ਕੀਤੀ ਜਾਵੇਗੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਚ ਅਚਾਨਕ ਅੱਗ ਲੱਗ ਗਈ ਮੌਕੇ ਤੇ ਫਾਇਰ ਬਿਗਰੇਡ ਤੇ ਪੁਲਿਸ ਅਧਿਕਾਰੀ ਵੀ ਮੌਕੇ ਤੇ ਪੁੱਜ ਗਏ ਜਿਨ੍ਹਾਂ ਵੱਲੋਂ ਅਗ ਤੇ ਕਾਬੂ ਪਾ ਲਿਆ ਗਿਆ ।...
ਅੰਮ੍ਰਿਤਸਰ : ਕਿਸਾਨਾਂ (Farmers) ਵਲੋਂ ਰੇਲਵੇ ਟਰੈਕ (Railway track) ਖਾਲੀ ਕਰਨ ਉਪਰੰਤ ਅੱਜ ਅੰਮ੍ਰਿਤਸਰ ਤੋਂ 9 ਦਿਨਾਂ ਬਾਅਦ ਰੇਲ ਆਵਾਜਾਈ (Rail transport) ਮੁੜ ਬਹਾਲ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਿਕ (12460) ਅੰਮ੍ਰਿਤਸਰ-ਨਵੀਂ ਦਿੱਲੀ ਐਕਸਪ੍ਰੈਸ (Amritsar-New Delhi Express) ਆਪਣੇ ਨਿਰਧਾਰਿਤ ਸਮੇਂ 6.15 ਵਜੇ, (12926) ਅੰਮ੍ਰਿਤਸਰ-ਮੁੰਬਈ ਬਾਂਦਰਾ ਟਰਮੀਨਸ (Amritsar-Mumbai Bandra Terminus) 7.35 ਵਜੇ ਰਵਾਨਾ ਹੋਈ। ਇਸੇ ਤਰਾਂ ਫ਼ਿਰੋਜ਼ਪੁਰ ਡਵੀਜ਼ਨ (Ferozepur Division) ਵਲੋਂ ਅੱਜ ਪੂਰੇ ਦਿਨ 23 ਹੋਰ ਰੇਲ ਗੱਡੀਆਂ ਚਲਾਈਆਂ ਜਾਣੀਆਂ ਹਨ। Also Read: ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਹੋਈਆਂ ਨਵੀਆਂ ਗਾਈਡਲਾਈਨਜ਼, ਪੰਜਾਬ 'ਚ ਲੱਗਣਗੀਆਂ ਇਹ ਪਾਬੰਦੀਆਂ ਕਿਸਾਨਾਂ ਵਲੋਂ ਟ੍ਰੈਕ ਖਾਲੀ ਕਰਨ ਤੋਂ ਬਾਅਦ ਫਿਰੋਜ਼ਪੁਰ ਡਵ...
ਅੰਮ੍ਰਿਤਸਰ : ਤਿੰਨ ਖੇਤੀ ਕਾਨੂੰਨ (Three agricultural laws) ਰੱਦ ਕਰਵਾਉਣ ਤੋਂ ਬਾਅਦ ਕਿਸਾਨਾਂ ਵਲੋਂ ਦਿੱਲੀ (Farmers from Delhi) ਤੋਂ ਤਾਂ ਵਾਪਸੀ ਕਰ ਲਈ ਗਈ ਸੀ ਪਰ ਪੰਜਾਬ ਸਰਕਾਰ (Government of Punjab) ਵਲੋਂ ਕੀਤੇ ਗਏ ਕਰਜ਼ ਮੁਆਫੀ (Debt forgiveness) ਦੇ ਵਾਅਦੇ ਅਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਵਿਰੋਧ ਪ੍ਰਦਰਸ਼ਨ (Protest) ਜਾਰੀ ਰਿਹਾ। 20 ਦਸੰਬਰ ਤੋਂ ਰੇਲਵੇ ਟ੍ਰੈਕ (Railway track) 'ਤੇ ਬੈਠੇ ਕਿਸਾਨਾਂ ਨਾਲ ਅੱਜ ਪੰਜਾਬ ਸਰਕਾਰ (Government of Punjab) ਵਲੋਂ ਮੀਟਿੰਗ ਕੀ...
ਅੰਮ੍ਰਿਤਰ : ਸੋਸ਼ਲ ਮੀਡੀਆ (Social Media) 'ਤੇ ਇਕ ਵੀਡੀਓ (Video Viral) ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਇਕ ਹੌਲਦਾਰ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਨੂੰ ਚੈਲੇਂਜ ਕੀਤਾ ਗਿਆ। ਇਹ ਵੀਡੀਓ ਹੌਲਦਾਰ ਸੰਦੀਪ ਸਿੰਘ (Sandeep Singh) ਨੇ ਕਿਹਾ ਕਿ ਸਿੱਧੂ ਸਾਬ੍ਹ (Sidhu Saab) ਮੈਂ ਤੁਹਾਡੇ ਹਲਕੇ ਵਿਚ ਰਹਿੰਦਾ ਹਾਂ ਅਤੇ ਮੈਂ 10 ਸਾਲ ਪਹਿਲਾਂ ਤੁਹਾਡੀ ਪਤਨੀ ਨੂੰ ਵੀ ਵੋਟ ਪਾਈ ਸੀ। ਫਿਰ ਜਦੋਂ...
ਅੰਮਿ੍ਤਸਰ : ਉਪ ਮੁੱਖ ਮੰਤਰੀ ਓ ਪੀ ਸੋਨੀ ਨੇ ਫੈਡਰੇਸਨ ਆਫ ਇੰਡੀਅਨ ਐਕਸਪੋਰਟ ਆਰਗੇਨਾਈਜੇਸਨ ਵੱਲੋਂ ਪੰਜਾਬ ਪ੍ਰਦੇਸ਼ ਵਪਾਰ ਮੰਡਲ ਅਤੇ ਡਾਇਰੈਕਟਰ ਜਨਰਲ ਆਫ ਫਾਰਨ ਟਰੇਡ ਨਾਲ ਮਿਲ ਕੇ ਰਾਜ ਪੱਧਰੀ ਕਰਵਾਏ ਗਏ ਪੰਜਾਬ ਐਕਸਪੋਰਟ ਸੰਮੇਲਨ -2021 ਮੌਕੇ ਰਾਜ ਭਰ ਵਿੱਚੋਂ ਆਏ ਕਾਰੋਬਾਰੀਆਂ ਨੂੰ ਸੰਬੋਧਨ ਕਰਦੇ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਵਪਾਰੀਆਂ ਵਿਰੁੱਧ ਵੈਟ ਨਾਲ ਸਬੰਧਤ ਦਰਜ 40 ਹਜ਼ਾਰ ਕੇਸ ਵਾਪਸ ਲੈ ਲਏ ਹਨ, ਜਿਸ ਨਾਲ ਵਪਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸੰਸਥਾਗਤ ਟੈਕਸ ਖ਼ਤਮ ਕਰ ਦਿੱਤਾ ਹੈ ਅਤੇ ਫੈਕਟਰੀਆਂ ਤੇ ਉਦਯੋਗਿਕ ਖੇਤਰਾਂ ਦੇ ਵਿਸਥਾਰ ਲਈ CLU ਦੀ ਲੋੜ ਨੂੰ ਖ਼ਤਮ ਕਰਨਾ ਅਜਿਹੇ ਫੈਸਲੇ ਹਨ, ਜੋ ਕਿ ਕਾਰੋਬਾਰ ਨੂੰ ਵਧਾਉਣ ਲਈ ਸਦੀਆਂ ਤੱਕ ਜਾਣੇ ਜਾਂਦੇ ਰਹਿਣਗੇ। ਉਨਾਂ ਕਿਹਾ ਕਿ 14 ਮੋਬਾਇਲ ਦਸਤਿਆਂ ਦੀ ਗਿਣਤੀ ਨੂੰ 4 ਤੱਕ ਲਿਆ ਕੇ ਇੰਸਪੈਕਟਰੀ ਰਾਜ ਨੂੰ ਖਤਮ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ। Also Read : 15 ਜਨਵਰੀ ਨੂੰ SKM ਦੀ ਅਹਿਮ ਮੀਟਿੰਗ: ਕਿਸਾਨਾਂ ਦੇ ਚੋਣਾਂ ਲੜਨ ਨੂੰ ਲੈ ਕੇ ਹੋ ਸਕਦੀ ਹੈ ਚਰਚਾ ਓ.ਪੀ. ਸੋਨੀ ਨੇ ਕਿਹਾ ਕਿ ਵਿਵਾਦਿਤ ਮਾਮਲਿਆਂ ਲਈ 150 ਕਰੋੜ ਰੁਪਏ ਦੀ ਯਕਮੁਸ਼ਤ ਨਿਪਟਾਰਾ ਸਕੀਮ ਨੂੰ ਵੀ ਲਾਗੂ ਕੀਤਾ ਹੈ, ਜਿਸਦਾ ਕਾਰੋਬਾਰੀ ਲੋਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਸ੍ਰੀ ਸੋਨੀ ਨੇ ਵਪਾਰੀਆਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਅੰਮਿ੍ਰਤਸਰ ਵਿਖੇ 10 ਏਕੜ ਵਿਚ ਜਲਦੀ ਹੀ ਇਕ ਕੰਨਵੈਨਸ਼ ਸੈਟਰ ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਨਾਲ ਰਾਜ ਭਰ ਦੇ ਵਪਾਰੀਆਂ ਇਕ ਹੀ ਛੱਤ ਥੱਲੇ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਬਹੁਤ ਅਸਾਨੀ ਨਾਲ ਕਰ ਸਕਣਗੇ। ਉਨਾਂ ਦੱਸਿਆ ਕਿ ਸਾਡੀ ਸਰਕਾਰ ਨੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਬਿਜਲੀ ਦੇ ਫਿਕਸ ਚਾਰਜਾਂ ਵਿਚ 50 ਫੀਸਦੀ ਕਟੌਤੀ ਅਤੇ ਇੰਸਟਚਿਊਸ਼ਨਸਲ ਟੈਕਸ ਪੂਰੀ ਤਰਾਂ ਮੁਆਫ ਕਰ ਦਿੱਤਾ ਹੈ। ਸ਼੍ਰੀ ਸੋਨੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿਚ ਉਦਯੋਗਪਤੀਆਂ ਦਾ ਬਹੁਤ ਵੱਡਾ ਯੋਗਦਾਨ ਹੈ। ਉਨਾਂ ਕਿਹਾ ਕਿ ਇਹ ਰਾਜ ਦੀ ਰੀੜ ਦੀ ਹੱਡੀ ਹਨ ਅਤੇ ਅਸੀਂ ਇਸ ਨੂੰ ਲਗਾਤਾਰ ਮਜਬੂਤ ਕਰਨ ਦੀ ਕੋਸਸਿ ਕਰ ਰਹੇ ਹਾਂ। Also Read : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿਹਤ ਬੀਮਾਂ ਯੋਜਨਾ ਉਨਾਂ. ਦੱਸਿਆ ਕਿ ਮੋਹਾਲੀ ਵਿਖੇ ਫਿਲਮ ਸਿਟੀ ਵੀ ਬਣਾਈ ਜਾਵੇਗੀ। ਓ.ਪੀ ਸੋਨੀ ਨੇ ਦੱਸਿਆ ਕਿ ਸਰਕਾਰ ਵਲੋ ਉਦਯੋਗਪਤੀਆਂ ਨੂੰ ਦਿੱਤੀਆਂ ਰਾਹਤਾ ਦੇ ਕਾਰਨ ਹੀ ਪੰਜਾਬ ਵਿਚ 1 ਲੱਖ ਕਰੋੜ ਰੁਪਏ ਦਾ ਪੂੰਜੀ ਨਿਵੇਸ਼ ਹੋਇਆ ਹੈ। ਓ.ਪੀ. ਸੋਨੀ ਨੇ ਦੱਸਿਆ ਕਿ ਰਾਜ ਭਰ ਦੇ ਫੋਕਲ ਪੁਆਇੰਟਾਂ ਦਾ ਵਿਕਾਸ ਕਰਨ ਲਈ 150 ਕਰੋੜ ਰੁਪਏ ਸਰਕਾਰ ਵੱਲੋਂ ਜਾਰੀ ਕਰ ਦਿੱਤੇ ਗਏ ਹਨ। ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਆਪਣੀਆਂ 9 ਮੰਗਾਂ ਸਰਕਾਰ ਕੋਲ ਰੱਖੀਆਂ ਗਈਆਂ ਸਨ ਜਿੰਨਾਂ ਨੂੰ ਸਰਕਾਰ ਨੇ ਪੂਰਾ ਕਰ ਦਿੱਤਾ ਹੈ ਅਤੇ ਉਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕੇ ਹਨ। ਓ.ਪੀ. ਸੋਨੀ ਨੇ ਕਿਹਾ ਕਿ ਸਰਕਾਰਾਂ ਉਦਯੋਗਪਤੀ ਅਤੇ ਵਪਾਰੀਆਂ ਦੇ ਟੈਕਸ ਨਾਲ ਚੱਲਦੀਆਂ ਹਨ ਅਤੇ ਸਰਕਾਰ ਦਾ ਫਰਜ ਹੈ ਕਿ ਉਹ ਉਦਯੋਗਾਂ ਨੂੰ ਵਿਕਸਤ ਕਰੇ ਅਤੇ ਉਨਾਂ ਦੀਆਂ ਮੁਸ਼ਕਲਾਂ ਦਾ ਹੱਲ ਕਰੇ। ਸ੍ਰੀ ਸੋਨੀ ਨੇ ਉਦਯੋਗਪਤੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਜਲਦ ਹੀ ਉਨਾਂ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਸ੍ਰ ਚਰਨਜੀਤ ਸਿੰਘ ਚੰਨੀ ਨਾਲ ਕਰਵਾ ਕੇ ਬਾਕੀ ਮੰਗਾਂ ਨੂੰ ਵੀ ਪੂਰਾ ਕੀਤਾ ਜਾਵੇਗਾ। Also Read : ਖੇਤੀ ਕਾਨੂੰਨ 'ਤੇ ਨਰੇਂਦਰ ਤੋਮਰ ਦਾ U-Turn, ਕਿਹਾ-'ਸਰਕਾਰ ਦਾ ਅਜਿਹਾ ਕੋਈ ਵਿਚਾਰ ਨਹੀਂ' ਉਨਾਂ ਦੱਸਿਆ ਕਿ ਸੂਬੇ ਭਰ ਵਿੱਚ ਕਾਂਗਰਸ ਦੇ ਰਾਜ ਸਮੇਂ ਹੀ ਉਦਯੋਗਾਂ ਦੀ ਤਰੱਕੀ ਹੋਈ ਹੈ। ਇਸ ਮੌਕੇ ਫੈਡਰੇਸ਼ਨ ਆਫ ਇੰਡੀਅਨ ਐਕਸਪੋਰਟ ਆਰਗੇਨਾਈਜੇਸ਼ਨ ਵੱਲੋਂ ਸ੍ਰੀ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ ਅਤੇ ਓ.ਪੀ. ਸੋਨੀ ਵੱਲੋਂ ਫੈਡਰੇਸ਼ਨ ਵੱਲੋਂ ਬਣਾਈ ਗਈ ਕਿਤਾਬ ਨੂੰ ਰਲੀਜ ਵੀ ਕੀਤਾ। ਓ.ਪੀ. ਸੋਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਰਾਜ ਅਜਿਹਾ ਪਹਿਲਾਂ ਸੂਬਾ ਬਣ ਗਿਆ ਹੈ ਜਿਥੇ ਰਾਜ ਦੇ 61 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੋੜਿਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪਹਿਲਾਂ 40 ਲੱਖ ਪਰਿਵਾਰਾਂ ਅਤੇ 6 ਲੱਖ ਮੁਲਾਜ਼ਮਾਂ ਨੂੰ ਇਸ ਯੋਜਨਾ ਨਾਲ ਜੋੜਿਆ ਗਿਆ ਸੀ ਅਤੇ ਹੁਣ ਬਾਕੀ ਰਹਿੰਦੇ 15 ਲੱਖ ਪਰਿਵਾਰਾਂ ਨੂੰ ਵੀ ਇਸ ਯੋਜਨਾ ਨਾਲ ਜੋੜਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ,ਜਿਸ ਨਾਲ ਪੰਜਾਬ ਵਿਚ ਰਹਿਣ ਵਾਲਾ ਹਰੇਕ ਵਿਅਕਤੀ 5 ਲੱਖ ਰੁਪਏ ਤੱਕ ਦਾ ਆਪਣਾ ਮੁਫਤ ਇਲਾਜ਼ ਸਰਕਾਰੀ ਜਾਂ ਪ੍ਰਜੀਿਤ ਪ੍ਰਾਈਵੇਟ ਹਸਪਤਾਲ ਤੋ ਕਰਵਾ ਸਕੇਗਾ। Also Read : ਸ਼ਹਿਨਾਜ਼ ਗਿੱਲ ਦੇ ਪਿਤਾ 'ਤੇ ਹੋਈ ਫਾਇਰਿੰਗ, ਕੁਝ ਦਿਨ ਪਹਿਲਾਂ ਭਾਜਪਾ 'ਚ ਹੋਏ ਸੀ ਸ਼ਾਮਲ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਓ.ਪੀ. ਸੋਨੀ ਨੇ ਦੱਸਿਆ ਕਿ ਪੱਟੀ -ਮੱਖੂ ਰੇਲਵੇ ਲਈ ਜਮੀਨ ਜ਼ਲਦ ਹੀ ਰੇਲਵੇ ਵਿਭਾਗ ਨੂੰ ਸੋਪ ਦਿੱਤੀ ਜਾਵੇਗੀ ਅਤੇ ਇਸ ਲਈ 70 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ। ਉਨਾਂ ਕਿਹਾ ਕਿ ਸਰਕਾਰ ਇਸ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨਾਂ ਦੱਸਿਆ ਕਿ ਇਸ ਰੇਲਵੇ ਦੇ ਜੁੜਨ ਨਾਲ ਪੰਜਾਬ ਨੂੰ ਕਾਫੀ ਫਾਇਦਾ ਹੋਵੇਗਾ। ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਓ.ਪੀ. ਸੋਨੀ ਨੇ ਕਿਹਾ ਕਿ ਕਿਸੇ ਨੂੰ ਵੀ ਅਮਨ ਸ਼ਾਤੀ ਭੰਗ ਨਹੀ ਕਰਨ ਦਿੱਤੀ ਜਾਵੇਗੀ ਅਤੇ ਦੋਸੀਆਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪਿਛਲੇ ਦਿਨੀਂ ਜੋ ਵੀ ਘਟਨਾਵਾਂ ਹੋਈਆਂ ਹਨ ਸਰਕਾਰ ਵੱਲੋਂ ਉਸ ਤੇ ਸਖਤ ਰੁਖ ਅਪਣਾਇਆ ਜਾ ਰਿਹਾ ਹੈ ਅ...
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ (Amritsar) ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਸ਼ਹਿਨਾਜ਼ ਗਿੱਲ (Sehnaz Gill) ਦੇ ਪਿਤਾ ਸੰਤੋਖ ਸਿੰਘ (Santokh Singh) ਜੋ ਕਿ ਕੁਝ ਦਿਨ ਪਹਿਲਾਂ ਭਾਜਪਾ 'ਚ ਸ਼ਾਮਲ ਹੋਏ ਸਨ, 'ਤੇ ਜਾਨਲੇਵਾ ਹਮਲਾ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਸੰਤੋਖ ਸਿੰਘ 'ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ (Firing) ਚਲਾ ਦਿੱਤੀ ਗਈ। ਇਸ ਹਮਲੇ 'ਚ ਉਸ ਦੀ ਜਾਨ ਤਾਂ ਬੱਚ ਗਈ ਪਰ ਇਸ ਘਟਨਾ ਤੋਂ ਬਾਅਦ ਇਲਾਕੇ 'ਚ ਕਾਫੀ ਦਹਿਸ਼ਤ ਪਾਈ ਜਾ ਰਹੀ ਹੈ। Also Read : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿਹਤ ਬੀਮਾਂ ਯੋਜਨਾ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਸੰਤੋਖ ਸਿੰਘ ਆਪਣੇ ਡਰਾਈਵਰ ਨਾਲ ਕਾਰ ਵਿੱਚ ਘਰ ਪਰਤ ਰਿਹਾ ਸੀ ਤਾਂ ਕੁਝ ਵਿਅਕਤੀਆਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਉਸ ਨੇ ਅਤੇ ਉਸ ਦੇ ਡਰਾਈਵਰ ਨੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Also Read : ਖੇਤੀ ਕਾਨੂੰਨ 'ਤੇ ਨਰੇਂਦਰ ਤੋਮਰ ਦਾ U-Tur...
ਤਰਨਤਾਰਨ : ਬੀਐਸਐਫ (BSF) ਨੇ ਸਥਾਨਕ ਜ਼ਿਲ੍ਹੇ ਦੇ ਅਧੀਨ ਪੈਂਦੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਾਕਿਸਤਾਨ ਵਾਲੇ ਪਾਸੇ ਤੋਂ ਭੇਜੀ ਗਈ 22 ਕਿਲੋ ਹੈਰੋਇਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। BSF ਦੀ ਤਰਫੋਂ ਜ਼ਿਲ੍ਹਾ ਪੁਲਿਸ ਦੇ ਸਹਿਯੋਗ ਨਾਲ ਤਲਾਸ਼ੀ ਮੁਹਿੰਮ ਚਲਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। Also Read : ਕੋਰੋਨਾ ਟੈਸਟ ਕਰਵਾਉਣ ਦੀ ਗੱਲ 'ਤੇ ਭੜਕੇ ਵਿਅਕਤੀ ਨੇ ਡਿਸਪੈਂਸਰੀ ਸਟਾਫ 'ਤੇ ਕੀਤਾ ਹਮਲਾ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀ.ਐਸ.ਐਫ ਦੀ 101 ਬਟਾਲੀਅਨ ਵੱਲੋਂ ਬੀਤੀ ਦੇਰ ਰਾਤ ਭਾਰਤ-ਪਾਕਿਸਤਾਨ ਸਰਹੱਦ ਦੇ BOP (ਖੇਮਕਰਨ ਸੈਕਟਰ) ਵਿਖੇ ਗਸ਼ਤ ਕੀਤੀ ਜਾ ਰਹੀ ਸੀ।ਇਸ ਦੌਰਾਨ ਜਵਾਨਾਂ ਨੂੰ ਕੰਡਿਆਲੀ ਤਾਰ ਨੇੜੇ ਕੁਝ ਹਿਲਜੁਲ ਹੁੰਦੀ ਦਿਖਾਈ ਦਿੱਤੀ, ਜਿਸ 'ਤੇ ਤੁਰੰਤ ਡਾ. ਹਰਕਤ ਵਿੱਚ ਆਉਂਦਿਆਂ, ਸਿਪਾਹੀਆਂ ਦੇ ਪਾਸਿਓਂ ਚੁਣੌਤੀ ਦਿੱਤੀ ਗਈ। Also Read : ਆਉਂਦੇ ਦਿਨਾਂ 'ਚ ਪੰਜਾਬ 'ਚ ਪਵੇਗੀ ਹੱਡ ਚੀਰਵੀਂ ਠੰਡ, ਕਈ ਰਾਜਾਂ 'ਚ ਹੋਵੇਗੀ ਬਾਰਿਸ਼ 'ਤੇ ਗੜੇਮਾਰੀ ਤਲਾਸ਼ੀ ਮੁਹਿੰਮ ਦੌਰਾਨ ਕੰਡਿਆਲੀ ਤਾਰ ਨੇੜਿਓਂ ਭਾਰਤੀ ਖੇਤਰ ਵਿੱਚੋਂ 22 ਪੈਕਟ ਹੈਰੋਇਨ ਜਿਨ੍ਹਾਂ ਦਾ ਵਜ਼ਨ ਕਰੀਬ 22 ਕਿਲੋ ਦੱਸਿਆ ਜਾ ਰਿਹਾ ਹੈ। ਪਾਕਿਸਤਾਨ ਵੱਲੋਂ ਭੇਜੀ ਗਈ ਹੈਰੋਇਨ ਦੀ ਖੇਪ ਕਿਸ-ਕਿਸ ਨੂੰ ਪਹੁੰਚਾਈ ਜਾਣੀ ਸੀ, ਇਹ ਪਤਾ ਲਗਾਉਣ ਲਈ ਬੀਐਸਐਫ (BSF) ਅਤੇ ਜ਼ਿਲ੍ਹਾ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 100 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਧੁੰਦ ਦਾ ਪੂਰਾ ਫਾਇਦਾ ਉਠਾਉਂ...
ਅੰਮ੍ਰਿਤਸਰ : ਪੰਜਾਬ (Punjab) ਦੇ ਦੋ ਦਿਨਾਂ ਦੌਰੇ 'ਤੇ ਆਏ ਆਮ ਆਦਮੀ ਪਾਰਟੀ (Aam Aadmi party) ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਅੱਜ ਅੰਮ੍ਰਿਤਸਰ (Amritsar) ਪਹੁੰਚੇ, ਜਿੱਥੇ ਉਨ੍ਹਾਂ ਨੇ ਵਕੀਲਾਂ ਨਾਲ ਸੰਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਵਕੀਲਾਂ ਨੂੰ ਕਿਹਾ ਕਿ ਅਸੀਂ ਮਿਲ ਕੇ ਸਰਕਾਰ ਚਲਾਵਾਂਗੇ। Also Read : ਫ਼ਿਰੋਜ਼ਪੁਰ ਭਾਰਤ-ਪਾ...
ਅੰਮ੍ਰਿਤਸਰ : ਅੰਮ੍ਰਿਤਸਰ ਦੇ ਜ਼ਿਲਾ ਅਟਾਰਨੀ (District Attorney of Amritsar) (ਲੀਗਲ) ਸਲਵਿੰਦਰ ਸਿੰਘ ਸੱਗੂ (Salwinder Singh Sagu) ਨੂੰ ਪੰਜਾਬ ਸਰਕਾਰ (Government of Punjab) ਵਲੋਂ ਸੰਯੁਕਤ ਡਾਇਰੈਕਟਰ ਪ੍ਰਾਸੀਕਿਊਸ਼ਨ (Joint Director Prosecution) ਤੇ ਲਿਟੀਗੇਸ਼ਨ ਪੰਜਾਬ (Litigation Punjab) ਵਜੋਂ ਤਰੱਕੀ ਦਿੱਤੀ ਗਈ ਹੈ। ...
ਅੰਮ੍ਰਿਤਸਰ- ਪੰਜਾਬ ਵਿਧਾਨ ਸਭਾ ਚੋਣਾਂ ਤਹਿਤ ਆਮ ਆਦਮੀ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਿਵੰਦ ਕੇਜਰੀਵਾਲ ਅੱਜ ਪੰਜਾਬ ਦੌਰੇ ਉੱਤੇ ਹਨ। ਕੇਜਰੀਵਾਲ ਅੰਮ੍ਰਿਤਸਰ ਫਲਾਈਟ ਰਾਹੀਂ ਪਹੁੰਚ ਗਏ ਹਨ। ਆਪਣੀ ਯਾਤਰਾ ਦੇ ਅਗਲੇ ਪੜਾਅ ਵਿਚ ਕੋਜਰੀਵਾਲ ਗੁਰਦਾਸਪੁਰ ਲਈ ਰਵਾਨਾ ਹੋਣਗੇ। Also Read: ਪੰਜਾਬ ਸਰਕਾਰ ਦੇ ਵੱਡੇ ਐਲਾਨ, ਕਿਸਾਨਾਂ ਦਾ 2 ਲੱਖ ਤੱਕ ਦਾ ਬਕਾਇਆ ਕਰਜ਼ਾ ਮੁਆਫ (ਵੀਡੀਓ) ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਲੁਧਿਆਣਾ ਵਿਚ ਵਾਪਰੀ ਘਟਨਾ ਖੇਦ ਦਾ ਵਿਸ਼ਾ ਹੈ। ਇਸ ਘਟਨਾ ਦੌਰਾਨ ਇਕ ਵਿਅਕਤੀ ਦੀ ਮੌਤ ਤੇ ਕਈ ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਜ਼ਖਮੀਆਂ ਦੇ ਜਲਦੀ ਸਿਹਤਮੰਦ ਹੋਣ ਦੀ ਪ੍ਰਰਥਨਾ ਵੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬੀਤੇ ਦਿਨ ਪੰਜਾਬ ਵਿਚ ਬੇਅਦਬੀ ਦੀ ਘਟਨਾ ਵਾਪਰੀ ਸੀ। ਉਸ ਤੋਂ ਕੁਝ ਦਿਨ ਬਾਅਦ ਹੀ ਲੁਧਿਆਣਾ ਬਲਾਸਟ ਮਾਮਲਾ ਹੋ ਗਿਆ। ਚੋਣਾਂ ਤੋਂ ਪਹਿਲਾਂ ਅਜਿਹਾ ਮਾਮਲਾ ਸਾਹਮਣੇ ਆਉਣਾ ਇਕ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਹੈ। ਸਾਨੂੰ ਸਾਰਿਆਂ ਨੂੰ ਭਾਈਚਾਰਾ ਬਣਾਈ ਰੱਖਣਾ ਚਾਹੀਦਾ ਹੈ ਤੇ ਪੰਜਾਬ ਦਾ ਮਾਹੌਲ ਖਰਾਬ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰਾਂ ਅਜਿਹੇ ਵੇਲੇ ਵਿਚ ਵੀ ਲੜ ਰਹੀਆਂ ਹਨ। ਸੂਬੇ ਨੂੰ ਇਕ ਚੰਗੀ ਸਰਕਾਰ ਦੀ ਲੋੜ ਹੈ। Also Read: ਸਰਕਾਰ ਨੇ ਬਦਲਿਆ ਨਿਯਮ, ਹੁਣ 2 ਸਾਲ ਤੱਕ ਕਾਲਿੰਗ ਤੇ ਇੰਟਰਨੈੱਟ ਡਿਟੇਲ ਰਹੇਗੀ ਸੁਰੱਖਿਅਤ
ਲੁਧਿਆਣਾ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੁਧਿਆਣਾ ਧਮਾਕੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ। ਬਾਅਦ 'ਚ ਉਨ੍ਹਾਂ ਨੇ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਨਾਲ ਭਾਰਤ ਭੂਸ਼ਣ ਆਸ਼ੂ ਵੀ ਮੌਜੂਦ ਸਨ। ਉਨ੍ਹਾਂ ਨੇ ਮੌਕੇ ‘ਤੇ ਮਜੂਦ ਅਧਿਕਾਰੀਆਂ ਤੋਂ ਘਟਨਾ ਦੀ ਸਾਰੀ ਜਾਣਕਾਰੀ ਲਈ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਦੀ ਜ਼ਿਲ੍ਹਾ ਕਚਹਿਰੀ ‘ਚ ਹੋਏ ਧਮਾਕੇ ਦੌਰਾਨ 2 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 5 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਦੇਖੋ ਵੀਡੀਓ
ਅੰਮ੍ਰਿਤਸਰ- ਅੰਮ੍ਰਿਤਸਰ (Amritsar) ਦੇ ਪਿੰਗਲਵਾੜਾ ’ਚ ਰਹਿੰਦੇ ਸੋਹਣਾ ਸਿੰਘ ਤੇ ਮੋਹਣਾ ਸਿੰਘ, ਜਿਨ੍ਹਾਂ ਦੇ ਸਿਰ ਦੋ ਅਤੇ ਧੜ ਇਕ ਹੈ, ਨੇ ਇਕ ਜਿਊਂਦੀ ਜਾਗਦੀ ਮਿਸਾਲ ਪੈਦਾ ਕਰ ਦਿੱਤੀ ਹੈ। ਜਿਹੜੇ ਲੋਕ ਆਪਣੀ ਕਿਸਮਤ ’ਤੇ ਦੋਸ਼ ਦਿੰਦੇ ਹਨ ਕਿ ਉਨ੍ਹਾਂ ਦੀ ਕਿਸਮਤ ਠੀਕ ਨਹੀਂ ਹੈ, ਉਸ ਨੂੰ ਸੋਹਣਾ ਅਤੇ ਮੋਹਣਾ ਨੇ ਦਰ ਕਿਨਾਰ ਕਰਕੇ ਇਕ ਵੱਡਾ ਇਤਿਹਾਸ ਸਿਰਜ ਕੇ ਰੱਖ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸੋਹਣਾ ਅਤੇ ਮੋਹਣਾ ਭਰਾਵਾਂ ’ਚੋਂ ਇੱਕ ਭਰਾ ਸੋਹਣਾ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵਿੱਚ ਨੌਕਰੀ ਮਿਲ ਗਈ ਹੈ। ਇਸ ਦੌਰਾਨ ਮੋਹਨਾ ਉਸ ਦੇ ਨਾਲ ਰਹੇਗਾ। Also Read: 'ਜੇਕਰ ਨਾ ਦਰਜ ਕਰਵਾਇਆ ਕੋਵਿਡ ਵੈਕਸੀਨੇਸ਼ਨ ਨੰਬਰ ਤਾਂ ਨਹੀਂ ਮਿਲੇਗੀ ਸੈਲਰੀ' ਅੱਜ ਤੋਂ ਸੋਹਣਾ ਅਤੇ ਮੋਹਣਾ ਡੈਂਟਲ ਕਾਲਜ ਨੇੜੇ ਬਣੇ ਬਿਜਲੀ ਘਰ ਵਿੱਚ ਰੈਗੂਲਰ ਟੀ ਮੈਟ (ਮੇਨਟੇਨੈਂਸ ਸਟਾਫ) ਵਜੋਂ ਕੰਮ ਕਰਨਗੇ। ਉਨ੍ਹਾਂ ਨੂੰ 11 ਦਸੰਬਰ 2021 ਨੂੰ ਨਿਯੁਕਤੀ ਪੱਤਰ ਦਿੱਤਾ ਗਿਆ ਸੀ। ਦੱਸ ਦੇਈਏ ਕਿ ਸੋਹਣਾ ਨੂੰ ਹਰ ਮਹੀਨੇ 20 ਹਜ਼ਾਰ ਰੁਪਏ ਤਨਖ਼ਾਹ ਮਿਲੇਗੀ। ਪਿੰਗਲਵਾੜਾ ਵਿੱਚ ਪਲੇ ਸੋਹਣਾ ਅਤੇ ਮੋਹਣਾ ਨੇ ਪਿੰਗਲਵਾੜੇ ਦੇ ਸਕੂਲ ਤੋਂ ਦਸਵੀਂ ਤਕ ਦੀ ਸਿੱਖਿਆ ਹਾਸਲ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਆਈ.ਟੀ.ਆਈ. ਵਿੱਚ ਦਾਖ਼ਲਾ ਲਿਆ। ਦੋਵਾਂ ਨੇ ਇਸ ਸਾਲ ਜੁਲਾਈ ਵਿੱਚ ਆਪਣਾ ਇਲੈਕਟ੍ਰੀਕਲ ਡਿਪਲੋਮਾ ਪੂਰਾ ਕੀਤਾ ਹੈ। ਦੱਸ ਦੇਈਏ ਕਿ ਇਹ ਨੌਕਰੀ ਸੋਹਣਾ ਨੂੰ ਮਿਲੀ ਹੈ, ਜਦਕਿ ਮੋਹਣਾ ਸਿਰਫ਼ ਅਤੇ ਸਿਰਫ਼ ਸੇਵਾ ਹੀ ਕਰੇਗਾ। Also Read: ਗੈਂਗਸਟਰ ਐਕਟ ਤਹਿਤ ਮੁਖਤਾਰ ਅੰਸਾਰੀ ਖਿਲਾਫ ਵੱਡੀ ਕਾਰਵਾਈ, ਹੋਟਲ ਸਣੇ ਕਈ ਦੁਕਾਨਾਂ ਕੁਰਕ ਦੱਸ ਦੇਈਏ ਕਿ ਸੋਹਣਾ ਅਤੇ ਮੋਹਣਾ ਦਾ ਜਨਮ 2003 ਵਿੱਚ ਦਿੱਲੀ ਦੇ ਇੱਕ ਹਸਪਤਾਲ ਵਿੱਚ ਹੋਇਆ। ਜਨਮ ਦੌਰਾਨ ਦੋਵੇਂ ਇੱਕੋ ਸਰੀਰ ਨਾਲ ਜੁੜੇ ਹੋਏ ਹਨ। ਸੋਹਣਾ ਅਤੇ ਮੋਹਣਾ ਦੇ ਜਮਨ ਤੋਂ ਬਾਅਦ ਡਾਕਟਰਾਂ ਨੇ ਉਸ ਦੇ ਮਾਪਿਆਂ ਨੂੰ ਦੱਸਿਆ ਕਿ ਦੋਵੇਂ ਜ਼ਿਆਦਾ ਦੇਰ ਤੱ...
ਗੁਰਦਾਸਪੁਰ: ਸਰਹੱਦੀ ਸੁਰੱਖਿਆ ਬਲ (BSF) ਨੇ ਮੰਗਲਵਾਰ ਨੂੰ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਇਲਾਕੇ ਵਿਚ ਅੰਤਰਰਾਸ਼ਟਰੀ ਸਰਹੱਦ ਉੱਤੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਇਕ ਪਾਕਿਸਤਾਨੀ ਘੁਸਪੈਠੀਏ (Pakistani Intruder) ਨੂੰ ਢੇਰ ਕਰ ਦਿੱਤਾ ਹੈ। ਬੀਐੱਸਐੱਫ ਸੂਤਰਾਂ ਮੁਤਾਬਕ ਅੱਜ ਤੜਕੇ ਘੁਸਪੈਠੀਆ ਜਦੋਂ ਸਰਹੱਦ ਉੱਤੇ ਲੱਗੀਆਂ ਕੰਢਿਆਲੀਆਂ ਤਾਰਾਂ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਉਸ ਵੇਲੇ ਚੌਕਸ ਜਵਾਨਾਂ ਨੇ ਘੁਸਪੈਠੀਏ ਨੂੰ ਲਲਕਾਰਿਆ ਤੇ ਗੋਲੀ ਮਾਰ ਦਿੱਤੀ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਇਲਾਕੇ ਵਿਚ ਬਸੰਤਰ ਚੌਕੀ ਦੇ ਨੇੜੇ ਇਕ ਡਰੋਨ ਵੀ ਦੇਖਿਆ ਗਿਆ। ਬੀਐੱਸਐੱਫ ਮੁਲਾਜ਼ਮਾਂ ਤੇ ਸੁਰੱਖਿਆ ਏਜੰਸੀਆਂ ਨੇ ਇਲਾਕੇ ਵਿਚ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਤਾਂ ਕਿ ਪਤਾ ਲੱਗ ਸਕੇ ਕਿ ਡਰੋਨ ਇਲਾਕੇ ਵਿਚ ਕੋਈ ਹਥਿਆਰ ਜਾਂ ਕੋਈ ਹੋਰ ਸਾਮਾਨ ਤਾਂ ਨਹੀਂ ਸੁੱਟ ਗਿਆ। Also Read: ਪਾਕਿਸਤਾਨੀ ਕ੍ਰਿਕਟਰ 'ਤੇ ਲੱਗੇ ਨਾਬਾਲਗ ਨਾਲ ਜਬਰ-ਜ਼ਨਾਹ ਦੇ ਦੋਸ਼, FIR ਦਰਜ ਇਸ ਤੋਂ ਪਹਿਲਾਂ ਸੋਮਵਾਰ ਨੂੰ ਪੰਜਾਬ ਵਿਚ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਡੇਰਾ ਬਾਬਾ ਨਾਨਕ ਇਲਾਕੇ ਵਿਚ ਇਕ ਪਾਕਿਸਤਾਨੀ ਨੌਜਵਾਨ ਨੂੰ ਫੜਿਆ ਗਿਆ ਸੀ। ਬੀਐੱਸਐੱਫ ਨੇ ਨੌਜਵਾਨ ਦੇ ਕੋਲ ਇਕ ਮੋਬਾਇਲ ਫੋਨ ਤੇ ਪਾਕਿਸਤਾਨੀ ਕਰੰਸੀ ਬਰਾਮਦ ਕੀਤੀ ਸੀ। ਐਤਵਾਰ ਰਾਤ ਬੀਐੱਸਐੱਫ ਨੇ ਸੂਬੇ ਦੇ ਗੁਰਦਾਸਪੁਰ ਵਿਚ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਇਕ ਸ਼ੱਕੀ ਪਾਕਿਸਤਾਨੀ ਡਰੋਨ ਦੇਖਿਆ ਸੀ। ਡਰੋਨ ਪਾਕਿਸਤਾਨ ਵੱਲੋਂ ਗੁਰਦਾਸਪੁਰ ਵੱਲ ਕਸੋਵਾਲ ਸਰਹੱਦ ਚੌਕੀ ਵੱਲ ਆ ਰਿਹਾ ਸੀ। ਬੀਐੱਸਐੱਫ ਦੇ ਜਵਾਨਾਂ ਨੇ ਡਰੋਨ ਨੂੰ ਦੇਖਿਆ ਤੇ ਉਸ ਉੱਤੇ ਪੰਜ ਰੌਂਦ ਗੋਲੀਆਂ ਫਾਇਰ ਕੀਤੀਆਂ। ਜਿਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਵੱਲ ਪਰਤ ਗਿਆ।...
ਅੰਮ੍ਰਿਤਸਰ : ਕਿਸਾਨਾਂ ਦੇ ਰੇਲ ਰੋਕੋ ਅੰਦੋਲਨ (Farmers' Rail Roko Andolan) ਕਰਕੇ ਅੰਮ੍ਰਿਤਸਰ-ਨਵੀਂ ਦਿੱਲੀ (Amritsar-New Delhi) 'ਤੇ ਅੰਮ੍ਰਿਤਸਰ-ਖੇਮਕਰਨ ਰੇਲ ਮਾਰਗ (Amritsar-Khemkaran railway line) ਬੁਰੀ ਤਰ੍ਹਾਂ ਪ੍ਰਭਾਵਿਤ ਰਹੇ। ਇਸ ਦੇ ਚੱਲਦਿਆਂ ਫ਼ਿਰੋਜ਼ਪੁਰ ਡਵੀਜ਼ਨ (Ferozepur Division) ਵਲੋਂ ਪੰਜ ਰੇਲ ਗੱਡੀਆਂ (Five trains) ਰੱਦ ਕਰਨ ਦਾ ਫ਼ੈਸਲਾ ਲੈਣਾ ਪਿਆ ਅਤੇ...
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਚ ਸ਼ਨੀਵਾਰ ਨੂੰ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਦੀ ਪਛਾਣ ਕਰਨ ਲਈ ਪੁਲਿਸ ਰੂਟ ਮੈਥਡ (Police Route Method) ਅਤੇ ਫਾਰੈਂਸਿਕ ਵਿਭਾਗ (Department of Forensics) ਦੀ ਟੀਮ ਦਾ ਸਹਾਰਾ ਲੈ ਰਹੀ ਹੈ। ਪਰ ਅਜੇ ਤੱਕ ਪੁਲਸ ਨੂੰ ਇਸ ਵਿਚ ਸਫਲਤਾ ਨਹੀਂ ਮਿਲੀ ਹੈ। ਫਿਲਹਾਲ ਪੁਲਿਸ ਨੇ ਡੀ.ਸੀ.ਪੀ. ਲਾ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ (Police Law and Order Parminder Singh Bhandal) ਦੀ ਪ੍ਰਧਾਨਗੀ ਵਿਚ ਇਕ ਸਪੈਸ਼ਲ ਇਨਵੈਸਟੀਗੇਸ਼ਨ ਟੀਮ (Special Investigation Team) (ਸਿਟ) ਦਾ ਨਿਰਮਾਣ ਕੀਤਾ ਗਿਆ ਹੈ। ਡਿਪਟੀ ਸੀ.ਐੱਮ. ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਨੇ ਵੀ ਦੋ ਦਿਨ ਵਿਚ ਮਾਰੇ ਗਏ ਨੌਜਵਾਨ ਦੀ ਪਛਾਣ ਕਰਨ ਦਾ ਐਲਾਨ ਕੀਤਾ ਹੈ। Also Read: ਫਿਲਪੀਨਜ਼ 'ਚ ਭਿਆਨਕ ਰਾਈ ਤੂਫਾਨ ਕਾਰਣ 208 ਲੋਕਾਂ ਦੀ ਮੌਤ ਸ਼ੁੱਕਰਵਾਰ ਬੇਅਦਬੀ ਦੀ ਘਟਨਾ ਤੋਂ ਬਾਅਦ ਸੰਗਤ ਅਤੇ ਭੀੜ ਵਲੋਂ ਮਾਰੇ ਗਏ ਨੌ...
ਗੁਰਦਾਸਪੁਰ : BSF ਨੇ ਭਾਰਤ-ਪਾਕਿ ਸਰਹੱਦ 'ਤੇ ਡੇਰਾ ਬਾਬਾ ਨਾਨਕ 'ਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਨੌਜਵਾਨ ਨੂੰ ਕਾਬੂ ਕਰ ਲਿਆ ਹੈ। ਬੀ ਐੱਸ ਐੱਫ. ਉਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ ਮੋਬਾਈਲ ਅਤੇ ਪਾਕਿਸਤਾਨੀ ਕਰੰਸੀ ਵੀ ਬਰਾਮਦ ਹੋਈ। ਘੁਸਪੈਠੀਏ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਕੋਲੋਂ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਅੱਜ ਸ਼ਾਮ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਜਾਇਜ਼ਾ ਲੈਣ ਲਈ ਦਰਬਾਰ ਸਾਹਿਬ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਸੀ.ਐੱਮ. ਚੰਨੀ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਬਾਰੇ ਹੋਰ ਵੇਰਵੇ ਲੈਣਗੇ ਅਤੇ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਉਣ ਲਈ ਮੀਡੀਆ ਨੂੰ ਵੀ ਸੰਬੋਧਨ ਕਰਨਗੇ। Also Read : ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਘਟਨਾ 'ਤੇ ਬੋਲੇ ਸੁਖਬੀਰ ਸਿੰਘ ਬਾਦਲ ਦੱਸ ਦੇਈਏ ਕਿ ਦਰਬਾਰ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਵਿਰੋਧੀ ਧਿਰ ਨੇ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਸਰਕਾਰ (CM Channi) ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ 'ਚ ਵਾਪਰੀ ਘਟਨਾ 'ਤੇ ਵਿਰੋਧੀ ਧਿਰ ਨੇ ਸਵਾਲ ਚੁੱਕੇ ਹਨ। ਵਿਰੋਧੀ ਨੇਤਾਵਾਂ ਨੇ ਇਸ ਮਾਮਲੇ 'ਚ ਸਰਕਾਰ ਦੀ ਖੁਫੀਆ ਏਜੰਸੀ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੇ ਨਾਲ ਹੀ ਸੂਬੇ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਪਤਾ ਲੱਗਾ ਹੈ ਕਿ ਗ੍ਰਹਿ ਵਿਭਾਗ ਨੇ ਵੀ ਇਸ ਪੂਰੇ ਮਾਮਲੇ 'ਤੇ ਨਜ਼ਰ ਰੱਖੀ ਹੋਈ ਹੈ। ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।...
ਅੰਮ੍ਰਿਤਸਰ : ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੇ ਮੱਦੇਨਜ਼ਰ ਅੱਜ ਸ੍ਰੀ ਦਰਬਾਰ ਸਾਹਿਬ ਦੇ ਮੰਜੀ ਸਾਹਿਬ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ। ਇਸ ਮੌਕੇ ਤੁਹਾਨੂੰ ਦੱਸ ਦੇਈਏ ਕਿ ਇੱਕ ਵਿਅਕਤੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਸੱਚਖੰਡ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਉਥੇ ਖੜ੍ਹੇ ਸੇਵਾਦਾਰਾਂ ਨੇ ਦਬੋਚ ਲਿਆ ਅਤੇ ਮੌਤ ਦੇ ਘਾਟ ਉਤਾਰ ਦਿੱਤਾ। Also Read : ਬੇਅਦਬੀ ਮਾਮਲੇ 'ਤੇ Dy CM ਸੁਖਜਿੰਦਰ ਰੰਧਾਵਾ ਨੇ 295A ਨੂੰ ਲੈਕੇ ਦਿੱਤਾ ਵੱਡਾ ਬਿਆਨ ਇਸ ਸਬੰਧੀ ਅੱਜ ਕੇ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਐਸਜੀਪੀਸੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਅਰੰਭ ਕਰਕੇ ਆਪਣੀ ਗਲਤੀ ਮੁਆਫ਼ ਕਰਨ ਵਾਲੇ ਦੁਸ਼ਟ ਪਾਪੀ ਵੱਲੋਂ ਕੀਤੀ ਗਈ ਕਾਰਵਾਈ ਸਬੰਧੀ ਪਾਠ ਰੱਖਿਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर