ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ ਯਾਨੀ 8 ਨਵੰਬਰ ਨੂੰ ਹੋਣ ਵਾਲੀਆਂ ਸਾਲਾਨਾ ਚੋਣਾਂ ਲਈ ਤੀਜੀ ਵਾਰ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਹੈ। ਬਾਦਲ ਨੇ ਕਿਹਾ ਕਿ ਮੇਰੀ ਪਾਰਟੀ ਦੇ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਉਨ੍ਹਾਂ ਨਾਲ ਮੇਰੀਆਂ ਵਨ ਟੂ ਵਨ ਮੀਟਿੰਗਾਂ 'ਚ ਉਨ੍ਹਾਂ ਦੇ ਕੰਮ 'ਤੇ ਪੂਰਾ ਭਰੋਸਾ ਪ੍ਰਗਟਾਇਆ ਹੈ। ਇਸ ਲਈ ਉਹ ਮੌਜੂਦਾ ਚੋਣਾਂ ਲਈ ਸਾਡੀ ਪਸੰਦ ਬਣੇ ਰਹਿਣਗੇ।
SAD President S Sukhbir Singh Badal announced S Harjinder Singh Dhami as the candidate of SAD for the post of President of SGPC in the annual election being held tomorrow.
— Dr Daljit S Cheema (@drcheemasad) November 7, 2023
S Badal said that all Members of the SGPC of my party has expressed full confidence in his working in my… pic.twitter.com/xDWvjhAKkj
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Women's Under-19 T-20 World Cup 2025: अंडर-19 टी-20 वर्ल्ड कप में टीम इंडिया ने मलेशिया को 10 विकेट से हराया
Benefits of Ajwain in winters: सर्दियों में रोजाना खाएं अजवाइन; इन खतरनाक बीमारियों से होगा बचाव
Health Tips: एलर्जी के कारण आती हैं छींके ? आज ही अपनाएं ये देसी नुस्खा, तुरंत मिलेगा आराम