LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆ ਕੀਮਤਾਂ ਨੂੰ ਲੈ ਕੇ ਅਮ੍ਰਿਤਸਰ-ਜੰਮੂ ਕਸ਼ਮੀਰ ਹਾਈਵੇ ਕੀਤਾ ਜਾਮ

asr hifgh

ਗੁਰਦਾਸਪੁਰ: ਸਰਕਾਰੀ ਤੇਲ ਕੰਪਨੀਆਂ ਵਲੋਂ ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel prices)ਵਿਚ ਵਾਧਾ ਕੀਤਾ ਗਿਆ ਹੈ। ਅੱਜ ਡੀਜ਼ਲ ਦੀ ਕੀਮਤ ਜ਼ਿਆਦਾਤਰ 35 ਪੈਸੇ ਤੱਕ ਵਧੀ ਹੈ ਤਾਂ ਉਥੇ ਹੀ ਪੈਟਰੋਲ ਦੀ ਕੀਮਤ ਵੀ 35 ਪੈਸੇ ਤੱਕ ਵਧੀ ਹੈ। ਇਸ ਵਿਚਕਾਰ ਜ਼ਿਲ੍ਹਾ (Gurdaspur) ਗੁਰਦਾਸਪੁਰ ਦੇ ਬਟਾਲਾ ਦੇ ਨੇੜੇ ਨੌਜਵਾਨਾਂ ਦੇ ਵੱਲੋਂ ਅਮ੍ਰਿਤਸਰ-ਜੰਮੂ ਕਸ਼ਮੀਰ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ ਅਤੇ (Central Government) ਕੇਂਦਰ ਸਰਕਾਰ ਦੇ ਖਿਲ਼ਾਫ ਨਾਅਰੇਬਾਜੀ ਕੀਤੀ ਗਈ।

Read this- ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਹੋਣਗੇ ਸਿਟ ਸਾਹਮਣੇ ਪੇਸ਼

ਉਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰ ਹੀ (Petrol and diesel prices) ਪੈਟਰੋਲ ਅਤੇ ਡੀਜ਼ਲ ਦੇ ਰੇਟ ਵੱਧ ਰਹੇ ਹਨ, ਜਿਸ ਦਾ ਸਿੱਧਾ ਅਸਰ ਲੋਕਾਂ ਦੀ ਜੇਬ ਤੇ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਤੇ ਕੇਂਦਰ ਦੀ ਸਰਕਾਰ ਨੂੰ ਆਪਣੀ ਟੈਕਸ ਵਿੱਚ ਕਟੌਤੀ ਕਰਨੀ ਚਾਹੀਦੀ ਹੈ, ਅਗਰ ਇਦਾ ਹੀ ਚਲਦਾ ਰਿਹਾ ਤਾਂ ਆਉਣ ਵਾਲੇ ਦਿਨਾਂ ਵਿਚ ਭਾਰਤ ਵਿਚ ਰਹਿਣਾ ਮੁਸ਼ਕਿਲ ਹੋ ਜਾਵੇਗਾ। ਜੰਮੂ ਕਸ਼ਮੀਰ ਨੈਸ਼ਨਲ ਹਾਈਵੇ ਨੂੰ ਜਾਮ ਕਰਕੇ ਕੇਂਦਰ ਅਤੇ ਪੰਜਾਬ ਦੀ ਸਰਕਾਰ ਦੀਆਂ ਅੱਖਾਂ ਖੋਲਣ ਦਾ ਕੰਮ ਕੀਤਾ ਗਿਆ ਹੈ, ਕਿਉਂਕਿ ਲਗਾਤਾਰ ਹੀ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੱਧ ਰਹੇ ਹਨ, ਜਿਸ ਦਾ ਸਿਧਾ ਅਸਰ ਲੋਕਾਂ ਦੀ ਜੇਬ ਤੇ ਪੈ ਰਿਹਾ ਹੈ। 

Read this- ਅੱਜ ਮਨਾਇਆ ਜਾਵੇਗਾ ਖੇਤੀਬਾੜੀ ਬਚਾਓ ਲੋਕਤੰਤਰ ਬਚਾਓ ਦਿਵਸ, 13 ਰਸਤੇ ਬੰਦ

ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਤੇ ਕੇਂਦਰ ਦੀ ਸਰਕਾਰ ਨੂੰ ਆਪਣੀ ਟੈਕਸ ਵਿੱਚ ਕਟੌਤੀ ਕਰਨੀ ਚਾਹੀਦੀ ਹੈ, ਅਗਰ ਇਦਾ ਹੀ ਚਲਦਾ ਰਿਹਾ ਤਾਂ ਆਣ ਵਾਲੇ ਦਿਨਾਂ ਵਿਚ ਭਾਰਤ ਵਿਚ ਰਹਿਣਾ ਮੁਸ਼ਕਿਲ ਹੋ ਜਾਵੇਗਾ, ਅਤੇ ਇਸ ਕਾਰਨ ਹੋ ਰਹੀ ਮਹਿੰਗਾਈ ਤੋਂ ਤੰਗ ਆਕੇ ਲੋਕ ਖੁੱਦਕੁਸ਼ੀਆ ਦੇ ਰਾਹ ਉਤੇ ਚਲਣ ਨੂੰ ਮਜਬੂਰ ਹੋ ਜਾਣਗੇ। ਅਗਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਸੁਧਾਰ ਨਾ ਹੋਇਆ ਤਾਂ ਇਸ ਤੋਂ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।

In The Market