LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
Majha
dgp12

ਅੰਮ੍ਰਿਤਸਰ (ਇੰਟ.)- ਮੱਧ ਪ੍ਰਦੇਸ਼ (Madhya Pradesh) (ਐਮ. ਪੀ.) ਤੋਂ ਗੈਰਕਾਨੂੰਨੀ ਹਥਿਆਰਾਂ (Illegal weapons) ਦੀ ਤਸਕਰੀ ਨੂੰ ਰੋਕਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਪੁਲਿਸ (Punjab Police) ਨੇ ਦੋ ਮੈਂਬਰਾਂ ਦੀ ਗ੍ਰਿਫਤਾਰੀ ਨਾਲ ਰਾਜ ਵਿਚ ਗੈਰਕਾਨੂੰਨੀ ਹਥਿਆਰਾਂ (Illegal weapons) ਦੇ ਨਿਰਮਾਣ ਅਤੇ ਸਪਲਾਈ ਵਿਚ ਸ਼ਾਮਲ ਇਕ ਹੋਰ ਅੰਤਰ-ਰਾਸ਼ਟਰੀ ਰੈਕਟ (International Rect) ਦਾ ਪਰਦਾਫਾਸ਼ ਕੀਤਾ। ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਦਿਨਕਰ ਗੁਪਤਾ (Dinkar Gupta) ਨੇ ਦੱਸਿਆ ਕਿ ਇਕ ਅੰਤਰਰਾਜੀ ਕਾਰਵਾਈ ਦੌਰਾਨ ਸਟੇਟ ਕਾਊਂਟਰ ਇੰਟੈਲੀਜੈਂਸ (State Counterintelligence), ਅੰਮ੍ਰਿਤਸਰ ਦੀ ਟੀਮ ਨੇ ਬੜਵਾਨੀ ਜ਼ਿਲੇ ਦੇ ਪਿੰਡ ਜਮਲੀ ਗਾਇਤਰੀ ਧਾਮ ਦੇ ਰਹਿਣ ਵਾਲੇ ਜੀਵਨ (19) ਅਤੇ ਵਿਜੇ ਠਾਕੁਰ (25) ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿਚੋਂ 39 ਪਿਸਟ...

murder123

ਗੁਰਦਾਸਪੁਰ (ਭੋਪਾਲ ਸਿੰਘ)- ਇਥੋਂ ਦੇ ਕਸਬਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਮੌਜਪੁਰ ਵਿੱਚ ਵਿਆਹ ਸਮਾਰੋਹ (Marriage) ਦੌਰਾਨ ਮਾਹੌਲ ਉਸ ਵੇਲੇ ਤਣਾਅ ਵਾਲਾ ਹੋ ਗਿਆ ਜਦੋਂ ਕੁਝ ਨੌਜਵਾਨਾਂ ਵਲੋਂ ਨਾਬਾਲਗ ਨੌਜਵਾਨ ਨੂੰ ਚਾਕੂ ਮਾਰਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਦੌਰਾਨ ਉਸ ਦੇ ਭਰਾ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਜੋ ਗੰਭੀਰ ਜਖਮੀ ਹੋ ਗਿਆ, ਓਥੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। Read this- ਟੋਕੀਓ ਓਲੰਪਿਕਸ 'ਤੇ ਮੰਡਰਾ ਰਿਹੈ 'ਕੋਰੋਨਾ ਦਾ ਖਤਰਾ' ਸਾਹਮਣੇ ਆਏ ਇੰਨੇ ਮਾਮਲੇ  ਪ੍ਰਾਪਤ ਵੇਰਵਿਆਂ ਅਨੁਸਾਰ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਗੁਰਪ੍ਰੀਤ ਸਿੰਘ ਸਪੁੱਤਰ ਕਸ਼ਮੀਰ ਸਿੰਘ ਦੇ ਭਰਾ ਬਲਜੀਤ ਸਿੰਘ ਅਤੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅਸੀ ਆਪਣੇ ਪਰਿਵਾਰ ਸਮੇਤ ਪਿੰਡ ਵਿੱਚ ਰਿਸ਼ਤੇਦਾਰੀ ਵਿਚ ਵਿਆਹ ਵਿੱਚ ਗਏ ਹੋਏ ਸੀ। ਉਥੇ ਹੀ ਵਿਆਹ ਸਮਾਰੋਹ 'ਚ ਕੁਝ ਸਾਡੇ ਪਿੰਡ ਦੇ ਨੌਜਵਾਨ ਵੀ ਆਏ ਹੋਏ ਸਨ, ਜਿਨ੍ਹਾਂ ਨੇ ਪੁਰਾਣੀ ਰੰਜਿਸ਼ ਰੱਖਦਿਆਂ ਹਥਿਆਰਾਂ ਸਮੇਤ ਹਮਲਾ ਕਰ ਦਿੱਤਾ। ਹਮਲੇ ਵਿਚ ਮੇਰੇ ਭਰਾ ਗੁਰਪ੍ਰੀਤ ਸਿੰਘ ਨੂੰ ਚਾਕੂ ਮਾਰਨੇ ਸ਼ੁਰੂ ਕਰ ਦਿੱਤੇ ਜਿਸਨੂੰ ਬਚਾਉਣ ਲਈ ਮੈਂ ਅੱਗੇ ਆਇਆ ਤਾਂ ਉਨ੍ਹਾਂ ਨੇ ਮੇਰੇ 'ਤੇ ਵੀ ਹਮਲਾ ਕਰ ਦਿੱਤਾ ਅਤੇ ਮੈਨੂੰ ਵੀ ਜ਼ਖਮੀ ਕਰ ਦਿੱਤਾ ਪਰ ਮੇਰੇ ਭਰਾ ਦੀ ਚਾਕੂ ਲੱਗਣ ਕਾਰਣ ਮੌਕੇ 'ਤੇ ਹੀ ਮੌਤ ਹੋ ਗਈ। Read this- ਕੇਂਦਰੀ ਮੁਲਾਜ਼ਮਾਂ ਨੂੰ ਸਰਕਾਰ ਵਲੋਂ ਮਿਲੀ ਵੱਡੀ ਰਾਹਤ, ਵਧਾਇਆ ਮਹਿੰਗਾਈ ਭੱਤਾ  ਮੌਕੇ 'ਤੇ ਪਹੁੰਚੇ ਕਾ...

giynai harpeet singh

ਅੰਮ੍ਰਿਤਸਰ: ਜੇਲ੍ਹ ਵਿਚ ਬੰਦ ਡੇਰਾ ਮੁਖੀ ਦਾ ਨਾਮ ਬੇਅਦਬੀ ਮਾਮਲਿਆਂ ਵਿਚੋਂ ਨਾਮ ਕੱਢੇ ਜਾਨ ਉਤੇ ਸਿੱਖ ਸੰਗਤਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ (Giani Harpreet Singh) ਗਿਆਨੀ ਹਰਪ੍ਰੀਤ ਸਿੰਘ ਨੇ ਰਾਮ ਰਹੀਮ (Ram rahim) ਉੱਤੇ ਗੰਭੀਰ ਇਲਜ਼ਾਮ ਲਾਏ ਹਨ। ਉਹਨਾਂ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਨਵੀਂ ਸਿੱਟ ਵਲੋਂ ਪੇਸ਼ ਕੀਤੇ ਗਏ ਚਲਾਨ ਵਿਚ ਡੇਰਾ ਸਿਰਸਾ ਮੁਖੀ ਦਾ ਨਾਂਅ ਸ਼ਾਮਿਲ ਨਾ ਕੀਤੇ ਜਾਣ ਦੀ ਸਖ਼ਤ ਨਿੰਦਾ ਕੀਤੀ ਹੈ।  Read this- ਮੋਤੀ ਮਹਿਲ ਗੇਟ ਨੇੜਿਓਂ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਨੇ ਚੁੱਕਿਆ, ਇਕ ਮੁਲਾਜ਼ਮ ਬੁਰੀ ਤਰ੍ਹਾਂ ਡਿੱਗਾ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਕਿਹਾ ਕਿ ਬੇਅਦਬੀ ਮਾਮਲਿਆਂ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜਦੋਂ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਸਨ ਤਾਂ ਉਸ ਵੇਲੇ ਦਰਜ ਐਫ.ਆਈ.ਆਰ. ਨੰ. 63 ਵਿਚ ਡੇਰਾ ਮੁਖੀ ਦਾ ਨਾਂਅ ਸ਼ਾਮਿਲ ਸੀ। ਉਨ੍ਹਾਂ ਕਿਹਾ ਕਿ ਸਿੱਟ ਵਲੋਂ ਕੀਤੀ ਗਈ ਕਾਰਵਾਈ ਸਰਕਾਰਾਂ ਦੀ ਨੀਅਤ 'ਤੇ ਸ਼ੱਕ ਪੈਦਾ ਕਰਦੀ ਹੈ। ਹਾਈਕੋਰਟ ਨੇ ਕਿਹਾ ਸੀ ਕਿ ਬਰਗਾੜੀ ਤੇ ਬੁਰਜ ਜਵਾਹਰ ਸਿੰਘ ਵਾਲਾ ਵਾਲੇ ਕੇਸ ਇੱਕੋ ਜਿਹੇ ਹਨ ਪਰ ਸਿੱਟ ਨੇ 128 ਨੰਬਰ ਪਰਚੇ ਵਿੱਚ ਜੋ ਦੋ ਦਿਨ ਪਹਿਲਾਂ ਚਲਾਨ ਪੇਸ਼ ਕੀਤਾ, ਉਸ ਵਿੱਚ ਡੇਰਾ ਮੁਖੀ ਨੂੰ ਸ਼ਾਮਲ ਨਾ ਕਰਨਾ ਵੱਡੀ ਸਾਜਿਸ਼ ਵੱਲ ਇਸ਼ਾਰਾ ਕਰਦਾ ਹੈ। ਜਥੇਦਾਰ ਨੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਕਾਂਗਰਸ ਸਰਕਾਰ ਇਸ ਤੋਂ ਲਾਹਾ ਲੈਣਾ ਚਾਹੁੰਦੀ ਹੈ। ਇਸ ਲਈ ਇਸ ਮਾਮਲੇ 'ਤੇ ਸਿਆਸਤ ਹੋ ਰਹੀ ਹੈ।   Read this-ਚੰਡੀਗੜ੍ਹ ਵਿਚ ਹੁਣ ਖੁੱਲ੍ਹਣਗੇ ਸਕੂਲ, ਇਸ ਸ਼ਰਤ 'ਤੇ ਬੱਚੇ ਆ ਸਕਣਗੇ ਸਕੂਲ...

hadsa

ਹੁਸ਼ਿਆਰਪੁਰ:  ਪੰਜਾਬ ਦੇ ਜ਼ਿਲ੍ਹੇ ਹੁਸ਼ਿਆਰਪੁਰ  (Hoshiarpur) ਵਿਚ ਵੱਡਾ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਇਸ ਭਿਆਨਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਹਾਜੀਪੁਰ ਚੌਕ ਨੇੜੇ ਵਾਪਰਿਆ। ਮ੍ਰਿਤਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਮੌਕੇ 'ਤੇ ਪਹੁੰਚੇ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਾਜੀਪੁਰ ਚੌਕ ਵਿਖੇ ਤੜਕੇ ਕਰੀਬ 3 ਵਜੇ ਤਿੰਨ ਵਾਹਨਾਂ ਦੀ ਆਪਸ ਵਿਚ ਹੋਈ ਟੱਕਰ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਸਾਰੇ ਵਾਹਨ ਪਠਾਨਕੋਟ ਤੋਂ ਟਾਂਡਾ ਵੱਲ ਜਾ ਰਹੇ ਸਨ। Read this-ਮਾਮਲਾ ਭਾਜਪਾ ਆਗੂਆਂ ਨੂੰ ਬੰਦੀ ਬਣਾਉਣ ਦਾ : 150 ਤੋਂ ਜ਼ਿਆਦਾ ਪ੍ਰਦਰਸ਼ਨਕਾਰੀਆਂ 'ਤੇ ਮਾਮਲਾ ਦਰਜ ਉਨ੍ਹਾਂ ਨੇ ਦੱਸਿਆ ਕਿ ਇੱਕ ਲੱਕੜ ਦੀ ਗੱਡੀ ਜਿਸ ਵਿੱਚ ਤਿੰਨ ਨੌਜਵਾਨ ਸਵਾਰ ਸਨ ਦੋ ਟਿੱਪਰਾਂ ਵਿਚਕਾਰ ਜਾ ਰਹੇ ਸਨ। ਇਸ ਦੌਰਾਨ, ਅੱਗੇ ਜਾ ਰਹੇ ਟਿੱਪਰ ਚਾਲਕ ਨੇ ਅਚਾਨਕ ਬਰੇਕਾਂ ਲਗਾ ਦਿੱਤੀਆਂ। ਹਫੜਾ ਦਫੜੀ ਦੀ ਗਤੀ ਨੂੰ ਘਟਾਉਣ ਲਈ ਲੱਕੜ ਦੇ ਵਾਹਨ ਚਾਲਕ ਨੇ ਬਰੇਕਾਂ ਵੀ ਲਗਾਈਆਂ ਅਤੇ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਟਿੱਪਰ ਨਾਲ ਗੱਡੀ ਨੂੰ ਟੱਕਰ ਮਾਰ ਦਿੱਤੀ। ਲੱਕੜ ਨਾਲ ਭਰੇ ਵਾਹਨ ਦੇ ਦੋ ਟਿੱਪਰਾਂ ਵਿਚਕਾਰ ਟੁਕੜੇ ਹੋ ਗਏ ਜਿਸ ਕਾਰਨ ਵਾਹਨ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। Read this- ਪੰਜਾਬ ਸਮੇਤ ਬਾਕੀ ਜਿਲ੍ਹਿਆਂ 'ਚ ਮਾਨਸੂਨ ਦੀ ਪਹਿਲੀ ਬਾਰਿਸ਼, ਲੋਕਾਂ ਦੇ ਚਿਹਰੇ 'ਤੇ ਆਈ ਰੋਣਕ ਮ੍ਰਿਤਕ ਕੋਲੋਂ ਇਕ ਮੋਬਾਈਲ ਫੋਨ ਬਰਾਮਦ ਹੋਇਆ ਹੈ, ਜਿਸ ਰਾਹੀਂ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤਿੰਨੋਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ...

bharoon

ਅੰਮ੍ਰਿਤਸਰ (ਇੰਟ.)- ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਐਂਡ ਹਸਪਤਾਲ (Guru Nanak Dev Medical College and Hospital) ਵਿਚ ਸ਼ਨੀਵਾਰ ਸਵੇਰੇ ਕੁੱਖ ਵਿਚ ਕਤਲ ਦੀ ਘਟਨਾ ਸਾਹਮਣੇ ਆਈ ਹੈ। ਇਥੇ ਅੱਜ ਸਿਹਤ ਮੰਤਰੀ (Health Minister) ਦੇ ਦੌਰੇ ਤੋਂ ਠੀਕ ਪਹਿਲਾਂ ਦੋ ਭਰੂਣ ਬਰਾਮਦ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਭਰੂਣ ਨੂੰ ਕੁੱਤੇ ਮੂੰਹ ਵਿਚ ਲਈ ਫਿਰਦੇ ਸਨ। ਸਕਿਓਰਿਟੀ ਗਾਰਡ ਦੀ ਨਜ਼ਰ ਪਈ ਤਾਂ ਹਸਪਤਾਲ (Hospital) ਕੰਪਲੈਕਸ ਵਿਚ ਭਾਜੜ ਮਚ ਗਈ। ਕਾਹਲੀ-ਕਾਹਲੀ ਵਿਚ ਦੋਹਾਂ ਭਰੂਣਾਂ ਨੂੰ ਪੋਸਟਮਾਰਟਮ...

chuld deafr

ਅੰਮ੍ਰਿਤਸਰ-  ਪੰਜਾਬ ਵਿਚ ਮੌਤਾਂ ਦਾ ਆਂਕੜਾ ਲਗਾਤਾਰ ਵੱਧ ਰਿਹਾ ਹੈ। ਇਸ ਦੇ ਚਲਦੇ ਅੱਜ ਤਾਜਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ ਜਿਥੇ ਬਲੱਡ ਨਾ ਮਿਲਣ ਕਾਰਨ ਇਕ 5 ਦਿਨ ਦੀ ਬੱਚੀ ਦੀ ਮੌਤ ਹੋ ਗਈ ਹੈ।  ਇਹ ਖਬਰ ਬੇਬੇ ਨਾਨਕੀ ਨਾਨਕੀ ਹਸਪਤਾਲ ਦੀ ਹੈ। ਇਸ ਦੇ ਚਲਦੇ ਪਰਿਵਾਰਕ ਮੈਬਰਾਂ ਵੱਲੋਂ ਬਲੱਡ ਬੈਂਕ ਮੁਲਾਜਮ ਤੇ ਨਸ਼ੇ ਵਿਚ ਹੋਣ ਦੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਇਸ ਮੁਲਾਜਮ ਵੱਲੋਂ ਨਸ਼ੇ ਦੀ ਹਾਲਤ ਵਿਚ ਪਹਿਲਾ ਦਾ ਬਲੱਡ ਦੇਣ ਤੋਂ ਮਣਾ ਕੀਤਾ ਹੈ ਅਤੇ ਬਾਅਦ ਵਿਚ ਪਰਿਵਾਰਕ ਮੈਬਰਾਂ ਨਾਲ ਬਦਸਲੂਕੀ ਵੀ ਕੀਤੀ ਹੈ ਜਿਸਦੇ ਚੱਲਦੇ ਖੂਨ ਦੀ ਕਮੀ ਦੇ ਚੱਲਦੇ 5 ਦਿਨਾਂ ਦੀ ਬਚੀ ਦੀ ਮੌਤ ਹੋ ਗਈ ਹੈ। ਪੀੜਿਤ ਪਰਿਵਾਰ ਵੱਲੋਂ ਇਸ ਮੁਲਾਜਮ ਨੂੰ ਪੁਲਿਸ ਹਵਾਲੇ ਕੀਤਾ ਗਿਆ ਹੈ। Read this- ਅਯੁੱਧਿਆ ਆਏ ਆਗਰੇ ਵਾਸੀ 12 ਲੋਕ ਸਰਯੂ ਨਦੀ ਵਿਚ ਰੁੜ੍ਹੇ, 6 ਦੀ ਮੌਤ-3 ਲਾਪਤਾ ਇਸ ਸੰਬੰਧੀ ਪੁਲਿਸ ਜਾਂਚ ਅਧਿਕਾਰੀ ਨੂੰ ਜਦੋਂ ਪੁੱਛਿਆ ਗਿਆ ਕਿ ਇਹ ਸਾਰਾ ਮਾਮਲਾ ਕੀ ਹੈ ਤਾ ਉਹਨਾਂ ਦਾ ਕਹਿਣਾ ਸੀ ਕਿ ਨਾ ਤੇ ਉਹਨਾਂ ਨੂੰ ਪਤਾ ਹੈ ਕਿ 5 ਦਿਨ ਦੀ ਲੜਕੀ ਦੀ ਮੌਤ ਹੋਈ ਹੈ ਅਤੇ ਨਾ ਸੀ ਮੁਲਾਜਮ ਦੇ ਨਸ਼ੇ ਵਿਚ ਹੋਣ ਬਾਰੇ ਕੋਈ ਵੀ ਜਾਣਕਾਰੀ ਮਿਲੀ ਹੈ ਜਿਸਦੇ ਚੱਲਦੇ ਪਰਿਵਾਰਕ ਮੈਬਰਾਂ ਵਿਚ ਪੁਲਿਸ ਮੁਲਾਜਮਾਂ ਪ੍ਰਤੀ ਵੀ ਰੋਸ ਸਾਫ ਵੇਖਣ ਨੂੰ ਮਿਲ ਰਿਹਾ ਸੀ। ਇਸ ਮੌਕੇ ਪੀੜਿਤ ਪਰਿਵਾਰ ਵੱਲੋ ਦੋਸ਼ ਲਗਾਏ ਜਾ ਰਹੇ ਹਨ ਕਿ ਨਸ਼ੇ ਦੀ ਹਾਲਤ ਵਿਚ ਬਲੱਡ ਬੈਂਕ ਵਿਚ ਕੰਮ ਕਰ ਰਹੇ ਮੁਲਾਜਮ ਵਲੋਂ ਸਮੇ ਸਿਰ ਬਲੱਡ ਨਾ ਦੇਣ ਦੇ ਚੱਲਦੇ ਉਹਨਾ ਦੀ 5 ਦਿਨ ਦੀ ਬਚੀ ਦੀ ਮੌਤ ਹੋ ਗਈ ਹੈ। ਉਹਨਾਂ ਨੇ ਇਸ ਕਰਕੇ ਮੁਲਾਜਮ ਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ ਹੈ। Read this- ਪੰਜਾਬ ਪਾਵਰਕਾਮ ਦੀਆਂ ਵਧੀਆਂ ਮੁਸ਼ਕਲਾਂ, ਤੀਜਾ ਥਰਮਲ ਪਲਾਂਟ ਵੀ ਹੋਇਆ ਬੰਦ

hospital

ਅੰਮ੍ਰਿਤਸਰ:  ਪੰਜਾਬ ਵਿਚ ਰੋਜਾਨਾ ਇਲਾਜ ਦੌਰਾਨ ਡਾਕਟਰਾਂ ਦੀ ਬਹੁਤ ਸਾਰੀਆਂ ਲਾਪਰਵਾਹੀ ਦੌਰਾਨ ਲੋਕ ਹਸਪਤਾਲ ਵਿਚ ਹੀ ਦਮ ਤੋੜ ਦਿੰਦੇ ਹਨ। ਇਸ ਵਿਚਾਲੇ ਅਜਿਹਾ ਹੀ ਮਾਮਲਾ ਅੰਮ੍ਰਿਤਸਰ (Amritsar) ਦੇ ਔਹਰੀ ਹਸਪਤਾਲ (Ohri Hospital) ਦਾ ਹੈ ਜਿਥੇ ਤਰਨਤਾਰਨ ਦੇ ਚੋਹਲਾ ਸਾਹਿਬ ਦੇ ਰਹਿਣ ਵਾਲੇ ਗੁਰਭੇਜ ਸਿੰਘ ਵੱਲੋਂ ਆਪਣੀ ਮਾਤਾ ਦੇ ਇਲਾਜ ਲਈ ਉਹਨਾਂ ਨੂੰ ਅੰਮ੍ਰਿਤਸਰ ਦੇ ਔਹਰੀ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਸੀ ਜਿੱਥੇ ਉਹਨਾਂ ਦੀ ਮੌਤ ਹੋ ਗਈ।  Read this : ਤੇਲ ਦੀਆਂ ਵਧੀਆ ਕੀਮਤਾਂ ਖ਼ਿਲਾਫ਼ ਕਿਸਾਨਾਂ ਦਾ ਹੱਲਾ ਬੋਲ, ਸੜਕਾਂ 'ਤੇ ਆਏ ਟਰੈਕਟਰ ਤੇ ਨਿੱਜੀ ਵਾਹਨ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਡਾਕਟਰਾਂ ਵੱਲੋਂ ਉਸ ਮਹਿਲਾ ਨੂੰ ਕੋਰੋਨਾ ਮਰੀਜ ਦੱਸ ਇਲਾਜ ਲਈ 4 ਲੱਖ ਰੁਪਏ ਦੀ ਰਾਸ਼ੀ ਮੰਗੀ ਸੀ ਪਰ ਇਲਾਜ ਦੌਰਾਨ ਲਗਾਏ ਟੀਕੇ ਤੋਂ ਬਾਅਦ ਮਹਿਲਾ ਦੀ ਮੌਤ ਹੋਣ ਤੇ ਪਰਿਵਾਰਕ ਮੈਬਰਾਂ ਵੱਲੋਂ ਹਸਪਤਾਲ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਰੋਡ ਜਾਮ ਕੀਤਾ ਗਿਆ ਹੈ ਜਿਸਦੇ ਚਲਦੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਮੌਕੇ 'ਤੇ ਪਹੁੰਚ ਜਾਂਚ ਕੀਤੀ ਸ਼ੁਰੂ ਕੀਤੀ ਗਈ ਹੈ। ਇਸ ਸੰਬਧੀ ਗੱਲਬਾਤ ਕਰਦਿਆਂ ਮ੍ਰਿਤਕ ਮਹਿਲਾ ਦੀ ਬੇਟੀ ਮਨਜਿੰਦਰ ਕੌਰ ਬੇਟਾ ਗੁਰਭੇਜ ਸਿੰਘ ਅਤੇ ਜਵਾਈ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਸਾਡੀ ਮਾਤਾ ਨੂੰ ਡਾਕਟਰ ਔਹਰੀ ਵੱਲੋਂ ਇਲਾਜ ਦਾ ਕਹਿ ਕੇ ਦੂਸਰੇ ਹਸਪਤਾਲ ਵਿੱਚ ਬੁੱਲਾ ਕੇ ਦਾਖਿਲ ਕੀਤਾ ਗਿਆ ਸੀ ਅਤੇ ਦਾਖਿਲ ਕਰਨ ਦੀ ਬਾਅਦ 4 ਲੱਖ ਦਾ ਖਰਚ ਦੱਸਿਆ ਸੀ ਜਿਸ ਵਿੱਚੋ 2 ਲੱਖ ਲੈਣ ਤੋਂ ਬਾਅਦ ਟੀਕਾ ਲਗਾਉਣ ਤੋਂ ਬਾਅਦ ਉਹਨਾਂ ਦੀ ਮਾਤਾ ਦੀ ਮੌਤ ਹੋ ਗਈ ਹੈ ਇਸ ਦੀ ਹਸਪਤਾਲ ਪ੍ਰਸ਼ਾਸ਼ਨ ਕੋਈ ਜਿੰਮੇਵਾਰੀ ਨਹੀਂ ਲੈ ਪਾ ਰਿਹਾ ਹੈ ਜਿਸਦੇ ਰੋਸ ਵਜੋਂ ਅਸੀਂ ਅੱਜ ਹਸਪਤਾਲ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਹਾਂ। Read this : ਜਾਪਾਨ ਸਰਕਾਰ ਦਾ ਵੱਡਾ ਫੈਸਲਾ - Tokyo ‘ਚ ਬਿਨਾਂ ਦਰਸ਼ਕਾਂ ਤੋਂ ਹੋਣਗੀਆਂ ਓਲੰਪਿਕ ਖੇਡਾਂ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਜੋ ਵੀ ਬਣਦੀ ਕਾਰਵਾਈ ਹੋਵੇਗੀ ਅਮਲ ਵਿੱਚ ਲਿਆਂਦੀ ਜਾਵੇਗੀ।ਇਸ ਸੰਬਧੀ ਗਲਬਾਤ ਕਰਦਿਆਂ ਔਹਰੀ ਹਸਪਤਾਲ ਦੇ ਡਾਕਟਰ ਦਾ ਕਹਿਣਾ ਹੈ ਕਿ ਸਾਡੇ ਕੋਲ ਕੱਲ ਰਾਤ ਨੂੰ ਪ੍ਰਕਾਸ਼ ਕੌਰ ਨਾਮ ਦਾ ਮਰੀਜ ਜੋ ਕਿ ਕਰੋਨਾ ਪਾਜੇਟਿਵ ਦਾਖਿਲ ਹੋਇਆ ਸੀ ਜੋ ਕਿ ਵੈੰਟੀਲੈਟਰ ਤੇ ਸੀ ਜਿਸਦੀ ਮੌਤ ਹੋ ਗਈ ਹੈ। ਉਹਨਾਂ ਨੇ ਕਿਹਾ ਜੇਕਰ ਇਹਨਾਂ  ਪਰਿਵਾਰ ਵਾਲਿਆਂ ਨੂੰ ਕੋਈ ਸ਼ੰਕਾ ਹੈ ਤਾਂ ਉਹ ਪੋਸਟਮਾਰਟਮ ਕਰਵਾ ਸਕਦੇ ਹਨ। ...

anokha

ਗੁਰਦਾਸਪੁਰ: ਆਏ ਦਿਨ ਪੈਟਰੋਲ ਡੀਜਲ ਦੀਆਂ ਕੀਮਤਾਂ (Petrol and diesel prices) ਲਗਾਤਾਰ ਵੱਧ ਰਹੀਆਂ ਹਨ। ਇਸ ਵਿਚਾਲੇ (Farmers protest) ਕਿਸਾਨਾਂ ਦੇ ਵੱਲੋਂ ਵੱਧ ਰਹੀ ਮਹਿੰਗਾਈ( Inflation) ਦੇ ਖਿਲ਼ਾਫ ਅਮ੍ਰਿਤਸਰ-ਜੰਮੂ ਨੈਸ਼ਨਲ ਹਾਈਵੇ ਤੇ ਕੇਂਦਰ ਸਰਕਾਰ ਦੇ ਖਿਲ਼ਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨੇ ਟਰੈਕਟਰ ਅਤੇ ਨਿੱਜੀ ਵਾਹਨ ਖੜੇ ਕੀਤੇ ਹਨ।  ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖਿਲ਼ਾਫ ਜੰਮ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਹੈ।  Read this : ਸਾਬਕਾ PM ਰਾਜੀਵ ਗਾਂਧੀ ਦੇ ਬੁੱਤ ਨੂੰ ਅੱਗ ਲਗਾਉਣ ਦਾ ਮਾਮਲੇ 'ਚ ਪੁਲਿਸ ਨੂੰ ਹਾਸਿਲ ਹੋਈ ਵੱਡੀ ਕਾਮਯਾਬੀ ਕਿਸਾਨਾਂ ਦਾ ਕਹਿਣਾ ਸੀ ਕਿ ਮਹਂਗਾਈ ਇਨੀ ਵੱਧ ਚੁੱਕੀ ਹੈ ਕਿ ਘਰ ਚਲਾਉਣਾ ਵੀ ਔਖਾ ਹੋ ਗਿਆ ਹੈ। ਪੈਟਰੋਲ-ਡੀਜ਼ਲ, ਗੈਸ ਸਿਲੰਡਰ ਅਤੇ ਘਰੇਲੂ ਰਾਸ਼ਨ ਦੀਆਂ ਕੀਮਤਾਂ ਆਸਮਾਨ ਛੁ ਰਹੀਆਂ ਹਨ। ਸਰਕਾਰ ਦਾ ਮਹਂਗਾਈ ਤੇ ਕੋਈ ਕੰਟਰੋਲ ਨਹੀਂ ਹੈ, ਜਿਸ ਕਰਕੇ ਉਨ੍ਹਾਂ ਨੂੰ ਮਜਬੂਰ ਹੋ ਕੇ ਅਪਣੇ ਵਾਹਨ ਸੜਕਾਂ ਤੇ ਖੜੇ ਕਰਕੇ ਪ੍ਰਦਰਸ਼ਨ ਕਰਨ ਪੈ ਰਿਹਾ ਹੈ।  Read this: ਸ਼ੋਅਰੂਮ 'ਚੋਂ ਪਲਸਰ ਦੀ ਰਾਈਡ ਦੇ ਬਹਾਨੇ ਲੜਕਾ-ਲੜਕੀ ਹੋਏ ਫਰਾਰ, ਭਾਲ ਵਿਚ ਲੱਗੀ ਪੁਲਿਸ ਕਿਸਾਨਾਂ ਦਾ ਕਹਿਣਾ ਹੈ, ਸੰਯੁਕਤ ਮੋਰਚੇ ਦੀ...

katal1

ਅੰਮ੍ਰਿਤਸਰ: ਅੰਮ੍ਰਿਤਸਰ (Amritsar) ਦੇ ਛੋਟਾ ਹਰੀਪੁਰ ਤੋਂ ਦਿਲ ਨੂੰ ਝੰਜੋੜ ਦੇਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਥੇ ਮਾਮੂਲੀ (Fight) ਤਕਰਾਰ ਪਿੱਛੇ ਇਕ 20 ਸਾਲਾ ਨੌਜਵਾਨ ਨੂੰ ਕੁਝ ਨੌਜਵਾਨਾਂ ਵਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪ੍ਰਤਖਦਰਸ਼ੀ ਮੁਤਾਬਕ ਮ੍ਰਿਤਕ (Robert) ਰੋਬਟ ਜਿਸ ਦੀ ਉਮਰ 20 ਸਾਲ ਸੀ, ਕੁਝ (Youth) ਨੌਜਵਾਨਾਂ ਨਾਲ ਤਾਸ਼ ਖੇਡ ਰਿਹਾ ਸੀ, ਇਸ ਦੌਰਾਨ ਉਨ੍ਹਾਂ ਵਿਚਾਲੇ ਤੂੰ-ਤੂੰ ਮੈਂ-ਮੈਂ ਸ਼ੁਰੂ ਹੋ ਗਈ ਜੋ ਕੁਝ ਹੀ ਦੇਰ ’ਚ ਹੱਥੋ ਪਾਈ ’ਚ ਤਬਦੀਲ ਹੋ ਗਈ।  Read this- ਕੈਪਟਨ ਨੂੰ ਪਤਾ ਹੀ ਨਹੀਂ ਕਿ ਹੋ ਕੀ ਰਿਹੈ : ਸੁਖਬੀਰ ਸਿੰਘ ਬਾਦਲ ਇਸ ਤੋਂ ਬਾਅਦ ਘੋਲਾ ਨਾਂ ਦਾ ਸ਼ਖਸ ਆਪਣੇ ਘਰੋਂ ਚਾਕੂ ਲੈ ਕੇ ਆਇਆ ਤੇ ਉਸ ਨੇ ਅੰਨ੍ਹੇਵਾਹ ਰੋਬਟ ’ਤੇ ਵਾਰ ਕਰਨੇ ਸ਼ੁਰੂ ਕਰ ਦਿੱਤੇ। ਕਿਸੇ ਤਰ੍ਹਾਂ ਰੋਬਟ ਨੂੰ ਹਮਲਾਵਰਾਂ ਤੋਂ ਬਚਾ ਕੇ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਉਥੇ ਹੀ ਮ੍ਰਿਤਕ ਦੀ ਮਾਤਾ ਨੇ ਰੋ-ਰੋ ਕੇ ਦੋਸ਼ੀਆਂ ਖਿਲਾਫ ਸਖਤ ਕਰਵਾਈ ਦੀ ਮੰਗ ਕੀਤੀ ਹੈ। ਫਿਲਹਾਲ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ (Police officers) ਵੱਲੋਂ ਪਰਿਵਾਰ ਦੇ ਬਿਆਨਾਂ ਦੇ ਅਧਾਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।  Read this-&nbs...

prem

ਗੁਰਦਾਸਪੁਰ: ਬੀਤੇ ਦਿਨੀ ਗੁਰਦਾਸਪੁਰ (Gurdaspur) ਦੇ ਪਿੰਡ ਬੱਲੜਵਾਲ ਵਿਖੇ ਕਤਲ ਨਾਲ ਜੁੜਿਆ ਮਾਮਲਾ ਸਾਹਮਣੇ ਆਇਆ ਸੀ ਜਿਥੇ ਪ੍ਰੇਮ ਸੰਬੰਧਾਂ (Love Relationship) ਨੂੰ ਲੈ ਕੇ 4 ਲੋਕਾਂ ਦਾ ਕਤਲ ਕਰ ਦਿੱਤਾ ਗਿਆ ਅਤੇ 2 ਲੋਕ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਖੇਤ ਵਿੱਚ ਮੁੰਡੇ ਦਾ ਪਰਿਵਾਰ ਪਾਣੀ ਲਗਾ ਰਿਹਾ ਸੀ, ਕਿ ਕੁੜੀ ਦੇ ਪਰਿਵਾਰ ਨੇ ਗੋਲੀ ਚਲਾਈ, ਜਿਸ ਵਿਚ 4 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦੋ ਲੋਕ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ ਹਨ।  Read this- ਕੈਪਟਨ ਨੂੰ ਪਤਾ ਹੀ ਨਹੀਂ ਕਿ ਹੋ ਕੀ ਰਿਹੈ : ਸੁਖਬੀਰ ਸਿੰਘ ਬਾਦਲ ਉਸ ਕਤਲ ਮਾਮਲੇ ਵਿਚ ਹੁਣ ਪੁਲਿਸ ਨੇ ਮੁੱਖ ਮੁਲਜ਼ਮ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ ਤੋਂ ਬਾਅਦ ਅੱਜ ਪਰਿਵਾਰਕ ਮੈਂਬਰਾਂ ਨੇ ਧਰਨਾ ਸਮਾਪਤ ਕਰ ਮ੍ਰਿਤਕ ਦੇਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਹੈ। ਇਸ ਸਬੰਧੀ ਅੱਜ ਐਸਐਸਪੀ ਬਟਾਲਾ ਨੇ ਪ੍ਰੈੱਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਬਟਾਲਾ ਰਛਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਪਿੰਡ ਬੱਲੜਵਾਲ ਵਿੱਚ ਰਾਸ਼ਨ ਦੇ ਡਿਪੂ ਦੀ ਰੰਜਿਸ਼ ਅਤੇ ਦੋਨਾਂ ਧਿਰਾਂ ਦੇ ਲੜਕਾ ਲੜਕੀ ਦੇ ਪ੍ਰੇਮ ਸਬੰਧਾਂ ਕਾਰਨ ਦੋਨਾਂ ਪਰਿਵਾਰਾਂ ਵਿੱਚ ਖੂਨੀ ਝੜਪ ਹੋਈ ਸੀ। ਇਸ ਦੌਰਾਨ ਸੁਖਵਿੰਦਰ ਸਿੰਘ ਉਰਫ ਸੋਨੀ ਕੁਲਵਿੰਦਰ ਕੌਰ ਅਤੇ ਜਤਿੰਦਰ ਸਿੰਘ ਉਰਫ ਜੋਤੀ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਖੇਤਾਂ ਵਿੱਚ ਕੰਮ ਕਰ ਰਹੇ 6 ਵਿਅਕਤੀਆਂ ਉਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।  ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਡਰੱਗ ਸਪਲਾਈ ਚੈਨ ਦਾ ਕੀਤਾ ਪਰਦਾਫਾਸ਼ ਜਾਣੋ ਮਾਮਲਾ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ (civil hospital) 'ਚ ਦਾਖਿਲ ਹਰਮਨ ਸਿੰਘ ਨੇ ਦੱਸਿਆ ਕਿ ਉਸਦੇ ਭਰਾ ਦੇ ਪ੍ਰੇਮ ਸੰਬੰਧ ਪਿੰਡ ਦੀ ਹੀ ਰਹਿਣ ਵਾਲੀ ਇਕ ਕੁੜੀ ਦੇ ਨਾਲ ਸਨ। ਇਸ ਬਾਰੇ ਕੁੜੀ ਦੇ ਪਰਿਵਾਰ ਨੂੰ ਪਤਾ ਲੱਗ ਗਿਆ।    ਹਮਲੇ ਵਿਚ ਉਨ੍ਹਾਂ ਵਲੋਂ ਗੋਲੀ ਚਲਾਈ ਗਈ, ਗੋਲੀ ਚਲਣ ਨਾਲ 4 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ ਜਸਬੀਰ ਸਿੰਘ, ਬਬਨਦੀਪ ਸਿੰਘ, ਮੰਗਲ ਸਿੰਘ ਅਤੇ ਸੁਖਵਿੰਦਰ ਸਿੰਘ ਸ਼ਾਮਿਲ ਹਨ। 2 ਲੋਕ ਜਖਮੀ ਹੋ ਗਏ ਹਨ, ਜਿਨ੍ਹਾਂ ਵਿਚ ਹਰਮਨ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਸ਼ਾਮਿਲ ਹਨ। ਇਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ।  ...

parh

ਗੁਰਦਾਸਪੁਰ: ਪੰਜਾਬ (Punjab) ਵਿਚ ਬਿਜਲੀ ਦੇ ਕੱਟ ਲੱਗਣ ਕਰਕੇ ਅਤੇ ਮਾਨਸੂਨ ਨਾ ਹੋਣ ਕਰਕੇ ਕਿਸਾਨਾਂ ਨੂੰ ਬਹੁਤ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿਚਾਲੇ ਅੱਜ ਤਾਜਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ  ਜਿਥੇ ਇਰੀਗੇਸ਼ਨ ਵਿਭਾਗ ਉਪ ਮੰਡਲ ਅਲੀਵਾਲ ਅਧੀਨ ਪੈਂਦੇ ਰਜਬਾਹਾਂ ਉਦੋਵਾਲੀ 'ਚ ਪਾੜ ਪੈਣ ਕਰਕੇ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਪੱਡੇ ਅਤੇ ਨਜ਼ਦੀਕ ਲੱਗਦੇ ਹੋਰਨਾਂ ਪਿੰਡਾ ਦੇ ਕਿਸਾਨਾਂ (farmers) ਦੀ ਸੈਕੜੇ ਏਕੜ ਝੋਨੇ ਦੀ ਫਸਲ ਪਾਣੀ 'ਚ ਡੁੱਬਣ ਕਰਕੇ (Destroy crops) ਫਸਲ ਤਬਾਹ ਹੋਣ ਦੀ ਖ਼ਬਰ ਮਿਲੀ ਹੈ।  Read this: ਪੁਸ਼ਕਰ ਸਿੰਘ ਧਾਮੀ ਨੇ CM ਵਜੋਂ ਚੁੱਕੀ ਸਹੁੰ ਉਥੇ ਹੀ ਇਸ ਇਲਾਕੇ ਦੇ ਕਿਸਾਨਾਂ  (farmers)ਨੇ ਇਸ ਪਿੱਛੇ ਨਹਿਰੀ ਵਿਭਾਗ ਦੀ ਲਾਪ੍ਰਵਾਹੀ ਦੱਸਿਆ ਅਤੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਨਹਿਰ 'ਚ ਪਾੜ ਪੈਣ ਨਾਲ ਜਿਹਨਾਂ ਪਿੰਡਾਂ 'ਚ ਪਾਣੀ ਆਉਣ ਨਾਲ ਕਿਸਾਨਾਂ ਦਾ ਨੁਕਸਾਨ ਹੋਇਆ ਉੱਥੇ ਹੀ  ਸਾਬਕਾਂ ਸਰਪੰਚ ਅਜੀਤ ਸਿੰਘ ਅਤੇ ਹੋਰ ਕਿਸਾਨਾਂ ਨੇ ਦੱਸਿਆ ਕਿ ਨਹਿਰੀ ਵਿਭਾਗ ਵੱਲੋ ਇਸ ਨਹਿਰ ਦੀ ਸਮੇਂ ਸਿਰ ਸਫਾਈ ਨਾ ਕਰਵਾਉਣ ਕਰਕੇ ਨਹਿਰ ਵਿੱਚ ਪਾੜ ਪਿਆ ਹੈ। ਹਰ ਸਾਲ ਇਹਨਾਂ ਦਿਨਾਂ 'ਚ ਇਸੇ ਤਰ੍ਹਾਂ ਉਹਨਾਂ ਦੇ ਪਿੰਡਾਂ 'ਚ ਫ਼ਸਲਾ 'ਚ ਪਾਣੀ ਆਉਂਦਾ ਹੈ ਲੇਕਿਨ ਵਿਭਾਗ ਦੇ ਅਧਕਾਰੀ ਸਮੇ ਰਹਿੰਦੇ ਕੋਈ ਉਦਮ ਨਹੀਂ ਕਰਦੇ ਬਲਕਿ ਆਈ ਸਰਕਾਰੀ ਗ੍ਰਾੰਟ ਨੂੰ ਕਾਗਜ਼ਾਂ 'ਚ ਖਰਚ ਕਰਦੇ ਹਨ।  ਉਥੇ ਹੀ ਇਸ ਇਲਾਕੇ ਦੀ ਅਤੇ ਕਿਸਾਨਾ ਦੀ ਸਾ...

hjep

ਗੁਰਦਾਪਸੁਰ: ਪੰਜਾਬ ਵਿਚ ਸੜਕ (Road accident)ਹਾਦਸੇ ਲਗਾਤਾਰ ਵੱਧ ਰਹੇ ਹਨ।  ਅੱਜ ਤਾਜਾ ਮਾਮਲਾ ਗੁਰਦਾਪਸੁਰ ਤੋਂ ਸਾਹਮਣੇ ਆਇਆ ਹੈ ਜਿਥੇ ਸਵੇਰ ਥਾਣਾ ਤਿੱਬੜ ਦੇ ਕੋਲ ਇਕ ਪੁਲਸ ਜੀਪ ਨਾਲ ਪਿੰਡ ਤਿੱਬੜ ਦੇ 8 ਸਾਲਾ ਬੱਚਾ ਟਕਰਾ ਗਿਆ। ਇਸ ਹਾਦਸੇ ਵਿੱਚ ਬੱਚਾ (Child) ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਸ ਨੂੰ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਰੱਖਿਆ ਗਿਆ ਹੈ।  Read this- ਖਿਡਾਰੀਆਂ ਲਈ ਵੱਡੀ ਖਬਰ: ਦਿੱਲੀ 'ਚ ਅੱਜ ਤੋਂ ਖੁੱਲ੍ਹਣਗੇ ਸਟੇਡੀਅਮ ਤੇ ਸਪੋਰਟਸ ਕੰਪਲੈਕਸ ਮਿਲੀ ਜਾਣਕਾਰੀ ਦੇ ਮੁਤਾਬਿਕ  ਇਕ ਪੀਸੀਆਰ ਜੀਪ ਗੁਰਦਾਸਪੁਰ ਤੋਂ ਸਠਿਆਲੀ ਪੁਲ ਤੋਂ ਅੱਗੇ ਪੁਲਸ ਚੌਕੀ ਤੁਗਲਵਾਲ ਨੂੰ ਜਾ ਰਹੀ ਸੀ।ਜਦੋਂ ਇਹ ਜੀਪ ਅੱਡਾ ਤਿੱਬੜ ਕੋਲ ਪਹੁੰਚੀ ਤਾਂ ਇਕ 8 ਸਾਲ ਦਾ ਬੱਚਾ ਜੋ ਕੇ ਸੜਕ ਪਾਰ ਕਰਦੇ ਸਮੇਂ ਜੀਪ ਦੀ ਲਪੇਟ ਹੇਠ ਆ ਗਿਆ। ਜੀਪ ਨਾਲ ਟਕਰਾਉਣ ਪਿੱਛੋਂ ਬੱਚੀ ਦੇ ਗੰਭੀਰ ਸੱਟਾਂ ਲੱਗੀਆਂ। ਜਿਸ ਨੂੰ ਉਸ ਦੇ ਵਾਰਸਾਂ ਅਤੇ ਪਿੰਡ ਵਾਸੀਆਂ ਨੇ ਤੁਰੰਤ ਗੁਰਦਾਸਪੁਰ ਦੇ  ਇਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ।  ਪੁਲਸ ਜੀਪ ਨਾਲ ਬੱਚੇ ਦੇ ਟਕਰਾਉਣ ਤੋਂ ਬਾਅਦ ਪਿੰਡ ਤਿੱਬੜ ਵਾਸੀਆਂ ਦਾ ਜੀਪ ਕੋਲ ਹਜੂਮ ਇਕੱਠਾ ਹੋ ਗਿਆ।ਲੋਕਾਂ ਨੇ ਜੀਪ ਨੂੰ ਬਹੁਤ ਤੇਜ਼ ਰਫ਼ਤਾਰ ਵਿੱਚ ਚਲਾਉਣ ਦੇ ਚਾਲਕ ਉਤੇ ਦੋਸ਼ ਲਗਾਏ। ਜੀਪ ਬੱਚੇ ਨਾਲ ਟਕਰਾਉਣ ਪਿੱਛੋਂ ਸੜਕ ਕੰਢੇ ਦੁਕਾਨਾਂ ਦੇ ਬਾਹਰ ਦਰਖ਼ਤਾਂ ਵਿੱਚ ਜਾ ਟਕਰਾ ਗਈ। ਪਿੰਡ ਦੇ ਇਕੱਠੇ ਹੋਏ ਹਜੂਮ ਵੱਲੋਂ ਇਸ ਨੂੰ ਪੁਲਸ ਡਰਾਈਵਰ ਦੀ ਲਾਪ੍ਰਵਾਹੀ ਦੱਸਿਆ। ਇਸ ਮਾਮਲੇ ਦੌਰਾਨ ਪੁਲਿਸ ਕਾਰਵਾਈ ਨੂੰ ਲੈ ਕੇ ਪਿੰਡ ਵਾਸੀ ਭੜਕ ਗਏ।  Read this- ਹਵਾਈ ਜਹਾਜ਼ ਤੋਂ ਬਾਅਦ ਹੁਣ ਉੱਡਣ ਵਾਲੀਆਂ ਕਾਰਾਂ ਦਾ ਦੌਰ, ਸਿਰਫ਼ ਕੁਝ ਹੀ ਮਿੰਟਾਂ ’ਚ ਇੱਕ ਤੋਂ ਦੂਜੇ ਸ਼ਹਿਰ ਇਸ ਮਾਮਲੇ ਦੀ ਸੂਚਨਾ ਥਾਣਾ ਤਿੱਬੜ ਦੇ ਐਸਐਚਓ ਕੁਲਵੰਤ ਸਿੰਘ ਮਾਨ ਨੇ ਉੱਚ ਅਧਿਕਾਰੀਆਂ ਨੂੰ ਦਿੱਤੀ। ਜਿਸ ਉਪਰੰਤ ਡੀ ਐੱਸ ਪੀ ਸੁਖਪਾਲ ਸਿੰਘ ਮੌਕੇ ਉੱਤੇ ਪਹੁੰਚੇ ਤਾਂ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਇਸ ਮਾਮਲੇ ਨੂੰ ਸੁਲਝਾਉਣ ਦਾ ਯਤਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਜੀਪ ਦਾ ਡਰਾਈਵਰ ਅਣਗਹਿਲੀ ਨਾਲ ਗੱਡੀ ਚਲਾ ਰਿਹਾ ਸੀ ਇਸ ਮੌਕੇ ਪਿੰਡ ਵਾਸੀਆਂ ਨੇ ਗੱਡੀ  ਦੀ ਤਲਾਸ਼ੀ ਕਰਨ ਦੀ ਮੰਗ ਕੀਤੀ। ਇਸ ਤੋਂ ਬਾਅਦ ਪੁਲਸ ਕਰਮਚਾਰੀਆਂ ਵੱਲੋਂ ਗੱਡੀ ਦੀ ਤਲਾਸ਼ੀ ਕੀਤੀ ਤਾਂ ਉਸ ਵਿਚੋਂ ਕੁਝ ਨਸ਼ੀਲਾ ਪਦਾਰਥ ਕਿਸਮ ਦਾ ਸਮਾਨ ਮਿਲਿਆ ਹੈ। ਪੁਲਿਸ ਨੇ ਉਸ ਨੂੰ ਕਬਜੇ ਵਿਚ ਲੈ ਲਿਆ ਹੈ।  ਇਸ ਉਪਰੰਤ ਹਲਕਾ ਡੀਐਸਪੀ  ਸੁਖਪਾਲ ਸਿੰਘ ਨੇ ਥਾਣਾ ਮੁਖੀ ਤਿੱਬ...

congress mla afims

ਚੰਡੀਗੜ੍ਹ: ਪੰਜਾਬ ਵਿਚ ਨਸ਼ੇ (Drugs) ਨੂੰ ਖਤਮ ਕਰਨ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਪਰ ਕੁਝ ਜਿਲਿਆਂ ਵਿਚ ਅਜੇ ਵਿਚ ਅਫੀਮ ਦੀ ਖੇਤੀ ਕੀਤੀ ਜਾਂਦੀ ਹੈ।  ਇਹੀ ਨਹੀਂ ਅੱਜ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਹਲਕਾ ਦੱਖਣੀ (Amritsar) ਅੰਮ੍ਰਿਤਸਰ 'ਚ (Congress MLA ) ਕਾਂਗਰਸੀ ਵਿਧਾਇਕ ਬੋਲਾਰੀਆ ਦਾ ਸਾਥੀ ਸ਼ਰੇਆਮ ਆਪਣੇ ਘਰਾਂ 'ਚ ਅਫੀਮ ਦੀ ਖੇਤੀ ਕਰ ਰਿਹਾ ਹੈ।  ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਹਾ ਜਾਂਦਾ ਸੀ ਕਿ 4 ਹਫਤਿਆਂ 'ਚ ਨਸ਼ਾ ਖਤਮ ਕਰ ਦਿਆਂਗੇ ਪਰ ਇਥੇ ਤੇ ਉਸ ਤੋਂ ਉਲਟ ਹੀ ਵੇਖਿਆ ਗਿਆ ਹੈ।  Read this- ਹਵਾਈ ਜਹਾਜ਼ ਤੋਂ ਬਾਅਦ ਹੁਣ ਉੱਡਣ ਵਾਲੀਆਂ ਕਾਰਾਂ ਦਾ ਦੌਰ, ਸਿਰਫ਼ ਕੁਝ ਹੀ ਮਿੰਟਾਂ ’ਚ ਇੱਕ ਤੋਂ ਦੂਜੇ ਸ਼ਹਿਰ ਅੰਮ੍ਰਿਤਸਰ ਹਲਕਾ ਦੱਖਣੀ ਦੇ ਕਾਂਗਰਸੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਕਰੀਬੀ ਮੁਖਤਾਰ ਸਿੰਘ ਮੁੱਖਾ ਵਲੋਂ ਅੰਤਰਯਾਮੀ ਕਲੋਨੀ ਸਥਿਤ ਆਪਣੇ ਘਰ 'ਚ ਹੀ ਅਫੀਮ ਦੀ ਖੇਤੀ ਕੀਤੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਪਿਛਲੇ ਕੁਝ  ਦਿਨਾਂ ਪਹਿਲਾ ਇਸ ਨੇ 14 ਕਿੱਲੋ ਅਫੀਮ ਟਰੱਕ ਰਹੀ ਮੰਗਵਾਈ ਸੀ। ਇਸ ਤੋਂ ਪਹਿਲਾ ਵੀ ਬਹੁਤ ਵਾਰ ਇਸ ਨੇ ਅਫੀਮ ਮੰਗਵਾਈ ਸੀ ਤੇ ਇਸ ਦੀ ਸਪਲਾਈ ਬਾਜ਼ਾਰ ਵਿਚ ਕਰਦਾ ਆਇਆ ਹੈ। ਇਸ ਅਫੀਮ ਨਾਲ ਇਸ ਵਿਅਕਤੀ ਨੇ ਬਹੁਤ ਸਾਰੀ ਦੌਲਤ ਕਮਾਈ ਹੈ। ਮੁਖਤਿਆਰ ਸਿੰਘ ਉਰਫ ਮੁੱਖਾ ਜੋ ਕਿ ਅਫੀਮ ਦੀ ਖੇਤੀ ਕਰਦਾ ਹੈ ਉਸ ਖ਼ਿਲਾਫ਼  ਸ਼ਿਕਾਇਤ ਵੀ ਦਰਜ ਕੀਤੀ ਗਈ ਹੈ।  Read this- ਇਕੱਠੀਆਂ ਜਨਮ ਲੈਣ...

murde gur

ਗੁਰਦਾਸਪੁਰ: ਗੁਰਦਾਸਪੁਰ (Gurdaspur) ਦੇ ਪਿੰਡ ਬੱਲੜਵਾਲ ਵਿਖੇ ਕਤਲ ਨਾਲ ਜੁੜਿਆ ਮਾਮਲਾ ਸਾਹਮਣੇ ਆਇਆ ਹੈ। ਕਤਲ ਦਾ ਮਾਮਲਾ ਵੇਖ  ਸਮੇਂ ਸਨਸਨੀ ਫੈਲ ਗਈ, ਜਦੋ (love relations) ਪ੍ਰੇਮ ਸੰਬੰਧਾਂ ਨੂੰ ਲੈ ਕੇ 4 ਲੋਕਾਂ ਦਾ ਕਤਲ ਕਰ ਦਿੱਤਾ ਗਿਆ ਅਤੇ 2 ਲੋਕ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਖੇਤ ਵਿੱਚ ਮੁੰਡੇ ਦਾ ਪਰਿਵਾਰ ਪਾਣੀ ਲਗਾ ਰਿਹਾ ਸੀ, ਕਿ ਕੁੜੀ ਦੇ ਪਰਿਵਾਰ ਨੇ ਗੋਲੀ ਚਲਾਈ, ਜਿਸ ਵਿਚ 4 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦੋ ਲੋਕ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ ਹਨ।  Read this:  ਗੈਂਗਸਟਰਾਂ ਨੂੰ ਦੁਕਾਨਦਾਰ ਨੇ ਪਾਈਆਂ ਭਾਜੜਾਂ, ਘਟਨਾ ਸੀਸੀਟੀਵੀ ਵਿਚ ਹੋਈ ਕੈਦ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ (civil hospital) 'ਚ ਦਾਖਿਲ ਹਰਮਨ ਸਿੰਘ ਨੇ ਦੱਸਿਆ ਕਿ ਉਸਦੇ ਭਰਾ ਦੇ ਪ੍ਰੇਮ ਸੰਬੰਧ ਪਿੰਡ ਦੀ ਹੀ ਰਹਿਣ ਵਾਲੀ ਇਕ ਕੁੜੀ ਦੇ ਨਾਲ ਸਨ। ਇਸ ਬਾਰੇ ਕੁੜੀ ਦੇ ਪਰਿਵਾਰ ਨੂੰ ਪਤਾ ਲੱਗ ਗਿਆ।  ਸ਼ਨੀਵਾਰ ਸਵੇਰੇ ਲੜਕੇ ਦਾ ਪਰਿਵਾਰ ਆਪਣੇ ਖੇਤਾਂ ਵਿਚ ਕੰਮ ਕਰ ਰਿਹਾ ਸੀ ਅਤੇ ਇਸੇ ਦੌਰਾਨ ਕੁੜੀ ਦਾ ਪਿਤਾ ਅਤੇ ਕੁਝ ਹੋਰ ਲੋਕ ਵੀ ਉਥੇ ਆ ਗਏ ਅਤੇ ਅਚਾਨਕ ਉਨ੍ਹਾਂ ਨੇ ਹਮਲਾ ਕਰ ਦਿੱਤਾ। Read this- ਇਕੱਠੀਆਂ ਜਨਮ ਲੈਣ ਵਾਲੀਆਂ 3 ਭੈਣਾਂ ਇਕੱਠਿਆਂ ਹੋਈਆਂ ਪ੍ਰੈਗਨੈਂਟ ਹਮਲੇ ਵਿਚ ਉਨ੍ਹਾਂ ਵਲੋਂ ਗੋਲੀ ਚਲਾਈ ਗਈ, ਗੋਲੀ ਚਲਣ ਨਾਲ 4 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ ਜਸਬੀਰ ਸਿੰਘ, ਬਬਨਦੀਪ ਸਿੰਘ, ਮੰਗਲ ਸਿੰਘ ਅਤੇ ਸੁਖਵਿੰਦਰ ਸਿੰਘ ਸ਼ਾਮਿਲ ਹਨ। 2 ਲੋਕ ਜਖਮੀ ਹੋ ਗਏ ਹਨ, ਜਿਨ੍ਹਾਂ ਵਿਚ ਹਰਮਨ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਸ਼ਾਮਿਲ ਹਨ। ਇਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ।  ...

sankat

ਗੁਰਦਾਸਪੁਰ: ਪੰਜਾਬ ਵਿਚ ਚਲ ਰਹੇ ਬਿਜਲੀ (Power cut) ਸੰਕਟ ਨੂੰ ਲੈ ਕੇ ਲੋਕ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ।  ਉੱਥੇ ਹੀ ਜ਼ਿਲ੍ਹਾ ਗੁਰਦਾਸਪੁਰ  (Gurdaspur) ਦੇ ਪਿੰਡਾਂ ਦੇ ਕਿਸਾਨਾਂ ਨੂੰ ਬਿਜਲੀ ਨੂੰ ਲੈ ਕੇ ਪ੍ਰੇਸ਼ਾਨੀ ਝੇਲਣੀ ਪੈ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਤਾਂ 8 ਘੰਟੇ ਬਿਜਲੀ ਦੇਣ ਦੀ ਗੱਲ ਕਰ ਰਹੀ ਹੈ, ਪਰ (Power cut)ਬਿਜਲੀ ਬਹੁਤ ਹੀ ਘਟ ਆ ਰਹੀ ਹੈ, ਜਿਸ ਨਾਲ ਖੇਤਾਂ ਵਿੱਚ ਕੰਮ ਕਰਨਾ ਔਖਾ ਹੋ ਗਿਆ। ਬਿਜਲੀ ਤੋਂ ਬਿਨਾਂ ਪਾਣੀ ਵਾਲੀ ਮੋਟਰ ਵੀ ਨਹੀਂ ਚੱਲਦੀ, ਜਿਸ ਕਰਕੇ ਖੇਤ (Field) ਸੁਕ ਗਏ ਹਨ, ਜਿਸ ਨਾਲ ਫਸਲ ਅਤੇ ਕੁਝ ਸਬਜ਼ੀਆਂ ਦਾ ਨੁਕਸਾਨ ਹੋ ਰਿਹਾ ਹੈ।  Read this:  ਲਾਲ ਕਿਲ੍ਹੇ ਹਿੰਸਾ ਮਾਮਲਾ: ਨੌਜਵਾਨ ਜੁਗਰਾਜ ਸਿੰਘ ਨੂੰ ਮਿਲੀ ਅਗਾਉਂ ਜ਼ਮਾਨਤ ਕਿਸਾਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪੂਰਾ ਸਮਾਂ (Power cut)ਬਿਜਲੀ ਦਿੱਤੀ ਜਾਵੇ, ਜਿਸ ਨਾਲ ਕੰਮ ਕਰਨਾ ਸੋਖਾਲਾ ਹੋ ਸਕੇ। ਕਿਸਾਨਾਂ ਨੇ ਕਿਹਾ ਕਿ ਕੁਝ ਕਿਸਾਨ ਗਰੀਬ ਹਨ ਅਤੇ ਉਨ੍ਹਾਂ ਕੋਲ ਜਨਰੇਟਰ ਵੀ ਨਹੀਂ ਹੈ, ਜਿਸ ਕਰਕੇ ਉਹ ਬਿਜਲੀ ਦੀ ਉਡੀਕ ਕਰਦੇ ਹਨ, ਲੇਕਿਨ ਜਿਨ੍ਹਾਂ ਕੋਲ ਜਨਰੇਟਰ ਵੀ ਹੈ, ਉਹ ਵੀ ਕਿਸਾਨ ਅੱਜ ਦੇ ਸਮੇਂ ਵਿੱਚ ਜਨਰੇਟਤ ਦੀ ਵਰਤੋਂ ਨਹੀਂ ਕਰ ਸਕਦੇ।  Read this: ਲੋਕਾਂ ਨੂੰ ਮਹਿੰਗਾਈ ਦੀ ਮਾਰ, ਪੈਟਰੋਲ ਦੀਆਂ ਕੀਮਤਾਂ ਵਿਚ ਮੁੜ ਹੋਇਆ ਵਾਧਾ ਕਰੀਬ 100 ਰੁਆਏ ਦੇ ਕੋਲ ਲੀਟਰ (diesel price) ਡੀਜ਼ਲ ਹੋ ਗਿਆ ਹੈ, ਅਤੇ ਡੀਜ਼ਲ ਵੀ ਕਿਸਾਨਾਂ ਨੂੰ ਵਾਰਾ ਨਹੀਂ ਖਾਂਦਾ, ਜਿਸ ਨਾਲ ਪ੍ਰੇਸ਼ਾਨੀ ਬਹੁਤ ਜ਼ਿਆਦਾ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਹਿ ਤਾਂ ਰਹੀ ਹੈ ਕਿ 8 ਘੰਟੇ...

acidmet

ਗੁਰਦਾਸਪੁਰ: ਪੰਜਾਬ ਵਿਚ ਸੜਕ (Road accident) ਹਾਦਸਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਵਿਚਾਲੇ ਤਾਜਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਤੇਜ਼ ਰਫ਼ਤਾਰ ਟਿਪਰ ਅਤੇ (Car) ਕਾਰ ਦੀ ਆਹਮੋ ਸਾਹਮਣੇ ਹੋਈ ਭਿਆਨਕ ਟੱਕਰ ਵਿੱਚ ਕਾਰ ਸਵਾਰ 4 ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਇਹ ਹਾਦਸਾ ਗੁਰਦਾਸਪੁਰ (Gurdaspur) ਤੋਂ ਡੇਰਾ ਬਾਬਾ ਨਾਨਕ ਰੋਡ ਤੇ ਸਥਿਤ ਪਿੰਡ ਖੋਖਰ ਨੇੜੇ ਵਾਪਰਿਆ ਹੈ।  Read this- Shooting World Cup 'ਚ Rahi Sarnobat ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ, ਮਿਲਿਆ ਗੋਲਡ ਇਸ ਘਟਨਾ ਵਿੱਚ ਇਕ 3 ਸਾਲਾਂ ਦੀ ਬੱਚੀ ਗੰਭੀਰ ਜ਼ਖਮੀ ਹੈ ਜਿਸ ਨੂੰ ਇਲਾਜ ਲਈ ਸਿਵਿਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ।  ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਇਕੋ ਪਰਿਵਾਰ ਦੇ ਨਾਲ ਸਬੰਧਤ ਹਨ ਅਤੇ ਇਹ ਪਰਿਵਾਰ ਸਿਵਿਲ ਹਸਪਤਾਲ ਤੋਂ ਦਵਾਈ ਲੈ ਕੇ ਗੁਰਦਾਸਪੁਰ ਤੋਂ ਕਲਾਨੌਰ ਜਾ ਰਹੇ ਹਨ ਅਤੇ ਸਾਹਮਣੇ ਤੋਂ ਆ ਰਹੇ ਇਕ ਟਿਪਰ ਵਿਚ ਜਾ ਵਜੇ, ਮੌਕੇ 'ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।  Read this- ਲਾਲ ਕਿਲ੍ਹੇ ਹਿੰਸਾ ਮਾਮਲਾ: ਨੌਜਵਾਨ ਜੁਗਰਾਜ ਸਿੰਘ ਨੂੰ ਮਿਲੀ ਅਗਾਉਂ ਜ਼ਮਾਨਤ ...

power cut 2021

ਚੰਡੀਗੜ੍ਹ: ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਤਾਪਮਾਨ 44 ਡਿਗਰੀ ਤੋਂ ਉਪਰ ਜਾ ਰਿਹਾ ਹੈ। ਇਸ ਵਿਚਾਲੇ ਬਿਜਲੀ ਦੇ ਕੱਟ ਲੱਗਣ 'ਤੇ ਲੋਕ ਬਹੁਤ ਜਿਆਦਾ ਪਰੇਸ਼ਾਨ ਹਨ। ਅੱਤ ਦੀ ਗਰਮੀ ਦੇ ਵਿੱਚ ਲਗਾਤਾਰ ਪਿਛਲੇ ਕਈ ਦਿਨਾਂ ਤੋਂ ਬਿਜਲੀ ਬੋਰਡ ਵੱਲੋਂ ਪੇਂਡੂ ਇਲਾਕੇ ਵਿਚ ਬਿਜਲੀ ਦੇ ਕੱਟ ਲਗਾਏ ਜਾ ਰਹੇ ਹਨ। ਇਸ ਦੌਰਾਨ ਪੰਜਾਬ ਵਿਚ ਵੱਖ ਵੱਖ ਥਾਵਾਂ 'ਤੇ ਬਿਜਲੀ ਦੇ ਕੱਟ ਲੱਗਣ ਨਾਲ ਲੋਕ ਪ੍ਰੇਸ਼ਾਨ ਹੋ ਰਹੇ ਹਨ ਅਤੇ ਵੱਖ ਵੱਖ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ।  ਵੇਖੋ ਵੱਖ ਵੱਖ ਜਿਲ੍ਹਿਆਂ ਦਾ ਹਾਲ  1. ਬਟਾਲਾ-ਜਲੰਧਰ ਹਾਈਵੇ ਜਾਮਬਟਾਲਾ ਵਿਚ ਬਿਜਲੀ ਕਟਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਬਟਾਲਾ-ਜਲੰਧਰ ਹਾਈਵੇ ਜਾਮ ਕਰਕੇ ਪ੍ਰਦਰਸ਼ਨ ਕੀਤਾ ਅਤੇ ਬਿਜਲੀ ਬੋਰਡ ਦੇ ਖਿਲ਼ਾਫ ਜਮ ਕੇ ਨਾਅਰੇਬਾਜੀ ਕੀਤੀ ਗਈ। ਪ੍ਰਦਰਸ਼ਨ ਹੋਣ ਕਾਰਨ ਜਲੰਧਰ ਰੋਡ ਤੇ ਦੂਰ-ਦੂਰ ਤਕ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ, ਕਿ ਲਗਾਤਾਰ ਹੀ ਬਿਜਲੀ ਦੇ ਲੰਬੇ-ਲੰਬੇ ਕਟ ਲਗ ਰਹੇ ਹਨ, ਜਿਸ ਕਰਕੇ ਲੋਕ ਪ੍ਰੇਸ਼ਾਨ ਹੋ ਰਹੇ ਹਨ, ਲੇਕਿਨ ਬਿਜਲੀ ਬੋਰਡ ਇਸ ਤਰਫ ਧਿਆਨ ਨਹੀਂ ਦੇ ਰਿਹਾ।  2. ਅੱਧੀ ਰਾਤ ਨੈਸ਼ਨਲ ਹਾਈਵੇ ਕੀਤਾ ਜਾਮ ਦਰਜਨਾਂ ਪਿੰਡਾਂ ਦੇ ਲੋਕਾਂ ਨੇ ਦੇਰ ਰਾਤ ਰੋਪੜ ਦੇ ਪੁਲਿਸ ਲਾਈਨ ਦੀਆਂ ਲਾਈਟਾਂ ਤੇ ਨੈਸ਼ਨਲ ਹਾਈਵੇ 205 ਤੇ ਜਾਮ ਲਗਾ ਦਿੱਤਾ। ਇਸ ਜਾਮ ਕਈ ਕਿਲੋਮੀਟਰ ਲੰਬਾ ਜਾਮ ਲੱਗਾਇਆ ਹੋਇਆ ਸੀ।  ਸੜਕ ਦੇ ਵਿਚਕਾਰ ਧਰਨਾ ਲਗਾ ਕੇ ਬੈਠੇ ਲੋਕਾਂ ਨੇ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਆਪਣੀ ਸਮੱਸਿਆ ਦੱਸਦੇ ਹੋਏ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਬਿਜਲੀ ਬੋਰਡ ਦੇ ਵੱਲੋਂ ਲਗਾਤਾਰ ਅੱਠ ਤੋਂ ਦੱਸ ਘੰਟੇ ਦੇ ਲੰਬੇ ਕੱਟ ਲਗਾਏ ਜਾ ਰਹੇ ਹਨ ਜਿਸ ਕਾਰਨ ਖੇਤਾਂ ਦੇ ਵਿੱਚ ਝੋਨੇ ਦੀ ਫਸਲ ਖ਼ਰਾਬ ਹੋ ਰਹੀ ਹੈ ਅਤੇ ਘਰਾਂ ਦੇ ਵਿੱਚ ਛੋਟੇ ਛੋਟੇ ਬੱਚੇ ਤੇ ਮਹਿਲਾਵਾਂ ਵੀ ਪਰੇਸ਼ਾਨ ਹੋ ਰਹੀਆਂ ਹਨ।  3. ਜਲੰਧਰ ਵਿਚ  ਬਿਜਲੀ ਘਰ ਦਾ ਘਿਰਾਓ ਜਲੰਧਰ ਸ਼ਹਿਰ ਦੇ ਲੋਕ ਬਿਜਲੀ ਕੱਟਾਂ ਤੋਂ ਕਾਫ਼ੀ ਪ੍ਰੇਸ਼ਾਨ ਹੁੰਦੇ ਨਜ਼ਰ ਆ ਰਹੇ ਹਨ।  ਇਕ ਦਿਨ ਦੇ ਵਿੱਚ ਚਾਰ ਤੋਂ ਪੰਜ ਘੰਟੇ  ਬਿਜਲੀ ਬੰਦ ਰਹਿੰਦੀ ਹੈ। ਰਾਤ ਦੇ ਸਮੇਂ ਵੀ ਦੋ ਤੋਂ ਤਿੰਨ ਘੰਟੇ ਦਾ ਕੱਟ ਕਰਕੇ ਲੋਕ ਸੜਕਾਂ ਦੇ ਉੱਪਰ ਉਤਰੇ ਅਤੇ ਬਿਜਲੀ ਘਰ ਦਾ ਘਿਰਾਓ ਕੀਤਾ।  4. ਖਰੜ ਵਿਚ ਬਿਜਲੀ  ਬੋਰਡ ਦੇ ਦਫ਼ਤਰ ਖਰੜ ਦਾ ਘਿਰਾਓ  ਪੰਜਾਬ ਸਰਕਾਰ ਵੱਲੋਂ ਬਿਜਲੀ ਸਰਪਲੱਸ ਸੂਬਾ ਕਿਹਾ ਜਾਂਦਾ ਪੰਜਾਬ ਦੇ ਵਿੱਚ ਪਿਛਲੇ ਕਈ ਦਿਨਾਂ ਤੋਂ ਲੰਬੇ ਕੱਟ ਲੱਗ ਰਹੇ ਨੇ ਜਿਸ ਤੋਂ ਬਾਅਦ ਲੋਕਾਂ ਦੇ ਵਿਚ ਕਾਫੀ ਰੋਸ ਦੇਖਣ ਨੂੰ ਮਿਲ ਰਿਹਾ ਹੈ  ਇਸੇ ਤਹਿਤ ਲੋਕਾਂ ਵੱਲੋਂ ਵੱਖ ਵੱਖ ਬਿਜਲੀ ਘਰਾਂ ਦੇ ਘਿਰਾਓ ਕੀਤੇ ਜਾ ਰਹੇ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਇਕ ਅਜਿਹਾ ਹੀ ਮਾਮਲਾ ਖਰੜ ਤੋਂ ਹੈ ਜਿੱਥੇ ਕਿਸਾਨਾਂ ਵੱਲੋਂ ਅਤੇ ਇੱਥੋਂ ਦੇ ਲੋਕਲ ਲੋਕਾਂ ਵੱਲੋਂ ਬਿਜਲੀ  ਬੋਰਡ ਦੇ ਦਫ਼ਤਰ ਖਰੜ ਦਾ ਘਿਰਾਓ ਕੀਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ  5. ਕਿਸਾਨਾਂ ਨੇ ਵੀ ...

verka

ਅੰਮ੍ਰਿਤਸਰ (ਇੰਟ.)- ਪੰਜਾਬ ਵਿਧਾਨ ਸਭਾ ਚੋਣਾਂ (Punjab vidhan Sabha Election) ਨੂੰ ਲੈ ਕੇ ਸਿਆਸੀ ਪਾਰਟੀਆਂ (Political Parties) ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਪਾਰਟੀਆਂ ਦੇ ਆਗੂ ਘਰਾਂ ਵਿਚੋਂ ਬਾਹਰ ਨਿਕਲ ਕੇ ਪਾਰਟੀ ਲਈ ਚੋਣ ਪ੍ਰਚਾਰ (Election Campaign) ਕਰ ਰਹੇ ਹਨ ਇਸ ਦੌਰਾਨ ਉਹ ਇਕ-ਦੂਜੇ 'ਤੇ ਦੋਸ਼ ਲਗਾ ਰਹੇ ਹਨ। ਆਮ ਆਦਮੀ ਪਾਰਟੀ (Aam Aadmi party) ਵਲੋਂ ਕੀਤੇ ਗਏ 300 ਯੂਨਿਟ ਮੁਫਤ ਬਿਜਲੀ ਦੇ ਐਲਾਨ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਭੱਖ ਗਈ ਹੈ, ਜਿਸ ਤੋਂ ਬਾਅਦ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਹੁਣ ਕਾਂਗਰਸ ਵਲੋਂ ਹਮਲਾ ਕੀਤਾ ਜਾ ਰਿਹਾ ਹੈ। Read this- ਸੁਖਬੀਰ ਸਿੰਘ ਬਾਦਲ ...

raid

ਅੰਮ੍ਰਿਤਸਰ (ਇੰਟ.)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਇਥੋਂ ਦੇ ਨੇੜੇ ਬਿਆਸ ਦਰਿਆ ਲਾਗੇ ਚੱਲ ਰਹੀ ਨਾਜਾਇਜ਼ ਮਾਈਨਿੰਗ 'ਤੇ ਰੇਡ ਕਰਨ ਪਹੁੰਚੇ। ਨਾਜਾਇਜ਼ ਮਾਈਨਿੰਗ 'ਤੇ ਸੁਖਬੀਰ ਸਿੰਘ ਬਾਦਲ ਨੇ ਲਾਈਵ ਰੇਡ ਕੀਤੀ ਹੈ। ਇਸ ਮੌਕੇ 'ਤੇ ਟਿੱਪਰ ਚਾਲਕ ਅਤੇ ਜੇ. ਸੀ. ਬੀ. ਮਸ਼ੀਨਾਂ ਵਾਲੇ ਆਪਣਾ ਸਾਮਾਨ ਲੈ ਕੇ ਉੱਥੋਂ ਦੀ ਫ਼ਰਾਰ ਹੋ ਗਏ। ਅੰਮ੍ਰਿਤਸਰ ਜ਼ਿਲ੍ਹੇ ਦੇ ਬਿਆਸ ਦਰਿਆ ਨੇੜੇ ਇਹ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਸੀ। Read this- ਪੰਜਾਬ ਨੂੰ ਐਕਟਿੰਗ ਕਰਨ ਵਾਲੇ ਦੀ ਨਹੀਂ ਸੂਬੇ ਦੇ ਵਿਕਾਸ ਬਾਰੇ ਸੋਚਣ ਵਾਲੇ ਦੀ ਲੋੜ : ਸੁਖਬੀਰ  ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਵੇਂ ਚੋਰ ਭੱਜਦੇ ਹਨ ਉਵੇਂ ਇਹ ਨਾਜਾਇਜ਼ ਮਾਈਨਿੰਗ ਕਰਨ ਵਾਲੇ ਸਾਰਾ ਕੰਮ ਛੱਡ ਕੇ ਭੱਜ ਗਏ ਪਰ ਕੋਈ ਗੱਲ ਨਹੀਂ ਜਦੋਂ ਸਾਡੀ ਸਰਕਾਰ ਬਣੀ ਤਾਂ ਅਸੀਂ ਇਨਵੈਸਟੀਗੇਸ਼ਨ ਕਰ ਕੇ ਸਾਰੇ ਗੁਨਾਹਗਾਰਾਂ ਨੂੰ ਅੰਦਰ ਡੱਕਾਂਗੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਐੱਸ.ਐੱਸ.ਪੀ. ਨੂੰ ਬੁਲਾਇਆ ਹੈ ਜਦੋਂ ਉਹ ਇੱਥੇ ਆਉਂਦੇ ਹਨ ਤਾਂ ਵੇਖਦੇ ਹਾਂ ਕੀ ਕਰਨਾ ਹੈ।

harsimrat

ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ (Sukhbir Singh Badal) ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ  (Harsimrat Kaur Badal) ਅੱਜ ਸ੍ਰੀ (Golden Temple) ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। Read this- 'ਪੰਜਾਬ ਦੇ ਲੋਕਾਂ ਦੇ ਹੱਥਾਂ ਵਿਚ ਮੋਮਬੱਤੀਆਂ ਫੜਾਉਣ ਦੀ ਤਿਆਰੀ ਵਿਚ ਕੇਜਰੀਵਾਲ' ਇਸ ਦੌਰਾਨ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਦਰਸ਼ਨ ਕੀਤੇ। ਗੁਰੂ ਘਰ ਤੋਂ ਅਸ਼ੀਰਵਾਦ ਲਿਆ ਤੇ ਚੜਦੀ ਕਲਾ ਦੀ ਅਰਦ...