ਚੰਡੀਗੜ੍ਹ : ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Kejriwal) ਅੱਜ ਪੰਜਾਬ ਦੌਰੇ 'ਤੇ ਆਏ ਹਨ। ਜਿਥੇ ਉਨ੍ਹਾਂ ਨੇ ਪਠਾਨਕੋਟ (Pathankot) ਵਿਖੇ ਤਿਰੰਗਾ ਰੈਲੀ 'ਚ ਸ਼ਾਮਲ ਹੋਏ।ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਦੇ ਲੋਕਾਂ ਲਈ ਚੌਥੀ ਅਤੇ ਪੰਜਵੀ ਗਰੰਟੀ ਦਾ ਐਲਾਨ ਕੀਤਾ ਹੈ।
Also Read : ਹਰਿਆਣਾ 'ਚ ਵੱਡੀ ਵਾਰਦਾਤ, ਲਾੜੇ ਦੇ ਸਾਹਮਣੇ ਲਾੜੀ ਨੂੰ ਮਾਰੀਆਂ ਗੋਲੀਆਂ
ਆਪਣੀ ਚੌਥੀ ਗਰੰਟੀ ਵਿਚ ਕੇਜਰੀਵਾਲ ਨੇ ਕਿਹਾ ਕਿ ਉਹ ਪੰਜਾਬ ਦੇ 24 ਲੱਖ ਬੱਚਿਆਂ ਨੂੰ ਸਰਕਾਰੀ ਸਕੂਲ ਵਿਚ ਬਿਹਤਰ ਸਿੱਖਿਆ ਦੇਣਗੇ। ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ, ਅਤੇ ਪੰਜਾਬ ਵਿਚ ਨਵੇਂ ਸਕੂਲ ਬਣਾਏ ਜਾਣਗੇ।ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਸਕੂਲਾਂ ਨੂੰ ਅਜਿਹਾ ਬਣਾਇਆ ਜਾਵੇਗਾ ਕਿ ਬਾਹਰਲੇ ਮੁਲਕਾਂ ਤੋਂ ਲੋਕ ਪੰਜਾਬ ਦੇ ਸਕੂਲਾਂ ਨੂੰ ਦੇਖਣ ਲਈ ਆਉਣਗੇ।
Also Read : ਨਵੇਂ ਸਾਲ 'ਤੇ ਕਾਰ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਵੱਡੀ ਖਬਰ, ਕੀਮਤਾਂ 'ਚ ਹੋ ਰਿਹੈ ਵਾਧਾ
ਇਸਦੇ ਨਾਲ ਹੀ ਉਨ੍ਹਾਂ ਨੇ ਪੰਜਵੀ ਗਰੰਟੀ ਦਾ ਵੀ ਐਲਾਨ ਕੀਤਾ ਹੈ ਜਿਸ ਵਿਚ ਉਨ੍ਹਾਂ ਨੇ ਸਰਹੱਦ 'ਤੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ ਅਤੇ ਜੇਕਰ ਕੋਈ ਜਵਾਨ ਅਪ੍ਰੇਸ਼ਨ ਦੌਰਾਨ ਸ਼ਹੀਦ ਹੁੰਦਾ ਹੈ ਤਾਂ ਉਸਨੂੰ 1 ਕਰੋੜ ਰੁਪਏ ਦੀ ਰਾਸ਼ੀ ਦਾ ਸਨਮਾਨ ਦਿੱਤਾ ਜਾਵੇਗਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर