ਅੰਮ੍ਰਿਤਸਰ : ਅੰਮ੍ਰਿਤਸਰ ਦੇਹਾਤੀ ਦੇ ਥਾਣਾ ਅਜਨਾਲਾ ਨੇੜੇ ਭਾਰਤ-ਪਾਕਿਸਤਾਨ ਸਰਹੱਦ ਦੀ ਬੀ.ਓ.ਪੀ. (BOP) ਬੀਤੀ ਰਾਤ ਸੁੰਦਰਗੜ੍ਹ ਨੇੜੇ ਬੀ.ਐਸ.ਐਫ. (BSF) ਸਿਪਾਹੀ ਡਰੋਨ ਦੀ ਹਰਕਤ ਸੁਣ ਸਕਦੇ ਸਨ। ਡਰੋਨ ਮੂਵਮੈਂਟ ਤੋਂ ਬਾਅਦ ਬਾਹਰੀ ਇਲਾਕੇ 'ਚ ਤਾਇਨਾਤ ਬੀ.ਐੱਸ.ਐੱਫ. ਜਵਾਨ ਹਰਕਤ ਵਿੱਚ ਆਏ ਅਤੇ ਡਰੋਨ ਵੱਲ ਗੋਲੀਬਾਰੀ ਸ਼ੁਰੂ ਕਰ ਦਿੱਤੀ। Also Read : ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਦੇ ਸਕੂਲਾਂ ਦਾ ਕੀਤਾ ਗਿਆ ਦੌਰਾ ਗੋਲੀਬਾਰੀ ਕਰਨ ਤੋਂ ਬਾਅਦ ਡਰੋਨ ਪਾਕਿਸਤਾਨ (Pakistan) ਵੱਲ ਮੁੜ ਗਿਆ।ਦੱਸ ਦੇਈਏ ਕਿ ਡਰੋਨ ਦੀ ਇਸ ਕਾਰਵਾਈ ਤੋਂ ਬਾਅਦ ਬੀ.ਐੱਸ.ਐੱਫ. ਅਧਿਕਾਰੀਆਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਲਈ ਜਾ ਰਹੀ ਹੈ, ਤਾਂ ਜੋ ਡਰੋਨ ਵਾਲੇ ਪਾਸੇ ਤੋਂ ਭਾਰਤ ਵੱਲ ਕੋਈ ਵਸਤੂ ਨਾ ਸੁੱਟੀ ਗਈ ਹੋਵੇ।
ਅੰਮ੍ਰਿਤਸਰ: ਯੂ. ਕੇ. (UK) ਸਮੇਤ 12 ਦੇਸ਼ਾਂ ਤੋਂ ਆਉਣ ਵਾਲੇ ਮੁਸਾਫ਼ਰਾਂ (Passengers) ਦੀ ਹੁਣ ਆਸਾਨੀ ਨਾਲ ਅੰਮ੍ਰਿਤਸਰ ਏਅਰਪੋਰਟ (Amritsar Airport) ਰਾਹੀਂ ਐਂਟਰੀ ਨਹੀਂ ਹੋ ਸਕੇਗੀ। ਸਿਹਤ ਵਿਭਾਗ (Department of Health) ਵਲੋਂ ਕੋਰੋਨਾ ਵਾਇਰਸ (Corona Virus) ਦੀ ਤੀਜੀ ਲਹਿਰ (Third Wave) ਨੂੰ ਧਿਆਨ ’ਚ ਰੱਖਦੇ ਹੋਏ 12 ਦੇਸ਼ਾਂ ਤੋਂ ਆਉਣ ਵਾਲੇ ਮੁਸਾਫ਼ਰਾਂ ਦੇ ਅੰਤਰਰਾਸ਼ਟਰੀ ਏਅਰਪੋਰਟ ਅੰਮ੍ਰਿਤਸਰ ’ਚ ਆਰ. ਟੀ. ਪੀ. ਸੀ. ਆਰ. ਟੈਸਟ (RTPCR Test) ਕਰਵਾਉਣ ਦੀ ਯੋਜਨਾ ਬਣਾਈ ਹੈ। ਟੈਸਟ ਦੀ ਰਿਪੋਰਟ ਨੈਗੇਟਿਵ ਆਉਣ ਦੇ ਬਾਅਦ ਵੀ ਮੁਸਾਫਰਾਂ ਨੂੰ ਜਿੱਥੇ ਆਪਣੇ ਘਰਾਂ ’ਚ 7 ਦਿਨ...
ਅੰਮ੍ਰਿਤਸਰ- ਅੰਮ੍ਰਿਤਸਰ (Amritsar) ਵਿਚ ਬੀਤੀ ਰਾਤ ਜਨਮਦਿਨ ਦੀ ਪਾਰਟੀ (Birthday party) ਮਨਾਉਣ ਦੇ ਲਈ ਹੁਸ਼ਿਆਰਪੁਰ (Hoshiarpur) ਤੋਂ ਆਏ ਨੌਜਵਾਨ ਦੀ ਅੰਮ੍ਰਿਤਸਰ ਵਿਚ ਮੌਤ ਹੋ ਗਈ। ਪਰਿਵਾਰ ਵਾਲਿਆਂ ਦੇ ਮੁਤਾਬਕ ਪਾਰਟੀ ਵਿਚ ਕਈ ਰੌਂਦ ਫਾਇਰ ਕੀਤੇ ਜਾ ਰਹੇ ਹਨ, ਜਿਸ ਵਿਚ ਸੌਰਭ ਨਾਂ ਦੇ ਲੜਕੇ ਦੀ ਮੌਤ (Dead) ਹੋ ਗਈ। Also Read: ਪੰਜਾਬ 'ਚ ਸ਼ੁਰੂ ਹੋਣ ਵਾਲੀ ਹੈ 'ਹੱਡ ਚੀਰਵੀਂ ਠੰਡ', ਕਈ ਥਾਈਂ ਮੀਂਹ ਦੀ ਸੰਭਾਵਨਾ ਮਾਮਲਾ ਅੰਮ੍ਰਿਤਸਰ ਦੇ ਚਭਾਲ ਰੋਡ ਆਨੰਦ ਵਿਹਾਰ ਕਾਲੋਨੀ ਦਾ ਹੈ ਜਿਥੇ ਵਿਵੇਕ ਨਾਂ ਦੇ ਨੌਜਵਾਨ ਦੇ ਘਰ ਜਨਮਦਿਨ ਦੀ ਪਾਰਟੀ ਸੀ, ਜੋ ਅੰਮ੍ਰਿਤਸਰ ਦੇ ਡਿਪਟੀ ਮੇਅਰ ਦਾ ਭਤੀਜਾ ਹੈ ਤੇ ਉਸ ਪਾਰਟੀ ਵਿਚ 60-70 ਲੋਕ ਸ਼ਾਮਲ ਹੋਏ ਸਨ। ਪਾਰਟੀ ਵਿਚ ਕਈ ਰੌਂਦ ਫਾਇਰ ਕੀਤੇ ਗਏ ਸਨ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਸੌਰਭ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ ਤੇ ਅੰਮ੍ਰਿਤਸਰ ਪਾਰਟੀ ਲਈ ਆਇਆ ਸੀ। ਪਰਿਵਾਰ ਵਾਲਿਆਂ ਮੁਤਾਬਕ...
ਅੰਮ੍ਰਿਤਸਰ: ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ (Shiromani Committee) ਦੇ ਨਵੇਂ ਪ੍ਰਧਾਨ (New President) ਬਣੇ ਹਨ। ਉਨ੍ਹਾਂ ਦਾ ਨਾਂ ਸੁਰਜੀਤ ਸਿੰਘ ਭਿੱਟੇਵਿਡ ਨੇ ਪ੍ਰਧਾਨਗੀ ਲਈ ਪੇਸ਼ ਕੀਤਾ। ਵਿਰੋਧੀ ਧਿਰ ਨੇ ਮਿੱਠੂ ਸਿੰਘ ਕਾਨੇਕੇ ਦਾ ਨਾਮ ਪੇਸ਼ ਕੀਤਾ। ਵੋਟਿੰਗ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਲ ਕੀਤੀ। Also Read: ਗੁਆਂਢਣ ਨੇ ਬੇਰਹਿਮੀ ਨਾਲ ਮਾਰੀ ਢਾਈ ਸਾਲਾ ਮਾਸੂਮ, ਜ਼ਮੀਨ 'ਚ ਦਫਨ ਕੀਤੀ ਲਾਸ਼ ਦੱਸ ਦਈਏ ਕਿ ਸ਼ਾਮਚੁਰਾਸੀ ਤੋਂ 25 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਚਲੇ ਆ ਰਹੇ ਤੇ ਸਾਲ ਭਰ ਤੋਂ ਕਮੇਟੀ ਦੇ ਆਨਰੇਰੀ ਚੀਫ ਸੈਕਟਰੀ ਵਜੋਂ ਕਾਰਜਸ਼ੀਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਬਣਨ ਬਾਰੇ ਪਹਿਲਾਂ ਹੀ ਚਰਚਾ ਸੀ। ਉਹ ਬਾਦਲ ਪਰਿਵਾਰ ਦੇ ਨਜ਼ਦੀਕੀ ਤੇ ਤਜਰਬੇਕਾਰ ਹਨ। Also Read: High Alert 'ਤੇ ਪਠਾਨਕੋਟ: ਸਾਰੇ ਐਂਟਰੀ ਗੇਟ ਸੀਲ, ਭਾਰੀ ਪੁਲਿਸ ਬਲ ਤਾਇਨਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੱਜ ਸਾਲਾਨਾ ਜਨਰਲ ਇਜਲਾਸ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਤੇ ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਚੁਣੇ ਗਏ ਹਨ। ਇਹ ਚੋਣ ਵੋਟਿੰਗ ਰਾਹੀਂ ਹੁੰਦੀ ਹੈ ਪਰ ਜੇਕਰ ਵਿਰੋਧੀ ਧਿਰ ਆਪਣਾ ਕੋਈ ਉਮੀਦਵਾਰ ਖੜ੍ਹਾ ਨਹੀਂ ਕਰਦੀ ਤਾਂ ਬਹੁਮਤ ਵਾਲੀ ਧਿਰ ਦੇ ਉਮੀਦਵਾਰ ਨੂੰ ਹੀ ਪ੍ਰਵਾਨਗੀ ਮਿਲ ਜਾਂਦੀ ਹੈ। ਸ਼੍ਰੋਮਣੀ ਕਮੇਟੀ ਦੇ ਹਾਊਸ ਵਿੱਚ ਕੁਲ 190 ਮੈਂਬਰ ਹੁੰਦੇ ਹਨ, ਜਿਨ੍ਹਾਂ ਵਿੱਚੋਂ 170 ਮੈਂਬਰ ਵੋਟਾਂ ਰਾਹੀਂ ਚੁਣੇ ਹੋਏ ਤੇ 15 ਮੈਂਬਰ ਵੱਖ ਵੱਖ ਸੂਬਿਆਂ ਤੋਂ ਨਾਮਜ਼ਦ ਕੀਤੇ ਜਾਂਦੇ ਹਨ। ਇਨ੍ਹਾਂ ਵਿੱਚ ਪੰਜ ਤਖਤਾਂ ਦੇ ਜਥੇਦਾਰ ਵੀ ਮੈਂਬਰ ਹੁੰਦੇ ਹਨ ਪਰ ਉਨ੍ਹਾਂ ਨੂੰ ਵੋਟ ਪਾਉਣ ਦਾ ਹੱਕ ਨਹੀਂ ਹੁੰਦਾ। ਇਸ ਵੇਲੇ ਮੌਜੂਦਾ ਹਾਊਸ ਦੇ ਲਗਪਗ 23 ਮੈਂਬਰਾਂ ਦਾ ਦੇਹਾਂਤ ਹੋ ਚੁੱਕਾ ਹੈ ਤੇ ਦੋ ਮੈਂਬਰਾਂ ਨੇ ਅਸਤੀਫ਼ਾ ਦਿੱਤਾ ਹੋਇਆ ਹੈ। Also Read: ਪ੍ਰਨੀਤ ਕੌਰ ਜਲਦ ਛੱਡਣਗੇ ਕਾਂਗਰਸ ਪਾਰਟੀ! ਕੈਪਟਨ ਦੀ ਨਵੀਂ ਪਾਰਟੀ Join ਕਰਨ ਦੇ ਦਿੱਤੇ ਸੰਕੇਤ ਦੱਸ ਦਈਏ ਕਿ ਮੌਜੂਦਾ ਹਾਊਸ ਵਿੱਚ...
ਅੰਮ੍ਰਿਤਸਰ : ਪਾਕਿਸਤਾਨ ਦੇ ਕਰਤਾਰਪੁਰ ਗੁਰਦੁਆਰਾ ਸਾਹਿਬ ਦੇ ਪਰਿਸਰ 'ਚ ਇਕ ਪਾਕਿਸਤਾਨੀ ਮਾਡਲ (Pakistani Model) ਵਲੋਂ ਔਰਤਾਂ ਦੇ ਕੱਪੜਿਆਂ ਦੀ ਮਸ਼ਹੂਰੀ ਲਈ ਇਤਰਾਜ਼ਯੋਗ ਤਸਵੀਰਾਂ ਪਾਉਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਸੂਤਰਾਂ ਮੁਤਾਬਕ ਪਾਕਿਸਤਾਨ 'ਚ ਔਰਤਾਂ ਦਾ ਆਨਲਾਈਨ ਕੱਪੜਿਆਂ ਦੀ ਦੁਕਾਨ 'ਮੰਨਤ' ਚਲਾਉਣ ਵਾਲੀ ਔਰਤ ਨੇ ਗੁਰਦੁਆਰਾ ਸਾਹਿਬ ਦੀ ਹਦੂਦ 'ਚ ਫੋਟੋਸ਼ੂਟ ਕਰਵਾਇਆ ਅਤੇ ਨੰਗੇ ਸਿਰ ਦਰਬਾਰ ਸਾਹਿਬ ਵੱਲ ਪਿੱਠ ਦੇ ਕੇ ਪੋਜ਼ ਦਿੱਤਾ। Also Read : High Alert 'ਤੇ ਪਠਾਨਕੋਟ: ਸਾਰੇ ਐਂਟਰੀ ਗੇਟ ਸੀਲ, ਭਾਰੀ ਪੁਲਿਸ ਬਲ ਤਾਇਨਾਤ ਆਨਲਾਈਨ ਸਟੋਰ ਦੇ ਮਾਲਕ ਨੇ ਆਪਣੇ ਸੋਸ਼ਲ ਮੀਡੀਆ (Social Media) ਅਕਾਊਂਟ 'ਤੇ ਨੰਗੇ ਸਿਰ ਵਾਲੀ ਮਾਡਲ ਦੀਆਂ ਕਈ 'ਬਹੁਤ ਜ਼ਿਆਦਾ ਇਤਰਾਜ਼ਯੋਗ' ਤਸਵੀਰਾਂ ਵੀ ਪੋਸਟ ਕੀਤੀਆਂ, ਜਿਨ੍ਹਾਂ ਦੇ ਵਾਇਰਲ ਹੋਣ ਤੋਂ ਬਾਅਦ ਵਿਵਾਦ ਛਿੜ ਗਿਆ ਹੈ। ਤਸਵੀਰਾਂ ਵਿੱਚ ਔਰਤ ਲਾਲ ਸੂਟ ਵਿੱਚ ਸਿਰ ਢੱਕੇ ਬਿਨਾਂ ਕੈਮਰੇ ਅੱਗੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਅਤੇ ਬੈਕਗ੍ਰਾਊਂਡ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਹੈ। ਸਿੱਖ ਭਾਈਚਾਰੇ ਨੇ ਮਾਡਲ ਦੀ ਇਸ ਕਾਰਵਾਈ 'ਤੇ ਇਤਰਾਜ਼ ਜਤਾਇਆ ਹੈ। Also Read : ਪ੍ਰਨੀਤ ਕੌਰ ਜਲਦ ਛੱਡਣਗੇ ਕਾਂਗਰਸ ਪਾਰਟੀ! ਕੈਪਟਨ ਦੀ ਨਵੀਂ ਪਾਰਟੀ Join ਕਰਨ ਦੇ ਦਿੱਤੇ ਸੰਕੇਤ ਵਰਣਨਯੋਗ ਹੈ ...
ਪਠਾਨਕੋਟ: ਪੰਜਾਬ (Punjab) ਸਰਹੱਦੀ ਸੂਬਾ ਹੋਣ ਕਰਕੇ ਅਕਸਰ ਹੀ ਦਹਿਸ਼ਤਗਰਦਾਂ ਦੇ ਨਿਸ਼ਾਨੇ 'ਤੇ ਰਹਿੰਦਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਕੁਝ ਦਿਨ ਪਹਿਲਾਂ ਹੀ ਸੂਬੇ ਦੇ ਪਠਾਨਕੋਟ (Pathankot) ਦੇ ਆਰਮੀ ਏਰੀਆ ਗੇਟ 'ਤੇ ਹੋਏ ਗ੍ਰਨੇਡ ਹਮਲੇ (Grenade Attack) ਤੋਂ ਬਾਅਦ ਪਠਾਨਕੋਟ ਹਾਈ ਅਲਰਟ (High Alert) 'ਤੇ ਹੈ। ਇਸ ਦੇ ਨਾਲ ਹੀ ਇਸ ਹਮਲੇ ਤੋਂ ਬਾਅਦ ਪਠਾਨਕੋਟ 'ਚ ਭਾਰੀ ਮਾਤਰਾ 'ਚ ਪੁਲਿਸ ਫੋਰਸ (Police Force) ਤਾਇਨਾਤ ਕਰ ਦਿੱਤੀ ਗਈ ਹੈ। Also Read: ਪ੍ਰਨੀਤ ਕੌਰ ਜਲਦ ਛੱਡਣਗੇ ਕਾਂਗਰਸ ਪਾਰਟੀ! ਕੈਪਟਨ ਦੀ ਨਵੀਂ ਪਾਰਟੀ Join ਕਰਨ ਦੇ ਦਿੱਤੇ ਸੰਕੇਤ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਦੇ ਐਂਟਰੀ ਗੇਟ ਸਾਰੇ ਸੀਲ ਕਰ ਦਿੱਤੇ ਗਏ ਹਨ। ਪਠਾਨਕੋਟ ਸ਼ਹਿਰ ਦੇ ਨਾਲ-ਨਾਲ ਹੋਰ ਖੇਤਰਾਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਸਰਹੱਦੀ ਖੇਤਰ ਦੀਆਂ ਸਾਰੀਆਂ ਸੜਕਾਂ ਜੋ ਪਠਾਨਕੋਟ ਵਿੱਚ ਦਾਖਲ ਹੁੰਦੀਆਂ ਹਨ ਤੇ ਪਠਾਨਕੋਟ ਵਿੱਚੋਂ ਲੰਘਣ ਵਾਲੇ ਸ...
ਗੁਰਦਾਸਪੁਰ: ਪੰਜਾਬ (Punjab) ਵਿਚ ਪਨਬਸ ਅਤੇ ਪੀਆਰਟੀਸੀ ਮੁਲਾਜ਼ਮਾਂ (PUNBUS and PRTC employees) ਨੇ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ (Government of Punjab) ਖਿਲ਼ਾਫ ਅੱਜ ਗੇਟ ਰੈਲੀ (Gate rally) ਕੀਤੀ। ਜਿਸ ਦੇ ਚਲਦੇ ਜ਼ਿਲਾ ਗੁਰਦਾਸਪੁਰ (District Gurdaspur) ਦੇ ਬਟਾਲਾ (Batala) ਵਿੱਚ ਪੀਆਰਟੀਸੀ ਅਤੇ ਪਨਬਸ (PRTC and PUNBUS) ਦੇ ਕੱਚੇ ਮੁਲਾਜ਼ਮਾਂ (Raw employees) ਨੇ ਸਰਕਾਰ ਖਿਲਾਫ ਜੰਮ ਕੇ ਨ...
ਗੁਰਦਾਸਪੁਰ : ਗੁਰਦਾਸਪੁਰ ਦੇ ਦੀਨਾਨਗਰ (Dinanagar) ਵਿੱਚ ਧਮਰਾਈ ਨਹਿਰ ਉੱਤੇ ਅੱਜ ਸਵੇਰੇ ਇਕ ਨਿਜੀ ਬੱਸ ਵਲੋਂ ਫੇਟ ਮਾਰਨ ਦੇ ਕਾਰਨ ਸਕੂਲੀ ਲੜਕੀਆਂ ਨਾਲ ਭਰਿਆ ਆਟੋ ਨਹਿਰ ਵਿਚ ਜਾ ਡਿੱਗਾ,ਹਾਦਸੇ ਸਮੇ ਆਟੋ ਵਿਚ ਸੱਤ ਸਕੂਲੀ ਲੜਕੀਆਂ ਸਵਾਰ ਸਨ। ਹਾਦਸੇ ਬਾਰੇ ਪਤਾ ਚਲਦੇ ਹੀ ਮੌਕੇ ਤੇ ਇਕੱਠਾ ਹੋਏ ਲੋਕਾਂ ਵਲੋਂ ਨਹਿਰ ਵਿਚ ਡਿਗੀਆਂ ਬੱਚੀਆਂ ਨੂੰ ਬਚਾਉਣ ਲਈ ਕੰਮ ਸ਼ੁਰੂ ਕਰ ਦਿਤੇ ਗਏ। Also Read : ਭਾਰਤ ਦੇ ਦਿਲ 'ਤੇ ਅੱਜ ਵੀ ਨਾਸੂਰ ਜ਼ਖਮ ਵਾਂਗ '26/11 ਅੱਤਵਾਦੀ ਹਮਲਾ' ਓਥੇ ਹੀ ਚਸ਼ਮਦੀਦ ਲੋਕਾਂ ਨੇ ਘਟਨਾ ਬਾਰੇ ਦਸਿਆ ਕੇ ਆਟੋ ਸੜਕ ਕਿਨਾਰੇ ਖੜਾ ਸੀ ਜਿਸ ਵਿਚ ਸਕੂਲੀ ਲੜਕੀਆਂ ਅਤੇ ਇਕ ਮਹਿਲਾ ਸਵਾਰ ਸੀ ਪਿੱਛੋਂ ਇਕ ਨਿਜੀ ਬੱਸ (Private Bus) ਤੇਜ਼ ਰਫਤਾਰ ਵਿੱਚ ਆਈ ਅਤੇ ਅਚਾਨਕ ਪਿਛਲੇ ਪਾਸੇ ਤੋਂ ਆਟੋ (Auto) ਨਾਲ ਟਕਰਾਈ ਅਤੇ ਆਟੋ ਸਵਾਰੀਆਂ ਸਮੇਤ ਨਹਿਰ ਵਿੱਚ ਜਾ ਡਿੱਗਿਆ । Also Read : Airtel ਰੀਚਾਰਜ ਅੱਜ ਤੋਂ ਹੋਏ ਮਹਿੰਗੇ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ ਮੌਕੇ ਤੇ ਮਜ਼ੂਦ ਲੋਕਾਂ ਵਲੋਂ ਆਟੋ ਸਵਾਰ ਲੜਕੀਆਂ ਅਤੇ ਮਹਿਲਾ ਨੂੰ ਨਹਿਰ ਵਿਚੋਂ ਬਾਹਰ ਕੱਢਿਆ। ਮਾਮੂਲੀ ਚੋਟਾਂ ਆਇਆ ਹਨ। ਫਿਲਹਾਲ ਲੋਕਾਂ ਨੇ ਬੱਸ ਨੂੰ ਪੁਲਿਸ ਦੇ ਹਵਾਲੇ ਕਰ ਦਿਤਾ ਹੈ। ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ।...
ਅੰਮ੍ਰਿਤਸਰ : ਪੰਜਾਬ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (State Special Operations Cell) ਦੇ ਹੱਥ ਉਸ ਸਮੇਂ ਵੱਡੀ ਕਾਮਯਾਬੀ (Great success) ਹੱਥ ਲੱਗੀ, ਜਦੋਂ ਉਨ੍ਹਾਂ ਨੇ ਤਰਨਤਾਰਨ (Tarn Taran) ਦੇ ਰਹਿਣ ਵਾਲੇ ਰਣਜੀਤ ਸਿੰਘ (Ranjit Singh) ਨਾਮੀ ਇਕ ਵਿਅਕਤੀ ਨੂੰ ਦੋ ਪਿਸਤੌਲਾਂ (Two pistols) ਅਤੇ ਦੋ ਹੈਂਡ ਗ੍ਰਨੇਡਾਂ (Two hand grenades) ਸਮੇਤ ਗ੍ਰਿਫ਼ਤਾਰ ਕਰ ਲਿਆ। ਪ੍ਰਾਪਤ ਜਾਣਕਾਰੀ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮ ਰਣਜੀਤ ਸਿੰਘ ਨੂੰ ਪਹਿਲਾਂ ਦੋ ਪਿਸਤੌਲਾਂ ਸਮੇਤ ਕਾਬੂ ਕੀਤਾ ਗਿਆ ਸੀ,...
