ਬਟਾਲਾ : ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਵੱਖ ਵੱਖ ਪਾਰਟੀਆਂ ਵੱਲੋਂ (Protest) ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਨੂੰ ਲੈ ਕੇ ਬਟਾਲਾ ਵਿਚ ਸ਼ਿਵ ਸੈਨਾ, ਆਜ਼ਾਦ ਪਾਰਟੀ ਅਤੇ ਸਰਵ ਸ਼ਕਤੀ ਹਿਊਮਨ ਰਾਈਟਸ ਵੱਲੋਂ ਸਾਂਝੇ ਤੌਰ ਤੇ ਐਸਡੀਐਮ ਬਟਾਲਾ (Batala) ਦੇ ਦਫਤਰ ਦੇ ਬਾਹਰ ਸਰਕਾਰ ਦੇ ਖਿਲਾਫ (Protest)ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨਨੇਤਾਵਾਂ ਨੇ ਬਟਾਲਾ ਨੂੰ ਜਲਦ ਜਿਲ੍ਹਾ ਬਣਾਉਣ ਦੀ ਮੰਗ ਕੀਤੀ ਗਈ। Read this- ਸੁਪਰੀਮ ਕੋਰਟ ਨੇ 31 ਜੁਲਾਈ ਤੱਕ 'ਇਕ ਰਾਸ਼ਟਰ ਇਕ ਰਾਸ਼ਨ ਕਾਰਡ' ਯੋਜਨਾ ਨੂੰ ਲਾਗੂ ਕਰਨ ਦੇ ਦਿੱਤੇ ਹੁਕਮ ਇਸ ਪ੍ਰਦਰਸ਼ਨ (Protest)ਦੌਰਾਨ ਬਟਾਲਾ (Batala) ਦੇ ਗਾਂਧੀ ਚੋਕ ਵਿਖੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ ਕੀਤਾ ਗਿਆ। ਬਟਾਲਾ ਦੇ ਐਸਡੀਐਮ ਦੇ ਦਫਤਰ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਸ਼ਿਵ ਸੈਨਾ ਬਾਲ ਠਾਕਰੇ ਦੇ ਨੇਤਾ ਰਮੇਸ਼ ਨੀਯਰ ਨੇ ਕਿਹਾ ਕਿ ਬਟਾਲਾ ਨੂੰ ਜ਼ਿਲਾ ਬਣਾਉਣ ਲਈ ਪਿਛਲੇ ਪੰਜੀ ਸਾਲਾਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਨੂੰ ਜਿਲਾ ਬਣਾ ਕੇ ਬਟਾਲਾ ਵਾਸੀਆਂ ਨਾਲ ਵਿਤਕਰਾ ਕੀਤਾ ਹੈ। ਬਟਾਲਾ ਮਲੇਰਕੋਟਲਾ ਤੋਂ ਵੀ ਜਿਆਦਾ ਜ਼ਿਲ੍ਹਾ ਬਣਨ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦਾ ਹਾਂ ਪਰ ਫੇਰ ਵੀ ਬਟਾਲਾ ਨੂੰ ਜਿਲ੍ਹਾ ਨਹੀਂ ਬਣਾਇਆ ਗਿਆ। ਇਸ ਦੌਰਾਨ ਇਕ ਨਿਹੰਗ ਸਿੰਘ ਨੇ ਆਪਣੀ ਤਲਵਾਰ ਨਾਲ ਕਈ ਵਾਰ ਆਪਣੀ ਭੜਾਸ ਕੱਢੀ। Read this- ਅਰਵਿੰਦ ਕੇਜਰੀਵਾਲ ਨੇ ਕੀਤੇ ਵੱਡੇ ਐਲਾਨ, ਖੋਲਿਆ ਚੋਣ ਵਾਅਦਿਆਂ ਦਾ ਪਿਟਾਰਾ ਬਿਨਾਂ ਸ਼ਰਤਾਂ ਪੂਰੀਆਂ ਕੀਤਿਆਂ ਹੀ ਛੋਟੇ ਛੋਟੇ ਕਸਬਿਆਂ ਨੂੰ ਜਿਲ੍ਹਾ ਬਣਾ ਦਿੱਤ...
ਅੰਮ੍ਰਿਤਸਰ: ਯੂਥ ਅਕਾਲੀ ਦਲ (Shiromani akali dal) ਵੱਲੋਂ ਅੱਜ (AAP) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਾਬਕਾ ਪੁਲਿਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ (Kunwar Vijay Pratap) ਦੇ ਘਰ ਦਾ ਘਿਰਾਓ ਕੀਤਾ ਗਿਆ। ਦੱਸ ਦੇਈਏ ਕਿ ਇਹ ਰੋਸ ਪ੍ਰਦਰਸ਼ਨ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਜੋਧ ਸਿੰਘ ਸਮਰਾ ਦੀ ਅਗਵਾਈ ਵਿੱਚ ਕੀਤਾ ਗਿਆ। Read this: ਪਨਬਸ ਅਤੇ PRTC ਦੇ ਕੱਚੇ ਮੁਲਾਜਮਾਂ ਦੀ ਤਿੰਨ ਦਿਨਾ ਹੜਤਾਲ, ਸਰਕਾਰ ਖਿਲਾਫ ਖੋਲ੍ਹਿਆ ਮੋਰਚਾ ਇਸ ਰੋਸ ਦੇ ਚਲਦੇ ਯੂਥ ਅਕਾਲੀ ਆਗੂਆਂ ਦੀ ਬੈਰੀਕੇਡ ਪਾਰ ਕਰਕੇ ਕੁੰਵਰ ਵਿਜੇ ਪ੍ਰਤਾਪ ਦੇ ਘਰ ਵੱਲੋਂ ਜਾਣ ਸਮੇਂ ਪੁਲਿਸ ਨਾਲ ਝੜਪ ਵੀ ਹੋਈ। ਕੁੰਵਰ ਵਿਜੈ ਪ੍ਰਤਾਪ ਦੇ ਘਰ ਦਾ ਘਿਰਾਓ ਕਰਨ ਪੁੱਜੇ ਯੂਥ ਅਕਾਲੀ ਦਲ ਦੇ ਕਾਰਕੁਨਾਂ ਨੇ ਬੈਰੀਕੇਡਿੰਗ ਹਟਾਉਣ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਪੁਲਿਸ ਨਾਲ ਧੱਕਾਮੁੱਕੀ ਵੀ ਹੋਈ।  ...
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ (Congress leader) ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ (Ashwani Sekhri) ਦੀ ਅਚਾਨਕ ਸਿਹ ਖਰਾਬ ਹੋ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅਸ਼ਵਨੀ ਸੇਖੜੀ ਨੂੰ ਛਾਤੀ ਵਿੱਚ ਦਰਦ ਹੋਣ ਦੇ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਮਗਰੋਂ ਉਨ੍ਹਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ। ਦੱਸ ਦੇਈਏ ਕਿ ਕੁਝ ਦਿਨਾਂ ਤੋਂ ਅਸ਼ਵਨੀ ਸੇਖੜੀ ਵਲੋਂ ਕਾਂਗਰਸ ਪਾਰਟੀ ਨੂੰ ਛੱਡ ਦੇਣ ਦੀਆਂ ਖਬਰਾਂ ਸੁਣਨ ਨੂੰ ਮਿਲ ਰਹੀਆ ਸਨ। Read this: ਗਾਜ਼ੀਆਬਾਦ 'ਚ ਬਦਮਾਸ਼ਾਂ ਦੇ ਹੌਸਲੇ ਹੋਏ ਬੁਲੰਦ, ਇਕੋ ਪਰਿਵਾਰ ਦੇ 4 ਲੋਕਾਂ ਨੂੰ ਮਾਰੀਆਂ ਗੋਲੀਆਂ ਇਸ ਸਬੰਧ ’ਚ ਪੰਜਾਬ ਦੇ (Chief Minister Capt. Amarinder Singh) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਪਾਰਟੀ ਵਿੱਚ ਸੀਨੀਅਰ ਪਾਰਟੀ ਆਗੂ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਕਾਂਗਰਸ ਵਿੱਚ ਹੀ ਬਣੇ ਰਹਿਣਗੇ ਅਤੇ ਉਨ੍ਹਾਂ ਦੇ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। Read this: ਪਨਬਸ ਅਤੇ PRTC ਦੇ ਕੱਚੇ ਮੁਲਾਜਮਾਂ ਦੀ ਤਿੰਨ ਦਿਨਾ ਹੜਤਾਲ, ਸਰਕਾਰ ਖਿਲਾਫ ਖੋਲ੍ਹਿਆ ਮੋਰਚਾ...
ਗੁਰਦਾਸਪੁਰ: ਪੰਜਾਬ ਰੋਡਵੇਜ਼ (Punjab Roadways)ਅਤੇ (PUNBUS) ਪਨਬਸ ਕੰਟ੍ਰੈਕਟ ਤੇ ਭਰਤੀ ਕਰਮਚਾਰੀਆਂ ਵੱਲੋਂ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਹ ਤਿੰਨ ਦਿਨਾਂ ਦੀ ਹੜਤਾਲ 28 ਜੂਨ ਤੋਂ ਲੈ ਕੇ 30 ਜੂਨ ਤੱਕ ਜਾਰੀ ਰਹੇਗੀ। ਇਨ੍ਹਾਂ ਦਿਨਾਂ ਵਿਚ ਬੱਸਾਂ (buses) ਦਾ ਚੱਕਾ ਜਾਮ ਕਰ ਕਰਮਚਾਰੀ ਹੜਤਾਲ ਤੇ ਬੈਠਣਗੇ। ਇਹਨਾਂ ਕਰਮਚਾਰੀਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਮੁੱਖ ਮੰਗ ਰੱਖੀ ਜਾ ਰਹੀ ਹੈ ਕਿ ਕੰਟ੍ਰੈਕਟ ਤੇ ਰੱਖੇ ਕਰਮਚਾਰੀਆਂ ਨੂੰ ਸਰਕਾਰ ਰੈਗੂਲਰ ਕਰੇ। Read this: ਦਿੱਲੀ 'ਚ Unlock-5 ਦਾ ਹੋਇਆ ਐਲਾਨ, ਜਾਣੋ ਕਿਹੜੀਆਂ ਕਿਹੜੀਆਂ ਚੀਜ਼ਾਂ 'ਚ ਲੋਕਾਂ ਨੂੰ ਮਿਲੇਗੀ ਰਾਹਤ ਇਸੇ ਹੀ ਮੰਗ ਨੂੰ ਲੈ ਕੇ ਪੰਜਾਬ ਭਰ ਦੇ ਸਰਕਾਰੀ ਡੀਪੂਾਂ 'ਚ ਬੱਸਾਂ ਦਾ ਚੱਕਾ ਜਾਮ ਕਰ ਬੱਸ ਸਟੈਂਡਾਂ ਤੇ ਧਰਨੇ ਦਿੱਤੇ ਜਾਣਗੇ ਅਤੇ ਅਗਲੀ ਰਣਨੀਤੀ ਵੱਜੋਂ ਪਨਬਸ ਕਰਮਚਾਰੀਆਂ ਵੱਲੋਂ ਪਟਿਆਲਾ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਵੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਬਟਾਲਾ (Bus stand) ਬਸ ਸਟੈਂਡ ਤੇ ਪ੍ਰਦਰਸ਼ਨ ਕਰ ਰਹੇ ਪਨਬਸ (PUNBUS)ਅਤੇ ਪੀਆਰਟੀਸੀ (PRTC)ਦੇ ਕੱਚੇ ਮੁਲਾਜਮਾਂ ਦਾ ਕਹਿਣਾ ਸੀ ਕਿ ਸਰਕਾਰ ਸਾਨੂੰ ਲੰਬੇ ਸਮੇਂ ਤੋਂ ਲਾਰੇ ਲਗਾਂਦੀ ਆ ਰਹੀ ਹੈ, ਸਾਡੀਆਂ ਮੰਗਾਂ ਹਜੇ ਤਕ ਸਰਕਾਰ ਦੇ ਵਲੋਂ ਨਹੀਂ ਮੰਨਿਆ ਗਈਆਂ ਹਨ ਜਿਸ ਕਰਕੇ ਮਜਬੂਰ ਹੋ ਕੇ ਅਸੀਂ ਤਿੰਨ ਦਿਨਾਂ ਦ...
ਨਵੀਂ ਦਿੱਲੀ: ਲਾਲ ਕਿਲ੍ਹੇ ਵਿੱਚ ਹੋਈ ਹਿੰਸਾ (Red Fort Violence) ਦੇ ਮਾਮਲੇ ਵਿੱਚ ਵੱਡੀ ਖਬਰ ਸਾਹਮਣੇ ਆਈ ਹੈ। ਇਸ ਵਿਚਾਲੇ ਪੰਜਾਬ ਤੋਂ ਸਪੈਸ਼ਲ ਸੈੱਲ ਨੇ ਗੁਰਜੋਤ ਸਿੰਘ (Gurjot Singh) ਨੂੰ ਗਿਰਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਗੁਰਜੋਤ ਸਿੰਘ ਉਪਰ ਇਕ ਲੱਖ ਦਾ ਇਨਾਮ ਸੀ। ਇਸ ਤੋਂ ਪਹਿਲਾ (deep sidhu) ਦੀਪ ਸਿੱਧੂ, ਜੁਗਰਾਜ ਸਿੰਘ, ਗੁਰਜੋਤ ਸਿੰਘ ਤੇ ਗੁਰਜੰਟ ਸਿੰਘ ਨੂੰ ਇਸ ਕੇਸ ਵਿੱਚ ਗ੍ਰਿਫਤਾਰ ਕਰਨ ਦੀ ਜਾਣਕਾਰੀ ਦੇਣ ਵਾਲੇ ਕਿਸੇ ਵੀ ਵਿਅਕਤੀ ਨੂੰ ਦਿੱਲੀ ਪੁਲਿਸ ਨੇ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ। Read this: ਹੁਸ਼ਿਆਰਪੁਰ ਫਗਵਾੜਾ ਰੋਡ 'ਤੇ ਦਰਦਨਾਕ ਸੜਕ ਹਾਦਸਾ, 6 ਮਹੀਨੇ ਦੀ ਬੱਚੀ ਸਮੇਤ 2 ਮੌਤਾਂ ਇਲਜਾਮ ਇਹ ਲਗਾਇਆ ਗਿਆ ਹੈ ਕਿ ਉਸਨੇ ਲਾਲ ਕਿਲ੍ਹੇ ਦੇ ਗੁੰਬਦ ਵਿੱਚ ਚੜ੍ਹ ਕੇ ਝੰਡਾ ਲਹਿਰਾਇਆ ਸੀ। ਉਸ ਸਮੇਂ ਤੋਂ ਫਰਾਰ ਚੱਲ ਰਹੇ ਗੁਰਜੋਤ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਗੌਰਤਲਬ ਹੈ ਕਿ 26 ਜਨਵਰੀ ਨੂੰ ਲਾਲ ਕਿਲ੍ਹੇ ਹਿੰਸਾ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਚਾਰਜਸ਼ੀਟ ਦਾਖਲ ਕੀਤੀ ਸੀ। Read this: ਦਿੱਲੀ 'ਚ Unlock-5 ਦਾ ਹੋਇਆ ਐਲਾਨ, ਜਾਣੋ ਕਿਹੜੀਆਂ ਕਿਹੜੀਆਂ ਚੀਜ਼ਾਂ 'ਚ ਲੋਕਾਂ ਨੂੰ ਮਿਲੇਗੀ ਰਾਹਤ ਤੀਸ ਹਜ਼ਾਰੀ ਅਦਾਲਤ ਵਿੱਚ ਦਾਇਰ ਕੀਤੀ ਗਈ ਇਸ ਚਾਰਜਸ਼ੀਟ ਵਿੱਚ ਦੀਪ ਸਿੱਧੂ ਸਣੇ ਤਕਰੀਬਨ 16 ਵਿਅਕਤੀਆਂ ਨੂੰ ਦੋਸ਼ੀ ਬਣਾਇਆ ਗਿਆ ਸੀ।ਪੁਲਿਸ ਨੇ ਲਾਲ ਕਿਲ੍ਹੇ ਕੰ...
ਗੁਰਦਾਸਪੁਰ: ਪੰਜਾਬ ਦੀ ਕਾਂਗਰਸ (Congress) ਵਿਚ ਕਾੰਟੋ-ਕਲੇਸ਼ ਮੁਕਣ ਦਾ ਨਾ ਨਹੀਂ ਲੈ ਰਹੀ, ਪੰਜਾਬ ਦੇ ਵਿੱਚ ਕਾਂਗਰੇਸ ਦੇ ਲੀਡਰਾਂ ਦੀ ਪੋਸਟਰਵਾਰ ਲਗਾਤਾਰ ਹੀ ਜਾਰੀ ਹੈ, ਵਰਕਰ ਅਪਣੇ ਲੀਡਰ ਦੇ ਹੱਕ ਦੇ ਵਿੱਚ ਪੋਟਰ ਲਗਾ ਰਹੇ ਹਨ। ਪਹਿਲਾਂ ਅਮ੍ਰਿਤਸਰ ਦੇ ਵਿੱਚ ਸੀਐਮ (Capt. Amarinder Singh) ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਲਗੇ, ਪਟਿਆਲਾ ਦੇ ਵਿੱਚ ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਪੋਸਟਰ ਲਗੇ, ਫਰੀਦਕੋਟ ਦੇ ਵਿੱਚ ਰਾਜਸਭਾ ਮੈਂਬਰ (Poster of Partap Singh Bajwa)ਪ੍ਰਤਾਪ ਸਿੰਘ ਬਾਜਵਾ ਦੇ ਪੋਸਟਰ ਲਗੇ ਅਤੇ ਹੁਣ ਫਿਰ ਜਿਲਾ ਗੁਰਦਾਸਪੁਰ ਦੀ ਵਿਧਾਨਸਭਾ ਹਲਕਾ ਕਦੀਆਂ ਦੇ ਵਿੱਚ ਰਾਜਸਭਾ ਮੇਮਬਰ ਪ੍ਰਤਾਪ ਸਿੰਘ ਬਾਜਵਾ ਦੇ ਕਾਂਗਰਸੀ ਵਰਕਰਾਂ ਦੇ ਵਲੋਂ ਪੋਸਟਰ ਲਗਾਏ ਗਏ ਹਨ। Read this: ਦਿੱਲੀ 'ਚ Unlock-5 ਦਾ ਹੋਇਆ ਐਲਾਨ, ਜਾਣੋ ਕਿਹੜੀਆਂ ਕਿਹੜੀਆਂ ਚੀਜ਼ਾਂ 'ਚ ਲੋਕਾਂ ਨੂੰ ਮਿਲੇਗੀ ਰਾਹਤ ਹਲਕਾ ਕਦੀਆਂ ਦੇ ਵਿੱਚ ਲਗੇ ਪੋਸਟਰਾਂ ਤੇ ਲਿਖਿਆ ਹੋਇਆ ਹੈ, 'ਸਾਰਾ ਪੰਜਾਬ ਪ੍ਰਤਾਪ ਸਿੰਘ ਬਾਜਵਾ ਦੇ ਨਾਲ ਅਤੇ 2022 ਆਵੇਗਾ ਪੰਜਾਬ ਵਿਚ (Partap Singh Bajwa)ਪ੍ਰਪ੍ਰਤਾਪ ਸਿੰਘ ਹੀ ਛਾਵੇਗਾ। ਜਿਸ ਤਰ੍ਹਾਂ ਦਾ ਸਲੋਗਨ ਪੋਸਟਰਾਂ ਦੇ ਉਤੇ ਲਿਖਿਆ ਹੋਇਆ ਹੈ, ਉਸ ਤੋਂ ਲਗਦਾ ਹੈ ਕਿ ਪੰਜਾਬ ਵਿਚ ਪ੍ਰਤਾਪ ਸਿੰਘ ...
ਗੁਰਦਾਸਪੁਰ: ਪੰਜਾਬ ਵਿਚ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਅੱਜ ਤਾਜਾ ਮਾਮਲਾ ਜ਼ਿਲ੍ਹਾ ਗੁਰਦਾਸਪੁਰ (Gurdaspur)ਸਾਹਮਣੇ ਆਇਆ ਹੈ ਜਿਥੇ ਇਕ ਕਾਰ ਦੇ ਵਿੱਚੋਂ ਲਾਸ਼ ਬਰਾਮਦ ਹੋਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਇਹ ਕਾਰ ਕਰੀਬ 2 ਘੰਟੇ ਤੋਂ ਇਕ ਥਾਂ 'ਤੇ ਖੜੀ ਸੀ ਅਤੇ ਜਦੋਂ ਕਾਰ ਦੇ ਕੋਲ ਜਾ ਕੇ ਦੇਖਿਆ ਤਾਂ, ਕਾਰ ਵਿਚ ਇਕ ਨੌਜਵਾਨ ਲੇਟਿਆ ਹੋਇਆ ਸੀ ਅਤੇ ਕਾਰ ਸਟਾਰਟ ਸੀ। Read this: ਗਵਰਨਰ ਹਾਊਸ ਦਾ ਘਿਰਾਓ ਕਰਨ ਲਈ ਕਿਸਾਨਾਂ ਦਾ ਵੱਡਾ ਕਾਫਲਾ ਚੰਡੀਗੜ੍ਹ ਲਈ ਹੋਇਆ ਰਵਾਨਾ ਜਦੋ ਲੋਕਾਂ ਵੱਲੋਂ ਨੌਜਵਾਨ ਨੂੰ ਕਾਰ ਵਿਚੋਂ ਕੱਢਿਆ ਗਿਆ ਤੇ ਫਿਰ ਉਸਨੂੰ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਲੇਕਿਨ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਦੱਸ ਦੇਈਏ ਕਿ ਇਹ ਵਾਰਦਾਤ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਦੀ ਹੈ। ਇਸ ਦੀ ਸੂਚਣਾ ਜਦ ਪੁਲਿਸ ਨੂੰ ਦਿੱਤੀ ਗਈ, ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜੇ ਵਿੱਚ ਲੈ ਕੇ ਸਿਵਿਲ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਦੀ ਪਹਿਚਾਣ ਬਲਜਿੰਦਰ ਸਿੰਘ ਵਾਸੀ ਬੇਲੂਵਾਲ ਦੇ ਤੌਰ ਤੇ ਹੋਈ ਹੈ। ਮ੍ਰਿਤਕ ਬਲਜਿੰਦਰ ਸਿੰਘ ਦੇ ਪਿਤਾ ਜਗਤਾਰ ਸਿੰਘ ਨੇ ਦੱਸਿਆ ਕਿ ਉਸਦਾ ਪੁੱਤ ਥੋੜੀ ਦੇਰ ਪਹਿਲਾਂ ਹੀ ਸੌਦੀ ਅਰਬ ਤੋਂ ਆਇਆ ਸੀ, ਅੱਜ ਉਹ ਕਿਸੇ ਕੰਮ ਬਟਾਲਾ ਆਇਆ ਸੀ, ਲੇਕਿਨ ਕਾਰ ਵਿਚੋਂ ਉਸਦੀ ਲਾਸ਼ ਮਿਲੀ ਹੈ। ਕਿਸੇ ਨੇ ਉਸ ਨੂੰ ਜਿਆਦਾ ਨਸ਼ਾ ਖਵਾ ਦਿੱਤਾ, ਜਿਸ ਕਰਕੇ ਉਸਦੇ ਪੁੱਤ ਦੀ ਮੌਤ ਹੋਈ ਹੈ। ਉਨ੍ਹਾਂ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਮੁਲਜਮਾਂ ਨੂੰ ਜਲਦੀ ਗਿਰਫ਼ਤਾਰ ਕੀਤਾ ਜਾਵੇ। Read this- ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਹੋਣਗੇ ਸਿਟ ਸਾਹਮਣੇ ਪੇਸ਼ ਜਾਣਕਾਰੀ ਦਿੰਦੇ ਹੋਏ ਬਸ ਸਟੈਂਟ ਪੁਲਿਸ ਕੌਂਕੀ ਇੰਚਾਰਜ ਬਲਦੇਵ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ, ਕਿ ਕਾਰ ਵਿਚ ਕਿਸੇ ਨੌਜਵਾਨ ਦੀ ਲਾਸ਼ ਮਿਲੀ ਹੈ, ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ ਹੈ ਅਤੇ ਪਰਿਵਾਰ ਦੇ ਬਿਆਨਾਂ ਤੇ ਕਰਵਾਈ ਕੀਤੀ ਜਾਵੇਗੀ। ...
ਗੁਰਦਾਸਪੁਰ: ਸਰਕਾਰੀ ਤੇਲ ਕੰਪਨੀਆਂ ਵਲੋਂ ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel prices)ਵਿਚ ਵਾਧਾ ਕੀਤਾ ਗਿਆ ਹੈ। ਅੱਜ ਡੀਜ਼ਲ ਦੀ ਕੀਮਤ ਜ਼ਿਆਦਾਤਰ 35 ਪੈਸੇ ਤੱਕ ਵਧੀ ਹੈ ਤਾਂ ਉਥੇ ਹੀ ਪੈਟਰੋਲ ਦੀ ਕੀਮਤ ਵੀ 35 ਪੈਸੇ ਤੱਕ ਵਧੀ ਹੈ। ਇਸ ਵਿਚਕਾਰ ਜ਼ਿਲ੍ਹਾ (Gurdaspur) ਗੁਰਦਾਸਪੁਰ ਦੇ ਬਟਾਲਾ ਦੇ ਨੇੜੇ ਨੌਜਵਾਨਾਂ ਦੇ ਵੱਲੋਂ ਅਮ੍ਰਿਤਸਰ-ਜੰਮੂ ਕਸ਼ਮੀਰ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ ਅਤੇ (Central Government) ਕੇਂਦਰ ਸਰਕਾਰ ਦੇ ਖਿਲ਼ਾਫ ਨਾਅਰੇਬਾਜੀ ਕੀਤੀ ਗਈ। Read this- ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਹੋਣਗੇ ਸਿਟ ਸਾਹਮਣੇ ਪੇਸ਼ ਉਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰ ਹੀ (Petrol and diesel prices) ਪੈਟਰੋਲ ਅਤੇ ਡੀਜ਼ਲ ਦੇ ਰੇਟ ਵੱਧ ਰਹੇ ਹਨ, ਜਿਸ ਦਾ ਸਿੱਧਾ ਅਸਰ ਲੋਕਾਂ ਦੀ ਜੇਬ ਤੇ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਤੇ ਕੇਂਦਰ ਦੀ ਸਰਕਾਰ ਨੂੰ ਆਪਣੀ ਟੈਕਸ ਵਿੱਚ ਕਟੌਤੀ ਕਰਨੀ ਚਾਹੀਦੀ ਹੈ, ਅਗਰ ਇਦਾ ਹੀ ਚਲਦਾ ਰਿਹਾ ਤਾਂ ਆਉਣ ਵਾਲੇ ਦਿਨਾਂ ਵਿਚ ਭਾਰਤ ਵਿਚ ਰਹਿਣਾ ਮੁਸ਼ਕਿਲ ਹੋ ਜਾਵੇਗਾ। ਜੰਮੂ ਕਸ਼ਮੀਰ ਨੈਸ਼ਨਲ ਹਾਈਵੇ ਨੂੰ ਜਾਮ ਕਰਕੇ ਕੇਂਦਰ ਅਤੇ ਪੰਜਾਬ ਦੀ ਸਰਕਾਰ ਦੀਆਂ ਅੱਖਾਂ ਖੋਲਣ ਦਾ ਕੰਮ ਕੀਤਾ ਗਿਆ ਹੈ, ਕਿਉਂਕਿ ਲਗਾਤਾਰ ਹੀ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੱਧ ਰਹੇ ਹਨ, ਜਿਸ ਦਾ ਸਿਧਾ ਅਸਰ ...
ਗੁਰਦਾਸਪੁਰ: ਕਿਸਾਨ ਅੰਦੋਲਨ (kisan adolan) ਨੂੰ 7 ਮਹੀਨੇ ਪੂਰੇ ਹੋ ਗਏ ਹਨ ਪਰ (Farmers) ਕਿਸਾਨਾਂ ਵਲੋਂ 3 ਖੇਤੀਬਾੜੀ ਕਾਨੂੰਨਾਂ ਵਿਰੁੱਧ ਕੀਤੇ ਜਾ ਰਹੇ ਵਿਰੋਧ ਦੇ ਬਾਵਜੂਦ ਸਰਕਾਰ ਵਲੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ ਹੈ। 11 ਵਾਰ ਦੀ ਗੱਲਬਾਤ ਵੀ ਬੇਸਿੱਟਾ ਰਹੀ ਹੈ। 500 ਤੋਂ ਵਧੇਰੇ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਸ ਵਿਚਾਲੇ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਹ 26 ਜੂਨ ਨੂੰ ਕਿਸਾਨ ਬਚਾਓ'''ਲੋਕਤੰਤਰ ਬਚਾਓ ਦਿਵਸ ਮਨਾਉਣਗੇ। Read this- ਅੱਜ ਮਨਾਇਆ ਜਾਵੇਗਾ ਖੇਤੀਬਾੜੀ ਬਚਾਓ ਲੋਕਤੰਤਰ ਬਚਾਓ ਦਿਵਸ, 13 ਰਸਤੇ ਬੰਦ ਚੰਡੀਗਡ਼੍ਹ ਵਿੱਚ ਗਵਰਨਰ ਹਾਊਸ (Governor) ਦਾ ਘਿਰਾਓ ਕਰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜਣਗੇ ਜਿਸ ਲਈ ਅੱਜ (Gurdaspur)ਗੁਰਦਾਸਪੁਰ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ ਹੋਇਆ। ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਦੇ ਧਰਨੇ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਖੇਤੀ ਕਾਨੂੰਨ ਪਾਸ ਕੀਤੇ ਹਨ ਉਨ੍ਹਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ ਪਰ ਕੇਂਦਰ ਸਰਕਾਰ ਵੱਲੋਂ ਇਹ ਬਿਲ ਰੱਦ ਨਹੀਂ ਕੀਤੇ ਜਾ ਰਹੇ ਜਿਸ ਕਰਕੇ ਕਿਸਾਨਾਂ ਦੇ ਵਿਚ ਰੋਸ ਦੀ ਲਹਿਰ ਲਗਾਤਾਰ ਵਧਦੀ ਜਾ ਰਹੀ ਹੈ। Read this- ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਹੋਣਗੇ ਸਿਟ ਸਾਹਮਣੇ ਪੇਸ਼ ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ 26 ਜੂਨ ਨੂੰ ਕਿਸਾਨ ਬਚਾਓ ਲੋਕਤੰਤਰ ਬਚਾਓ ਦਿਵਸ ਮਨਾਇਆ ਜਾਵੇਗਾ ਜਿਸ ਦੇ ਤਹਿਤ ਚੰਡੀਗੜ੍ਹ ਵਿਖੇ ਜਾ ਕੇ ਸ੍ਰੀ ਅੰਬ ਸਾਹਿਬ ਤੋਂ ਗਵਰਨਰ ਹਾਊਸ ਤੱਕ ਪੈਦਲ ਮਾਰਚ ਕਰ ਗਵਰਨਰ ਹਾਊਸ ਦਾ ਘਿਰਾਓ ਕੀਤਾ ਜਾਵੇਗਾ। ...
ਗੁਰਦਾਸਪੁਰ: ਪਿੰਡ ਲੇਹਲ ਵਿਖੇ ਦੋ ਵਿਅਕਤੀਆਂ ਦੇ ਕਤਲ (Murder case) ਹੋਣ ਦੀ ਖਬਰ ਸਾਹਮਣੇ ਆਈ ਹੈ। ਗੁਰਦਾਸਪੁਰ (Gurdaspur) ਦੇ ਪਿੰਡ ਫ਼ਜ਼ੂਪੁਰ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਪਿੰਡ ਦੇ ਖੇਤਾਂ ਵਿਚ ਸਵੇਰੇ ਦੋ ਲਾਸ਼ਾਂ ਦੇਖੀਆਂ ਗਈਆਂ। ਦੱਸ ਦੇਈਏ ਕਿ ਮ੍ਰਿਤਕ ਸਟੀਫਨ ਮਸੀਹ ਅਤੇ ਸ਼ਾਮ ਲਾਲ ਰਾਤ ਸ਼ਮਸ਼ਾਨਘਾਟ 'ਚ ਸੁੱਤ ਹੋਏ ਸਨ ਪਰ ਸਵੇਰੇ ਲੋਕਾਂ ਨੇ ਵੇਖਿਆ ਕਿ ਦੋਵਾਂ ਦੀਆਂ ਲਾਸ਼ਾਂ ਨੇੜੇ ਖੇਤਾਂ 'ਚ ਪਈਆਂ ਹੋਈਆਂ ਸਨ। ਪੁਲਿਸ (Police) ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। Read this-ਕਿਸਾਨ ਅੰਦੋਲਨ ਵਿਚ ਸੇਵਾ ਕਰ ਰਹੇ ਵਿਅਕਤੀ ਲਈ ਰਣਜੀਤ ਬਾਵਾ ਨੇ ਕੀਤੀ ਇਹ ਅਪੀਲ ਦੋਵੇ ਮ੍ਰਿਤਕਾ ਦੀ ਉਮਰ ਕਰੀਬ 40 ਸਾਲ ਦੱਸੀ ਜਾ ਰਹੀ ਹੈ। ਦੋਵੇ ਮ੍ਰਿਤਕ ਪਿੰਡ ਲੇਹਲ ਦੇ ਰਹਿਣ ਵਾਲੇ ਹਨ। ਦੱਸਿਆ ਜਾ ਰਿਹਾ ਹੈ ਦੋਵੇ ਮਰਨ ਵਾਲਿਆਂ ਦਾ ਕਤਲ ਪਿੰਡ ਫ਼ਜ਼ੂਪੁਰ ਦੇ ਸ਼ਮਸ਼ਾਨ ਘਾਟ ਵਿੱਚ ਸਿਰ ਉਤੇ ਗਮਲੇ ਮਾਰ ਕੇ ਕੀਤਾ ਗਿਆ ਅਤੇ ਬਾਅਦ ਵਿਚ ਲਾਸ਼ਾਂ ਨੂੰ ਪਿੰਡ ਦੇ ਖੇਤਾਂ ਵਿੱਚ ਸੁੱਟ ਦਿੱਤਾ ਗਿਆ। ਓਥੇ ਹੀ ਪਿੰਡ ਫ਼ਜ਼ੂਪੁਰ ਦੇ ਸਰਪੰਚ ਬਲਵਿੰਦਰ ਪਾਲ ਅਤੇ ਪਿੰਡ ਦੇ ਵਸਨੀਕਾ ਨੇ ਦੱਸਿਆ ਕਿ ਮ੍ਰਿਤਕ ਸ਼ਾਮ ਲਾਲ ਅਤੇ ਸਟੀਫਨ ਦੋਵੇ ਪਿੰਡ ਲੇਹਲ ਦੇ ਰਹਿਣ ਵਾਲੇ ਹਨ ਅਤੇ ਪਿੰਡ ਫ਼ਜ਼ੂਪੁਰ ਦੇ ਸ਼ਮਸ਼ਾਨ ਘਾਟ ਵਿੱਚ ਰਹਿੰਦੇ ਸਨ। Read this--ਸ੍ਰੀ ਗੁਰੂ ਹਰਗੋਬਿੰਦ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਉਮੜਿਆ ਸੰਗਤਾਂ ਦਾ ਸੈਲਾਬ ਦੋਵੇ ਮ੍ਰਿਤਕ ਪਿੰਡ ਵਿੱਚ ਮਿਹਨਤ ਮਜਦੂਰੀ ਕਰਦੇ ਸਨ ਅਤੇ ਸ਼ਰਾਬ ਪੀਣ ਦੇ ਆਦੀ ਸਨ ਅਤੇ ਅੱਜ ਸਵੇਰੇ ਸੂਚਨਾ ਮਿਲੀ ਕਿ ਦੋਨਾਂ ਦਾ ਕਤਲ ਹੋ ਗਿਆ ਹੈ। ਜਦ ਮੌਕੇ ਤੇ ਆ ਕੇ ਦੇਖਿਆ ਤਾਂ ਸ਼ਾਮ ਲਾਲ ਅਤੇ ਸਟੀਫਨ ਦੀਆਂ ਲਾਸ਼ਾਂ ਸ਼ਮਸ਼ਾਨ ਘਾਟ ਦੇ ਨਾਲ ਲਗਦੇ ਖੇਤਾਂ ਵਿੱਚ ਪਈਆਂ ਦੇਖੀਆਂ। ਸ਼ਮਸ਼ਾਨ ਘਾਟ ਵਿੱਚ ਦੇਖਣ ਤੋਂ ਪਤਾ ਲਗਦਾ ਸੀ ਕਿ ਜਿਵੇਂ ਇਹਨਾਂ ਨੂੰ ਇਥੇ ਕਤਲ ਕਰਕੇ ਦੋਨਾਂ ਦੀਆਂ ਲਾਸ਼ਾਂ ਨੂੰ ਘੜੀਸ ਕੇ ਖੇਤਾਂ ਵਿੱਚ ਸੁੱਟ ਦਿੱਤਾ ਹੋਵੇ। ਉਹਨਾਂ ਦੱਸਿਆ ਕਿ ਸ਼ਾਮ ਲਾਲ ਦੇ ਵਿੱਚ ਕੋਈ ਪਰਿਵਾਰਿਕ ਮੈਂਬਰ ਨਹੀਂ ਹੈ ਲੇਕਿਨ ਮ੍ਰਿਤਕ ਸਟੀਫਨ ਦੇ ਪਰਿਵਾਰ ਵਿਚ ਕੇਵਲ ਉਸਦੀ ਬਜ਼ੁਰਗ ਮਾਂ ਹੀ ਹੈ ਜੋ ਗੁਰਦਾਸਪੁਰ ਰਹਿੰਦੀ ਹੈ। ਓਹਨਾ ਦਾ ਕਹਿਣਾ ਸੀ ਪੁਲਿਸ ਨੂੰ ਇਸ ਦੋਹਰੇ ਕਤਲ ਦੀ ਗੁੱਥੀ ਨੂੰ ਜਲਦ ਸੁਲਝਾ ਕੇ ਕਤਲ ਕਰਨ ਵਾਲੇ ਨੂੰ ਜਲਦ ਗਿਰਫ਼ਤਾਰ ਕਰਨਾ ਚਾਹੀਦਾ ਹੈ। ...
ਅੰਮ੍ਰਿਤਸਰ: ਮੀਰੀ ਪੀਰੀ ਦੇ ਮਾਲਿਕ ਅਤੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ (Sri Guru Hargobind Sahib) ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੇਤ ਸ਼ਹਿਰ ਵਿਚ ਵੱਖ ਵੱਖ ਥਾਵਾਂ 'ਤੇ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਅੱਜ ਸੰਗਤਾਂ ਸਚਖੰਡ (Sri Guru Hargobind Sahib) ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਹਨ। ਇਸ ਦੌਰਾਨ ਲੋਕਾਂ ਨੇ ਭਾਰੀ ਗਿਣਤੀ ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। Read this-ਕਿਸਾਨ ਅੰਦੋਲਨ ਵਿਚ ਸੇਵਾ ਕਰ ਰਹੇ ਵਿਅਕਤੀ ਲਈ ਰਣਜੀਤ ਬਾਵਾ ਨੇ ਕੀਤੀ ਇਹ ਅਪੀਲ ਉਥੇ ਹੀ ਇਲਾਹੀ ਬਾਣੀ ਦਾ ਸਰਵਣ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ। ਸ਼ੋਮਣੀ ਕਮੇਟੀ ਵੱਲੋਂ ਅੱਜ ਦੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਹਨ ਅਤੇ ਸਮਾਗਮ ਕੀਤੇ ਜਾ ਰਹੇ ਹਨ। Read this- ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਵਿਸ਼ੇਸ਼ ਇਸ ਮੌਕੇ ਗੱਲਬਾਤ ਕਰਦਿਆਂ ਸਿੱਖ ਸਰਧਾਲੂਆਂ ਨੇ ਦੱਸਿਆ ਕਿ ਅੱਜ ਸਿੱਖਾਂ ਲਈ ਬਹੁਤ ਹੀ ਵੱਡਾ ਅਤੇ ਖੁਸ਼ੀ ਦਾ ਦਿਹਾੜਾ ਹੈ। ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ...
ਚੰਡੀਗੜ੍ਹ: ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ (Shri Guru Arjan Dev Ji) ਦੇ ਘਰ ਪੈਦਾ ਹੋਏ ਛੇਵੇਂ ਗੁਰੂ ਸ੍ਰੀ (Guru Sri Guru Hargobind Sahib) ਗੁਰੂ ਹਰਿਗੋਬਿੰਦ ਸਾਹਿਬ ਜੀ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਅਤੇ ਸ਼ਕਤੀਸ਼ਾਲੀ ਯੋਧੇ ਸਨ। ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹ...
ਅੰਮ੍ਰਿਤਸਰ: ਅੰਮ੍ਰਿਤਸਰ (Amritsar) ਦੇ ਚੌਕੀ ਖਾਸਾ ਦੇ ਪਿੰਡ ਖਾਪੜ ਖੇੜੀ ’ਚ ਗੁਰਸਿੱਖ ਪਿਓ-ਪੁੱਤ ਦੇ ਨਾਲ ਕੁੱਟਮਾਰ ਕਰਨ ਤੇ ਉਨ੍ਹਾਂ ਦੇ ਕੇਸਾਂ ਤੇ ਦਾੜ੍ਹੀ ਦੀ ਬੇਅਦਬੀ (disrespect of hair and beard) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਸੁਖਦੇਵ ਸਿੰਘ ਨੇ ਦੱਸਿਆ ਕਿ ਉਸ ਨੇ ਘਰ ’ਚ ਇਕ ਦੁਕਾਨ ਖੋਲ੍ਹ ਰੱਖੀ ਹੈ ਤੇ ਪਿੰਡ ਦਾਵਸਨੀਕ ਸਤਨਾਮ ਸਿੰਘ ਉਨ੍ਹਾਂ ਦੀ ਦੁਕਾਨ ਤੋਂ ਸੌਦਾ ਲੈਣ ਆਉਂਦਾ ਹੈ ਉਸ ਕੋਲ 500 ਦਾ ਨੋਟ ਸੀ ਜਦੋਂ ਦੁਕਾਨ ’ਚ ਮੌਜੂਦ ਮੇਰੇ ਪੁੱਤਰ ਨੇ ਸਤਨਾਮ ਸਿੰਘ ਨੂੰ ਪਰਚੀਆਂ ਨਾ ਹੋਣ ਦੀ ਗੱਲ ਆਖੀ ਤਾਂ ਸਤਨਾਮ ਸਿੰਘ ਨੇ ਮੁੰਡੇ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਤੇ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ। ਇਹ ਵੀ ਪੜ੍ਹੋ- ਨੈਸ਼ਨਲ SC ਕਮਿਸ਼ਨ ਨੇ ਪੰਜਾਬ ਦੇ ਚੀਫ ਸਕੱਤਰ ਨੂੰ ਕੀਤਾ ਦਿੱਲੀ ਤਲਬ ਇਸ ਸੰਬਧੀ ਮੈਂ ਸਤਨਾਮ ਸਿੰਘ ਨਾਲ ਗੱਲ ਕੀਤੀ ਤਾਂ ਉਸਨੇ ਮੇਰੇ ਨਾਲ ਵੀ ਕੁੱਟਮਾਰ ਕੀਤੀ ਤੇ ਮੇਰੀ ਦਾੜ੍ਹੀਪੁੱਟ ਦਿੱਤੀ। ਇਸ ਹਮਲੇ ਸਬੰਧੀ ਜਦੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਲਈ ਪਹੁੰਚਿਆਂ ਤਾਂ ਉਨ੍ਹਾਂ ਵਲੋਂ ਦੋਸ਼ੀ ਖਿਲਾਫ ਬਣਦੀਆਂ ਧਰਾਵਾਂ ਨਹੀਂ ਲਗਾਈਆਂ ਜਾ ਰਹੀਆਂ। ਇਹ ਵੀ ਪੜ੍ਹੋ- ਅੰਮ੍ਰਿਤ ਭੁੱਲਰ ਦਾ ਵੱਡਾ ਖੁ...
ਅੰਮ੍ਰਿਤਸਰ: ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ (Kunwar Vijay Pratap Singh) ਨੇ (AAP)ਆਮ ਆਦਮੀ ਪਾਰਟੀ 'ਚ ਸ਼ਾਮਲ ਹੁੰਦਿਆਂ ਹੀ ਮੁੜ ਤੋਂ ਸ਼ਬਦਾਵਲੀ ਹਮਲੇ ਹੋਣੇ ਸ਼ੁਰੂ ਹੋ ਗਏ ਹਨ। ਦੱਸ ਦੇਈਏ ਕਿ ਅੰਮ੍ਰਿਤਸਰ ਦੇ ਉਤਰੀ ਹਲਕੇ 'ਚ ਸਰਗਰਮੀਆਂ ਸ਼ੁਰੂ ਕਰਦੇ ਹੋਏ (Amritsar) ਅੰਮ੍ਰਿਤਸਰ ਦੀ ਵਾਰਡ ਨੰਬਰ 15 ਦੀ ਕੌਂਸਲਰ ਪਿੰਕੀ ਦੇਵੀ ਸਮੇਤ ਕਈ ਕਾਂਗਰਸੀਆਂ ਨੂੰ (AAP)ਆਮ ਆਦਮੀ ਪਾਰਟੀ 'ਚ ਸ਼ਾਮਲ ਕੀਤਾ ਹੈ। ਸਾਬਕਾ (Kunwar Vijay Pratap Singh)ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ (IPS) ਦੀ ਅਗਵਾਈ ਹੇਠ ਅੰਮ੍ਰਿਤਸਰ ਹਲਕਾ ਉੱਤਰੀ ਦੀ ਵਾਰਡ ਨੰਬਰ 15 ਤੋਂ ਕੌਂਸਲਰ ਪਿੰਕੀ ਦੇਵੀ ਅਤੇ ਪ੍ਰਧਾਨ ਰਾਮਬਲੀ ਜੀ ਅੱਜ ਸਾਥੀਆਂ ਸਹਿਤ ਆਮ ਆਦਮੀ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਿਲ ਹੋਏ। Read this-ਪੰਜਾਬ ਕਾਂਗਰਸ ਦੇ ਚੱਲ ਰਹੇ ਸੰਕਟ 'ਤੇ ਛੇਤੀ ਆ ਸਕਦੈ ਫੈਸਲਾ ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ (Kunwar Vijay Pratap Singh)ਕੁੰਵਰ ਵਿਜੈ ਪ੍ਰਤਾਪ ਸਿ...
ਗੁਰਦਾਸਪੁਰ: ਦੇਸ਼ ਦੇ ਬਹੁਤ ਸਾਰੇ ਨੌਜਵਾਨ ਚੰਗੇ ਭਵਿੱਖ ਲਈ ਅਤੇ ਆਪਣੇ ਪਰਿਵਾਰ ਦੀ ਚੰਗੀ ਪਰਵਰਿਸ਼ ਲਈ ਵਿਦੇਸ਼ਾਂ ਨੂੰ ਜਾਂਦੇ ਹਨ ਤੇ ਹੱਡ ਤੋੜ ਮਿਹਨਤ ਕਰਦੇ ਹਨ। ਅਜਿਹੇ ਵਿਚ ਜਦੋਂ ਹਾਦਸਾ ਵਾਪਰ ਜਾਂਦਾ ਹੈ ਇਹਨਾਂ ਦੇ ਪਰਿਵਾਰ ਉਤੇ ਦੁੱਖਾਂ ਦਾ ਪਹਾੜ ਟੁੱਟ ਜਾਂਦਾ ਹੈ। ਅਜਿਹੇ ਹੀ ਅਨਹੋਣੀ ਗੁਰਦਾਸਪੁਰ (Gurdaspur) ਦੇ ਪਿੰਡ ਭਿਖਾਰੀਵਾਲ ਨਾਲ ਵਾਪਰੀ ਹੈ ਜਿੱਥੇ ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਏ 38 ਸਾਲਾ ਵਿਅਕਤੀ ਬਿਕਰਮਜੀਤ ਸਿੰਘ ਦੀ (heart attack) ਹਾਰਟ ਅਟੈਕ ਨਾਲ ਮੌਤ ਹੋ ਗਈ। Read this- ਜੈਪਾਲ ਭੁੱਲਰ ਦਾ ਹੋਇਆ ਮੁੜ ਪੋਸਟਮਾਰਟਮ, ਰਿਪੋਰਟ 'ਚ ਲੁਕਿਆ ਸੱਚ ਮਿਲੀ ਜਾਣਕਾਰੀ ਦੇ ਮੁਤਾਬਿਕ ਦੋ ਸਾਲ ਪਹਿਲਾਂ ਪਤਨੀ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਵਿਅਕਤੀ ਦੀਆਂ ਤਿੰਨ ਬੇਟੀਆਂ ਹਨ ਜਿਹਨਾਂ ਦੀ ਦੇਖਭਾਲ ਬਜ਼ੁਰਗ ਦਾਦਾ ਦਾਦੀ ਕਰ ਰਹੇ ਹਨ। ਬਜ਼ੁਰਗਮ ਮਾਤਾ ਪਿਤਾ ਨੇ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਸਰਕਾਰ ਤੋਂ ਮੰਗ ਕੀਤੀ ਹੈ ਤਾਂ ਜੋ ਉਸ ਦੇ ਜੱਦੀ ਪਿੰਡ ਵਿਚ ਉਸਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਵਿਅਕਤੀ ਦੇ ਪਿਤਾ ਬਲਕਾਰ ਸਿੰਘ ਅਤੇ ਭਰਾ ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਬਿਕਰਮਜੀਤ ਸਿੰਘ ਦੋ ਸਾਲ ਪਹਿਲਾਂ ਵਿਦੇਸ਼ (ਇਟਲੀ) ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਅਤੇ ਉੱਥੇ ਜਾ ਕੇ ਖੇਤੀਬਾੜੀ ਦਾ ਕੰਮ ਕਰਦਾ ਸੀ। Read this- ਚੰਡੀਗੜ੍ਹ ਵਿਚ ਬਦਲਿਆ ਨਾਈਟ ਕਰਫਿਊ ਦਾ ਸਮਾਂ, ਪ੍ਰਸ਼ਾਸਨ ਵਲੋਂ ਦਿੱਤੀ ਗਈ ਹੋਰ ਢਿੱਲ ਕੱਲ੍ਹ ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ ਕਿ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਦੋ ਸਾਲ ਪਹਿਲਾਂ ਉਸ ਦੀ ਪਤਨੀ ਦੀ ਵੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਵਿਅਕਤੀ ਦੀਆਂ ਤਿੰਨ ਛੋਟੀਆਂ ਬੇਟੀਆਂ ਹਨ ਜਿਨ੍ਹਾਂ ਦੀ ਦੇਖਭਾਲ ਹੁਣ ਬਜ਼ੁਰਗ ਦਾਦਾ ਦਾਦੀ ਵੱਲੋਂ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਆਰਥਿਕ ਸਹਾਇਤਾ ਕੀਤੀ ਜਾਵੇ ਅਤੇ ਉਨ੍ਹਾਂ ਦੇ ਬੇਟੇ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਵਾਪਸ ਲਿਆਂਦਾ ਜਾਵੇ ਤਾਂ ਜੋ ਉਸ ਦਾ ਜੱਦੀ ਪਿੰਡ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇ ਅਤੇ ਆਖਰੀ ਵਾਰ ਉਸ ਦੀਆਂ ਬੱਚੀਆਂ ਉਸ ਦਾ ਚਿਹਰਾ ਦੇਖ ਸਕਣ। ...
ਅੰਮ੍ਰਿਤਸਰ (ਬਿਊਰੋ)- ਪੰਜਾਬ (Punjab) ਦੀ ਸਿਆਸਤ (Politics) 'ਚ ਜਿਥੇ ਰਵਾਇਤੀ ਪਾਰਟੀਆਂ ਵਲੋਂ ਦਲਿਤ ਕਾਰਡ (Dalit Card) ਖੇਡਿਆ ਗਿਆ ਹੈ। ਉਥੇ ਹੀ ਉਸ ਤੋਂ ਉਲਟ ਚੱਲਦੇ ਹੋਏ ਆਮ ਆਦਮੀ ਪਾਰਟੀ (Aam Admi party) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind kejriwal) ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ (Punjab) 'ਚ ਆਮ ਆਦਮੀ ਪਾਰਟੀ ਦਾ ਸੀ.ਐਮ. ਚਿਹਰਾ ਸਿੱਖ ਭਾਈਚਾਰੇ (Sikh Face) 'ਚੋਂ ਹੀ ਹੋਵੇਗਾ। ਇਹ ਕੋਈ ਅਜਿਹਾ ਵਿਅਕਤੀ ਹੋਵੇਗਾ ਜਿਸ 'ਤੇ ਪੂਰੇ ਪੰਜਾਬ ਨੂੰ ਮਾਣ ਮਹਿਸੂਸ ਹੋਵੇਗਾ। ਦੱਸ ਦੇਈਏ ਕਿ ਜਦੋਂ ਪੱਤਰਕਾਰਾਂ (Reporters) ਵਲੋਂ ਕੇਜ...
ਅੰਮ੍ਰਿਤਸਰ (ਬਿਊਰੋ)- ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿਚ ਬਣੀ ਐੱਸ.ਆਈ.ਟੀ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਅਰਵਿੰਦ ਕੇਜਰੀਵਾਲ ਵਲੋਂ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਚ ਪ੍ਰੈੱਸ ਕਾਨਫਰੰਸ ਵਿਚ ਐਲਾਨ ਕੀਤਾ ਗਿਆ। ਇਸ ਦੌਰਾਨ ਕੁੰਵਰ ਵਿਜੇ ਪ੍ਰਤਾਪ ਨੇ ਪੂਰੀ ਪਾਰਟੀ ਦਾ ਧੰਨਵਾਦ ਕੀਤਾ। ਇਸ ਨਾਲ ਹੀ ਉਨ੍ਹਾਂ ਨੇ ਬੇਅਦਬੀ ਮਾਮਲੇ 'ਤੇ ਕਿਹਾ ਕਿ ਜੇਕਰ ਬੇਅਦਬੀ ਮਾਮਲੇ ਵਿਚ ਇਨਸਾਫ ਨਹੀਂ ਮਿਲਿਆ ਤਾਂ ਆਮ ਆਦਮੀ ਨੂੰ ਕੀ ਇਨਸਾਫ਼ ਮਿਲੇਗਾ। ਅਰਵਿੰਦ ਕੇਜਰੀਵਾਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਸਿੱਖ ਹੀ ਹੋਵੇਗਾ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਦੀ ਕਦਰ ਕਰਦੇ ਹਨ। Read this- ਪੰਜਾਬ ਦੌਰੇ 'ਤੇ ਅੰਮ੍ਰਿਤਸਰ ਪਹੁੰਚੇ ਅਰਵਿੰਦ ਕੇਜਰੀਵਾਲ, ਪਾਰਟੀ ਵਰਕਰਾਂ ਨੇ ਕੀਤਾ ਸਵਾਗਤ ਉਨ੍ਹਾਂ ਕਿਹਾ ਕਿ ਪੰਜਾਬ ਦੀ ਦਸ਼ਾ ਤੇ ਦਿਸ਼ਾ ਬਦਲਾਂਗੇ,ਪੰਜਾਬ ਦੇ ਲੋਕ ਬਦਲਾਵ ਚਾਹੁੰਦੇ ਹਨ। ਪੰਜਾਬ ਵਿਚ ਇਸ ਵੇਲੇ ਸਭ ਤੋਂ ਮਹਿੰਗੀ ਬਿਜਲੀ ਹੈ ਜਿਸ ਕਾਰਣ ਪੰਜਾਬ ਦੀ ਜਨਤਾ ਨੂੰ ਵਾਧੂ ਦਾ ਬੋਝ ਸਹਿਣਾ ਪੈ ਰਿਹਾ ਹੈ। ਪੰਜਾਬ ਦੇ ਲੋਕ ਮੁਫਤ ਬਿਜਲੀ ਚਾਹੁੰਦੇ ਹਨ। ਬਰਗਾੜੀ ਕਾਂਡ 'ਤੇ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਆਪ ਦੀ ਸਰਕਾਰ ਆਉਣ 'ਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਜੋ ਕੰਮ ਕਾਂਗਰਸ ਨੇ ਨਹੀਂ ਕੀਤਾ ਉਹ ਆਪ ਦੀ ਸਰਕਾਰ ਆਉਣ 'ਤੇ ਕੀਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਪਾਰਟੀ ਦੇ ਲੋਕ ਕੁਰਸੀ ਲਈ ਕੁੱਤਿਆਂ-ਬਿੱਲਿਆਂ ਵਾਂਗ ਲੜ੍ਹ ਰਹੇ ਹਨ। ਪੰਜਾਬ ਦੀ ਦੂਜੀ ਪਾਰਟੀ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੀ ਹੈ। ਕੇਜਰੀਵਾਲ, ਪੰਜਾਬ ਦੀ ਤੀਜੀ ਪਾਰਟੀ ਨੂੰ ਲੋਕ ਮੁਹੱਲੇ ਵਿਚ ਵੜ੍ਹਨ ਨਹੀਂ ਦਿੰਦੇ। ਇਸ ਤੋਂ ਇਲਾਵਾ ਬਰਗਾੜੀ ਦੇ ਮਾਸਟਰ ਮਾਈਂਡ ਖੁਲ੍ਹੇਆਮ ਘੁੰਮ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇਤਾਵਾਂ ਦੀ ਪਾਰਟੀ ਨਹੀਂ ਹੈ। ਸਾਨੂੰ ਰਾਜਨੀਤੀ ਕਰਨੀ ਨਹੀਂ ਆਉਂਦੀ,ਅਸੀ ਸਮਾਜ ਲਈ ਆਏ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਬਰਗਾੜੀ ਦੇ ਮਾਸਟਰ ਮਾਇੰਡ ਨੂੰ ਸਜਾ ਦਿਵਾਵਾਂਗੇ। Read this- ਅੰਮ੍ਰਿਤਸਰ 'ਚ ਲੱਗੇ 'Kejriwal Go Back' ਦੇ ਪੋਸਟਰ, ਲਿਖਿਆ 'ਪਹਿਲਾਂ ਦਿੱਲੀ ਸੁਧਾਰੋ, ਫਿਰ ਪੰਜਾਬ ਵੱਲ ਆਓ'ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਗਿਆ, ਜਿਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਪਾਰਟੀ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਦੀ ਧਰਤੀ ਤੋਂ ਰੈਵੂਲੇਸ਼ਨ ਦੀ ਸ਼ੁਰੂਆਤ ਹੋਵੇਗੀ ਅਤੇ ਲੋਕਾਂ ਦੀ ਪਾਵਰ ਲੋਕਾਂ ਕੋਲ ਰਹੇਗੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅਸਲ ਰਾਜਨੀਤੀ ਦੀ ਸ਼ੁਰੂਆਤ ਕਰਨ ਆਏ ਹਾਂ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਪੰਜਾਬ ਵਿਚ ਹਰ ਪਾਸੇ ਰਹੇਗੀ ਖੁਸ਼ਹਾਲੀ ਰਹੇਗੀ ਅਤੇ ਸਭ ਨੂੰ ਇਨਸਾਫ਼ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਵਾਂਗਾ ਅਤੇ ਇਹ ਵੀ ਦਸਾਂਗੇ ਕਿ ਕੀ ਹੁੰਦੀ ਹੈ ਰਾਜਨੀਤੀ।...
ਅੰਮ੍ਰਿਤਸਰ (ਬਿਊਰੋ)- ਪੰਜਾਬ ਵਿਚ ਇੰਨੀ ਦਿਨੀਂ ਪੋਸਟਰ (Poster) ਦੀ ਸਿਆਸਤ ਖੇਡੀ ਜਾ ਰਹੀ ਹੈ। ਕੋਈ ਆਪਣੀ ਪਾਰਟੀ ਦੇ ਹੱਕ ਵਿਚ ਪੋਸਟਰ ਲਗਾ ਰਿਹਾ ਹੈ ਤਾਂ ਕੋਈ ਵਿਰੋਧੀ ਪਾਰਟੀਆਂ 'ਤੇ ਨਿਸ਼ਾਨੇ ਲਗਾਉਣ ਲਈ ਪੋਸਟਰ ਲਗਾ ਰਿਹਾ ਹੈ। ਇਸੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Cm Arvind Kejriwal) ਦੇ ਪੰਜਾਬ ਦੌਰੇ ਤੋਂ ਪਹਿਲਾਂ ਅੰਮ੍ਰਿਤਸਰ (Amritsar) ਵਿਚ ਉਨ੍ਹਾਂ ਦੇ ਵਿਰੋਧ ਵਿਚ ਪੋਸਟਰ ਲੱਗਣੇ ਸ਼ੁਰੂ ਹੋ ਗਏ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੇ ਇਕ ਟਵੀਟ (Tweet) ਕੀਤਾ ਜਿਸ ਵਿਚ ਉਨ੍ਹਾਂ ਨੇ ਅੰਮ੍ਰਿਤਸਰ ਆਉਣ ਦੀ ਗੱਲ ਆਖੀ। ਬਸ ਫਿਰ ਕੀ ਸੀ ਸਿਆਸੀ ਪਾਰਟੀਆਂ ਵਲੋਂ ਉਨ੍ਹਾਂ 'ਤੇ ਨਿਸ਼ਾਨਾ ਵਿੰਨ੍ਹਣ ਲਈ ਪੋਸਟਰ ਲਗਾਉਣੇ ਸ਼ੁਰੂ ਕਰ ਦਿੱਤੇ। Read this- PSEB ਵਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ, ਛੇਤੀ ਐਲਾਨੇ ਜਾਣਗੇ Result ਪੰਜਾਬ ਫੇਰੀ ਤੋਂ ਪਹਿਲਾਂ ਅੰਮ੍ਰਿਤਸਰ ਵਿਚ ਦੇਰ ਰਾਤ 'ਕੇਜਰੀਵਾਲ ਗੋ ਬੈਕ' ਦੇ ਹੋਰਡਿੰਗ ਲਗਾਏ ਗਏ ਅਤੇ ਉਨ੍ਹਾਂ 'ਤੇ ਲਿਖਿਆ ਸੀ ਕਿ 'ਪਹਿਲਾਂ ਦਿੱਲੀ ਨੂੰ ਸੁਧਾਰੋ, ਫਿਰ ਪੰਜਾਬ ਵੱਲ ਆਓ'। ਸ਼ਹਿਰ ਵਿਚ ਇਸ ਸਮੇਂ ਵਿਧਾਨ ਸਭਾ 2022 ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਪੂਰੀ ਤਰ੍ਹਾਂ ਮਾਹੌਲ ਭੱਖ ਗਿਆ ਹੈ। ਇਹ ਹੋਰਡਿੰਗ ਕਿਸੇ ਹੋਰ ਨੇ ਨਹੀਂ ਸਗੋਂ ਪੰਜਾਬ ਯ...
ਚੰਡੀਗੜ੍ਹ (ਇੰਟ.)-ਪੰਜਾਬ ਸਿਆਸਤ (Punjab Politics) ਵਿੱਚ ਲਗਾਤਾਰ ਜੋੜ-ਤੋੜ ਦਾ ਦੌਰ ਚੱਲ ਰਿਹਾ ਹੈ। ਵੱਡੇ ਦਿੱਗਜ ਆਗੂਆਂ ਦਾ ਵੀ ਪਾਰਟੀ ਬਦਲ ਕੇ ਇੱਕ ਦੂਜੀਆਂ ਪਾਰਟੀਆਂ ਵਿਚ ਸ਼ਾਮਲ ਹੋਣਾ ਜਾਰੀ ਹੈ ਪਰ ਇਸੇ ਵਿਚਕਾਰ ਵੱਡੇ ਆਗੂਆਂ ਦਾ ਪੰਜਾਬ ਦੌਰਾ ਵੀ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ (Aap) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (CM Arvind kejriwal) ਪੰਜਾਬ ਦਾ ਦੌਰਾ ਕਰਨਗੇ ਅਰਵਿੰਦ ਕੇਜਰੀਵਾਲ ਨੇ ਇਸ ਬਾਬਤ ਇਕ ਟਵੀਟ (Tweet) ਕੀਤਾ ਅਤੇ ਉਨ੍ਹਾਂ ਨੇ ਲਿਖਿਆ ਕਿ ਪੰਜਾਬ ਨੂੰ ਬਦਲਾਅ ਚਾਹੀਦਾ ਹੈ। ਉਹ ਭਲਕੇ ਅੰਮ੍ਰਿਤਸਰ ਆਉਣਗੇ। ਇਸ ਦੌਰਾਨ ਉਹ ਆਪਣੇ ਪਾਰਟੀ ਨੇਤਾਵਾਂ ਨਾਲ ਮੁਲਾਕਾਤ ਕਰਨਗੇ ਅਤੇ ਕੁਝ ਵੱਡੇ ਐਲਾਨ ਵੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਚੋਣਾਂ (Punjab Election) ਨੂੰ ਲੈ ਕੇ ਪਾਰਟੀ ਵੱਲੋਂ ਕੀਤੀ ਜਾ ਰਹੀਆਂ ਤਿਆਰੀਆਂ ਦਾ ਵੀ ਜਾਇਜ਼ਾ ਲੈਣਗੇ। Read this- ਮੁਲਕ ਵਿਚ ਘੱਟ ਰਿਹੈ ਕੋਰੋਨਾ ਵਾਇਰਸ ਦਾ ਅਸਰ, 60 ਹਜ਼ਾਰ ਤੋਂ ਵੀ ਘੱਟ ਆਏ ਮਾਮਲੇ ਇਸ ਦੌਰਾਨ ਮੁੱਖ ਮੰਤਰੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਜੂਨ ਨੂੰ ਅੰਮ੍ਰਿਤਸਰ ਤੋਂ ਇਲਾਵਾ ਲੁਧਿਆਣਾ ਦੇ ਦੌਰੇ 'ਤੇ ਆਉਣਗੇ। ਸੋਮਵਾਰ ਨੂੰ 11 ਵਜੇ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਤਕਰੀਬਨ 12 ਵਜੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣਗੇ। ਇਸ ਉਪਰੰਤ ਉਹ ਸਰਕਟ ਹਾਊਸ ਵਿਖੇ ਰੁਕ ਕੇ ਅੰਮ੍ਰਿਤਸਰ ਵਿਖੇ ਸਥਿਤ ਅਸਟੋਨੀਆ ਹੋਟਲ 'ਚ ਕਰੀਬ 1.30 ਵਜੇ ਪੱਤਰਕਾਰਾਂ ਨਾਲ ਗੱਲਬਾਤ ਕਰਨਗੇ। 2.30 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਦੁਰਗਿਆਨਾ ਮੰਦਰ ਦੇ ਦਰਸ਼ਨ ਵੀ ਕਰਨਗੇ। ਇਸ ਉਪਰੰਤ ਉਹ ਸੜਕੀ ਰਸਤੇ ਰਾਹੀਂ ਲੁਧਿਆਣਾ ਲਈ ਰਵਾਨਾ ਹੋਣਗੇ। ਪੰਜਾਬ ਬਦਲਾਓ ਚਾਹੁੰਦਾ ਹੈ। ਸਿਰਫ਼ ਆਮ ਆਦਮੀ ਪਾਰਟੀ ਹੀ ਉਮੀਦ ਹੈ।ਕੱਲ੍ਹ ਅੰਮ੍ਰਿਤਸਰ ਵਿਖੇ ਮਿਲਦੇ ਹਾਂ — Arvind Kejriwal (@ArvindKejriwal) June 20, 2021...
ਬਟਾਲਾ: ਮਨਚਲਿਆਂ ਦੇ ਹੌਂਸਲੇ ਦਿਨੋ ਦਿਨ ਵਧਦੇ ਜਾ ਰਹੇ ਹਨ। ਇਸ ਵਿਚਕਾਰ ਤਾਜਾ ਮਾਮਲਾ ਬਟਾਲਾ ਦੇ ਚੱਕਰੀ ਬਾਜ਼ਾਰ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਪਿਓ ਨੂੰ ਆਪਣੀ (Daughter molestation) ਧੀ ਨਾਲ ਛੇੜਛਾੜ ਕਰਨ ਵਾਲਿਆਂ ਖਿਲਾਫ ਸ਼ਿਕਾਇਤ ਦਰਜ (FIR) ਕਰਵਾਉਣੀ ਮਹਿੰਗੀ ਪੈ ਗਈ। ਦੱਸ ਦਈਏ ਕਿ ਚੱਕਰੀ ਬਾਜ਼ਾਰ ਨੇੜੇ ਕੁਝ ਨੌਜਵਾਨਾਂ ਨੇ ਬੀਤੇ ਦਿਨੀ ਇਕ ਕੁੜੀ ਨਾਲ ਛੇੜਛਾੜ ਕੀਤੀ ਸੀ ਜਿਸ ਦੀ ਸ਼ਿਕਾਇਤ ਦਰਜ ਉਸ ਦੇ ਪਿਤਾ ਨੇ ਪੁਲਿਸ ਥਾਣੇ ਦਰਜ ਕਾਰਵਾਈ ਸੀ। ਇਸ ਦਾ ਅੰਜਾਮ ਉਸ ਦੇ ਪਿਤਾ ਨੂੰ ਭੁਗਤਣਾ ਪੈ ਗਿਆ। ਇਹ ਵੀ ਪੜ੍ਹੋ- ਕੋਰੋਨਾ ਕਾਲ ਵਿਚ ਖੁੱਲ੍ਹੇ ਹੋਟਲ ਤੇ ਰੈਸਟੋਰੈਂਟ, ਫਿਰ ਵੀ ਮਾਲਕ ਕਿਉਂ ਹਨ ਪਰੇਸ਼ਾਨ ਮਿਲੀ ਜਾਣਕਾਰੀ ਦੇ ਮੁਤਾਬਿਕ ਉਹ ਨੌਜਵਾਨ ਜੋ ਪਿਛਲੇ ਲੰਬੇ ਸਮੇ ਤੋਂ ਉਸਦੀ ਧੀ ਨੂੰ ਰਾਹ ਚਲਦੇ ਤੰਗ ਪਰੇਸ਼ਾਨ ਕਰਦੇ ਸੀ ਅਤੇ ਉਸ ਨਾਲ ਛੇੜਛਾੜ ਕਰਦੇ ਸੀ ਜਦਕਿ ਉਸ ਵੱਲੋਂ ਪਹਿਲਾ ਵੀ ਦੋ ਵਾਰ ਉਸ ਨੌਜਵਾਨ ਦੇ ਖਿਲਾਫ ਪੁਲਿਸ 'ਚ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਪੁਲਿਸ ਵੱਲੋਂ ਕੋਈ ਠੋਸ ਕਰਵਾਈ ਨਹੀਂ ਕੀਤੀ ਗਈ ਜਿਸ ਦਾ ਖਾਮਿਆਜਾ ਉਸਨੂੰ ਭੁਗਤਣਾ ਪੈ ਰਿਹਾ ਹੈ। ਇਹ ਵੀ ਪੜ੍ਹੋ- ਫ਼ਿਰੋਜ਼ਪੁਰ 'ਚ ਲੁਟੇਰਿਆਂ ਵੱਲੋਂ ਹਥਿਆਰਾਂ ਦੀ ਨੋਕ 'ਤੇ ਲੁੱਟਖੋਹ, ਘਟਨਾ CCTV 'ਚ ਕੈਦ ਦੱਸਣਯੋਗ ਹੈ ਕਿ ਪਿਓ ਇੱਕ ਸੁਨਿਆਰੇ ਦੀ ਦੁਕਾਨ ‘ਤੇ ਕੰਮ ਕਰਦਾ ਹੈ। ਜਦੋਂ ਉਹ ਆਪਣੇ ਦੁਕਾਨ ਮਾਲਕ ਦੇ ਕਹਿਣ ‘ਤੇ ਕਿਸੇ ਕੋਲੋਂ ਪੇਮੈਂਟ ਲੈ ਕੇ ਵਾਪਿਸ ਆ ਰਿਹਾ ਸੀ ਤਾਂ ਉਸ ‘ਤੇ ਕੁਝ ਨੌਜਵਾਨਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਦਕਿ ਉੱਥੇ ਬਾਜ਼ਾਰ 'ਚ ਦੁਕਾਨਦਾਰਾਂ ਵੱਲੋਂ ਉਸਨੂੰ ਬਚਾਇਆ ਗਿਆ। ਇਸ ਸਮੇਂ ਰਾਜਿੰਦਰ ਬੁਰੀ ਤਰ੍ਹਾਂ ਜਖਮੀ ਸਿਵਲ ਹਸਪਤਾਲ ਬਟਾਲਾ ‘ਚ ਜੇਰੇ ਇਲਾਜ ਹੈ। ...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर