DGP Gaurav Yadav: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਅੰਮ੍ਰਿਤਸਰ ਪਹੁੰਚੇ ਹਨ। ਡੀਜੀਪੀ ਗੌਰਵ ਯਾਦਵ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਡੀਸੀਪੀ ਪਰਮਿੰਦਰ ਭੰਡਾਲ ਵੀ ਮੌਜੂਦ ਸਨ।
ਡੀਜੀਪੀ ਦਾ ਵੱਡਾ ਬਿਆਨ
ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਰੂਹ ਨੂੰ ਸਕੂਨ ਮਿਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ ਅਤੇ ਪੰਜਾਬ ਵਿੱਚ ਸ਼ਾਂਤੀ ਬਣੀ ਰਹੇ। ਉਨ੍ਹਾਂ ਨੇ ਕਿਹਾ ਹੈ ਕਿ ਪਾਕਿਸਤਾਨ ਦੀ ਮਦਦ ਨਾਲ ਦੇਸ਼ 'ਚ ਅਸ਼ਾਂਤੀ ਫੈਲਾਉਣ ਵਾਲਿਆਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਉੱਤੇ ਚੱਲ ਰਹੀਆ ਅਫ਼ਵਾਹਾਂ ਤੋਂ ਬਚਣਾ ਚਾਹੀਦਾ ਹੈ।
Today, I paid obeisance at Shri Darbar Sahib in #Amritsar and prayed for the peace & harmony of the state.
— DGP Punjab Police (@DGPPunjabPolice) April 10, 2023
Reviewed security arrangements for the upcoming #Baisakhi celebrations, @PunjabPoliceInd will keep #Punjab safe and secure.#SafePunjab pic.twitter.com/q9LsFsXqrW
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
IPL 2025: 14 मार्च को खोला जाएगा आईपीएल के 18वें सीजन का पहला मैच, BCCI ने जारी किया तीन सीजन का शेड्यूल
Nawanshahr Accident News: कार और थार की भीषण टक्कर, कार चालक की मौके पर मौत
Chattisgarh Naxal Encounter: छत्तीसगढ़ पुलिस और नक्सलियों के बीच मुठभेड़,10 नक्सली ढेर