ਅੰਮ੍ਰਿਤਸਰ : ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਘਰ ਦੇ ਬਾਹਰ ਕੱਚੇ ਮੁਲਾਜ਼ਮ ਮਹਿਲਾਵਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਕੋਰੋਨਾ ਯੋਧਿਆਂ ਵੱਲੋਂ ਇਹ ਪ੍ਰਦਰਸ਼ਨ ਪਿਛਲੇ 7 ਦਿਨਾਂ ਤੋਂ ਧਰਨੇ 'ਤੇ ਬੈਠਿਆਂ ਹਨ। ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। Also Read : ਅਕਾਲੀ ਦਲ ਵੱਲੋਂ ਲੁਧਿਆਣਾ ਉਤਰੀ ਤੋਂ ਇਕ ਹੋਰ ਉਮੀਦਵਾਰ ਦਾ ਐਲਾਨ ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਨਵਜੋਤ ਸਿੰਘ ਸਿੱਧੂ ਵੱਲੋਂ ਇੰਨ੍ਹਾਂ ਮਹਿਲਾਵਾਂ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਭਰੋਸਾ ਦਿੱਤਾ ਗਿਆ ਸੀ ਉਨ੍ਹਾਂ ਦੀਆਂ ਮੰਗਾਂ ਜਲਦ ਹੀ ਮੰਨ ਲਈਆਂ ਜਾਣਗੀਆਂ ਪਰ ਅਜੇ ਤੱਕ ਕੋਈ ਹੱਲ ਨਹੀਂ ਕੱਢਿਆ ਗਿਆ।ਗੱਲਬਾਤ ਕਰਦਿਆਂ ਮਹਿਲਾਵਾਂ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ 36000 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਉਸ ਵਿਚ ਵੀ ਕੋਰੋਨਾ ਯੋਧਿਆਂ ਦਾ ਨਾਮ ਨਹੀਂ ਦਿੱਤਾ ਗਿਆ।
ਅੰਮ੍ਰਿਤਸਰ- 'ਮਿਸ਼ਨ ਪੰਜਾਬ' (Mission Punjab) ਦੌਰੇ ਤਹਿਤ ਪੰਜਾਬ (Punjab) ਆਏ ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ’ਚ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਰਲ-ਮਿਲ ਕੇ ਕਾਰੋਬਾਰੀ ਕ੍ਰਾਂਤੀ (Business Revolution) ਲਿਆਉਣ ਦਾ ਸੱਦਾ ਦਿੱਤਾ ਅਤੇ ਵਪਾਰ, ਕਾਰੋਬਾਰ ਅਤੇ ਉਦਯੋਗਿਕ ਵਿਕਾਸ ਲਈ 7 ਗਰੰਟੀਆਂ (7 Guarantees) ਦਾ ਐਲਾਨ ਵੀ ਕੀਤਾ। Also Read: ਬਿਜਲੀ ਦੀਆਂ...
ਗੁਰਦਾਸਪੁਰ: ਸਥਾਨਕ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ (Great success) ਹੱਥ ਲਗੀ, ਜਦੋਂ ਪੁਲਿਸ ਨਾਕੇਬੰਦੀ (Police blockade) ਦੌਰਾਨ ਗੈਂਗਸਟਰ ਗੋਪੀ ਘਨਸ਼ਾਮਪੁਰ (Gangster Gopi Ghanshampur) ਦੇ ਦੋ ਸਾਥੀਆਂ ਨੂੰ ਨਜਾਇਜ ਅਸਲੇ ਅਤੇ 70 ਹਜ਼ਾਰ ਦੀ ਨਗਦੀ (70 thousand in cash) ਸਣੇ ਗਿਰਫ਼ਤਾਰ (Arrested) ਕੀਤਾ ਗਿਆ। ਫੜੇ ਗਏ ਨੌਜਵਾਨ ਗੁਰਦਾਸਪੁਰ ਦੇ ਆਸ-ਪਾਸ ਕੀਤੀਆਂ ਗਈਆਂ ਲੁੱਟ ਖੋਹ ਦੀਆਂ ਵਾਰਦਾਤਾਂ ਵਿਚ ਪੁਲਿਸ ਨੂੰ ਲੋੜੀਂਦੇ ਸਨ। ਬੜੀ ਮੁਸ਼ੱਕਤ ਮਗਰੋਂ ਪੁਲਿਸ ਹੱਥ ਲੱਗੇ ਗੈਂਗਸਟਰ ਦੇ ਸਾਥੀ ਗੁਰਦਾਸਪੁਰ ਪੁਲਿਸ ਹੈੱਡ ਕੁਆਰਟਰ ਵਿੱਚ ਪ੍ਰੈੱਸ ਵਾਰਤਾ ਦੌਰਾਨ ਜਾਣਕ...
ਅੰਮ੍ਰਿਤਸਰ : ਅਰਵਿੰਦ ਕੇਜਰੀਵਾਲ (Arvind Kejriwal) ਦਾ ਪੰਜਾਬ ਫੇਰੀ ਦਾ ਅੱਜ ਦੂਜਾ ਦਿਨ ਹੈ। ਜਿਸ ਦੇ ਤਹਿਤ ਉਹ ਅੱਜ ਅੰਮ੍ਰਿਤਸਰ ਪਹੁੰਚੇ ਹਨ। ਇਸ ਦੌਰਾਨ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੈਸ ਕਾਨਫਰੰਸ (Press Conference) ਕੀਤੀ ਜਾ ਰਹੀ ਹੈ। ਜਿਸ ਵਿਚ ਅਧਿਆਪਕਾਂ ਦਾ ਮੁੱਦਾ ਚੁੱਕਿਆ ਗਿਆ ਹੈ। Also Read : PNB ਦਾ ਖਾਤਾਧਾਰਕਾਂ ਨੂੰ ਵੱਡਾ ਝਟਕਾ, 1 ਦਸੰਬਰ ਤੋਂ ਕਰਨ ਜਾ ਰਿਹਾ ਹੈ ਵੱਡੇ ਬਦਲਾਅ ਇਥੇ ਬੋਲਦੇ ਹੋਏ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਮੈਂ ਖੁਦ ਇਕ ਅਧਿਆਪਕ ਦਾ ਪੁੱਤਰ ਹਾਂ। ਮੈਂ ਖ਼ੁਦ ਇਕ ਅਧਆਿਪਕ ਦਾ ਪੁੱਤਰ ਹਾਂ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਨੇ ਆਉਣ ਵਾਲੇ ਪੰਜ ਸਾਲ ਦੇ ਭਵਿੱਖ ਦਾ ਫ਼ੈਸਲਾ ਕਰਨਾ ਹੈ।ਸਿਰਫ਼ ਸਕੂਲ ਦੇ ਬਾਹਰ ਲਿਖਣ ਨਾਲ ਸਕੂਲ ਸਮਾਰਟ ਨਹੀਂ ਹੋ ਜਾਂਦਾ ਸਕੂਲ ਖ਼ਾਲੀ ਹਨ...
ਅੰਮ੍ਰਿਤਸਰ: ਬੀਤੇ ਦਿਨੀਂ 3 ਖੇਤੀ ਆਰਡੀਨੈਂਸ (Agriculture Ordinance) ਦੇ ਕਾਲੇ ਕਾਨੂੰਨਾਂ (Black laws) ਨੂੰ ਰੱਦ ਕਰਨ ਦੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੇ ਬਿਆਨ 'ਤੇ ਟਿਪਣੀ ਕਰਦਿਆਂ ਪੰਜਾਬੀਆਂ ਬਾਰੇ ਸੋਸ਼ਲ ਮੀਡੀਆ (Social media) 'ਤੇ ਭੱਦੇ ਕੁਮੈਂਟ (Comments) ਕਰਨ ਵਾਲੀ ਕੰਗਨਾ ਰਣੋਤ (Kangana Ranaut) ਖਿਲਾਫ ਅੱਜ ਅੰਮ੍ਰਿਤਸਰ ਵਿਖੇ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸੇਵਾ...
ਅੰਮ੍ਰਿਤਸਰ:- ਪੁਲਿਸ ਕਮਿਸ਼ਨਰ ਅੰਮ੍ਰਿਤਸਰ (Commissioner of Police Amritsar) ਦੀਆ ਹਿਦਾਇਤਾਂ ਉੱਤੇ ਅੰਮ੍ਰਿਤਸਰ ਪੁਲਿਸ (Amritsar Police) ਦੇ ਏਸੀਪੀ (ACP) ਸੰਜੀਵ ਕੁਮਾਰ ਵਲੋਂ ਆਪਣੀ ਪੁਲਿਸ ਟੀਮ (Police Team) ਦੇ ਨਾਲ ਮਿਲ ਕੇ ਅੰਮ੍ਰਿਤਸਰ ਦੇ ਅੰਤਰਰਾਜੀ ਬੱਸ ਸਟੈਂਡ (Bus Stand) ਦੀ ਅਚਨਚੇਤ ਚੈਕਿੰਗ ਕੀਤੀ ਗਈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਇਸ ਦੌਰਾਨ ਪੁਲਿਸ ਵਲੋਂ ਪੂਰੀ ਮੁਸ਼ਤੈਦੀ ਦਿਖਾਈ ਗਈ ਤੇ ਕਿਸੇ ...
ਅੰਮ੍ਰਿਤਸਰ : ਕਰਤਾਰਪੁਰ ਲਾਂਘਾ (Kartarpur corridor) ਖੁੱਲ੍ਹਣ ਨਾਲ ਭਾਰਤ (India) ਅਤੇ ਦੁਨੀਆ ਭਰ ਵਿਚ ਵੱਸਦੇ ਸਿੱਖ ਭਾਈਚਾਰੇ (Sikh community) ਵਿਚ ਖੁਸ਼ੀ ਦੀ ਲਹਿਰ ਹੈ। ਲਾਂਘਾ ਖੁੱਲ੍ਹਣ ਨਾਲ ਵੰਡ ਤੋਂ ਬਾਅਦ ਵੱਖ ਹੋਏ ਦੋ ਦੋਸਤਾਂ ਦੀ ਮੁਲਾਕਾਤ ਹੋਈ। ਭਾਰਤ ਵਿਚ ਰਹਿਣ ਵਾਲੇ ਸਰਦਾਰ ਗੋਪਾਲ ਸਿੰਘ ਆਪਣੇ ਬਚਪਨ ਦੇ ਦੋਸਤ ਮੁਹੰਮਦ ਬਸ਼ੀਰ ਤੋਂ 1947 ਦੀ ਵੰਡ ਸਮੇਂ ਵੱਖ ਹੋ ਗਏ ਸਨ। ਇੰਨੇ ਲੰਬੇਂ ਸਮੇਂ ਬਾਅਦ ਇੱਕ ਦੂਜੇ ਨੂੰ ਦੇਖ ਕੇ ਉਨ੍ਹਾਂ ਦੀਆਂ ਅੱਖਾਂ ਵਿੱਚ ਹੰਝੂ ਆ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਨੂੰ ਘੁੱਟ ਕੇ ਜੱਫੀ ਪਾ ਲਈ। ਇਸ ਸਮੇਂ ਸਰਦਾਰ ਗੋਪਾਲ ਸਿੰਘ ਦੀ ਉਮਰ 94 ਸਾਲ ਹੈ ਜਦੋਂ ਕਿ ਮੁਹੰਮਦ ਬਸ਼ੀਰ ਦੀ ਉਮਰ 91 ਸਾਲ ਹੈ। Also Read: ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਕਿਹਾ; 'ਅੰਦੋਲਨ ਦੌਰਾਨ ਵੰਡ ਪਾਉਣ ਦੀ ਕੀਤੀ ਗਈ ਕੋਸ਼ਿਸ਼' ਭਾਰਤ ਤੋਂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਗਿਆ ਸੀ ਗੋਪਾਲ ਸਿੰਘਪਾਕਿਸਤਾਨੀ ਅਖ਼ਬਾਰ ਡਾਨ ਦੀ ਰਿਪੋਰਟ ਮੁਤਾਬਕ ਕਰਤਾਰਪੁਰ ਲਾਂਘਾ ਖੁੱਲ੍ਹਣ ਮਗਰੋਂ ਸਰਦਾਰ ਗੋਪਾਲ ਸਿੰਘ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਆਇਆ ਸੀ। ਪਾਕਿਸਤਾਨ ਦੇ ਨਾਰੋਵਾਲ ਦਾ ਰਹਿਣ ਵਾਲਾ ਮੁਹੰਮਦ ਬਸ਼ੀਰ ਵੀ ਗੁਰਦੁਆਰਾ ਸਾਹਿਬ ਪਹੁੰਚਿਆ ਸੀ। ਇਸ ਦੌਰਾਨ ਜਦੋਂ ਦੋਹਾਂ ਨੇ ਇਕ-ਦੂਜੇ ਨੂੰ ਦੇਖਿਆ ਤਾਂ ਉਨ੍ਹਾਂ ਨੂੰ ਇਕ-ਦੂਜੇ ਦੇ ਚਿਹਰੇ ਜਾਣੇ-ਪਛਾਣੇ ਲੱਗੇ। ਕੁਝ ਪੁੱਛ-ਪੜਤਾਲ ਤੋਂ ਬਾਅਦ ਦੋਹਾਂ ਨੇ ਇਕ-ਦੂਜੇ ਨੂੰ ਪਛਾਣ ਲਿਆ।ਇਸ ਮਗਰੋਂ ਦੋਵੇਂ ਜੱਫੀ ਪਾ ਕੇ ਇਕ-ਦੂਜੇ ਦੇ ਗਲੇ ਮਿਲੇ। Also Read: ਨੇਪਾਲ: ਜੀਪ ਹੋਈ ਹਾਦਸੇ ਦੀ ਸ਼ਿਕਾਰ, 6 ਹਲਾਕ ਲੋਕਾਂ ਦੀਆਂ ਅੱਖਾਂ ਹੋਈਆਂ ਨਮਇਹ ਮੌਕਾ ਇੰਨਾ ਭਾਵੁਕ ਸੀ ਕਿ ਉੱਥੇ ਮੌਕੇ 'ਤੇ ਮੌਜੂਦ ਭਾਰਤੀ ਸ਼ਰਧਾਲੂ ਅਤੇ ਪਾਕਿਸਤਾਨੀ ਨਾਗਰਿਕਾਂ ਦੀਆਂ ਅੱਖਾਂ ਨਮ ਹੋ ਗਈਆਂ। ਵੰਡ ਵੇਲੇ ਵਿਛੜੇ ਇਨ੍ਹਾਂ ਦੋਹਾਂ ਦੋਸਤਾਂ ਦੀ ਮੁਲਾਕਾਤ 'ਤੇ ਸਾਰਿਆਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ। ਭਾਰਤ, ਪਾਕਿਸਤਾਨ ਅਤੇ ਦੁਨੀਆ ਦੇ ਹੋਰ ਦੇਸ਼ਾਂ ਤੋਂ ਪਹੁੰਚੇ ਸ਼ਰਧਾਲੂਆਂ ਨੇ ਇਨ੍ਹਾਂ ਦੋਹਾਂ ਦੋਸਤਾਂ ਨੂੰ ਵਧਾਈ ਦਿੱਤੀ। ਦੋਵੇਂ ਪੁਰਾਣੇ ਦੋਸਤਾਂ ਨੇ ਆਪਣੇ ਬਚਪਨ ਅਤੇ ਜਵਾਨੀ ਦੇ ਕਿੱਸੇ ਵੀ ਸੁਣਾਏ। Also Read: ਪੰਜਾਬ 'ਚ ਖੇਡਾਂ ਤੇ ਸਿੱਖਿਆ ਨੂੰ ਪ੍ਰਫੁਲਿਤ ਕਰਨ ਲਈ ਪੰਜਾਬ ਸਰਕਾਰ ਹੈ ਤੱਤਪਰ ਗੋਪਾਲ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਬਣਨ ਦੌਰਾਨ ਦੋਵੇਂ ਨੌਜਵਾਨ ਸਨ। ਬਸ਼ੀਰ ਨੇ ਦੱਸਿਆ ਕਿ ਵੰਡ ਤੋਂ ਪਹਿਲਾਂ ਵੀ ਦੋਵੇਂ ਦੋਸਤ ਬਾਬਾ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰੇ ਜਾਂਦੇ ਸਨ। ਇਨ੍ਹਾਂ ਦੋਹਾਂ ਦੋਸਤਾਂ ਨੇ ਇਕੱਠੇ ਦੁਪਹਿਰ ਦਾ ਭੋਜਨ ਖਾਧਾ ਅਤੇ ਚਾਹ ਪੀਤੀ। ਗੋਪਾਲ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਇਸ ਲਈ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦਾ ਧੰਨਵਾਦ ਕੀਤਾ।...
ਚੰਡੀਗੜ੍ਹ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਪੰਜਾਬ ਦੌਰੇ 'ਤੇ ਆਏ ਹਨ। ਅੰਮ੍ਰਿਤਸਰ ਤੋਂ ਰਵਾਨਾ ਹੋਣ ਤੋਂ ਬਾਅਦ ਮਨੀਸ਼ ਸਿਸੋਦੀਆ (Manish Sisodia) ਬਟਾਲਾ ਪਹੁੰਚ ਗਏ ਹਨ। ਜਿਥੇ ਉਹ ਗੁਰਦਾਸਪੁਰ ਅਤੇ ਬਟਾਲਾ ਵਿੱਚ ਵਪਾਰੀਆਂ ਨਾਲ ਗੱਲਬਾਤ ਕਰ ਰਹੇ ਹਨ।। ਉਨ੍ਹਾਂ ਨੇ ਪੰਜਾਬ ਦੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਦਿੱਲੀ ਦੇ ਵਪਾਰੀ ਮਿਲ ਕੇ ਵਿਕਾਸ ਲਈ ਕੰਮ ਕਰਦੇ ਹਨ, ਉਹ ਵੀ ਅਜਿਹਾ ਹੀ ਕਰਨ। ਇਸ ਨਾਲ ਪੰਜਾਬ ਦਾ ਵਿਕਾਸ ਵੀ ਹੋਵੇਗਾ। Also Read : ਬੈਂਸ ਜਬਰ-ਜਨਾਹ ਮਾਮਲਾ : CM ਚੰਨੀ ਦੀ ਰੈਲੀ 'ਚ ਪਹੁੰਚੀ ਪੀੜਤਾ, ਸਰਕਾਰ 'ਤੇ ਲਾਏ ਵੱਡੇ ਇਲਜ਼ਾਮ ਮਨੀਸ਼ ਸਿਸੋਦੀਆ (Manish Sisodia) ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਲੋਕ ਬਹੁਤ ਖੁਸ਼ ਹਨ। ਲੋਕ ਜਾਣਦੇ ਹਨ ਕਿ ਸਿਰਫ ਅਰਵਿੰਦ ਕੇਜਰੀਵਾਲ (Arvind Kejriwal) ਹੀ ਅਜਿਹੀ ਸਰਕਾਰ ਲਿਆ ਸਕਦੇ ਹਨ ਜੋ ਲੋਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਇਹ ਗੱਲ ਜਾਣਦੇ ਹਨ ਕਿ ਅਰਵਿੰਦ ਕੇਜਰੀਵਾਲ ਲੋਕਾਂ ਨਾਲ ਜੋ ਵਾਅਦੇ ਕਰਦੇ ਹਨ, ਉਨ੍ਹਾਂ ਨੂੰ ਜ਼ਰੂਰ ਪੂਰਾ ਕਰਦੇ ਹਨ। ਕੇਜਰੀਵਾਲ ਲੋਕਾਂ ਦੀ ਸਹੂਲਤ ਦਾ ਖਾਸ ਖਿਆਲ ਰੱਖਦੇ ਹਨ। ...
ਚੰਡੀਗੜ੍ਹ : ਪਠਾਨਕੋਟ ਧਮਾਕੇ (Pathankot blast) ਤੋਂ ਬਾਅਦ ਪੂਰੇ ਪੰਜਾਬ ਵਿਚ ਹਾਈ ਅਲਰਟ (High alert) ਐਲਾਨ ਦਿੱਤਾ ਗਿਆ ਹੈ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਵਲੋਂ ਲਾਅ-ਐਂਡ ਆਰਡਰ (Law and order) ਅਤੇ ਸੁਰੱਖਿਆ ਨੂੰ ਲੈ ਕੇ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆ ਰਹੀਆਂ ਹਨ। ਚੋਣਾਂ ਨੇੜੇ ਹੋਣ ਕਾਰਕੇ ਹੋ ਸਕਦੀ ਹੈ ਗੜਬੜੀ : ਡਿਪਟੀ ਸੀ.ਐੱਮ. ਇਸ ਕਾਰਣ ਚੋਣਾਂ (Election...
ਪਠਾਨਕੋਟ : ਪੰਜਾਬ ਦੇ ਪਠਾਨਕੋਟ 'ਚ ਫੌਜੀ ਕੈਂਪ ਦੇ ਗੇਟ 'ਤੇ ਗ੍ਰੇਨੇਡ (Grenade) ਨਾਲ ਹਮਲਾ ਕੀਤਾ ਗਿਆ ਹੈ। ਬਾਈਕ ਸਵਾਰਾਂ ਨੇ ਕੈਂਪ ਦੇ ਤ੍ਰਿਵੇਣੀ ਗੇਟ 'ਤੇ ਗ੍ਰੇਨੇਡ ਸੁੱਟਿਆ। ਘਟਨਾ ਤੋਂ ਬਾਅਦ ਪਠਾਨਕੋਟ (Pathankot) ਦੇ ਸਾਰੇ ਇਲਾਕਿਆਂ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਫਿਲਹਾਲ ਸੀਸੀਟੀਵੀ ਫੁਟੇਜ ਦੀ ਜਾਂਚ ਕਰਕੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪਠਾਨਕੋਟ ਦੇ ਐਸਐਸਪੀ ਸੁਰਿੰਦਰ ਲਾਂਬਾ ਨੇ ਕਿਹਾ, ‘‘ਪਹਿਲੀ ਨਜ਼ਰ ਵਿੱਚ ਪਤਾ ਲੱਗਾ ਹੈ ਕਿ ਇੱਥੇ ਗ੍ਰੇਨੇਡ ਧਮਾਕਾ ਹੋਇਆ ਹੈ। ਅਗਲੇਰੀ ਜਾਂਚ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਮੋਟਰਸਾਈਕਲ ਲੰਘਿਆ, ਉਸੇ ਸਮੇਂ ਧਮਾਕਾ ਹੋ ਗਿਆ। ਸਾਨੂੰ ਚੰਗੀ ਸੀਸੀਟੀਵੀ ਫੁਟੇਜ (CCTV) ਮਿਲਣ ਦੀ ਉਮੀਦ ਹੈ।' Also Read : 24 ਨਵੰਬਰ ਨੂੰ ਵਾਪਸ ਲਏ ਜਾ ਸਕਦੇ ਹਨ ਖੇਤੀ ਕਾਨੂੰਨ, PM ਮੋਦੀ ਨੇ ਸੱਦੀ ਕੈਬਨਿਟ ਮੀਟਿੰਗ ਭਾਰਤ ਦੇ ਸਭ ਤੋਂ ਮਹੱਤਵਪੂਰਨ ਠਿਕਾਣਿਆਂ ਵਿੱਚੋਂ ਇੱਕ ਹੈ ਪਠਾਨਕੋਟ ਤੁਹਾਨੂੰ ਦੱਸ ਦੇਈਏ ਕਿ ਪਠਾਨਕੋਟ ਭਾਰਤ ਦੇ ਸਭ ਤੋਂ ਮਹੱਤਵਪੂਰਨ ਠਿਕਾਣਿਆਂ ਵਿੱਚੋਂ ਇੱਕ ਹੈ। ਇਸ ਵਿੱਚ ਇੱਕ ਏਅਰ ਫੋਰਸ ਸਟੇਸ਼ਨ (Air Force Station), ਇੱਕ ਆਰਮੀ ਅਸਲਾ ਡਿਪੂ ਅਤੇ ਦੋ ਬਖਤਰਬੰਦ ਬ੍ਰਿਗੇਡ ਅਤੇ ਬਖਤਰਬੰਦ ਯੂਨਿਟ ਹਨ। ਜਨਵਰੀ 2016 'ਚ ਪਠਾਨਕੋਟ ਏਅਰਫੋਰਸ ਸਟੇਸ਼ਨ 'ਤੇ ਅੱਤਵਾਦੀ ਹਮਲਾ ਹੋਇਆ ਸੀ। ਪਠਾਨਕੋਟ ਏਅਰਫੋਰਸ ਸਟੇਸ਼ਨ 'ਤੇ ਭਾਰੀ ਮਾਤਰਾ ਵਿਚ ਗੋਲਾ-ਬਾਰੂਦ ਨਾਲ ਲੈਸ ਅੱਤਵਾਦੀਆਂ ਨੇ ਹਮਲਾ ਕੀਤਾ ਸੀ। ਇਸ ਹਮਲੇ 'ਚ 5 ਅੱਤਵਾਦੀ ਮਾਰੇ ਗਏ, ਜਦਕਿ ਫੌਜ ਦੇ 8 ਜਵਾਨ ਸ਼ਹੀਦ ਹੋ ਗਏ ਸੀ।...
ਅੰਮ੍ਰਿਤਸਰ : ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਸਰਕਾਰ ਦਾ ਵਫਦ ਵਾਪਸ ਪਰਤ ਆਇਆ ਹੈ।ਜਿਸ ਤੋਂ ਬਾਅਦ ਸੀਐਮ ਚੰਨੀ ਨੇ ਲਾਈਵ ਹੋਕੇ ਉਨ੍ਹਾਂ ਨੇ ਵੀਜ਼ਾ ਪ੍ਰਕ੍ਰਿਆ ਘਟਾਉਣ ਦੀ ਅਪੀਲ ਕੀਤੀ ਹੈ ਅਤੇ ਸੰਗਤਾਂ ਲਾੀ ਫ੍ਰੀ ਬੱਸ ਦੀ ਸੇਵਾ ਸ਼ੁਰੂ ਕੀਤੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर