ਅੰਮ੍ਰਿਤਸਰ- ਕਰਤਾਰਪੁਰ ਲਾਂਘਾ (Kartarpur corridor) ਖੁੱਲ੍ਹਣ ਦੀ ਖੁਸ਼ੀ ਵਿਚ ਅੱਜ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਕਰਤਾਰਪੁਰ ਗੁਰਦੁਆਰਾ ਸਾਹਿਬ ਦਰਸ਼ਨਾਂ ਲਈ ਆਪਣੀ ਕੈਬਨਿਟ (Cabinet) ਸਣੇ ਪਹੁੰਚੇ ਹਨ। ਇਸ ਦੌਰਾਨ ਸੀਐੱਮ ਚੰਨੀ ਨੇ ਕਿਹਾ ਕਿ ਉਨ੍ਹਾਂ ਦੀਆਂ 'ਅਰਦਾਸਾਂ ਪੂਰੀਆਂ ਹੋਈਆਂ' ਹਨ। Also Read: ਪ੍ਰੀਤੀ ਜ਼ਿੰਟਾ ਨੇ ਦਿੱਤਾ ਜੌੜੇ ਬੱਚਿਆਂ ਨੂੰ ਜਨਮ, ਸ਼ੇਅਰ ਕੀਤੀ ਪੋਸਟ ਪੱਤਰਕਾਰਾਂ ਨਾਲ ਗੱਲ ਕਰਦਿਆਂ ਪੰਜਾਬ ਮੁੱਖ ਮੰਤਰੀ ਨੇ ਕਿਹਾ ਕਿ ਅੱਜ ...
ਅੰਮ੍ਰਿਤਸਰ : ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਤੋਂ ਬਾਅਦ ਸ਼ਰਧਾਲੂਆਂ ਲਈ ਇੱਕ ਹੋਰ ਖੁਸ਼ਖਬਰੀ ਸਾਹਮਣੇ ਆਈ ਹੈ। ਦੱਸ ਦੇਈਏ ਕਿ ਏਅਰ ਇੰਡੀਆ ਨੇ ਅੰਮ੍ਰਿਤਸਰ-ਨਾਂਦੇੜ ਦੀ ਸਿੱਧੀ ਉਡਾਣ ਲਈ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਇਹ ਉਡਾਣ 24 ਤਰੀਕ ਤੋਂ ਸ਼ੁਰੂ ਹੋਵੇਗੀ। ਹਾਲਾਂਕਿ ਇਹ ਫਲਾਈਟ ਹਫਤੇ 'ਚ ਸਿਰਫ ਇਕ ਦਿਨ ਲਈ ਹੋਵੇਗੀ। ਇਸ ਦੇ ਨਾਲ ਹੀ ਮੁੰਬਈ ਨੂੰ ਵੀ ਸਿੱਧੇ ਨਾਂਦੇੜ ਨਾਲ ਜੋੜ ਦਿੱਤਾ ਗਿਆ ਹੈ।
ਅੰਮ੍ਰਿਤਸਰ- ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਪੰਜਾਬ ਕੈਬਨਿਟ ਸਮੇਤ ਕਰਤਾਰ ਸਾਹਿਬ ਪਹੁੰਚ ਗਏ ਹਨ। ਦੱਸ ਦਈਏ ਕਿ ਬੀਤੇ ਦਿਨ ਪੰਜਾਬ ਮੁੱਖ ਮੰਤਰੀ CM ਚੰਨੀ ਵਲੋਂ ਐਲਾਨ ਕੀਤਾ ਗਿਆ ਸੀ ਕਿ ਕਰਤਾਰਪੁਰ ਲਾਂਘਾ (Kartarpur corridor) ਖੁੱਲਣ ਦੀ ਖੁਸ਼ੀ ਵਿਚ ਉਹ ਪੂਰੀ ਪੰਜਾਬ ਕੈਬਨਿਟ (Punjab Cabinet) ਨਾਲ ਕਰਤਾਰਪੁਰ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ। ਇਸੇ ਲੜੀ ਵਿਚ ਪੰਜਾਬ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਤੇ ਵਿਜੇ ਇੰਦਰ ਸਿੰਗਲਾ (Vijay Inder Singla) ਕਰਤਾਰਪੁਰ ਲਾਂਘੇ 'ਤੇ ਪਹੁੰਚ ਗਏ ਹਨ।...
ਅੰਮ੍ਰਿਤਸਰ- ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਵਲੋਂ ਬੀਤੇ ਦਿਨ ਐਲਾਨ ਕੀਤਾ ਗਿਆ ਸੀ ਕਿ ਕਰਤਾਰਪੁਰ ਲਾਂਘਾ (Kartarpur corridor) ਖੁੱਲਣ ਦੀ ਖੁਸ਼ੀ ਵਿਚ ਉਹ ਪੂਰੀ ਪੰਜਾਬ ਕੈਬਨਿਟ (Punjab Cabinet) ਨਾਲ ਕਰਤਾਰਪੁਰ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ। ਇਸੇ ਲੜੀ ਵਿਚ ਪੰਜਾਬ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਤੇ ਵਿਜੇ ਇੰਦਰ ਸਿੰਗਲਾ (Vijay Inder Singla) ਕਰਤਾਰਪੁਰ ਲਾਂਘੇ 'ਤੇ ਪਹੁੰਚ ਗਏ ਹਨ।...
ਅੰਮ੍ਰਿਤਸਰ- ਬੀਤੇ ਦਿਨੀਂ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦੇ ਕਰਤਾਰਪੁਰ ਲਾਂਘਾ (Kartarpur corridor) ਖੋਲ੍ਹਣ ਦੇ ਐਲਾਨ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਵਾਰੀ-ਵਾਰੀ ਕਰਤਾਰਪੁਰ ਗੁਰਦੁਆਰਾ ਸਾਹਿਬ ਜਾਣ ਦੀਆਂ ਤਿਆਰੀਆਂ ਖਿੱਚ ਰਹੀਆਂ ਹਨ। ਇਸੇ ਲੜੀ ਵਿਚ ਪੰਜਾਬ ਭਾਜਪਾ (Punjab BJP) ਦਾ ਜੱਥਾ ਸਭ ਤੋਂ ਪਹਿਲਾਂ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ (Pakistan) ਰਵਾਨਾ ਹੋ ਗਿਆ ਹੈ। Also Read: ਅੱਜ ਪੰਜਾਬ ਕੈਬਨਿਟ ਨਾਲ CM ਚੰਨੀ ਜਾਣਗੇ ਕਰਤਾਰਪੁਰ ਸਾਹਿਬ, ਸਿੱਧੂ ਨੂੰ ਨਹੀਂ ਮਿਲੀ ਮਨਜ਼ੂਰੀ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਇਹ ਜੱਥਾ ਰਵਾਨਾ ਹੋਇਆ ਹੈ। ਇਸ ਜੱਥੇ ਕਈ ਭਾਜਪਾ ਸੀਨੀਅਰ ਆਗੂ ਵੀ ਸ਼ਾਮਲ ਹਨ। ਦੱਸ ਦਈਏ ਕਿ ਅੱਜ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਕਾਂਗਰਸ ਦਾ ਜੱਥਾ ਵੀ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਜਾ ਰਿਹਾ ਹੈ। ਹਾਲਾਂਕਿ ਇਸ ਜੱਥੇ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਜਾਣ ਦੀ ਆਗਿਆ ਨਹੀਂ ਮਿਲੀ। ਇਸ ਤੋਂ ਬਾਅਦ...
ਤਰਨਤਾਰਨ : ਪੱਟੀ ਸ਼ਹਿਰ ਵਿੱਚ ਦੋ ਕਾਂਗਰਸੀ ਆਗੂਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਹਮਲਾਵਰਾਂ ਵੱਲੋਂ ਚਲਾਈਆਂ ਗੋਲੀਆਂ ਕਾਰਨ ਦੋ ਕਾਂਗਰਸੀ ਆਗੂਆਂ ਅਮੋਲਕਪ੍ਰੀਤ ਸਿੰਘ ਅਤੇ ਜਗਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਜ਼ਖਮੀ ਹੋ ਗਿਆ। ਇਸ ਦੌਰਾਨ ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਦੋਵਾਂ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ। Also Read : BCCI ਦੇ ਪ੍ਰਧਾਨ ਸੌਰਵ ਗਾਂਗੁਲੀ ਬਣੇ ICC ਦੇ ਨਵੇਂ ਚੇਅਰਮੈਨ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਜਗਦੀਪ ਸਿੰਘ ਮੰਨਾ ਵਾਸੀ ਪੱਟੀ, ਅਮੋਲਕਪ੍ਰੀਤ ਸਿੰਘ ਵਾਸੀ ਬੁਰਜ ਰਾਏ ਵਜੋਂ ਹੋਈ ਹੈ। ਜਦਕਿ ਜ਼ਖਮੀ ਦੀ ਪਹਿਚਾਣ ਗੁਰਸੇਵਕ ਸਿੰਘ ਪ੍ਰਿੰਗੜੀ ਵਾਸੀ ਪੱਟੀ ਵਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ: ਮਸ਼ਹੂਰ ਗੈਂਗਸਟਰ (Gangster) ਗੋਪੀ ਮਾਹਲ ਦੀ ਪੁਲਿਸ ਮੁਕਾਬਲੇ (Police Encounter) ਵਿੱਚ ਮੌਤ ਹੋ ਗਈ ਹੈ। ਦੱਸ ਦੇਈਏ ਕਿ ਗੋਪੀ ਮਾਹਲ ਨੇ ਗੈਂਗਸਟਰ ਗਗਨ ਅਤੇ ਉਸਦੀ ਮਾਂ ਪਰਮਜੀਤ ਕੌਰ ਨੂੰ ਗੋਲੀ ਮਾਰ ਦਿੱਤੀ ਸੀ। ਉਦੋਂ ਤੋਂ ਹੀ ਪੁਲਿਸ ਉਸ ਦੀ ਗ੍ਰਿਫਤਾਰੀ (Arrest) 'ਚ ਲੱਗੀ ਹੋਈ ਸੀ। ਮੰਗਲਵਾਰ ਨੂੰ ਪੁਲਿਸ ਅਤੇ ਗੋਪੀ ਮਾਹਲ ਵਿਚਕਾਰ ਮੁਕਾਬਲਾ ਹੋਇਆ, ਜਿਸ ਵਿੱਚ ਉਹ ਮਾਰਿਆ ਗਿਆ। ਹਾਲਾਂਕਿ ਪੁਲਿਸ ਵੱਲੋਂ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਗੋਪੀ ਮਾਹਲ ਦੇ ਖਿਲਾਫ ਕਤਲ, ਡਕੈਤੀ ਅਤੇ ਫਿਰੌਤੀ ਵਰਗੇ ਕਈ ਮਾਮਲੇ ਦਰਜ ਹਨ। Also Read: ਰੁਜ਼ਗਾਰ ਦੀ ਭਾਲ 'ਚ ਦੁਬਈ ਜਾਣ ਵਾਲਿਆਂ ਲਈ ਚੰਗੀ ਖਬਰ, ਵੀਜ਼ਾ ਨਿਯਮਾਂ 'ਚ ਹੋਇਆ ਸੁਧਾਰ ਗੌਰਤਲਬ ਹੈ ਕਿ ਸੋਮਵਾਰ ਨੂੰ ਹੀ ਗੈਂਗਸਟਰ ਗਗਨ ਆਪਣੇ ਘਰ ਦੇ ਬਾਹਰ ਖੜ੍ਹਾ ਸੀ। ਜਦੋਂ ਗੋਪੀ ਮਾਹਲ ਕਾਰ ਵਿੱਚ ਆਇਆ ਅਤੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਜ਼ਖਮੀ ਗੋਪੀ ਆਪਣੇ ਆਪ ਨੂੰ ਬਚਾਉਣ ਲਈ ਘਰ ਦੇ ਅੰਦਰ ਵੜ ਗਿਆ ਪਰ ਗੋਲੀਆਂ ਦੀ ਆਵਾਜ਼ ਸੁਣ ਕੇ ਉਸ ਦੀ ਮਾਂ ਬਾਹਰ ਆ ਗਈ। ਗੋਪੀ ਨੇ ਮਾਂ ਦੇ ਮੱਥੇ 'ਤੇ ਪਿਸਤੌਲ ਰੱਖ ਕੇ ਗਗਨ ਨੂੰ ਬੁਲਾਇਆ। ਪਰ ਜਦੋਂ ਉਹ ਨਹੀਂ ਆਇਆ ਤਾਂ ਉਸ ਦੀ ਮਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ। ਜਿਸ ਤੋਂ ਬਾਅਦ ਗਗਨ ਦੇ ਭਰਾ ਨੇ ਜਵਾਬੀ ਫਾਇਰਿੰਗ ਕੀਤੀ ਅਤੇ ਗੈਂਗਸਟਰ ਗੋਪੀ ਮਾਹਲ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਦੋ ਦਰਜਨ ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਤੋਂ ਬਾਅਦ ਐਸਐਸਪੀ ਦਿਹਾਤੀ ਨੇ ਸਖ਼ਤ ਹੁਕਮ ਜਾਰੀ ਕੀਤੇ ਸਨ। ਜਾਣਕਾਰੀ ਮੁਤਾਬਕ ਗੋਪੀ ਮਹਿਲ ਦਾ ਮੁਕਾਬਲਾ ਰਾਣੀਆਂ ਪਿੰਡ ਨੇੜੇ ਹੋਇਆ। Also Read: ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਅੱਜ ਹੋਵੇਗੀ ਮੀਟਿੰਗ, ਵਿਚਾਰੇ ਜਾਣਗੇ ਅਹਿਮ ਮੁੱਦੇ ਗੋਪੀ ਮਾਹਲ ...
ਤਰਨਤਾਰਨ : ਸਥਾਨਕ ਸ਼ਹਿਰ ਦੇ ਖ਼ਾਲਸਾ ਕਰਿਆਨਾ ਮਾਲ (Khalsa Grocery Mall) ਨੂੰ ਅੱਜ ਸਵੇਰੇ ਭਿਆਨਕ ਅੱਗ (Fire) ਲੱਗ ਗਈ। ਇਸ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਅੱਗ ਨੂੰ ਬੁਝਾਉਣ ਲਈ ਅੰਮ੍ਰਿਤਸਰ (Amritsar) ਤੋਂ ਦੋ, ਤਰਨਤਾਰਨ (Tarn Taran) ਅਤੇ ਪੱਟੀ ਤੋਂ ਇੱਕ-ਇੱਕ ਫਾਇਰ ਬ੍ਰਿਗੇਡ (Fire brigade) ਦੀ ਗੱਡੀ ਮੌਕੇ 'ਤੇ ਪੁੱਜੀ ਹੋਈ ਹੈ ਪਰ ਅੱਗ 'ਤੇ ਕਰੀਬ ਤਿਨ ਘੰਟੇ ਬਾਅਦ ਵੀ ਕਾਬੂ ਨਹੀਂ ਪਾਇਆ ਜਾ ਸਕਿਆ। Also Read: ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਨਕਾਣਾ ਸਾਹਿਬ ਲਈ 855 ਸ਼ਰਧਾਲੂਆਂ ਦਾ ਜੱਥਾ ਰਵਾਨਾ ਲੋਕਾਂ ਦੀ ਭੀੜ ਕਾਰਨ ਫਾਇਰ ਬ੍ਰਿਗੇਡ ਦੀ ਟੀਮ ਨੂੰ ਕੰਮ ਕਰਨ ਵਿਚ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਰਿਆਨਾ ਸਟੋਰ ਦੇ ਮਾਲਕ ਜੈ ਇੰਦਰ ਸਿੰਘ ਨੇ ਦੱਸਿਆ ਕ...
ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ (Prakash Purab) ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਅੱਜ ਪਾਕਿਸਤਾਨ (Pakistan) ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਲਈ 855 ਸ਼ਰਧਾਲੂਆਂ (Devotees) ਦਾ ਜੱਥਾ ਰਵਾਨਾ ਕੀਤਾ। Also Read: ਕੰਗਨਾ ਰਣੌਤ ਨੇ ਹੁਣ ਮਹਾਤਮਾ ਗਾਂਧੀ ਬਾਰੇ ਕੀਤੀ ਵਿਵਾਦਿਤ ਟਿੱਪਣੀ, ਜੈਪੁਰ 'ਚ ਸ਼ਿਕਾਇਤ ਦਰਜ ਇਸ ਬੈਚ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ (Jagir Kaur) ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਜਥਾ 26 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਭਾਰਤ (India) ਪਰਤੇਗਾ। ਦੱਸ ਦੇਈਏ ਕਿ ਪਾਕਿਸਤਾਨ ਦੂਤਘਰ ਨੇ ਕਰੀਬ 3000 ਸ਼ਰਧਾਲੂਆਂ ਨੂੰ ਵੀਜ਼ਾ (Visa) ਜਾਰੀ ਕੀਤਾ ਹੈ। ਇਹ ਸਾਰੇ ਸ਼ਰਧਾਲੂ ਸੜਕੀ ਰਸਤੇ ਪਾਕਿਸਤਾਨ ਲਈ ਰਵਾਨਾ ਹੋਣਗੇ।...
ਗੁਰਦਾਸਪੁਰ : ਪੰਜਾਬੀ ਅਗਰ ਕੁਝ ਕਰਨ ਦੀ ਠਾਨ ਲੈਣ ਤਾਂ ਓਹ ਅਪਣੀ ਮੰਜਿਲ ਹਾਸਿਲ ਕਰ ਹੀ ਲੈਂਦੇ ਹਨ। ਇਸ ਤਰ੍ਹਾਂ ਹੀ ਗੁਰਦਾਸਪੁਰ ਦੇ ਬਟਾਲਾ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਅਭਿਸ਼ੇਕ ਨੇ ਗਿੰਨੀਜ਼ ਬੁੱਕ ਵਰਲਡ ਰਿਕਾਰਡ ਬਣਾ ਕੇ ਆਪਣੇ ਅਤੇ ਅਪਣੇ ਪਰਿਵਾਰ ਦਾ ਨਾਮ ਰੋਸ਼ਨ ਕੀਤਾ ਹੈ। ਅਭਿਸ਼ੇਕ ਨੇ ਦਸਿਆਂ ਕੇ ਉਸਨੇ ਇਥੇ ਤਕ ਪਹੁੰਚਣ ਲਈ ਦਿਨ -ਰਾਤ ਮਿਹਨਤ ਕੀਤੀ ਹੈ, ਅਭਿਸ਼ੇਕ ਨੇ ਦਸਿਆ ਕਿ ਪਹਿਲਾਂ ਉਹ ਦੋ ਏਸ਼ੀਆ ਬੁੱਕ ਆਫ ਰਿਕਾਰਡ ਅਤੇ ਦੋ ਇੰਡੀਆ ਬੂਕ ਆਫ ਰਿਕਾਰਡ ਬਣਾ ਚੁੱਕਾ ਹੈ। Also Read : ਚੰਡੀਗੜ੍ਹ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਖੱਟਰ ਸਮੇਤ ਗਵਰਨਰ ਨੇ ਕੀਤਾ ਸੁਆਗਤ ਉਸਨੇ ਦੱਸਿਆ ਕਿ ਮੈਂ ਦਿਨ-ਰਾਤ ਕੰਪਿਊਟਰ ਅਤੇ ਮੋਬਾਇਲ ਤੇ ਕੰਮ ਕਰਦਾ ਰਹਿੰਦਾ ਸੀ, ਲੇਕਿਨ ਮੈਨੂੰ ਮੇਰੇ ਪਿਤਾ ਅਤੇ ਮਾਤਾ ਨੇ ਕਦੀ ਨਹੀਂ ਰੋਕਿਆ ਅਤੇ ਜਿਸ ਦੀ ਬਦੌਲਤ ਅੱਜ ਮੈਂ ਗਿੰਨੀਜ਼ ਬੁੱਕ ਵਰਲਡ ਰਿਕਾਰਡ ਵਿਚ ਅਪਣਾ ਨਾਮ ਦਰਜ ਕਰਵਾ ਸਕਿਆ ਹਾਂ, ਅਭਿਸ਼ੇਕ ਨੇ ਦੱਸਿਆ ਕਿ ਮੈਂ A ਤੋਂ ਲੈਕੇ Z ਤਕ ਦੇ ਅਲਫਾਬੇਟ 3 ਸੈਕੰਡ 57 ਨੈਨੋ ਸੈਕੰਡ ਵਿਚ ਟਾਈਪ ਕਰਨ ਦਾ ਰਿਕਾਰਡ ਕਾਇਮ ਕੀਤਾ ਹੈ। ਜਿਸ ਨਾਲ ਮੈਂ ਚੀਨ ਦੇ ਰਹਿਣ ਵਾਲੇ ਵਿਅਕਤੀ ਦਾ ਰਿਕਾਰਡ ਤੋੜਿਆ ਹੈ। ਅਭਿਸ਼ੇਕ ਨੇ ਕਿਹਾ ਕਿ ਨੌਜਵਾਨਾਂ ਨੂੰ ਨਵੀਂ ਤਕਨਾਲੌਜੀ ਨਾਲ ਜੁੜਨਾ ਚਾਹੀਦਾ ਹੈ ਅਤੇ ਆਪਣੇ ਕੰਮ ਨੂੰ ਮੇਹਨਤ ਅਤੇ ਗੋਲ ਦੇ ਹਿਸਾਬ ਨਾਲ ਕਰਨਾ ਚਾਹੀਦਾ ਹੈ ਓਥੇ ਹੀ ਅਭਿਸ਼ੇਕ ਨੇ ਕਿਹਾ ਕਿ ਉਸਦੇ ਪਰਿਵਾਰ ਦਾ ਉਸਨੂੰ ਪੂਰਨ ਸਹਿਯੋਗ ਰਹਿੰਦਾ ਹੈ। Also Read : ਸਿੱਧੂ ਖਿਲਾਫ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ 25 ਨਵੰਬਰ ਤੱਕ ਮੁਲਤਵੀ ਉਸਨੇ ਕਿਹਾ ਕਿ ਉਹ ਅੱਗੇ ਹੋਰ ਵੀ ਰਿਕਾਰਡ ਬਣਾਉਣ ਉੱਤੇ ਮੇਹਨਤ ਕਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਉਹ ਹੋਰ ਰਿਕਾਰਡ ਆਪਣੇ ਨਾਮ ਕਰੇਗਾ ਓਥੇ ਹੀ ਅਭਿਸ਼ੇਕ ਤ੍ਰੇਹਨ ਦੇ ਪਿਤਾ ਪਵਨ ਤ੍ਰੇਹਨ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ, ਕਿ ਮੇਰੇ ਬੇਟੇ ਨੇ ਚਾਈਨਾ ਦੇ ਰਹਿਣ ਵਾਲੇ ਵਿਅਕਤੀ ਨੂੰ ਪਛਾੜ ਕੇ ਗਿੰਨੀਜ਼ ਬੁੱਕ ਵਰਲਡ ਰਿਕਾਰਡ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ। Also Read : ਬਿਸਕੁੱਟ ਵਾਲੇ ਨੇ ਲਿਖਿਆ ਅਜਿਹਾ Love Letter, ਜਿਸਨੂੰ ਪੜ੍ਹ ਤੁਹਾਡੇ ਚਿਹਰੇ ਤੇ ਵੀ ਆਏਗੀ ਮੁਸਕਾਨ ਉਨ੍ਹਾਂ ਨੇ ਕਿਹਾ ਕਿ ਚੀਨ ਅਪਣੇ ਆਪ ਨੂੰ ਕਹਿੰਦਾ ਹੈ ਕਿ ਮੈਂ ਦੂਸਰੇ ਦੇਸ਼ਾਂ ਨਾਲੋਂ 50 ਸਾਲ ਅਗੇ ਹਾਂ, ਲੇਕਿਨ ਅੱਜ ਮੈਨੂੰ ਮਾਣ ਹੈ ਆਪਣੇ ਪੁੱਤਰ ਤੇ ਕਿ ਉਸਨੇ ਚੀਨ ਦੇ ਰਹਿਣ ਵਾਲੇ ਵਿਅਕਤੀ ਨੂੰ ਪਛਾੜ ਦਿਤਾ ਹੈ। ਓਹਨਾ ਦਾ ਕਹਿਣਾ ਸੀ ਕਿ ਹਰ ਮਾਂ ਬਾਪ ਨੂੰ ਆਪਣੇ ਬੱਚੇ ਦੀ ਰੁਚੀ ਦੇਖਦੇ ਹੋਏ ਉਸਨੂੰ ਉਸੇ ਵਿਚ ਅੱਗੇ ਵਧਣ ਵਿੱਚ ਮਦਦ ਕਰਨੀ ਚਾਹੀਦੀ ਹੈ ।...
ਅੰਮ੍ਰਿਤਸਰ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਆਪਣੇ ਬੱਚਿਆਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਪੇਜ ਉੱਤੇ ਦਿੱਤੀ ਹੈ। Also Read: SBI ਕ੍ਰੈਡਿਟ ਕਾਰਡ ਧਾਰਕਾਂ ਲਈ ਬੁਰੀ ਖਬਰ, ਇਸ ਸੇਵਾ ਲਈ ਦੇਣੇ ਪੈਣਗੇ ਵਾਧੂ ਪੈਸੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੁੰਦਿਆਂ ਦੀਆਂ ਤਸਵੀਰਆਂ ਸਾਂਝੀਆਂ ਕਰਦਿਆਂ ਉਨ੍ਹਾਂ ਲਿਖਿਆ ਕਿ 'ਅੱਜ ਸਵੇਰੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ, ਦਰਬਾਰ ਸਾਹਿਬ ਵਿਖੇ ਬੱਚਿਆਂ ਸਮੇਤ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਨੂੰ ਯਾਦ ਕਰਦੇ ਹੋਏ, ਗੁਰੂ ਸਾਹਿਬ ਦੇ ਚਰਨਾਂ ‘ਚ ਪੰਜਾਬ ਦੀ ਅਮਨ ਸ਼ਾਂਤੀ ਅਤੇ ਸੰਗਤ ਦੀ ਚੜ੍ਹਦੀਕਲਾ ਦੀ ਅਰਦਾਸ ਬੇਨਤੀ ਕੀਤੀ।' Also Read: ਗੁਰਪੁਰਬ ਲਈ ਪਾਕਿ ਅੰਬੈਸੀ ਨੇ 855 ਸ਼ਰਧਾਲੂਆਂ ਦਾ ਵੀਜ਼ਾ ਕੀਤਾ ਮਨਜ਼ੂਰ, 191 ਨਾਂ ਕੱਟੇ
ਅੰਮ੍ਰਿਤਸਰ: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਤੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਪਾਕਿਸਤਾਨ ਅੰਬੈਸੀ ਨੇ 191 ਵੀਜ਼ੇ ਰੱਦ ਕਰ ਦਿੱਤੇ ਹਨ। ਐੱਸਜੀਪੀਸੀ ਨੇ 1046 ਪਾਸਪੋਰਟ ਵੀਜ਼ਾ ਦੇ ਲਈ ਪਾਕਿਸਤਾਨ ਅੰਬੈਸੀ ਨੂੰ ਭੇਜੇ ਸਨ। ਹੁਣ 17 ਨਵੰਬਰ ਨੂੰ 855 ਸ਼ਰਧਾਲੂ ਪਾਕਿਸਤਾਨ ਜਾਣਗੇ ਤੇ 26 ਨੂੰ ਵਾਪਸ ਆਉਣਗੇ। ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਤੇ ਐੱਸਜੀਪੀਸੀ ਵਲੋਂ ਪਾਕਿਸਤਾਨ ਭੇਜੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਜੱਥਾ 17 ਨਵੰਬਰ ਨੂੰ ਜਾਵੇਗਾ। Also Read: CM ਰਿਹਾਇਸ਼ ਦਾ ਘੇਰਾਓ ਕਰ ਰਹੇ 'ਆਪ' ਨੇਤਾਵਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜੱਥਾ ਗੁਰਦੁਆਰਾ ਨਨਕਾਣਾ ਸਾਹਿਬ ਵਿਚ 19 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਸ਼ਰਧਾਲੂ ਜੱਥਾ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ, ਪੰਜਾ ਸਾਹਿਬ, ਸੱਚਾ ਸੌਦਾ, ਲਾਹੌਰ ਤੇ ਕਰਤਾਰਪੁਰ ਸਾਹਿਬ ਵਿਚ ਵੀ ਦਰਸ਼ਨਾਂ ਲਈ ਜਾਵੇਗਾ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਜੱਥੇ ਨੂੰ ਰਵਾਨਾ ਕਰੇਗੀ। Also Read: ਪਾਕਿ ਪੁਲਿਸ ਦੀ ਸ਼ਰਮਨਾਕ ਹਰਕਤ! ਮਹਿਲਾ ਕੈਦੀ ਨਾਲ ਕੀਤਾ ਅਣਮਨੁੱਖੀ ਵਤੀਰਾ ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ 14 ਤੇ 15 ਨਵੰਬਰ ਨੂੰ ਕੋਵਿਡ ਜਾਂਚ ਦੇ ਲਈ ਕਮੇਟੀ ਦਫਤਰ ਵਿਚ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਹ ਜੱਥਾ ਸੜਕ ਰਸਤੇ ਤੋਂ ਹੀ ਜਾਵੇਗਾ। ਦੱਸ ਦਈਏ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਤੇ ਪਾਕਿਸਤਾਨ ਵਲੋਂ ਤਕਰੀਬਨ 2800 ਸ਼ਰਧਾਲੂਆਂ ਨੂੰ ਵੀਜ਼ਾ ਦਿੱਤਾ ਗਿਆ ਹੈ। Also Read: ਸਿਮਰਜੀਤ ਬੈਂਸ ਤੇ 6 ਹੋਰਾਂ ਖਿਲਾਫ ਜਬਰ-ਜ਼ਨਾਹ ਮਾਮਲੇ 'ਚ ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਹੁਕਮ...
ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੋਲ੍ਹਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸੰਗਤ ਦੀ ਆਸਥਾ ਨਾਲ ਜੁੜਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਚਾਲੂ ਕੀਤਾ ਜਾਵੇ ਅਤੇ ਇਸ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਹਿਲਕਦਮੀਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 19 ਨਵੰਬਰ ਨੂੰ ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਪੂਰੇ ਵਿਸ਼ਵ ਦੀਆਂ ਸੰਗਤਾਂ ਵੱਲੋਂ ਮਨਾਇਆ ਜਾ ਰਿਹਾ ਹੈ, ਜਿਸ ਨੂੰ ਨਤਮਸਤਕ ਹੁੰਦਿਆਂ ਮੁੜ ਚਾਲੂ ਕੀਤਾ ਜਾਵੇ। Also Read: ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਸਿੱਖਿਆ ਮੰਤਰੀ ਦੀ ਕੋਠੀ ਦਾ ਘੇਰਾਓ, ਪੁਲਿਸ ਨਾਲ ਹੋਈ ਧੱਕਾ-ਮੁੱਕੀ ਉਨ੍ਹਾਂ ਕਿਹਾ ਕਿ ਕੋਰੋਨਾ ਦੌਰਾਨ ਆਰਜ਼ੀ ਤੌਰ ’ਤੇ ਬੰਦ ਕੀਤਾ ਗਿਆ ਲਾਂਘਾ ਹਾਲਾਤ ਸੁਖਾਵੇਂ ਹੋਣ ’ਤੇ ਵੀ ਨਾ ਖੋਲ੍ਹਣਾ ਸੰਗਤ ਦੀ ਸ਼ਰਧਾ ਨੂੰ ਸੱਟ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਜਨ-ਜੀਵਨ ਆਮ ਵਾਂਗ ਹੋ ਰਿਹਾ ਹੈ ਅਤੇ ਵਿਦੇਸ਼ਾਂ ਲਈ ਵੀ ਉਡਾਣਾਂ ਖੁਲ੍ਹ ਚੁੱਕੀਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਬੇਸ਼ੱਕ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਨਿਯਮ ਲਾਗੂ ਕੀਤੇ ਜਾਣ, ਪਰ ਇਹ ਲਾਂਘਾ ਲੰਮਾ ਸਮਾਂ ਬੰਦ ਨਹੀਂ ਰਹਿਣਾ ਚਾਹੀਦਾ। Also Read: ਮਾਹਰਾਂ ਦੀ ਚਿਤਾਵਨੀ! ਕੋਰੋਨਾ ਨੂੰ ਲੈ ਕੇ ਕਦੇ ਨਾ ਵਰਤੋਂ ਢਿੱਲ, ਮਹਾਮਾਰੀ ਬਦਲ ਰਹੀ 'ਰੰਗ' ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਉੱਤਰ ਪ੍ਰਦੇਸ਼ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੀ ਛੁੱਟੀ ਰੱਦ ਕਰਕੇ ਇਸ ਦੀ ਥਾਂ ਛੱਠ ਪੂਜਾ ਦੀ ਛੁੱਟੀ ਲਾਗੂ ਕਰਨ ਦੀ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਛੱਠ ਪੂਜਾ ਦੀ ਛੁੱਟੀ ਬਿਨਾ ਸ਼ੱਕ ਕਰ ਦਿੱਤੀ ਗਈ ਹੈ, ਪਰ ਇਸ ਦੇ ਬਦਲੇ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ ਛੁੱਟੀ ਰੱਦ ਕਰਨੀ ਠੀਕ ਨਹੀਂ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਬੰਧ ਵਿਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਯ ਨਾਥ ਨੂੰ ਇਕ ਪੱਤਰ ਵੀ ਲਿਖਿਆ ਜਾ ਰਿਹਾ ਹੈ। Also Read: ਲਸ਼ਕਰ-ਏ-ਤਾਇਬਾ ਦੀ ਮੰਦਰ, ਗੁਰਦੁਆਰੇ ਤੇ ਰੇਲਵੇ ਸਟੇਸ਼ਨ ਉਡਾਉਣ ਦੀ ਧਮਕੀ, ਹਾਈ ਅਲਰਟ 'ਤੇ ਪੁਲਿਸ...
ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਜਿੱਥੇ ਕਿਸਾਨਾਂ ਦੀ ਫਸਲ ਨੂੰ ਚੁੱਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਉੱਥੇ ਹੀ ਦੂਜੇ ਪਾਸੇ ਗੁਰਦਾਸਪੁਰ ਵਿੱਚ ਇਕ ਸੈਲਰ ਮਲਿਕ ਨੇ ਸਰਕਾਰੀ ਖਰੀਦ ਏਜੰਸੀ ਪਨਸਪ ਦੇ ਅਧਿਕਾਰੀਆਂ ਨਾਲ ਮਿਲ ਕੇ 1 ਲੱਖ ਦੇ ਖਰੀਬ ਝੋਨੇ ਦੀਆਂ ਬੋਰੀਆਂ ਖੁਰਦ ਬੁਰਦ ਕੀਤੀਆਂ ਹਨ, ਜਿਹਨਾਂ ਦੀ ਕੀਮਤ ਕਰੋੜਾਂ ਰੁਪਏ ਦੀ ਬਣਦੀ ਹੈ। ਇਸ ਮਾਮਲੇ ਵਿੱਚ ਖਰੀਦ ਏਜੰਸੀ ਪਨਸਪ ਦੇ ਜ਼ਿਲ੍ਹਾ ਮੈਨੇਜਰ ਮਨਜੀਤ ਸਿੰਘ ਦੀ ਸ਼ਿਕਾਇਤ ਉੱਤੇ ਪੁਲਿਸ ਨੇ ਮਾਮਲਾ ਦਰਜ ਕਰ ਖਰੀਦ ਏਜੰਸੀ ਦੇ 2 ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਸੈਲਰ ਮਲਿਕ ਅਜੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। Also Read: 'ਸਦਨ 'ਚ SAD ਵਿਧਾਇਕਾਂ ਨਾਲ ਹੋਈ ਧੱਕੇਸ਼ਾਹੀ'-ਬਿਕਰਮ ਸਿੰਘ ਮਜੀਠੀਆ ਇਸ ਮਾਮਲੇ ਸਬੰਦੀ ਜਾਣਕਾਰੀ ਦਿੰਦਿਆਂ ਐੱਸਪੀ ਗੁਰਦਾਸਪੁਰ ਮੁਕੇਸ਼ ਕੁਮਾਰ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀ ਪਨਸਪ ਦੇ ਡੀਐੱਮ ਮਨਜੀਤ ਸਿੰਘ ਦੀ ਸ਼ਿਕਾਇਤ ਉੱਤੇ ਥਾਣਾ ਘੁੰਮਣ ਕਲਾਂ ਵਿੱਚ ਗੋਲਡਨ ਓਵਰਸੀਜ਼ ਪ੍ਰਾਈਵੇਟ ਲਿਮਟਿਡ ਸੈਲਰ ਦੇ ਮਲਿਕ ਹਰਪ੍ਰੀਤ ਸਿੰਘ ਅਤੇ ਉਸ ਦੇ ਇੱਕ ਰਿਸ਼ਤੇਦਾਰ ਜੋ ਕਿ ਰਾਜਨ ਟਰੇਡਿੰਗ ਕੰਪਨੀ ਦੇ ਨਾਂ ਉੱਤੇ ਆੜਤ ਚਲਾਉਂਦਾ ਹੈ, ਉਪਰ ਸਰਕਾਰੀ ਅਨਾਜ ਦੀਆਂ 96 ਹਜ਼ਾਰ ਬੋਰੀਆਂ ਖੁਰਦ ਬੁਰਦ ਕਰਨ ਦੇ ਆਰੋਪ ਵਿੱਚ ਮਾਮਲਾ ਦਰਜ ਕੀਤਾ ਹੈ ਅਤੇ ਉਹਨਾਂ ਦਾ ਸਾਥ ਦੇਣ ਵਾਲੇ ਖਰੀਦ ਏਜੰਸੀ ਦੇ 2 ਅਧਿਕਾਰੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਮਿਲੀ ਭੁਗਤ ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁੱਖ ਦੋਸ਼ੀ ਸੈਲਰ ਮਲਿਕ ਅਜੇ ਫਰਾਰ ਹੈ, ਜਿਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਵੱਲੋਂ ਸਰਕਾਰੀ ਏਜੰਸੀ ਪਨਸਪ ਵੱਲੋਂ ਭੇਜੀਆਂ ਗਈਆਂ ਝੋਨੇ ਦੀਆਂ 2 ਲੱਖ 6 ਹਜ਼ਾਰ ਬੋਰੀਆਂ ਵਿੱਚੋਂ 96000 ਬੋਰੀਆਂ ਖੁਰਦ-ਬੁਰਦ ਕੀਤੀਆਂ ਗਈਆਂ ਸਨ। Also Read: ਜਾਖੜ ਦਾ 'ਆਪ' ਨੂੰ ਤਾਅਨਾ, ਕਿਹਾ- ਪੰਜਾਬ ਮੁੱਖ ਮੰਤਰੀ ਉਮੀਦਵਾਰ ਲਈ OLX 'ਤੇ ਦਿਓ ਐਡ...
ਤਰਨਤਾਰਨ : ਕੈਨੇਡਾ ਪੜ੍ਹਨ ਗਏ ਤਰਨਤਾਰਨ ਦੇ ਇੱਕ ਨੌਜਵਾਨ ਦੀ ਭੇਤਭਰੇ ਹਾਲਤ ਵਿੱਚ ਮੌਤ ਹੋ ਗਈ ਹੈ। ਪਰਮਿੰਦਰ ਸਿੰਘ ਪ੍ਰਿੰਸ ਪੁੱਤਰ ਬਲਵਿੰਦਰ ਸਿੰਘ ਵਾਸੀ ਫਤਿਹਾਬਾਦ ਕਸਬਾ 24 ਸਾਲ ਦੇ ਕਰੀਬ ਦੱਸਿਆ ਜਾਂਦਾ ਹੈ।ਨੌਜਵਾਨ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੈਨੇਡੀਅਨ ਪੁਲਿਸ ਦਾ ਫੋਨ ਆਇਆ ਸੀ ਕਿ ਉਨ੍ਹਾਂ ਦੇ ਲੜਕੇ ਦੀ ਲਾਸ਼ ਇੱਕ ਬੰਦ ਕਮਰੇ ਵਿੱਚ ਪਈ ਹੈ। Also Read : ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਦੀ ਹੋਈ ਗ੍ਰਿਫਤਾਰੀ ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਰੀਬ ਤਿੰਨ ਸਾਲ ਪਹਿਲਾਂ ਕੈਨੇਡਾ ਚਲਾ ਗਿਆ ਸੀ ਅਤੇ ਕੈਨੇਡਾ ਦੇ ਸਰੀ 'ਚ ਰਹਿੰਦਾ ਸੀ। Also Read : ਜਾਖੜ ਦਾ 'ਆਪ' ਨੂੰ ਤਾਅਨਾ, ਕਿਹਾ- ਪੰਜਾਬ ਮੁੱਖ ਮੰਤਰੀ ਉਮੀਦਵਾਰ ਲਈ OLX 'ਤੇ ਦਿਓ ਐਡ ਪੀੜਤ ਪਰਿਵਾਰ ਨੇ ਭਾਰਤ ਅਤੇ ਕੈਨੇਡਾ ਸਰਕਾਰ ਤੋਂ ਮੰਗ ਕੀਤੀ ਕਿ ਜਾਂ ਤਾਂ ਉਨ੍ਹਾਂ ਦੇ ਲੜਕੇ ਦੀ ਲਾਸ਼ ਭਾਰਤ ਭੇਜੀ ਜਾਵੇ ਜਾਂ ਕੈਨੇਡਾ ਸਰਕਾਰ ਮ੍ਰਿਤਕ ਦੇ ਮਾਪਿਆਂ ਨੂੰ ਕੈਨੇਡਾ ਜਾਣ ਦਾ ਵੀਜ਼ਾ ਦੇਵੇ ਤਾਂ ਜੋ ਮ੍ਰਿਤਕ ਨੌਜਵਾਨ ਦੇ ਮਾਤਾ-ਪਿਤਾ ਨੂੰ ਅਲਵਿਦਾ ਕਹਿ ਸਕਣ। ਮ੍ਰਿਤਕ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਦੋ ਭੈਣਾਂ ਛੱਡ ਗਿਆ ਹੈ।...
ਅੰਮ੍ਰਿਤਸਰ : ਅੰਮ੍ਰਿਤਸਰ ਦੇ ਭਾਈ ਮੰਜੀਤ ਸਿੰਘ ਰੋਡ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ ਜਿਸਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਾਈ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ 'ਚ ਇਕ ਦੁਕਾਨ ਹੈ ਜਿਸ 'ਤੇ ਉਸਦਾ ਭਰਾ ਮਾਚਿਸ ਦੀ ਡੱਬੀ ਲੈਣ ਲਈ ਗਿਆ ਸੀ,ਪਰ ਮਾਚਿਸ ਦੀ ਡੱਬੀ ਖਰਾਬ ਨਿਕਲਣ 'ਤੇ ਜਦ ਉਹ ਉਸਨੂੰ ਵਾਪਸ ਕਰਨ ਲਈ ਗਿਆ ਤਾਂ ਦੁਕਾਨਦਾਰ ਨੇ ਉਸ ਨਾਲ ਗਾਲੀ ਗਲੌਚ ਸ਼ੁਰੂ ਕਰ ਦਿੱਤਾ ਅਤੇ ਉਸਦੇ ਭਾਈ ਨੇ ਅੱਗੋਂ ਉਸਨੂੰ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ । Also Read : ਦੇਸ਼ 'ਚ ਬੀਤੇ 24 ਘੰਟਿਆਂ 'ਚ ਸਾਹਮਣੇ ਆਏ ਕੋਰੋਨਾ ਦੇ 11 ਹਜ਼ਾਰ ਤੋਂ ਵਧੇਰੇ ਮਾਮਲੇ, 460 ਲੋਕਾਂ ਦੀ ਮੌਤ ਜਿਸ ਤੋਂ ਬਾਅਦ ਦੁਕਾਨਦਾਰ ਕੁਝ ਮੁਡਿਆਂ ਨੂੰ ਲੈਕੇ ਉਸਦੇ ਘਰ ਆ ਗਿਆ ਅਤੇ ਉਸਨੂੰ ਧਮਕੀਆਂ ਦੇਣ ਲੱਗਿਆ ਜਦ ਇਸ ਗੱਲ ਦਾ ਉਸਦੇ ਭਾਈ ਨੂੰ ਪਤਾ ਚੱਲਿਆ ਤਾਂ ਉਸਨੇ ਕਿਹਾ ਕਿ ਹੁਣ ਤਾਂ ਗੱਲ ਖਤਮ ਹੋ ਚੁੱਕੀ ਹੈ ਤਾਂ ਹੁਣ ਕਿਉਂ ਉਹ ਉਨ੍ਹਾਂ ਦੇ ਘਰ ਆਏ ਹਨ।ਇੰਨ੍ਹਾਂ ਕਹਿੰਦੇ ਹੀ ਗੁਰਪ੍ਰੀਤ ਸਿੰਘ ਉਥੋਂ ਜਾਣ ਲੱਗਿਆ ਤਾਂ ਸਾਰੇ ਲੋਕਾਂ ਨੇ ਉਸਨੂੰ ਫੜਕੇ ਤੇਜ਼ਧਾਰ ਹਥਿਆਰਾਂ ਨਾਲ ਉਸਦਾ ਕਤਲ ਕਰ ਦਿੱਤਾ।ਉਥੇ ਹੀ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਦੱਸਿਆ ਕਿ ਜਿਸਦੀ ਮੌਤ ਹੋਈ ਹੈ ਉਸ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਹੁਣ ਮ੍ਰਿਤਕ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਬਹੁਤ ਹੀ ਜਲਦ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਹੈ। ...
ਅੰਮ੍ਰਿਤਸਰ- ਪ੍ਰੈੱਸ ਵਾਰਤਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਮਜੀਠੀਆ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਦਾ ਕਹਿਣਾ ਸੀ ਕਿ ਗੁਆਂਢੀ ਸੂਬਿਆਂ ਵਿਚ ਕੀਮਤਾਂ ਪੰਜਾਬ ਨਾਲੋਂ ਘੱਟ ਹਨ। ਉੱਥੇ ਹੀ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਵੀ ਪੰਜਾਬ ਸਰਕਾਰ ਘੇਰੀ। ਦੇਖੋ ਹੋਰ ਕੀ ਬੋਲੇ ਬਿਕਰਮ ਸਿੰਘ ਮਜੀਠੀਆ-
ਅੰਮ੍ਰਿਤਸਰ : ਕਲਯੁਗੀ ਮਾਂ ਆਪਣੇ 3 ਮਹੀਨੇ ਦੇ ਬੱਚੇ ਨੂੰ ਟਰੇਨ 'ਚ ਛੱਡ ਕੇ ਚਲੀ ਗਈ। ਇਸ ਬੱਚੇ ਨੂੰ ਆਪਣੇ ਆਰਪੀਐਫ ਨੇ ਬਰਾਮਦ ਕਰਕੇ ਚਾਈਲਡ ਹੈਲਪਲਾਈਨ ਨੂੰ ਸੌਂਪ ਦਿੱਤਾ ਹੈ। ਬੱਚਾ ਹੁਣ ਪੂਰੀ ਤਰ੍ਹਾਂ ਤੰਦਰੁਸਤ ਹੈ ਅਤੇ ਭਲਕੇ ਉਸ ਦਾ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਜਾਵੇਗਾ, ਜਦਕਿ ਦੂਜੇ ਪਾਸੇ ਇਸ ਬੱਚੇ ਨੂੰ ਚਾਈਲਡ ਹੈਲਪਲਾਈਨ ਦੀ ਤਰਫੋਂ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕੀਤਾ ਜਾਵੇਗਾ, ਜਿਸ ਤੋਂ ਬਾਅਦ ਇਸ ਸਬੰਧੀ ਫੈਸਲਾ ਲਿਆ ਜਾਵੇਗਾ ਕਿ ਇਸ ਬੱਚੇ ਨੂੰ ਕਿੱਥੇ ਭੇਜਿਆ ਜਾਵੇ। Also Read: 'ਪੰਜਾਬੀਆਂ ਦੇ ਇਕ ਹੋਰ ਵੱਡੇ ਮਸਲੇ ਦਾ ਹੋਵੇਗਾ ਹੱਲ', CM ਚੰਨੀ ਨੇ ਪੋਸਟਰ ਕੀਤਾ ਜਾਰੀ ਇਸ ਤੋਂ ਇਲਾਵਾ ਜੀਆਰਪੀ ਨੂੰ ਵੀ ਇਸ ਮਾਮਲੇ ਦੀ ਕੋਈ ਜਾਣਕਾਰੀ ਨਹੀਂ ਸੀ, ਜਦੋਂ ਕਰੀਬ 18 ਘੰਟੇ ਬਾਅਦ ਘਟਨਾ ਬਾਰੇ ਪਤਾ ਲੱਗਾ ਤਾਂ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜੀਆਰਪੀ ਹੁਣ ਉਸ ਔਰਤ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜੋ ਬੱਚੇ ਨੂੰ ਟਰੇਨ ਵਿੱਚ ਛੱਡ ਕੇ ਗਈ ਸੀ। ਜਾਣਕਾਰੀ ਅਨੁਸਾਰ ਐਤਵਾਰ ਸ਼ਾਮ 4 ਵਜੇ ਦੇ ਕਰੀਬ ਜੈਨਗਰ ਤੋਂ ਅੰਮ੍ਰਿਤਸਰ ਪੁੱਜੀ ਟਰੇਨ ਜਦੋਂ ਸਪੇਨ ਦੀ ਇਸ ਟਰੇਨ 'ਚ ਇਕ ਸਫ਼ਾਈ ਕਰਮਚਾਰੀ ਆਈ ਤਾਂ ਉਸ ਨੂੰ ਬੱਚੇ ਦੇ ਰੋਣ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਸ ਨੇ ਰੇਲਗੱਡੀ ਦੀ ਸੀਟ ਦੇ ਹੇਠਾਂ ਬੱਚੇ ਨੂੰ ਰੋਂਦੇ ਦੇਖਿਆ ਤਾਂ ਉਸ ਨੇ ਤੁਰੰਤ ਆਰਪੀਐਫ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਆਰਤੀ ਨੇ ਆਪਣੇ ਬੱਚੇ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ, ਪਹਿਲਾਂ ਉਸ ਨੂੰ ਪਾਣੀ ਪਿਲਾਇਆ ਅਤੇ ਬਾਅਦ ਵਿੱਚ ਚਾਈਲਡ ਹੈਲਪਲਾਈਨ ਨੂੰ ਸੌਂਪ ਦਿੱਤਾ। Also Read: ਬੇਅਦਬੀ ਮਾਮਲੇ 'ਚ ਰਾਮ ਰਹੀਮ ਤੋਂ SIT ਦੀ ਪੁੱਛਗਿੱਛ ਖਤਮ, 25 ਪੁਲਿਸ ਅਧਿਕਾਰੀ ਪਹੁੰਚੇ ਸਨ ਰੋਹਤਕ...
ਅੰਮ੍ਰਿਤਸਰ : ਇਕ ਪਾਸੇ ਜਿੱਥੇ ਪੂਰੇ ਦੇਸ਼ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ ਦੂਜੇ ਪਾਸੇ ਅੰਮ੍ਰਿਤਸਰ ਪੁਤਲੀ ਘਰ ਮਾਰਕੀਟ ਵਿੱਚ ਤਿੰਨ ਕੱਪੜੇ ਦੀਆਂ ਦੁਕਾਨਾਂ ਉੱਤੇ ਭਿਆਨਕ ਅੱਗ ਲੱਗ ਗਈ ਅੱਗ ਦੀਆਂ ਲਪਟਾਂ ਏਨੀ ਕੁ ਭਿਆਨਕ ਸੀ ਕਿ ਦੁਕਾਨਾਂ ਦੀਆਂ ਤਿੰਨੇ ਮੰਜ਼ਿਲਾਂ ਨੂੰ ਅੱਗ ਨੇ ਆਪਣੀ ਚਪੇਟ ਵਿੱਚ ਲੈ ਲਿਆ ਅਤੇ ਦੁਕਾਨਾਂ ਦੇ ਵਿਚ ਪਿਆ ਸਾਰਾ ਕੱਪੜਾ ਸੜ ਕੇ ਸੁਆਹ ਹੋ ਗਿਆ। ਮੌਕੇ ਤੇ ਦਮਕਲ ਵਿਭਾਗ ਦੀਆਂ ਗੱਡੀਆਂ ਨੇ ਪਹੁੰਚ ਕੇ ਪਹਿਲਾਂ ਤਾਂ ਦੁਕਾਨਾਂ ਦੇ ਸ਼ਟਰ ਤੋਡ਼ੇ ਅਤੇ ਫਿਰ ਅੱਗ ਤੇ ਕਾਬੂ ਪਾਇਆ । Also Read : ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਸੋਨੀਆ ਗਾਂਧੀ ਵਲੋਂ ਮਨਜ਼ੂਰ ਉਥੇ ਹੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦਮਕਲ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਬਹੁਤ ਜ਼ਿਆਦਾ ਭਿਆਨਕ ਸੀ ਅਤੇ ਬੜੀ ਮੁਸ਼ਕਲ ਦੇ ਨਾਲ ਕਰੀਬ ਤੀਹ ਮਿੰਟ ਦੇ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਦਮਕਲ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਰੀਬ 10 ਗੱਡੀਆਂ ਪਾਣੀ ਲਗਾ ਤੇ ਅੱਗ ਤੇ ਕਾਬੂ ਪਾਇਆ। Also Read : ਕੇਂਦਰ ਤੋਂ ਬਾਅਦ ਹਰਿਆਣਾ ਸਰਕਾਰ ਨੇ ਦਿੱਤੀ ਰਾਹਤ, 12 ਰੁਪਏ ਘਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦਮਕਲ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪੂਰੀ ਤਰ੍ਹਾਂ ਪਤਾ ਨਹੀਂ ਚੱਲ ਸਕਿਆ ਲੇਕਿਨ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਹਨ ਤੇ ਦੁਕਾਨਾਂ ਦੇ ਅੰਦਰ ਪਿਆ ਸਾਮਾਨ ਵੀ ਸੜ ਕੇ ਸਵਾਹ ਹੋ ਗਿਆ। ...
ਫਿਰੋਜ਼ਪੁਰ- ਹਿੰਦ-ਪਾਕਿ ਕੌਮਾਂਤਰੀ ਸਰਹੱਦ ਦੀ ਚੌਕੀ ਬਾਰੇ ਕੇ ਦੇ ਨੇੜਿਓਂ ਪੌਣੇ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ ਹੋਈ ਹੈ। ਇਹ ਹੈਰੋਇਨ ਬੀਐੱਸਐੱਫ ਵਲੋਂ ਬਰਾਮਦ ਕੀਤੀ ਗਈ ਹੈ। Also Read: ਵੱਡੀ ਖਬਰ: ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਨੂੰ 'BYE', ਕੀਤਾ ਨਵੀਂ ਪਾਰਟੀ ਦਾ ਐਲਾਨ ਬੀਐੱਸਐੱਫ ਦੀ 136 ਬਟਾਲੀਅਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਓਂ ਪਾਕਿਸਤਾਨੀ ਤਸਕਰਾਂ ਵੱਲੋਂ ਹੋਈ ਹਿਲਜੁਲ ਨਜ਼ਰ ਆਉਣ 'ਤੇ ਡਿਊਟੀ 'ਤੇ ਤਾਇਨਾਤ ਬੀਐਸਐਫ 136 ਬਟਾਲੀਅਨ ਦੇ ਜਵਾਨਾਂ ਨੇ ਜਦੋਂ ਤਾਰੋਂ ਪਾਰ ਖੇਤਰ 'ਚ ਤਲਾਸ਼ੀ ਲਈ ਤਾਂ 2 ਬੋਤਲਾਂ 'ਚ ਬੰਦ ਹੈਰੋਇਨ ਬਰਾਮਦ ਹੋਈ, ਵਜ਼ਨ ਕਰਨ 'ਤੇ ਦੋਵਾਂ ਬੋਤਲਾਂ ਦਾ ਭਾਰ 960 ਗ੍ਰਾਮ ਬਣਦਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਲਗਪਗ ਪੌਣੇ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। Also Read: ਬੰਬ ਧਮਾਕਿਆਂ ਨਾਲ ਕੰਬਿਆ ਅਫਗਾਨਿਸਤਾਨ, ਕਈ ਹਲਾਕ...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर